Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    2:58:51 PM

  • there was an uproar when 52 snakes came out of the house

    ਘਰ 'ਚੋਂ 52 ਸੱਪ ਨਿਕਲਣ 'ਤੇ ਮਚਿਆ ਹੜਕੰਪ ! ਪਿੰਡ...

  • new twist in investigation corruption cases in jalandhar municipal corporation

    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ...

  • warning from the country s largest bank if you don t listen to it

    Bank ਨੇ ਦਿੱਤੀ ਗਾਹਕਾਂ ਨੂੰ ਚਿਤਾਵਨੀ! ਜੇ ਨਾ ਮੰਨੀ...

  • punjab cabinet meeting

    ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਮੋਦੀ ਦੇ '9 ਰਤਨਾਂ' 'ਚ ਸ਼ਾਮਲ ਹੋਏ ਯੂ. ਪੀ. ਦੇ 2 ਨੇਤਾ, ਪੜ੍ਹੋ ਪੂਰੀ ਖ਼ਬਰ

NATIONAL News Punjabi(ਦੇਸ਼)

ਮੋਦੀ ਦੇ '9 ਰਤਨਾਂ' 'ਚ ਸ਼ਾਮਲ ਹੋਏ ਯੂ. ਪੀ. ਦੇ 2 ਨੇਤਾ, ਪੜ੍ਹੋ ਪੂਰੀ ਖ਼ਬਰ

  • Updated: 03 Sep, 2017 01:06 PM
ਨਵੀਂ ਦਿੱਲੀ
2 leaders of up who joined modi in 9 gems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਮੋਦੀ ਮੰਤਰੀ ਮੰਡਲ ਦੇ ਤੀਜੇ ਵਿਸਥਾਰ 'ਚ ਯੂ. ਪੀ. ਦੇ 2 ਸੰਸਦਾਂ ਨੂੰ ਜਗ੍ਹਾਂ ਮਿਲੀ ਹੈ। ਬਾਗਪਤ ਦੇ ਸੰਸਦ ਅਤੇ ਸਾਬਕਾ ਮੁੰਬਈ ਪੁਲਸ ਕਮੀਸ਼ਨਰ ਸੱਤਿਆਪਾਲ ਸਿੰਘ ਅਤੇ ਰਾਜ ਸਭਾ ਸੰਸਦ ਸ਼ਿਵ ਪ੍ਰਤਾਪ ਸ਼ੁੱਕਲਾ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਗਿਆ ਹੈ।
ਦੱਸਣਾ ਚਾਹੁੰਦੇ ਹਾਂ ਕਿ ਸ਼ਿਵ ਪ੍ਰਤਾਪ ਅਤੇ ਸੱਤਿਆਪਾਲ ਸਿੰਘ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਜਿਸ ਕਰਕੇ ਇਹ ਵੀ ਕਿਹਾ ਜਾਂਦਾ ਹੈ ਕਿ ਮੋਦੀ ਦੀ ਨਵੀਂ ਮੰਤਰੀ ਮੰਡਲ 'ਚ ਯੂ. ਪੀ. ਤੋਂ ਰਾਜਨਾਥ ਦੇ ਕਰੀਬੀਆਂ ਨੂੰ ਪਹਿਲ ਦਿੱਤੀ ਗਈ ਹੈ।
ਕਲਰਾਜ ਮਿਸ਼ਰਾ ਦੇ ਅਸਤੀਫੇ ਤੋਂ ਬਾਅਦ ਰਾਜਨਾਥ ਸੰਸਦ ਸ਼ਿਵਪ੍ਰਤਾਪ ਸ਼ੁੱਕਲਾ ਨੂੰ ਕੈਬਿਨਟ 'ਚ ਜਗ੍ਹਾ ਦਿੱਤੀ ਗਈ ਹੈ। ਸ਼ਿਵਪ੍ਰਤਾਪ ਸ਼ੁੱਕਲਾ ਕਰਕੇ ਭਾਜਪਾ ਪੂਰਵਾਂਚਲ 'ਚ ਬ੍ਰਾਹਮਣ ਵੋਟਾਂ ਨੂੰ ਬਰਕਰਾਰ ਰੱਖਣ ਲਈ ਕੋਸ਼ਿਸ਼ ਕੀਤੀ ਹੈ। ਦੂਜੀ ਸਾਈਡ ਸਤਪਾਲ ਸਿੰਘ ਨੂੰ ਸ਼ਾਮਲ ਕਰਕੇ ਖੇਤਰੀ ਵੋਟਾਂ ਨੂੰ ਪੂਰੀ ਤਰ੍ਹਾਂ ਮਜ਼ਬੂਤੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੈਬਿਨਟ ਵਿਸਥਾਰ ਦੇ 3 ਦਿਨ ਪਹਿਲਾਂ ਹੀ ਸਰਕਾਰ ਨੂੰ ਮੰਤਰੀਆਂ ਦੇ ਅਸਤੀਫੇ ਸ਼ੁਰੂ ਹੋ ਗਏ ਹਨ। ਜਿਨ੍ਹਾਂ 'ਚ ਯੂ. ਪੀ. ਤੋਂ ਕੈਬਿਨਟ ਮੰਤਰੀ ਕਲਰਾਜ ਮਿਸ਼ਰਾ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ। ਸ਼ੁੱਕਲਾ ਗ੍ਰਾਮੀਣ ਵਿਕਾਸ ਲਈ ਸੰਸਦ ਦੀ ਸਥਾਈ ਸਮਿਤੀ ਦੇ ਮੈਂਬਰ ਹਨ। ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰਸ਼ਿਪ ਲਈ ਲਗਾਤਾਰ 4 ਵਾਰ 1989, 1991, 1993, ਅਤੇ 1996 'ਚ ਚੁਣੇ ਜਾ ਚੁੱਕੇ ਹਨ।
ਇਸ ਨਾਲ ਹੀ ਲੋਕਸਭਾ ਚੌਣਾਂ 'ਚ ਰਾਸ਼ਟਰੀ ਲੋਕ ਦਲ ਦੇ ਮੁਖੀ ਅਜੀਤ ਸਿੰਘ ਦੇ ਖਿਲਾਫ ਬਾਗਵਤ ਲੋਕ ਸਭਾ ਸੀਟ ਤੋਂ 2 ਲੱਖ ਤੋਂ ਵਧ ਮਤਾ ਤੋਂ ਜਿੱਤ ਕੇ ਰਿਕਾਰਡ ਬਣਾਉਣ ਵਾਲੇ ਆਈ. ਪੀ. ਐੈੱਸ. ਅਧਿਕਾਰੀ ਸੱਤਿਆਪਾਲ ਸਿੰਘ ਨੂੰ ਮੋਦੀ ਕੈਬਿਨਟ 'ਚ ਸ਼ਾਮਲ ਕੀਤਾ ਗਿਆ ਹੈ। ਮਹਾਰਾਸ਼ਟਰ ਕੈਡਰ ਦੇ ਸਾਲ 1980 ਬੈਚ ਦੇ ਆਈ. ਪੀ. ਐੈੱਸ. ਅਧਿਕਾਰੀ ਸੱਤਿਆਪਾਲ ਸਿੰਘ 2012 ਤੋਂ 2014 ਤੱਕ ਮੁੰਬਈ ਦੇ ਪੁਲਸ ਕਮੀਸ਼ਨਰ ਰਹੇ ਹਨ।

  • Cabinet
  • Modi
  • resignation
  • ministers
  • record
  • ਮੰਤਰੀ ਮੰਡਲ
  • ਮੋਦੀ
  • ਅਸਤੀਫੇ
  • ਮੰਤਰੀਆਂ
  • ਰਿਕਾਰਡ

ਸਿਰ ਕੁਚਲ ਕੇ ਪਤਨੀ ਨੂੰ ਮਾਰਿਆ, ਫਿਰ ਗੁਮਸ਼ੁੱਦਗੀ ਦੀ ਕਹਾਣੀ ਬਣਾ ਕੇ ਖੁਦ ਲੱਭਣ ਨਿਕਲਿਆ

NEXT STORY

Stories You May Like

  • big news 8 villages of punjab have been included in mohali
    ਵੱਡੀ ਖ਼ਬਰ : ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ 'ਚ ਕੀਤਾ ਗਿਆ ਸ਼ਾਮਲ, ਪੜ੍ਹੋ ਪੂਰੀ LIST
  • dinanagar police seized a truck with 9 cows
    ਦੀਨਾਨਗਰ ਪੁਲਸ ਨੇ ਇਕ ਟਰੱਕ 'ਚੋਂ 9 ਗਊਆਂ ਤੇ 2 ਵੱਛੀਆਂ ਸਮੇਤ ਟਰੱਕ ਨੂੰ ਕੀਤਾ ਕਾਬੂ
  • big regarding liquor vends in chandigarh
    ਚੰਡੀਗੜ੍ਹ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab for 9 days
    ਪੰਜਾਬ 'ਚ 9 ਦਿਨ ਖ਼ਤਰੇ ਦੀ ਘੰਟੀ, ਹੁਣ ਦਿਨ ਰਾਤ....
  • powercom issues strict orders during summer season
    ਗਰਮੀਆਂ ਦੇ ਸੀਜ਼ਨ ਦੌਰਾਨ ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • 9 arrested in drug case
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ
  • 2 people arrested in theft case
    ਚੋਰੀ ਦੇ 3 ਮੋਟਰਸਾਈਕਲਾਂ ਸਣੇ 2 ਗ੍ਰਿਫ਼ਤਾਰ
  • punjab police employee caught cheating in paper
    ਪੰਜਾਬ ਪੁਲਸ ਦਾ ਮੁਲਾਜ਼ਮ ਪੇਪਰ 'ਚ ਨਕਲ ਮਾਰਦਾ ਫੜ੍ਹਿਆ ਗਿਆ, ਪੜ੍ਹੋ ਪੂਰੀ ਖ਼ਬਰ
  • new twist in investigation corruption cases in jalandhar municipal corporation
    ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ...
  • mla  s earning son sho becomes a topic of discussion
    ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...
  • impact of vigilance and government strictness on illegal colonies
    ਨਾਜਾਇਜ਼ ਕਾਲੋਨੀਆਂ ’ਤੇ ਵਿਜੀਲੈਂਸ ਤੇ ਸਰਕਾਰ ਦੀ ਸਖ਼ਤੀ ਦਾ ਅਸਰ, ਹੁਣ ਲੋਕ...
  • mla raman arora s corruption scandals are coming to light
    ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ...
  • mla raman arora s corruption case is getting complicated
    ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...
  • fear of vigilance begins to haunt raman arora s favorite councilors in punjab
    ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...
  • alert issued in punjab
    ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
Trending
Ek Nazar
50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਦੇਸ਼ ਦੀਆਂ ਖਬਰਾਂ
    • delhi chief minister rekha gupta baba kedarnath
      ਦਿੱਲੀ ਦੀ CM ਰੇਖਾ ਗੁਪਤਾ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • punjabi man who came to visit himachal with family dies
      ਪਰਿਵਾਰ ਨਾਲ ਹਿਮਾਚਲ ਘੁੰਮਣ ਆਏ ਪੰਜਾਬੀ ਦੀ ਮੌਤ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
    • adb to invest rs 86 000 crore in india to improve infrastructure
      ਭਾਰਤ ’ਚ 86 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰੇਗਾ ADB, ਦੇਸ਼ ਦੇ ਇਨ੍ਹਾਂ ਸੈਕਟਰ ’ਚ...
    • tractor trolley overturned
      ਪਲਟ ਗਈ ਲੋਕਾਂ ਨਾਲ ਭਰੀ ਟਰੈਕਟਰ-ਟਰਾਲੀ, 1 ਔਰਤ ਸਣੇ 2 ਲੋਕਾਂ ਦੀ ਹੋਈ ਮੌਤ, ਕਈ...
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • milkfed again increases prices of all milk products
      ਲੋਕਾਂ ਨੂੰ ਮਹਿੰਗਾਈ ਝਟਕਾ ! ਦੁੱਧ ਉਤਪਾਦਾਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ,...
    • two brothers died tragically in a horrific road accident
      ਭਿਆਨਕ ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਦਰਦਨਾਕ ਮੌਤ, ਭੈਣ ਨੂੰ ਮਿਲ ਤੇ ਪਰਤ...
    • enrollment in private schools is increasing compared to government schools
      ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
    • india s aviation industry becomes world s third largest market
      ਦੁਨੀਆ ਦਾ ਤੀਜਾ ਸਭ ਤੋਂ ਵੱਡਾ ਬਾਜ਼ਾਰ ਬਣਿਆ ਭਾਰਤ ਦਾ ਹਵਾਈ ਉਦਯੋਗ ! 77 ਲੱਖ...
    • country corona virus patient covid 19
      ਦੇਸ਼ 'ਚ ਇਕ ਵਾਰ ਫ਼ਿਰ ਤੋਂ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +