Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:38:20 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ ਰਿਟਾਇਰਮੈਂਟ ਦੇ ਨੇੜੇ

NATIONAL News Punjabi(ਦੇਸ਼)

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ ਰਿਟਾਇਰਮੈਂਟ ਦੇ ਨੇੜੇ

  • Edited By Cherry,
  • Updated: 20 Sep, 2026 01:18 PM
National
25  of the world  s doctors are over 55
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.)- ਦੁਨੀਆ ’ਚ ਸਿਹਤ ਕਰਮਚਾਰੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਪਰ ਇਸ ਦੇ ਨਾਲ ਹੀ ਸਿਹਤ ਖੇਤਰ ਦੇ ਸਾਹਮਣੇ ਇਕ ਨਵਾਂ ਸੰਕਟ ਤੇਜ਼ੀ ਨਾਲ ਖੜ੍ਹਾ ਹੋ ਰਿਹਾ ਹੈ। ਦੁਨੀਆ ਦੇ ਲੱਗਭਗ ਹਰ ਚਾਰ ’ਚੋਂ ਇਕ ਡਾਕਟਰ ਦੀ ਉਮਰ 55 ਸਾਲ ਤੋਂ ਵੱਧ ਹੋ ਚੁੱਕੀ ਹੈ ਅਤੇ ਉਹ ਅਗਲੇ ਇਕ ਦਹਾਕੇ ’ਚ ਰਿਟਾਇਰਮੈਂਟ ਦੀ ਉਮਰ ਦੇ ਨੇੜੇ ਪਹੁੰਚ ਰਿਹਾ ਹੈ। ਅਮੀਰ ਦੇਸ਼ਾਂ ਵਿਚ ਸਥਿਤੀ ਹੋਰ ਗੰਭੀਰ ਹੈ, ਜਿੱਥੇ ਲੱਗਭਗ ਹਰ ਤੀਜਾ ਡਾਕਟਰ 55 ਸਾਲ ਤੋਂ ਵੱਧ ਉਮਰ ਦਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਦੀ ਨਵੀਂ ਰਿਪੋਰਟ ਨੇ ਸਿਹਤ ਕਰਮਚਾਰੀਆਂ ਦੀ ਵਧਦੀ ਉਮਰ ਦੇ ਨਾਲ ਅਮੀਰ ਅਤੇ ਗਰੀਬ ਦੇਸ਼ਾਂ ਵਿਚਾਲੇ ਡੂੰਘੀ ਅਸਮਾਨਤਾ ਨੂੰ ਲੈ ਕੇ ਵੀ ਚਿਤਾਵਨੀ ਦਿੱਤੀ ਹੈ।

20 ਸਾਲਾਂ ’ਚ 52 ਫੀਸਦੀ ਵਧੀ ਸਿਹਤ ਕਰਮਚਾਰੀਆਂ ਦੀ ਘਣਤਾ

ਡਬਲਿਊ. ਐੱਚ. ਓ. ਨੇ ਆਪਣੀ ਸਾਲਾਨਾ ਲੜੀ ਦੀ ਪਹਿਲੀ ਰਿਪੋਰਟ ‘ਨੈਸ਼ਨਲ ਹੈਲਥ ਵਰਕਫੋਰਸ ਅਕਾਊਂਟਸ : ਹੈਲਥ ਵਰਕਫੋਰਸ ਲੈਵਲਜ਼ ਐਂਡ ਟ੍ਰੈਂਡਜ਼ 2026’ ਜਾਰੀ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਪਿਛਲੇ ਦੋ ਦਹਾਕਿਆਂ ’ਚ ਗਲੋਬਲ ਹੈਲਥ ਵਰਕਫੋਰਸ ਵਿਚ ਜ਼ਿਕਰਯੋਗ ਵਾਧਾ ਹੋਇਆ ਹੈ। ਸਾਲ 2006 ਵਿਚ ਦੁਨੀਆ ’ਚ ਪ੍ਰਤੀ 10 ਹਜ਼ਾਰ ਆਬਾਦੀ ’ਤੇ ਸਿਹਤ ਕਰਮਚਾਰੀਆਂ ਦੀ ਘਣਤਾ 44.8 ਸੀ, ਜੋ 2025 ’ਚ ਵਧ ਕੇ 67.9 ਹੋ ਗਈ। ਭਾਵ ਇਸ ਮਿਆਦ ਵਿਚ ਇਸ ’ਚ ਲੱਗਭਗ 52 ਫੀਸਦੀ ਦਾ ਵਾਧਾ ਹੋਇਆ ਹੈ। ਡਾਕਟਰ, ਨਰਸ, ਦਾਈ, ਦੰਦਾਂ ਦੇ ਡਾਕਟਰ ਅਤੇ ਫਾਰਮਾਸਿਸਟ ਸਮੇਤ ਸਿਹਤ ਅਤੇ ਦੇਖਭਾਲ ਖੇਤਰ ਨਾਲ ਜੁੜੇ ਕਰਮਚਾਰੀਆਂ ਦੀ ਕੁੱਲ ਗਿਣਤੀ ਹੁਣ 7 ਕਰੋੜ ਤੋਂ ਵੱਧ ਹੋ ਗਈ ਹੈ।

ਯੂਰਪ ’ਚ ਡਾਕਟਰਾਂ ਦੀ ਉਪਲੱਬਧਤਾ ਅਫਰੀਕਾ ਨਾਲੋਂ 13 ਗੁਣਾ

ਸਿਹਤ ਕਰਮਚਾਰੀਆਂ ਦੀ ਗਿਣਤੀ ਵਧਣ ਦੇ ਬਾਵਜੂਦ ਦੁਨੀਆ ਦੇ ਵੱਖ-ਵੱਖ ਖੇਤਰਾਂ ’ਚ ਇਨ੍ਹਾਂ ਦੀ ਉਪਲੱਬਧਤਾ ’ਚ ਭਾਰੀ ਅੰਤਰ ਬਣਿਆ ਹੋਇਆ ਹੈ। ਡਬਲਿਊ. ਐੱਚ. ਓ. ਅਨੁਸਾਰ ਯੂਰਪੀ ਖੇਤਰ ’ਚ ਡਾਕਟਰਾਂ ਦੀ ਘਣਤਾ ਅਫਰੀਕੀ ਖੇਤਰ ਦੀ ਤੁਲਨਾ ਵਿਚ 13 ਗੁਣਾ ਵੱਧ ਹੈ। ਉੱਥੇ ਹੀ ਨਰਸਾਂ ਅਤੇ ਦਾਈਆਂ ਦੀ ਉਪਲੱਬਧਤਾ ਯੂਰਪ ’ਚ ਅਫਰੀਕਾ ਦੇ ਮੁਕਾਬਲੇ ਲੱਗਭਗ 6 ਗੁਣਾ ਜ਼ਿਆਦਾ ਹੈ। ਰਿਪੋਰਟ ਅਨੁਸਾਰ ਸਿਹਤ ਕਰਮਚਾਰੀਆਂ ਦੀ ਘਣਤਾ ਕਿਸੇ ਦੇਸ਼ ਦੀ ਆਮਦਨ ਨਾਲ ਵੀ ਸਿੱਧੀ ਜੁੜੀ ਹੋਈ ਹੈ। ਘੱਟ ਆਮਦਨ ਵਾਲੇ ਦੇਸ਼ਾਂ ਵਿਚ ਸਿਹਤ ਕਰਮਚਾਰੀਆਂ ਦੀ ਘਾਟ ਕਾਰਨ ਲੋਕਾਂ ਨੂੰ ਜ਼ਰੂਰੀ ਇਲਾਜ ਤੱਕ ਸਮੇਂ ਸਿਰ ਪਹੁੰਚ ਨਹੀਂ ਮਿਲ ਪਾਉਂਦੀ।

2030 ਤੱਕ 1.11 ਕਰੋੜ ਸਿਹਤ ਕਰਮਚਾਰੀਆਂ ਦੀ ਘਾਟ

ਰਿਪੋਰਟ ’ਚ ਸਿਹਤ ਕਰਮਚਾਰੀਆਂ ਦੀ ਵਧਦੀ ਉਮਰ ਨੂੰ ਆਉਣ ਵਾਲੇ ਸਾਲਾਂ ਦੀ ਵੱਡੀ ਚੁਣੌਤੀ ਦੱਸਿਆ ਗਿਆ ਹੈ। ਡਬਲਿਊ. ਐੱਚ. ਓ. ਦੇ ਅਨੁਮਾਨ ਮੁਤਾਬਕ 2030 ਤੱਕ ਦੁਨੀਆ ’ਚ ਲੱਗਭਗ 1.11 ਕਰੋੜ ਸਿਹਤ ਕਰਮਚਾਰੀਆਂ ਦੀ ਘਾਟ ਹੋ ਸਕਦੀ ਹੈ। ਰਿਪੋਰਟ ਅਨੁਸਾਰ ਲੱਗਭਗ 67 ਦੇਸ਼ ਆਪਣੀ ਆਬਾਦੀ ਦੀਆਂ ਬੁਨਿਆਦੀ ਸਿਹਤ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਡਾਕਟਰ ਅਤੇ ਨਰਸਾਂ ਉਪਲੱਬਧ ਕਰਵਾਉਣ ਵਿਚ ਸਮਰੱਥ ਨਹੀਂ ਹੋਣਗੇ। ਅਜਿਹੇ ’ਚ ਸਿਹਤ ਖੇਤਰ ਨੂੰ ਇਕੋ ਸਮੇਂ ਵਧਦੀ ਮੰਗ ਅਤੇ ਰਿਟਾਇਰ ਹੁੰਦੇ ਕਰਮਚਾਰੀਆਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।

ਅੰਕੜੇ ਇਕੱਠੇ ਕਰਨ ’ਚ ਵੀ ਹੋਇਆ ਵੱਡਾ ਸੁਧਾਰ

ਡਬਲਿਊ. ਐੱਚ. ਓ. ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਨਾਲ ਜੁੜੇ ਅੰਕੜਿਆਂ ਨੂੰ ਇਕੱਠਾ ਕਰਨ ’ਚ ਵੀ ਜ਼ਿਕਰਯੋਗ ਸੁਧਾਰ ਹੋਇਆ ਹੈ। ਸਾਲ 2025 ਵਿਚ 90 ਫੀਸਦੀ ਤੋਂ ਵੱਧ ਮੈਂਬਰ ਦੇਸ਼ਾਂ ਨੇ ਆਪਣੀ ਹੈਲਥ ਵਰਕਫੋਰਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸੰਗਠਨ ਮੁਤਾਬਕ ਭਵਿੱਖ ਦੀਆਂ ਲੋੜਾਂ ਨੂੰ ਦੇਖਦੇ ਹੋਏ ਸਿਹਤ ਕਰਮਚਾਰੀਆਂ ਦੀ ਸਿੱਖਿਆ, ਸਿਖਲਾਈ, ਰੁਜ਼ਗਾਰ, ਸੁਰੱਖਿਆ ਅਤੇ ਭਰਤੀ ਵਿਚ ਨਿਵੇਸ਼ ਵਧਾਉਣਾ ਜ਼ਰੂਰੀ ਹੈ। ਨਾਲ ਹੀ ਦੇਸ਼ਾਂ ਨੂੰ ਖੇਤਰੀ ਅਸਮਾਨਤਾ ਘਟਾਉਣ ਲਈ ਅਜਿਹੀਆਂ ਨੀਤੀਆਂ ਬਣਾਉਣੀਆਂ ਪੈਣਗੀਆਂ, ਜਿਸ ਨਾਲ ਸਿਹਤ ਸੇਵਾਵਾਂ ਦੀ ਉਪਲੱਬਧਤਾ ਆਬਾਦੀ ਦੀ ਲੋੜ ਦੇ ਅਨੁਕੂਲ ਯਕੀਨੀ ਹੋ ਸਕੇ।

  • world
  • doctors
  • wealthy nations
  • retirement

ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, ਕਾਰ ਸਵਾਰ 3 ਦੀ ਮੌਤ, 1 ਜ਼ਖ਼ਮੀ

NEXT STORY

Stories You May Like

  • 5 star hotel doctors plate cockroach video
    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
  • doctor  murder  youth  arrested
    ਡਾਕਟਰ ਦੇ ਕਤਲ ਦੇ ਦੋਸ਼ ਵਿਚ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਨੂੰ ਭੇਜਿਆ ਜੇਲ੍ਹ
  • hospital  doctor  pregnant woman  operation
    ਨਸ਼ੇੜੀ ਡਾਕਟਰ ਨੇ ਨਸ਼ੇ ਦੇ ਸਰੂਰ 'ਚ ਕਰ 'ਤਾ ਗਰਭਵਤੀ ਦਾ ਆਪਰੇਸ਼ਨ, ਹੋਈ ਮੌਤ
  • sugar prices have dropped by 25 percent
    ਖੰਡ ਦੇ ਭਾਅ 25 ਫੀਸਦੀ ਹੋਏ ਘੱਟ, ਹੁਣ 30 ਦਿਨਾਂ ਤੱਕ ਰੱਖਿਆ ਜਾ ਸਕਦੈ ਸਟਾਕ
  • major incident in abohar veterinary doctor murdered
    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • dead body  police personnel  doctor
    ਲਾਸ਼ ਲੈ ਕੇ ਹਸਪਤਾਲ ਪਹੁੰਚੇ ਪੁਲਸ ਮੁਲਾਜ਼ਮ ਦਾ ਡਾਕਟਰ ਨਾਲ ਪਿਆ ਪੰਗ, ਤਣਾਅਪੂਰਨ ਬਣਿਆ ਮਾਹੌਲ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • adani group to invest over  1 lakh crore in bengal
      ਅਡਾਣੀ ਗਰੁੱਪ 2035 ਤੱਕ ਬੰਗਾਲ ’ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼...
    • minor girl raped on the pretext of removing   blame   from birth chart
      ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
    • couple on a scooter mistreated again in samastipur
      'ਅਸੀਂ ਤੁਹਾਡੇ ਪੈਰੀਂ ਪੈਂਦੇ ਹਾਂ... ਛੱਡ ਦਿਓ': ਸਮਸਤੀਪੁਰ 'ਚ ਸਕੂਟੀ ਸਵਾਰ...
    • doctors operated on right knee instead of left notice to hospital
      ਡਾਕਟਰਾਂ ਨੇ ਖੱਬੇ ਦੀ ਜਗ੍ਹਾ ਕਰ ਦਿੱਤਾ ਸੱਜੇ ਗੋਡੇ ਦਾ ਆਪ੍ਰੇਸ਼ਨ, ਹਸਪਤਾਲ ਨੂੰ...
    • major move by the cbi in the mahadev betting app case
      Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ...
    • goldy brar gang member arrested in ahmedabad
      ਗੋਲਡੀ ਬਰਾੜ ਗਿਰੋਹ ਦਾ ਮੈਂਬਰ ਅਹਿਮਦਾਬਾਦ ’ਚ ਗ੍ਰਿਫ਼ਤਾਰ
    • restaurant on suspicion of serving beef instead of mutton
      ‘ਮਟਨ’ ਦੀ ਜਗ੍ਹਾ ‘ਬੀਫ’ ਪਰੋਸਣ ਦੇ ਸ਼ੱਕ ’ਚ ਰੇਸਤਰਾਂ ਦੇ ਖਿਲਾਫ ਸ਼ਿਕਾਇਤ ਦਰਜ
    • chief election commissioner cjp opens a front
      'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +