Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:24:10 PM

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • punjab government withdraws petition from high court

    GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

NATIONAL News Punjabi(ਦੇਸ਼)

ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

  • Edited By Rajwinder Kaur,
  • Updated: 22 Sep, 2024 05:22 PM
New Delhi
free 2 cylinders laptop for children
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੀਆਂ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ। ਇੱਕ ਚੋਣ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਮੁਸਲਿਮ ਤਿਉਹਾਰਾਂ 'ਤੇ ਮੁਫ਼ਤ ਗੈਸ ਸਿਲੰਡਰ ਦੇਣ ਦੀ ਗੱਲ ਕੀਤੀ ਸੀ। ਅਮਿਤ ਸ਼ਾਹ ਮੇਂਢਰ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮਤਾ ਪੱਤਰ ਤਹਿਤ ਹਰ ਘਰ ਦੀ ਬਜ਼ੁਰਗ ਔਰਤ ਨੂੰ 18 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ। ਮੁਹੱਰਮ ਅਤੇ ਈਦ ਦੇ ਮੌਕੇ 'ਤੇ 2 ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ।

ਇਹ ਵੀ ਪੜ੍ਹੋ - ਰਾਸ਼ਟਰੀ ਸਿਨੇਮਾ ਦਿਵਸ 'ਤੇ ਟੁੱਟੇ ਰਿਕਾਰਡ, ਸਿਨੇਮਾਘਰਾਂ 'ਚ ਪੁੱਜੇ 60 ਲੱਖ ਤੋਂ ਵੱਧ ਦਰਸ਼ਕ

ਇਸ ਦੇ ਨਾਲ ਹੀ ਕਿਸਾਨਾਂ ਨੂੰ ਹੁਣ 6 ਹਜ਼ਾਰ ਰੁਪਏ ਦੀ ਬਜਾਏ 10 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਦੇ ਬਿਜਲੀ ਬਿੱਲ ਵਿੱਚ 50 ਫ਼ੀਸਦੀ ਦੀ ਕਮੀ ਆਵੇਗੀ ਅਤੇ 500 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਇਸ ਦੌਰਾਨ ਅਮਿਤ ਸ਼ਾਹ ਨੇ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ, ਜਿਵੇਂ ਜੰਮੂ ਵਿੱਚ ਇੱਕ ਮੈਟਰੋ ਦੀ ਸਥਾਪਨਾ, ਤਵੀ ਨਦੀ ਦੇ ਨਾਲ ਇੱਕ ਰਿਵਰ ਫਰੰਟ ਬਣਾਉਣਾ ਅਤੇ ਪੁੰਛ-ਰਾਜੌਰੀ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪਹਿਲਗਾਓਂ ਵਰਗੇ ਕਸਬੇ ਦਾ ਵਿਕਾਸ ਕਰਨਾ ਆਦਿ। ਉਨ੍ਹਾਂ ਕਿਹਾ ਕਿ ਅਸੀਂ ਫਾਇਰਫਾਈਟਰਜ਼ ਲਈ 20 ਫ਼ੀਸਦੀ ਕੋਟਾ ਦੇਵਾਂਗੇ ਅਤੇ ਜੰਮੂ-ਕਸ਼ਮੀਰ ਵਿੱਚ 5 ਲੱਖ ਸਰਕਾਰੀ ਨੌਕਰੀਆਂ ਦੇਵਾਂਗੇ। ਦੂਰ-ਦੁਰਾਡੇ ਦੇ ਬੱਚਿਆਂ ਨੂੰ ਲੈਪਟਾਪ ਅਤੇ ਟੈਬਲੇਟ ਵੀ ਦਿੱਤੇ ਜਾਣਗੇ।

ਇਹ ਵੀ ਪੜ੍ਹੋ - ਇਨਸਾਫ਼ ਲਈ ਭਟਕ ਰਹੀ ਔਰਤ ਨੇ CM ਨਿਵਾਸ ਨੇੜੇ ਨਿਗਲਿਆ ਜ਼ਹਿਰ, ਵਜ੍ਹਾ ਕਰ ਦੇਵੇਗੀ ਹੈਰਾਨ

ਇਸ ਦੌਰਾਨ ਸ਼ਾਹ ਨੇ ਵਿਰੋਧੀ ਧਿਰ 'ਤੇ ਵੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਚੋਣ ਜੰਮੂ-ਕਸ਼ਮੀਰ ਵਿੱਚ ਤਿੰਨ ਪਰਿਵਾਰਾਂ ਦੇ ਰਾਜ ਨੂੰ ਖ਼ਤਮ ਕਰਨ ਦਾ ਮੌਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਬਦੁੱਲਾ, ਮੁਫਤੀ ਅਤੇ ਨਹਿਰੂ-ਗਾਂਧੀ ਪਰਿਵਾਰ ਨੇ ਇੱਥੇ ਲੋਕਤੰਤਰ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਅੱਤਵਾਦ ਦਾ ਖਾਤਮਾ ਕੀਤਾ ਹੈ ਅਤੇ ਨੌਜਵਾਨਾਂ ਨੂੰ ਲੈਪਟਾਪ ਦਿੱਤੇ ਹਨ, ਨਾ ਕਿ ਪੱਥਰ।

ਇਹ ਵੀ ਪੜ੍ਹੋ - ਹਸਪਤਾਲ 'ਚ ਮਹਿਲਾ ਡਾਕਟਰ ਦੀ ਲੱਤਾਂ-ਮੁੱਕਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਧੂਹ-ਧੂਹ ਖਿੱਚਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Amit Shah
  • 2 time
  • Free Cylinder
  • children
  • Laptop
  • Jammu and Kashmir
  • Election
  • ਅਮਿਤ ਸ਼ਾਹ
  • ਦੋ ਵਾਰ
  • ਮੁਫ਼ਤ ਸਿਲੰਡਰ
  • ਬੱਚਿਆਂ
  • ਲੈਪਟਾਪ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਵਿਵਾਦਾਂ 'ਚ ਘਿਰੀ, ਲੱਗ ਰਹੇ ਤਰ੍ਹਾਂ-ਤਰ੍ਹਾਂ ਦੇ ਦੋਸ਼

NEXT STORY

Stories You May Like

  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • amit shah makes a major announcement in mumbai
    ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'
  • panchkula  school  email
    ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ BJP ਦਫ਼ਤਰਾਂ ਦਾ ਵੀ ਜ਼ਿਕਰ
  • india will become the global hub for gems and jewellery
    ਆਉਣ ਵਾਲੇ ਦਿਨਾਂ 'ਚ ਭਾਰਤ ਬਣੇਗਾ ਦੁਨੀਆ ਦਾ Gems and Jewellery ਹੱਬ : ਅਮਿਤ ਸ਼ਾਹ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ
  • amit shah  states  uniform civil code  narendra modi government
    21 ਸੂਬਿਆਂ ’ਚ 2029 ਤੋਂ ਪਹਿਲਾਂ ਲਾਗੂ ਕਰਾਂਗੇ ਇਕਸਾਰ ਸਿਵਲ ਕੋਡ : ਅਮਿਤ ਸ਼ਾਹ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +