Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:19:18 PM

  • no relief to companies in case of wrong branding of energy drinks  fssai

    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਫਰਜ਼ੀ ਬ੍ਰਿਗੇਡੀਅਰ ਬਣ ਕੇ ਘੁੰਮ ਰਿਹਾ 21 ਸਾਲਾ ਨੌਜਵਾਨ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

NATIONAL News Punjabi(ਦੇਸ਼)

ਫਰਜ਼ੀ ਬ੍ਰਿਗੇਡੀਅਰ ਬਣ ਕੇ ਘੁੰਮ ਰਿਹਾ 21 ਸਾਲਾ ਨੌਜਵਾਨ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

  • Edited By Inder Prajapati,
  • Updated: 14 Jun, 2026 01:36 AM
National
21 year old youth posing as a fake brigadier in custody
  • Share
    • Facebook
    • Tumblr
    • Linkedin
    • Twitter
  • Comment

ਸ਼ਾਹਜਹਾਂਪੁਰ - ਫ਼ੌਜ ਦੀ ਵਰਦੀ ਪਾ ਕੇ ਖ਼ੁਦ ਨੂੰ ਬ੍ਰਿਗੇਡੀਅਰ ਦੱਸਣ ਵਾਲੇ 21 ਸਾਲਾ ਨੌਜਵਾਨ ਆਰੀਅਨ ਵਰਮਾ ਨੂੰ ਮਿਲਟਰੀ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਉਹ ਕਥਿਤ ਤੌਰ ’ਤੇ ਬ੍ਰਿਗੇਡੀਅਰ ਦੀ ਵਰਦੀ ਪਾ ਕੇ ਲਗਜ਼ਰੀ ਕਾਰ ਵਿਚ ਆਰਮੀ ਦਾ ਝੰਡਾ, ਸਾਇਰਨ ਅਤੇ ਲਾਲ-ਨੀਲੀ ਬੱਤੀ ਲਗਾ ਕੇ ਘੁੰਮ ਰਿਹਾ ਸੀ। ਮਾਮਲੇ ਦੀ ਜਾਂਚ ਲਈ ਫ਼ੌਜ ਅਤੇ ਸਥਾਨਕ ਪੁਲਸ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਜਾਂਚ ਦੌਰਾਨ ਨੌਜਵਾਨ ਦੇ ਕਬਜ਼ੇ ਵਿਚੋਂ ਕਥਿਤ ਫਰਜ਼ੀ ਬ੍ਰਿਗੇਡੀਅਰ ਪਛਾਣ ਪੱਤਰ, ਪਿਸਤੌਲ ਵਰਗਾ ਹਥਿਆਰ, ਏ. ਐੱਮ. ਸੀ. ਰੈਜੀਮੈਂਟਲ ਛੜੀ ਅਤੇ ਫ਼ੌਜ ਨਾਲ ਸਬੰਧਤ ਹੋਰ ਸਮੱਗਰੀ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ। ਉਸ ਦੇ ਮੋਬਾਈਲ ਫ਼ੋਨ, ਸੋਸ਼ਲ ਮੀਡੀਆ ਦੀਆਂ ਗਤੀਵਿਧੀਆਂ ਅਤੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਸਿਰਫ਼ ਫਰਜ਼ੀ ਪਛਾਣ ਦੀ ਵਰਤੋਂ ਕਰ ਰਿਹਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਮਕਸਦ ਸੀ।

ਫ਼ੌਜ ਦੀ ਖੁਫੀਆ ਟੀਮ ਨੇ ਉਸ ਦੇ ਘਰ ਦੀ ਵੀ ਤਲਾਸ਼ੀ ਲਈ, ਜਿੱਥੇ ‘ਡਾ. ਆਰੀਅਨ ਵਰਮਾ, ਬ੍ਰਿਗੇਡੀਅਰ ਏ. ਐੱਮ. ਸੀ., ਪੰਚਕੂਲਾ’ ਦੇ ਨਾਂ ਦੀ ਨੇਮ ਪਲੇਟ ਲੱਗੀ ਮਿਲੀ। ਫਿਲਹਾਲ ਏਜੰਸੀਆਂ ਇਹ ਪਤਾ ਲਗਾਉਣ ਵਿਚ ਜੁਟੀਆਂ ਹੋਈਆਂ ਹਨ ਕਿ ਨੌਜਵਾਨ ਕਦੋਂ ਤੋਂ ਖ਼ੁਦ ਨੂੰ ਬ੍ਰਿਗੇਡੀਅਰ ਦੱਸ ਕੇ ਲੋਕਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਅਤੇ ਕੀ ਉਸ ਨੇ ਇਸ ਪਛਾਣ ਦੀ ਵਰਤੋਂ ਕਿਸੇ ਗ਼ੈਰ-ਕਾਨੂੰਨੀ ਗਤੀਵਿਧੀ ਲਈ ਕੀਤੀ ਸੀ।

  • fake brigadier
  • Shahjahanpur
  • military police

ਸ਼ਿਮਲਾ ਦੇ ਨਿੱਜੀ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, ਸਕੂਲ ਦੀ ਡਾਇਰੈਕਟਰ ਦਾ ਗੋਲੀਆਂ ਮਾਰ ਕੇ ਕਤਲ

NEXT STORY

Stories You May Like

  • assam flood 21 people
    ਅਸਾਮ 'ਚ ਹੜ੍ਹ ਦੀ ਸਥਿਤੀ ਬੇਹੱਦ ਗੰਭੀਰ, 21 ਹੋਰ ਲੋਕਾਂ ਦੀ ਮੌਤ, 5.65 ਲੱਖ ਪ੍ਰਭਾਵਿਤ
  • cwg 2026 21 year old ajay babu wins silver medal
    CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ
  • country  ration card  digitization  fake ration card  cancellation
    ਰਾਸ਼ਨ ਕਾਰਡਾਂ ਦੀ ਡਿਜੀਟਲ ਜਾਂਚ, 6.77 ਕਰੋੜ ਫਰਜ਼ੀ ਰਾਸ਼ਨ ਕਾਰਡ ਰੱਦ
  • body of young man found in vacant plot  punjab police
    22 ਸਾਲਾ ਨੌਜਵਾਨ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
  • punjabi boy in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
  • drug smuglers arrested
    ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਡੋਪ ਟੈਸਟ 'ਚ ਹੋਈ ਪੁਸ਼ਟੀ
  • school closed monday
    ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ ਜਾਰੀ
  • abhijeet dipke  custody  delhi police  lathi charge  injured
    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • home minister gaurav gogoi
      ਗ੍ਰਹਿ ਮੰਤਰੀ ਸਦਨ 'ਚ ਆ ਕੇ ਜਵਾਬ ਦੇਣ ਕਿ ਪੈਲੇਟ ਗਨ ਚਲਾਉਣ ਦਾ ਹੁਕਮ ਕਿਸਨੇ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • jitendra singh
      ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਪ੍ਰੀਖਿਆ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆਏ ਸਨ:...
    • truck falls off flyover and overturns in nashik driver dies
      ਨਾਸਿਕ 'ਚ ਵੱਡਾ ਹਾਦਸਾ! ਫਲਾਈਓਵਰ ਤੋਂ ਹੇਠਾਂ ਡਿੱਗਿਆ ਬੇਕਾਬੂ ਟਰੱਕ, ਡਰਾਈਵਰ ਦੀ...
    • ncpi mps attend nda parliamentary party meeting for the first time
      ਪਹਿਲੀ ਵਾਰ NDA ਸੰਸਦੀ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ NCPI ਸੰਸਦ ਮੈਂਬਰ
    • 16 naxalites  surrender
      ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +