Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:22:02 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਾਰਗਿਲ ਯੁੱਧ ਦੇ 25 ਸਾਲ : ਹਵਾਈ ਫ਼ੌਜ ਨੇ 'ਆਪਰੇਸ਼ਨ ਸਫੇਦ ਸਾਗਰ' ਨੂੰ ਕੀਤਾ ਯਾਦ

NATIONAL News Punjabi(ਦੇਸ਼)

ਕਾਰਗਿਲ ਯੁੱਧ ਦੇ 25 ਸਾਲ : ਹਵਾਈ ਫ਼ੌਜ ਨੇ 'ਆਪਰੇਸ਼ਨ ਸਫੇਦ ਸਾਗਰ' ਨੂੰ ਕੀਤਾ ਯਾਦ

  • Edited By Disha,
  • Updated: 14 Jul, 2024 05:09 PM
New Delhi
25 years of kargil war  air force remembers   operation safed sagar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਭਾਰਤੀ ਹਵਾਈ ਸੈਨਾ ਨੇ 25 ਸਾਲ ਪਹਿਲਾਂ ਹੋਏ ਕਾਰਗਿਲ ਯੁੱਧ ਵਿਚ ਆਪਣੀ ਭੂਮਿਕਾ ਨੂੰ ਐਤਵਾਰ ਨੂੰ ਯਾਦ ਕੀਤਾ। ਇਸ ਨੇ ਦੁਸ਼ਮਣ ਖ਼ਿਲਾਫ਼ ਲੜਾਈ 'ਚ ਫੌਜ ਦੇ ਯਤਨਾਂ ਨੂੰ ਮਜ਼ਬੂਤ ​​ਕਰਨ ਲਈ ਹਜ਼ਾਰਾਂ ਲੜਾਕੂ ਮਿਸ਼ਨ ਅਤੇ ਹੈਲੀਕਾਪਟਰ ਉਡਾਣਾਂ ਨੂੰ ਅੰਜਾਮ ਦਿੱਤਾ ਸੀ। ਰੱਖਿਆ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਕਿ ਹਵਾਈ ਸੈਨਾ ਦੇਸ਼ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਨਾਇਕਾਂ ਦੇ ਸਨਮਾਨ 'ਚ 12 ਤੋਂ 26 ਜੁਲਾਈ ਤੱਕ ਏਅਰ ਫੋਰਸ ਸਟੇਸ਼ਨ ਸਰਸਾਵਾ ਵਿਖੇ ‘ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ’ ਮਨਾ ਰਹੀ ਹੈ। 1999 'ਚ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ 'ਤੇ ਲੜੀ ਗਈ ਇਸ ਲੜਾਈ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ। ਏਅਰ ਚੀਫ ਮਾਰਸ਼ਲ ਵੀ.ਆਰ.ਚੌਧਰੀ ਨੇ ਸ਼ਨੀਵਾਰ ਨੂੰ ਦੇਸ਼ ਦੀ ਸੇਵਾ 'ਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਾਰੇ ਹਵਾਈ ਯੋਧਿਆਂ ਨੂੰ ਸ਼ਰਧਾਂਜਲੀ ਵਜੋਂ ਏਅਰ ਫੋਰਸ ਸਟੇਸ਼ਨ ਵਿਖੇ ਜੰਗੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਪ੍ਰੋਗਰਾਮ ਦੌਰਾਨ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਬਿਆਨ 'ਚ ਕਿਹਾ ਗਿਆ ਹੈ ਕਿ ਇਸ ਦੌਰਾਨ ਇਕ ਸ਼ਾਨਦਾਰ ਏਅਰ ਸ਼ੋਅ ਆਯੋਜਿਤ ਕੀਤਾ ਗਿਆ ਜਿਸ 'ਚ ਆਕਾਸ਼ ਗੰਗਾ ਟੀਮ, ਜੈਗੁਆਰ, ਐੱਸਯੂ-30 ਐੱਮਕੇਐੱਲ ਅਤੇ ਰਾਫੇਲ ਲੜਾਕੂ ਜਹਾਜ਼ਾਂ ਨੇ ਹਿੱਸਾ ਲਿਆ।

PunjabKesari

ਸ਼ਹੀਦ ਨਾਇਕਾਂ ਦੀ ਯਾਦ 'ਚ ਐੱਮ.ਆਈ.-17 ਵੀ5 ਹੈਲੀਕਾਪਟਰ ਨੇ ‘ਮਿਸਿੰਗ ਮੈਨ ਫਾਰਮੇਸ਼ਨ’ ਉਡਾਣ ਭਰੀ। ਇਸ ਮੌਕੇ ਚੀਤਾ ਅਤੇ ਚਿਨੂਕ ਵਰਗੇ ਹੈਲੀਕਾਪਟਰਾਂ ਨੇ ਵੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਏਅਰ ਵਾਰੀਅਰ ਡਰਿੱਲ ਟੀਮ’ ਅਤੇ ਏਅਰ ਫੋਰਸ ਬੈਂਡ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਇਸ ਸਮਾਗਮ ਨੂੰ 5 ਹਜ਼ਾਰ ਤੋਂ ਵੱਧ ਦਰਸ਼ਕਾਂ ਨੇ ਦੇਖਿਆ, ਜਿਸ 'ਚ ਸਕੂਲੀ ਬੱਚੇ, ਸਹਾਰਨਪੁਰ ਖੇਤਰ ਦੇ ਸਥਾਨਕ ਨਿਵਾਸੀ, ਸਾਬਕਾ ਸੈਨਿਕ, ਪਤਵੰਤੇ ਅਤੇ ਰੁੜਕੀ, ਦੇਹਰਾਦੂਨ ਅਤੇ ਅੰਬਾਲਾ ਸਥਿਤ ਰੱਖਿਆ ਅਦਾਰਿਆਂ ਦੇ ਕਰਮਚਾਰੀ ਸ਼ਾਮਲ ਸਨ। ਬਿਆਨ ਮੁਤਾਬਕ ਭਾਰਤੀ ਹਵਾਈ ਸੈਨਾ ਕੋਲ 1999 ਦੀ ਕਾਰਗਿਲ ਜੰਗ 'ਚ ਬਹਾਦਰੀ ਨਾਲ ਲੜਨ ਵਾਲੇ ਆਪਣੇ ਬਹਾਦਰ ਹਵਾਈ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀ ਦੀ ਮਾਣਮੱਤੀ ਵਿਰਾਸਤ ਹੈ। ਅਸਲ 'ਚ ਇਹ ਫੌਜੀ ਹਵਾਬਾਜ਼ੀ ਦੇ ਇਤਿਹਾਸ 'ਚ ਇੱਕ ਮੀਲ ਪੱਥਰ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਕਾਰਗਿਲ ਯੁੱਧ (ਅਪਰੇਸ਼ਨ ਸਫੇਦ ਸਾਗਰ) 16 ਹਜ਼ਾਰ ਫੁੱਟ ਤੋਂ ਜ਼ਿਆਦਾ ਉੱਚੀਆਂ ਢਲਾਣਾਂ ਅਤੇ ਚਕਰਾਉਣ ਵਾਲੀਆਂ ਉੱਚਾਈਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤੀ ਹਵਾਈ ਸੈਨਾ ਦੀ ਫੌਜੀ ਸਮਰੱਥਾ ਦਾ ਪ੍ਰਮਾਣ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੁੱਲ ਮਿਲਾ ਕੇ ਹਵਾਈ ਸੈਨਾ ਨੇ ਲਗਭਗ ਪੰਜ ਹਜ਼ਾਰ ਲੜਾਕੂ ਮਿਸ਼ਨ, 350 ਪੁਨਰ ਖੋਜ/ਏਲਿੰਟ ਮਿਸ਼ਨ ਅਤੇ ਲਗਭਗ 800 ਐਸਕਾਰਟ ਉਡਾਣਾਂ ਭਰੀਆਂ।

 ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e 

  • Kargil War
  • Air Force
  • Operation Safed Sagar
  • ਕਾਰਗਿਲ ਯੁੱਧ
  • ਹਵਾਈ ਫ਼ੌਜ
  • ਆਪਰੇਸ਼ਨ ਸਫੇਦ ਸਾਗਰ

ਸਨਾਤਨੀਆਂ ਦੀ ਧਮਕੀ - ਮਸਜਿਦ ’ਚੋਂ ਆਵਾਜ਼ ਆਈ ਤਾਂ ਲਾਸ਼ਾਂ ਗਿਣਨ ਲਈ ਤਿਆਰ ਰਹਿਣਾ

NEXT STORY

Stories You May Like

  • lok sabha  kargil war  martyrs  tribute
    ਲੋਕ ਸਭਾ 'ਚ ਕਾਰਗਿਲ ਯੁੱਧ ਦੇ ਸ਼ਹੀਦਾਂ ਦੀ ਦਿੱਤੀ ਗਈ ਸ਼ਰਧਾਂਜਲੀ
  • kargil war
    ਇਸਲਾਮਾਬਾਦ ਨੇ ਕਾਰਗਿਲ ਯੁੱਧ ਦੇ ਸ਼ਹੀਦਾਂ ਦੀਆਂ ਲਾਸ਼ਾਂ ਹਿੰਦੂਆਂ ਨੂੰ ਸੌਂਪੀਆਂ : ਫਜ਼ਲ ਉਰ ਰਹਿਮਾਨ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • narendra modi  kargil vijay diwas  martyrs  salute
    ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
  • over 25 cars gutted in bengaluru garage fire
    ਬੈਗਲੁਰੂ ਗੈਰਾਜ 'ਚ ਲੱਗੀ ਭਿਆਨਕ ਅੱਗ, 25 ਤੋਂ ਵੱਧ ਕਾਰਾਂ ਸੜ ਕੇ ਹੋਈਆਂ ਸਵਾਹ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • housing scheme available at 25  discount  golden opportunity to buy house
    25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ ਸੁਨਹਿਰੀ ਮੌਕਾ
  • rajnath singh kargil vijay diwas pakistan pok operation sindoor
    'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • no legal case will be filed against the protesters
      ਪ੍ਰਦਰਸ਼ਨਕਾਰੀਆਂ 'ਤੇ ਨਹੀਂ ਚੱਲੇਗਾ ਕੋਈ ਕਾਨੂੰਨੀ ਕੇਸ, ਦਿੱਲੀ ਸਰਕਾਰ ਨੇ ਲਿਆ...
    • one nation one election bill will not come in the monsoon session
      ਮਾਨਸੂਨ ਸੈਸ਼ਨ 'ਚ ਨਹੀਂ ਆਵੇਗਾ 'ਇੱਕ ਦੇਸ਼, ਇੱਕ ਚੋਣ' ਬਿੱਲ ! ਜਾਣੋ ਕਾਰਨ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +