Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:04:23 AM

  • truck  car  collision  6 people

    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ...

  • 70 year old man dies in stray dog attack

    ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • gold and silver prices have picked up pace rates

    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ...

  • messi gets emotional on the field after defeat by spain

    ਸਪੇਨ ਹੱਥੋਂ ਮਿਲੀ ਹਾਰ ਤੋਂ ਬਾਅਦ ਮੈਦਾਨ 'ਚ ਮੈਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਔਰਤਾਂ ਬਣੀਆਂ 2 ਕਰੋੜ ਘਰਾਂ ਦੀਆਂ ਮਾਲਕਣ : PM ਮੋਦੀ

NATIONAL News Punjabi(ਦੇਸ਼)

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਔਰਤਾਂ ਬਣੀਆਂ 2 ਕਰੋੜ ਘਰਾਂ ਦੀਆਂ ਮਾਲਕਣ : PM ਮੋਦੀ

  • Updated: 30 Mar, 2022 06:21 PM
New Delhi
2 crore houses housewives women pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਐੱਮ. ਆਵਾਸ ਯੋਜਨਾ ਤਹਿਤ ਔਰਤਾਂ ਨੂੰ ਮਾਲਕਾਨਾ ਹੱਕ ਮਿਲਣ ਨਾਲ ਵਿੱਤੀ ਫ਼ੈਸਲਿਆਂ 'ਚ ਉਨ੍ਹਾਂ ਦੀ ਆਵਾਜ਼ ਹੋਰ ਬੁਲੰਦ ਹੋਣ ਦੀ ਗੱਲ ਕਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੱਧ ਪ੍ਰਦੇਸ਼ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ 5.21 ਲੱਖ ਲਾਭਪਾਤਰੀਆਂ ਨੂੰ ਘਰ ਸੌਂਪਣ ਮੌਕੇ ਇਹ ਗੱਲ ਕਹੀ। ਮੋਦੀ ਨੇ 'ਗ੍ਰਹਿ ਪ੍ਰਵੇਸ਼' ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ, ''ਅੱਜ ਮੱਧ ਪ੍ਰਦੇਸ਼ ਦੇ ਲਗਭਗ 1.25 ਲੱਖ ਗ਼ਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਪੱਕਾ ਘਰ ਮਿਲ ਰਿਹਾ ਹੈ। ਹੁਣ ਤੱਕ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 2.5 ਕਰੋੜ ਘਰ ਬਣਾਏ ਜਾ ਚੁੱਕੇ ਹਨ, ਜਿਨ੍ਹਾਂ 'ਚ ਕਰੀਬ 2 ਕਰੋੜ ਔਰਤਾਂ ਮਾਲਕਣ ਹਨ।

ਇਹ ਵੀ ਪੜ੍ਹੋ : ਨਗਰ ਨਿਗਮਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਦਿੱਲੀ ਸਰਕਾਰ, ਰਲੇਵਾਂ ਜ਼ਰੂਰੀ: ਅਮਿਤ ਸ਼ਾਹ

ਪੀ. ਐੱਮ. ਨੇ ਕਿਹਾ ਕਿ ਸਾਡੇ ਦੇਸ਼ ਵਿਚ ਕੁਝ ਪਾਰਟੀਆਂ ਨੇ ਗ਼ਰੀਬੀ ਹਟਾਉਣ ਦੇ ਨਾਅਰੇ ਤਾਂ ਬਹੁਤ ਲਾਏ ਪਰ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਗਏ ਘਰਾਂ 'ਚੋਂ 2 ਕਰੋੜ ਘਰਾਂ 'ਤੇ ਔਰਤਾਂ ਦਾ ਵੀ ਮਾਲਕਾਨਾ ਹੱਕ ਹੈ। ਇਸ ਮਾਲਕੀ ਨੇ ਘਰ ਦੇ ਹੋਰ ਆਰਥਿਕ ਫੈਸਲਿਆਂ ਵਿਚ ਵੀ ਔਰਤਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਵਿਚ ਬਣੇ ਇਹ ਸਾਢੇ 5 ਲੱਖ ਘਰ ਦੇਸ਼ ਦੇ ਗ਼ਰੀਬਾਂ ਦੇ ਸਸ਼ਕਤ ਹੋਣ ਦੀ ਨਿਸ਼ਾਨੀ ਹਨ। ਇਹ 5.15 ਲੱਖ ਘਰ ਭਾਜਪਾ ਸਰਕਾਰ ਦੀ ਸੇਵਾ ਭਾਵਨਾ ਦੀ ਮਿਸਾਲ ਹਨ।

ਇਹ ਵੀ ਪੜ੍ਹੋ : ਸਮਾਜ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਅਸਫ਼ਲ ਕਰਨ ਲਈ ਮਤੁਆ ਗੁਰੂ ਦੀਆਂ ਸਿੱਖਿਆਵਾਂ ਮਹੱਤਵਪੂਰਨ : PM ਮੋਦੀ

ਪੀ. ਐੱਮ. ਨੇ ਕਿਹਾ, ''ਇਸ ਸਾਲ ਦੇ ਬਜਟ ਵਿਚ ਦੇਸ਼ ਭਰ 'ਚ 80 ਲੱਖ ਤੋਂ ਵੱਧ ਘਰਾਂ ਦੇ ਨਿਰਮਾਣ ਲਈ ਪੈਸਾ ਅਲਾਟ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਯੋਜਨਾ 'ਤੇ ਹੁਣ ਤੱਕ 2.25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਚੁੱਕੇ ਹਨ।'' ਉਨ੍ਹਾਂ ਕਿਹਾ, ''ਔਰਤਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਸੀਂ ਹਰ ਘਰ ਤੱਕ ਪਾਣੀ ਪਹੁੰਚਾਉਣ ਦਾ ਵੀ ਬੀੜਾ ਚੁੱਕਿਆ ਹੈ। ਪਿਛਲੇ ਢਾਈ ਸਾਲਾਂ ਵਿਚ ਇਸ ਯੋਜਨਾ ਤਹਿਤ ਦੇਸ਼ ਭਰ 'ਚ 6 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੇ ਕੁਨੈਕਸ਼ਨ ਮਿਲ ਚੁੱਕੇ ਹਨ।''

ਇਹ ਵੀ ਪੜ੍ਹੋ : ਰਾਹੁਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ PM ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ

ਉਥੇ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸਾਡੀ ਸਰਕਾਰ ਨੇ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਲਈ 2 ਲੱਖ 60 ਹਜ਼ਾਰ ਕਰੋੜ ਰੁਪਏ ਖਰਚ ਕੀਤੇ। ਅਗਲੇ 6 ਮਹੀਨਿਆਂ 'ਚ ਇਸ 'ਤੇ 80 ਹਜ਼ਾਰ ਕਰੋੜ ਰੁਪਏ ਹੋਰ ਖਰਚ ਕੀਤੇ ਜਾਣਗੇ। 2014 ਵਿਚ ਸਾਡੀ ਸਰਕਾਰ ਨੇ ਫਰਜ਼ੀ ਨਾਵਾਂ ਦੀ ਖੋਜ ਸ਼ੁਰੂ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਨ ਦੀ ਸੂਚੀ 'ਚੋਂ ਹਟਾ ਦਿੱਤਾ ਤਾਂ ਜੋ ਗ਼ਰੀਬਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।

  • 2 Crore Houses
  • Housewives
  • Women
  • PM Modi
  • 2 ਕਰੋੜ ਘਰ
  • ਮਾਲਕਣ
  • ਔਰਤਾਂ
  • ਪ੍ਰਧਾਨ ਮੰਤਰੀ ਮੋਦੀ

ਨਗਰ ਨਿਗਮਾਂ ਦਾ ਰਲੇਵਾਂ ਦਿੱਲੀ ’ਤੇ ਮੁੜ ਤੋਂ ਕੰਟਰੋਲ ਕਰਨ ਦੀ ਕੇਂਦਰ ਦੀ ਕੋਸ਼ਿਸ਼: ਮਨੀਸ਼ ਤਿਵਾੜੀ

NEXT STORY

Stories You May Like

  • pm modi lands in auckland
    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • india new zealand ties strengthened during pm modi  s auckland visit
    ਪ੍ਰਧਾਨ ਮੰਤਰੀ ਮੋਦੀ ਦੇ ਆਕਲੈਂਡ ਦੌਰੇ ਨਾਲ ਭਾਰਤ-ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਿਲੀ ਮਜ਼ਬੂਤੀ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • pm modi addresses in jakarta
    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ 'ਚ PM ਮੋਦੀ ਨੇ ਕੀਤਾ ਸੰਬੋਧਨ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • police stop congress   march to lieutenant governor  s house
      ਕਾਂਗਰਸ ਦੇ ਉਪ-ਰਾਜਪਾਲ ਭਵਨ ਤੱਕ ਦੇ ਮਾਰਚ ਨੂੰ ਪੁਲਸ ਨੇ ਰੋਕਿਆ, ਧੱਕਾ-ਮੁੱਕੀ...
    • ram mandir trust  meeting  sit  final report
      22 ਜੁਲਾਈ ਨੂੰ ਹੋਵੇਗੀ ਰਾਮ ਮੰਦਰ ਟਰੱਸਟ ਦੀ ਅਹਿਮ ਬੈਠਕ, SIT ਦੀ ਅੰਤਿਮ ਰਿਪੋਰਟ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • school closed monday
      ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...
    • rains wreak havoc in muzaffarnagar
      ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ ਕਾਰਨ ਇੱਕੋ ਪਰਿਵਾਰ ਦੇ 5...
    • delhi police  s no on cjp  s parliament march
      CJP ਦੇ ਸੰਸਦ ਮਾਰਚ ਨੂੰ ਦਿੱਲੀ ਪੁਲਸ ਦੀ NO: ਰਾਜਧਾਨੀ ਛਾਉਣੀ 'ਚ ਤਬਦੀਲ, PM...
    • all schools will remain closed till wednesday
      ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ
    • 8 people killed due to landslides nagaland
      ਕੁਦਰਤ ਦਾ ਕਹਿਰ ! ਨਾਗਾਲੈਂਡ 'ਚ ਕਈ ਥਾਵਾਂ 'ਤੇ ਲੈਂਡਸਲਾਈਡ ਕਾਰਨ 8 ਲੋਕਾਂ ਦੀ...
    • heavy rains meteorological department issues alert
      ਸੋਮਵਾਰ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • dia mirza  sonam wangchuk  support  students
      ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +