Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    6:03:09 PM

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

  • tennis player got degree 65 years

    ਪੜ੍ਹਾਈ ਸ਼ੁਰੂ ਕਰਨ ਤੋਂ 65 ਸਾਲ ਬਾਅਦ ਹਾਸਲ ਕੀਤੀ...

  • arms in punjab orders related to arms

    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ...

  • metro bus staff dismissed

    200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਰੋਜ਼ ਬੁੱਕ ਹੋ ਰਹੇ 20 ਲੱਖ ਤੋਂ ਜ਼ਿਆਦਾ ਗੈਸ ਸਿਲੰਡਰ, ਕਾਲਾਬਾਜ਼ਾਰੀ ਰੋਕਣ ਸੂਬੇ', ਕੇਂਦਰ ਸਰਕਾਰ ਦਾ ਵੱਡਾ ਬਿਆਨ

NATIONAL News Punjabi(ਦੇਸ਼)

'ਰੋਜ਼ ਬੁੱਕ ਹੋ ਰਹੇ 20 ਲੱਖ ਤੋਂ ਜ਼ਿਆਦਾ ਗੈਸ ਸਿਲੰਡਰ, ਕਾਲਾਬਾਜ਼ਾਰੀ ਰੋਕਣ ਸੂਬੇ', ਕੇਂਦਰ ਸਰਕਾਰ ਦਾ ਵੱਡਾ ਬਿਆਨ

  • Edited By Rajwinder Kaur,
  • Updated: 14 Mar, 2026 07:26 AM
National
20 lakh gas cylinders booked daily
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪੱਛਮੀ ਏਸ਼ੀਆ ਸੰਕਟ ਕਾਰਨ ਊਰਜਾ ਸਪਲਾਈ ਪ੍ਰਭਾਵਿਤ ਹੋਣ ਦਰਮਿਆਨ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਘਰਾਂ ਲਈ ਰਸੋਈ ਗੈਸ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਗੈਸ ਸਿਲੰਡਰ ਲਈ ਘਬਰਾਹਟ ’ਚ ਬੁਕਿੰਗ ਕਰਨ ਦੀ ਕੋਈ ਲੋੜ ਨਹੀਂ ਹੈ। ਸਰਕਾਰ ਨੇ ਸੂਬਿਆਂ ਨੂੰ ਰਸੋਈ ਗੈਸ ਦੀ ਕਾਲਾਬਾਜ਼ਾਰੀ ਰੋਕਣ ਦੇ ਹੁਕਮ ਦਿੱਤੇ ਹਨ। ਕੇਂਦਰ ਸਰਕਾਰ ਨੇ ਕਾਲਾਬਾਜ਼ਾਰੀ ਅਤੇ ਜਮ੍ਹਾਖੋਰੀ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐੱਲ. ਪੀ. ਜੀ. ਤੋਂ ਪੀ. ਐੱਨ. ਜੀ. ’ਚ ਸ਼ਿਫਟ ਹੋਣ ਅਤੇ ਪੀ. ਐੱਨ. ਜੀ. ਕੁਨੈਕਸ਼ਨ ’ਤੇ ਜ਼ੋਰ ਦੇਣ।

ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

ਸਰਕਾਰ ਨੇ ਕਿਹਾ ਕਿ ਦੇਸ਼ ਭਰ ’ਚ ਅਜੇ 1.5 ਕਰੋੜ ਪੀ. ਐੱਨ. ਜੀ. ਖਪਤਕਾਰ ਹਨ। ਇਸ ਤੋਂ ਇਲਾਵਾ 60 ਲੱਖ ਪਰਿਵਾਰ ਆਸਾਨੀ ਨਾਲ ਪੀ. ਐੱਨ. ਜੀ. ਕੁਨੈਕਸ਼ਨ ਲੈ ਸਕਦੇ ਹਨ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵਿਚ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਇੱਥੇ ਇਕ ਮੀਡੀਆ ਬ੍ਰੀਫਿੰਗ ’ਚ ਕਿਹਾ ਕਿ 5 ਮਾਰਚ ਤੋਂ ਹੁਣ ਤੱਕ ਘਰੇਲੂ ਐੱਲ. ਪੀ. ਜੀ. ਉਤਪਾਦਨ ’ਚ 30 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਘਬਰਾਹਟ ’ਚ ਸਿਲੰਡਰ ਦੀ ਬੁਕਿੰਗ ਦੀ ਕੋਈ ਲੋੜ ਨਹੀਂ ਹੈ ਅਤੇ ਕਿਸੇ ਵੀ ਐੱਲ. ਪੀ. ਜੀ. ਡੀਲਰ ਕੋਲ ਸਟਾਕ ਖ਼ਤਮ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਸੁਜਾਤਾ ਨੇ ਦੱਸਿਆ ਕਿ ਈਰਾਨ ਜੰਗ ਤੋਂ ਪਹਿਲਾਂ ਔਸਤਨ 55.7 ਲੱਖ ਬੁਕਿੰਗ ਦੇ ਮੁਕਾਬਲੇ ਇਸ ਸਮੇਂ ਐੱਲ. ਪੀ. ਜੀ. ਬੁਕਿੰਗ ਵਧ ਕੇ 75.7 ਲੱਖ ਹੋ ਗਈ ਹੈ, ਭਾਵ ਬੁਕਿੰਗ ’ਚ 20 ਲੱਖ ਦਾ ਵਾਧਾ ਹੋਇਆ ਹੈ, ਜੋ ਸਪਸ਼ਟ ਤੌਰ ’ਤੇ ਘਬਰਾਹਟ ’ਚ ਕੀਤੀ ਜਾ ਰਹੀ ਬੁਕਿੰਗ ਨੂੰ ਦਰਸਾਉਂਦਾ ਹੈ। ਓਧਰ. ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਰਾਤ ਟੈਲੀਫੋਨ ’ਤੇ ਆਪਣੇ ਈਰਾਨੀ ਹਮਰੁਤਬਾ ਸਈਅਦ ਅੱਬਾਸ ਅਰਾਘਚੀ ਨਾਲ ਗੱਲ ਕੀਤੀ। ਪੱਛਮੀ ਏਸ਼ੀਆ ਸੰਕਟ ਸ਼ੁਰੂ ਹੋਣ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਚੌਥੀ ਗੱਲਬਾਤ ਹੈ, ਜੋ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ ਹੋਰਮੂਜ਼ ਸਟ੍ਰੇਟ ਦੇ ਦੋਵਾਂ ਪਾਸੇ ਖੜ੍ਹੇ 28 ਵਪਾਰਕ ਜਹਾਜ਼ਾਂ ਲਈ ਸੁਰੱਖਿਅਤ ਮਾਰਗ ਯਕੀਨੀ ਬਣਾਉਣ ਦੇ ਯਤਨਾਂ ਨੂੰ ਤੇਜ਼ ਕਰ ਰਿਹਾ ਹੈ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

398 ਰਸੋਈ ਗੈਸ ਸਿਲੰਡਰ ਜਮ੍ਹਾ ਕਰਨ ’ਤੇ 2 ਗ੍ਰਿਫ਼ਤਾਰ
ਤਾਮਿਲਨਾਡੂ ਦੇ ਮਦੁਰੈ ’ਚ ਕਾਲਾਬਾਜ਼ਾਰੀ ਲਈ ਕਥਿਤ ਤੌਰ ’ਤੇ 398 ਰਸੋਈ ਗੈਸ ਸਿਲੰਡਰ ਜਮ੍ਹਾ ਕਰਨ ਦੇ ਦੋਸ਼ ਹੇਠ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਗੁੰਡਾ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਸਿਲੰਡਰ ਦੀ ਜਮ੍ਹਾਖੋਰੀ ਦੇ ਮਾਮਲੇ ’ਚ ਸੂਬੇ ’ਚ ਪਹਿਲੀ ਵਾਰ ਇੰਨੀ ਸਖ਼ਤ ਕਾਰਵਾਈ ਕੀਤੀ ਗਈ ਹੈ। ਨਾਗਰਿਕ ਸਪਲਾਈ ਅਪਰਾਧਿਕ ਜਾਂਚ ਵਿਭਾਗ ਨੂੰ ਘਰੇਲੂ ਸਬਸਿਡੀ ਵਾਲੇ ਗੈਸ ਸਿਲੰਡਰਾਂ ਨੂੰ ਵਪਾਰਕ ਵਰਤੋਂ ਲਈ ਨਾਜਾਇਜ਼ ਤੌਰ ’ਤੇ ਵਰਤਣ ਦੀ ਕੋਸ਼ਿਸ਼ ਦੀ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ - 69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ ਐਲਾਨ

ਲੋਕ ਸਭਾ ’ਚ ਵਿਰੋਧੀ ਧਿਰ ਨੇ ਕੀਤਾ ਹੰਗਾਮਾ
ਰਸੋਈ ਗੈਸ ਨੂੰ ਲੈ ਕੇ ਲੋਕ ਸਭਾ ’ਚ ਸ਼ੁੱਕਰਵਾਰ ਨੂੰ ਵੀ ਅੜਿੱਕਾ ਬਰਕਰਾਰ ਰਿਹਾ। ਕਾਂਗਰਸ ਤੇ ਕਈ ਹੋਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਦੇਸ਼ ’ਚ ਰਸੋਈ ਗੈਸ ਦੀ ਕਿੱਲਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਹੰਗਾਮਾ ਕੀਤਾ। ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਕਾਰਜ ਮੰਤਰਣਾ ਕਮੇਟੀ ਦੀ ਬੈਠਕ ’ਚ ਲੋਕ ਸਭਾ ਸਪੀਕਰ ਨੇ ਕਿਹਾ ਹੈ ਕਿ ਸਦਨ ਠੀਕ ਢੰਗ ਨਾਲ ਚੱਲਣਾ ਚਾਹੀਦਾ ਹੈ ਪਰ ‘ਕਾਂਗਰਸ ਦੇ ਨੇਤਾ ਅਤੇ ਉਸ ਦੇ ਸੰਸਦ ਮੈਂਬਰ ਨਹੀਂ ਸੁਧਰ ਰਹੇ ਹਨ।’ ਓਧਰ, ਵਿਰੋਧੀ ਸੰਸਦ ਮੈਂਬਰਾਂ ਨੇ ਐੱਲ. ਪੀ. ਜੀ. ਦੇ ਮੁੱਦੇ ’ਤੇ ਸੰਸਦ ਕੰਪਲੈਕਸ ’ਚ ਵੀ ਪ੍ਰਦਰਸ਼ਨ ਕੀਤਾ। ਉੱਥੇ ਹੀ ਕਾਂਗਰਸ ਦੀ ਦਿੱਲੀ ਇਕਾਈ ਦੇ ਨੇਤਾਵਾਂ ਨੇ ਸੜਕ ਕਿਨਾਰੇ ਰਵਾਇਤੀ ਚੁੱਲ੍ਹੇ ’ਤੇ ਰੋਟੀਆਂ ਸੇਕ ਕੇ ਐੱਲ. ਪੀ. ਜੀ. ਦੀ ਕਿੱਲਤ ਅਤੇ ਮਹਿੰਗਾਈ ਨੂੰ ਲੈ ਕੇ ਵਿਰੋਧ ਪ੍ਰਗਟਾਇਆ।

ਇਹ ਵੀ ਪੜ੍ਹੋ - 93 ਲੱਖ ਸਕੂਲੀ ਬੱਚਿਆਂ ਦੀ 'ਬੱਲੇ-ਬੱਲੇ'! ਵਰਦੀ ਲਈ ਇਸ ਸੂਬੇ ਦੀ ਸਰਕਾਰ ਨੇ ਖਾਤਿਆਂ 'ਚ ਪਾਏ 1047 ਕਰੋੜ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • LPG gas cylinders
  • 20 lakh
  • booked daily
  • black marketing
  • central government
  • ਗੈਸ ਸਿਲੰਡਰ
  • ਬੁਕਿੰਗ
  • ਕਾਲਾਬਾਜ਼ਾਰੀ
  • ਕੇਂਦਰ ਸਰਕਾਰ

ਸ਼ੋਪੀਆਂ 'ਚ ਜਾਅਲੀ ਨੋਟਾਂ ਦੇ ਗਿਰੋਹ ਦਾ ਪਰਦਾਫਾਸ਼, BDO ਸਮੇਤ ਤਿੰਨ ਗ੍ਰਿਫ਼ਤਾਰ

NEXT STORY

Stories You May Like

  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • dac  is mandatory for gas cylinder delivery   instructions
    ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
  • gas cylinder leak explosion 9 people burnt
    ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ, ਹਿੱਲ ਗਈਆਂ ਕੰਧਾਂ, ਝੁਲਸੇ 9 ਲੋਕ
  • good news for haj pilgrims  the central government has given a big gift
    'ਹਾਜੀਆਂ' ਲਈ ਖੁਸ਼ਖਬਰੀ! ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫਾ, ਹੁਣ 20 ਦਿਨਾਂ 'ਚ ਪੂਰੀ ਹੋਵੇਗੀ ਯਾਤਰਾ
  • the central government s fixed the purchase price of onion
    ਪਿਆਜ਼ ਦੀਆਂ ਡਿੱਗਦੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤੈਅ ਕੀਤਾ ਖਰੀਦ ਮੁੱਲ
  • when will gas cylinders be available
    ਗੈਸ ਸਿਲੰਡਰ ਕਦੋਂ ਮਿਲੇਗਾ ? ਸਰਕਾਰ ਨੇ ਕੀਤੀ ਅਪਡੇਟ ਜਾਰੀ, ਏਜੰਸੀਆਂ ਉੱਤੇ ਕਾਰਵਾਈ
  • 8 dead  20 injured after cargo train rams bus in bangkok
    ਬੈਂਕਾਕ 'ਚ ਵੱਡਾ ਹਾਦਸਾ! ਮਾਲ ਗੱਡੀ ਨੇ ਬੱਸ ਨੂੰ ਮਾਰੀ ਟੱਕਰ, 8 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ (ਵੀਡੀਓ)
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
Trending
Ek Nazar
after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • truck rams tractor trolley in mp  s maihar
      MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ ਸ਼ਿਕਾਰ! ਟਰੱਕ ਦੀ ਟੱਕਰ ਮਗਰੋਂ 3...
    • no need for lpg stoves and vehicles will run on dme gas
      ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ...
    • former cm bc khanduri  passed away
      ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ...
    • country  economic crisis  rahul gandhi
      ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ...
    • child  acid incident
      ਰਾਜਸਥਾਨ 'ਚ ਦਰਦਨਾਕ ਘਟਨਾ: 4 ਸਾਲਾ ਮੁੰਡੇ ਨੇ ਪੈਪਸੀ ਸਮਝ ਪੀਤੀ ਘਰ 'ਚ ਰੱਖੀ...
    • jammu  passenger bus  accident
      ਜੰਮੂ 'ਚ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ
    • petrol diesel prices will rise again know how much
      Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ, ਜਾਣੋ ਹੁਣ ਕਿੰਨੀ ਢਿੱਲੀ...
    • hamirpur trader license date extension
      ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ...
    • jute industry in crisis due to shortage of raw materials unemployment
      ਕੱਚੇ ਮਾਲ ਦੀ ਕਮੀ ਕਾਰਨ ਜੂਟ ਉਦਯੋਗ ਸੰਕਟ ਵਿਚ, 75,000 ਮਜ਼ਦੂਰਾਂ ’ਤੇ...
    • defence minister rajnath singh  s visit to vietnam
      ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +