Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:33:21 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੁੱਡੂਚੇਰੀ ’ਚ ਚੋਣਾਂ ਲੜਨ ਵਾਲੇ ਕਰੀਬ 23 ਫ਼ੀਸਦੀ ਉਮੀਦਵਾਰਾਂ ਵਿਰੁੱਧ ਦਰਜ ਅਪਰਾਧਿਕ ਮਾਮਲੇ

NATIONAL News Punjabi(ਦੇਸ਼)

ਪੁੱਡੂਚੇਰੀ ’ਚ ਚੋਣਾਂ ਲੜਨ ਵਾਲੇ ਕਰੀਬ 23 ਫ਼ੀਸਦੀ ਉਮੀਦਵਾਰਾਂ ਵਿਰੁੱਧ ਦਰਜ ਅਪਰਾਧਿਕ ਮਾਮਲੇ

  • Edited By Rajwinder Kaur,
  • Updated: 31 Mar, 2026 07:36 AM
New Delhi
23  candidates criminal cases registered
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਪੁਡੂਚੇਰੀ ਵਿਧਾਨ ਸਭਾ ਲਈ ਚੋਣਾਂ ਲੜ ਰਹੇ ਲੱਗਭਗ 23 ਫੀਸਦੀ ਉਮੀਦਵਾਰਾਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਮੰਨੀ ਹੈ, ਜਦੋਂ ਕਿ 41 ਫੀਸਦੀ ਕਰੋੜਪਤੀ ਹਨ। ਜਾਣਕਾਰੀ ਮੁਤਾਬਕ ਚੋਣ ਸੁਧਾਰਾਂ ’ਤੇ ਕੰਮ ਕਰਨ ਵਾਲੀ ਗੈਰ-ਸਰਕਾਰੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਨੇ 9 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ’ਚ 30 ਸੀਟਾਂ ’ਤੇ ਚੋਣ ਲੜ ਰਹੇ 294 ਉਮੀਦਵਾਰਾਂ ’ਚੋਂ 291 ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਕੀਤਾ ਹੈ।

ਇਹ ਵੀ ਪੜ੍ਹੋ - ਬੈਂਕ ਲਾਕਰ 'ਚ ਰੱਖੇ ਸਮਾਨ ਦਾ ਹੋਇਆ ਨੁਕਸਾਨ ਤਾਂ ਕਿੰਨਾ ਮਿਲੇਗਾ ਮੁਆਵਜ਼ਾ! ਵਿੱਤ ਮੰਤਰੀ ਨੇ ਦਿੱਤਾ ਜਵਾਬ

ਇਸ ਅਨੁਸਾਰ 294 ਉਮੀਦਵਾਰਾਂ ’ਚੋਂ 34 ਰਾਸ਼ਟਰੀ ਪਾਰਟੀਆਂ ਦੇ, 63 ਸੂਬਾਈ ਪਾਰਟੀਆਂ ਦੇ, 80 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਦੇ ਤੇ 117 ਆਜ਼ਾਦ ਹਨ। ਇਸ ’ਚ ਕਿਹਾ ਗਿਆ ਹੈ ਕਿ 66 ਉਮੀਦਵਾਰਾਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਐਲਾਨੇ ਹਨ। ਇਹ ਗਿਣਤੀ 23 ਫੀਸਦੀ ਹੈ। 2021 ’ਚ 323 ਉਮੀਦਵਾਰਾਂ ’ਚੋਂ 54 ਦਾਗੀ ਸਨ। ਇਹ (17 ਫੀਸਦੀ ਹੈ। ਇਨ੍ਹਾਂ 66 ਉਮੀਦਵਾਰਾਂ ’ਚੋਂ 38 ਭਾਵ 13 ਫੀਸਦੀ ਗੰਭੀਰ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ 2021 ’ਚ ਇਹ ਗਿਣਤੀ 28 ਭਾਵ 9 ਫੀਸਦੀ ਸੀ।

ਇਹ ਵੀ ਪੜ੍ਹੋ - ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ ਪਹੁੰਚਿਆ ਮਾਂ ਦੇ ਦਰਬਾਰ

ਇਸ ਦੇ ਨਾਲ ਹੀ ਮੁੱਖ ਪਾਰਟੀਆਂ ’ਚੋਂ ਕਾਂਗਰਸ ਦੇ 21 ਉਮੀਦਵਾਰਾਂ ’ਚੋਂ 3, ਆਲ ਇੰਡੀਆ ਐੱਨ. ਆਰ. ਕਾਂਗਰਸ ਦੇ 16 ’ਚੋਂ 4, ਡੀ. ਐੱਮ. ਕੇ. ਦੇ 12 ’ਚੋਂ 6 ਤੇ ਭਾਜਪਾ ਦੇ 10 ’ਚੋਂ 5 ਨੇ ਆਪਣੇ ਹਲਫਨਾਮਿਆਂ ’ਚ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਮੰਨੀ ਹੈ। ਇਨ੍ਹਾਂ ’ਚੋਂ 3 ਉਮੀਦਵਾਰਾਂ ’ਤੇ ਔਰਤਾਂ ਵਿਰੁੱਧ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ, ਜਦੋਂ ਕਿ 2 ’ਤੇ ਧਾਰਾ 302 ਅਧੀਨ ਕਤਲ ਦੇ ਮਾਮਲੇ ਦਰਜ ਹਨ। ਇਸ ’ਚ ਕਿਹਾ ਗਿਆ ਹੈ ਕਿ ਵੱਡੀਆਂ ਸਿਆਸੀ ਪਾਰਟੀਆਂ ਨੇ 14 ਤੋਂ 50 ਫੀਸਦੀ ਟਿਕਟਾਂ ਅਜਿਹੇ ਉਮੀਦਵਾਰਾਂ ਨੂੰ ਦਿੱਤੀਆਂ ਹਨ, ਜਿਨ੍ਹਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 23 percent candidates
  • registered
  • criminal cases
  • Puducherry elections
  • ਪੁੱਡੂਚੇਰੀ ਚੋਣਾਂ
  • 23 ਫ਼ੀਸਦੀ ਉਮੀਦਵਾਰਾਂ
  • ਅਪਰਾਧਿਕ ਮਾਮਲੇ

LPG ਖਪਤਕਾਰਾਂ ਲਈ ਵੱਡੀ ਰਾਹਤ: ਹੁਣ ਮੋਬਾਈਲ ਐਪ ਤੇ ਪੋਰਟਲ ਰਾਹੀਂ ਤੁਰੰਤ ਅਪਡੇਟ ਹੋਵੇਗਾ ਰਜਿਸਟਰਡ ਨੰਬਰ

NEXT STORY

Stories You May Like

  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • india wins 17 medals at under 23 commonwealth fencing championships
    ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤੇ 17 ਤਗਮੇ
  • fir case
    23 ਸਾਲਾ ਨੌਜਵਾਨ ਨੂੰ ਜਾਨੋਂ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ ਹੋਵੇਗਾ ਸ਼ੈਡਿਊਲ
  • fraud case in dasuya
    32 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ 'ਤੇ 2 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • us midterm elections
    ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ, ਡੈਮੋਕ੍ਰੈਟਸ ਦੀ ਵਧੇਗੀ ਤਾਕਤ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • reel era  youth  shortcuts  pm modi
      "ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +