Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    8:49:32 PM

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੱਛਮੀ ਦਿੱਲੀ 'ਚ ਅਪਰਾਧੀਆਂ 'ਤੇ ਕਾਰਵਾਈ, ਅਕਤੂਬਰ 'ਚ 253 ਅਪਰਾਧੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਪੱਛਮੀ ਦਿੱਲੀ 'ਚ ਅਪਰਾਧੀਆਂ 'ਤੇ ਕਾਰਵਾਈ, ਅਕਤੂਬਰ 'ਚ 253 ਅਪਰਾਧੀ ਗ੍ਰਿਫ਼ਤਾਰ

  • Edited By Rajwinder Kaur,
  • Updated: 04 Nov, 2024 06:35 PM
New Delhi
253 criminals arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਤਿਉਹਾਰਾਂ ਦੇ ਸੀਜ਼ਨ ਦੌਰਾਨ ਇੱਕ ਵਿਸ਼ੇਸ਼ ਆਪ੍ਰੇਸ਼ਨ ਵਿੱਚ ਪੁਲਸ ਨੇ ਇਸ ਸਾਲ ਅਕਤੂਬਰ ਵਿੱਚ 33 ਲੁਟੇਰਿਆਂ, 34 ਸਨੈਚਰਾਂ ਸਮੇਤ 253 ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਪਿਛਲੇ ਸਾਲ ਦੀ ਇਸੇ ਮਿਆਦ ਮੁਕਾਬਲੇ ਇਸ ਸਾਲ ਅਕਤੂਬਰ ਤੱਕ ਸਨੈਚਿੰਗ ਨਾਲ ਸਬੰਧਤ ਪੀਸੀਆਰ ਕਾਲਾਂ ਵਿੱਚ 39 ਫ਼ੀਸਦੀ ਅਤੇ ਲੁੱਟ-ਖੋਹ ਨਾਲ ਸਬੰਧਤ ਕਾਲਾਂ ਵਿੱਚ 24 ਫ਼ੀਸਦੀ ਦੀ ਕਮੀ ਆਈ ਹੈ। ਇੱਕ ਅਧਿਕਾਰੀ ਨੇ ਕਿਹਾ, "ਪੱਛਮੀ ਜ਼ਿਲ੍ਹਾ ਪੁਲਸ ਨੇ ਅਕਤੂਬਰ 2024 ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੜਕਾਂ 'ਤੇ ਹਿੰਸਾ ਵਿੱਚ ਸ਼ਾਮਲ ਅਪਰਾਧੀਆਂ ਅਤੇ ਬਦਮਾਸ਼ਾਂ 'ਤੇ ਕਾਰਵਾਈ ਸ਼ੁਰੂ ਕੀਤੀ ਸੀ।" 

ਇਹ ਵੀ ਪੜ੍ਹੋ - ਤੁਸੀਂ ਵੀ ਹੋ Bubblegum ਦੇ ਸ਼ੌਕੀਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਜਾ ਸਕਦੀ ਹੈ ਤੁਹਾਡੀ ਜਾਨ

ਉਨ੍ਹਾਂ ਦੱਸਿਆ ਕਿ 33 ਲੁਟੇਰਿਆਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ 21 ਮੁਕੱਦਮੇ ਹੱਲ ਕੀਤੇ ਅਤੇ ਉਨ੍ਹਾਂ ਕੋਲੋਂ ਇਕ ਮੋਬਾਈਲ ਫ਼ੋਨ, ਤਿੰਨ ਸੋਨੇ ਦੀਆਂ ਚੇਨੀਆਂ ਅਤੇ ਹੋਰ ਸੋਨੇ ਦੀਆਂ ਵਾਲੀਆਂ, ਤਿੰਨ ਚਾਕੂ ਅਤੇ ਨਕਦੀ ਬਰਾਮਦ ਕੀਤੀ। ਪੱਛਮੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ (ਡੀਸੀਪੀ) ਵਿਚਾਰ ਵੀਰ ਨੇ ਕਿਹਾ ਕਿ ਪੁਲਸ ਨੇ 34 ਸਨੈਚਰਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ ਉਨ੍ਹਾਂ ਤੋਂ ਚਾਰ ਮੋਬਾਈਲ ਫੋਨ, ਇੱਕ ਸੋਨੇ ਦੀ ਚੇਨ, ਦੋ ਦੋਪਹੀਆ ਵਾਹਨ ਅਤੇ ਨਕਦੀ ਬਰਾਮਦ ਕਰਕੇ 30 ਮਾਮਲਿਆਂ ਨੂੰ ਹੱਲ ਕੀਤਾ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਡੀਸੀਪੀ ਨੇ ਦੱਸਿਆ ਕਿ ਇਸੇ ਤਰ੍ਹਾਂ 12 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਚੋਰੀ ਦੇ 7 ਮਾਮਲਿਆਂ ਨੂੰ ਹੱਲ ਕਰਦੇ ਹੋਏ ਮੋਬਾਈਲ ਫੋਨ, ਦੋਪਹੀਆ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ। ਪੁਲਸ ਨੇ 174 ਚੋਰਾਂ ਨੂੰ ਕਾਬੂ ਕੀਤਾ ਅਤੇ 209 ਮਾਮਲੇ ਹੱਲ ਕੀਤੇ। ਇਨ੍ਹਾਂ ਕੋਲੋਂ ਕੁੱਲ 44 ਮੋਬਾਈਲ ਫ਼ੋਨ, 56 ਦੋਪਹੀਆ ਵਾਹਨ, ਛੇ ਕਾਰਾਂ, ਇੱਕ ਈ-ਰਿਕਸ਼ਾ ਅਤੇ ਨਕਦੀ ਆਦਿ ਬਰਾਮਦ ਹੋਇਆ ਹੈ। ਅਧਿਕਾਰੀ ਨੇ ਕਿਹਾ ਕਿ ਇਹ ਅਪਰਾਧ ਨੂੰ ਨੱਥ ਪਾਉਣ ਲਈ ਸਾਰੇ ਮੋਰਚਿਆਂ 'ਤੇ ਇੱਕ ਵਿਆਪਕ ਮੁਹਿੰਮ ਹੈ।

ਇਹ ਵੀ ਪੜ੍ਹੋ - 19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਪੁਲਸ ਨੇ ਦੱਸਿਆ ਕਿ ਅਕਤੂਬਰ 2023 ਤੱਕ ਸਨੈਚਿੰਗ ਦੀਆਂ ਕੁੱਲ 1,442 ਪੀਸੀਆਰ ਕਾਲਾਂ ਦਰਜ ਕੀਤੀਆਂ, ਜਦੋਂ ਕਿ ਇਸ ਸਾਲ ਅਕਤੂਬਰ ਤੱਕ 875 ਅਜਿਹੀਆਂ ਕਾਲਾਂ ਦਰਜ ਕੀਤੀਆਂ। ਇਸ ਵਿਚ 39 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ। ਅਕਤੂਬਰ 2023 ਤੱਕ ਲੁੱਟ ਦੀ ਰਿਪੋਰਟ ਕਰਨ ਵਾਲੀਆਂ ਕੁੱਲ 785 ਪੀਸੀਆਰ ਕਾਲਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਅਕਤੂਬਰ 2024 ਤੱਕ ਲੁੱਟ ਨਾਲ ਸਬੰਧਤ 592 ਪੀਸੀਆਰ ਕਾਲਾਂ ਰਿਕਾਰਡ ਕੀਤੀਆਂ ਗਈਆਂ। ਇਸ 'ਚ 24 ਫ਼ੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ। ਵੀਰ ਨੇ ਕਿਹਾ ਕਿ ਇਸ ਤੋਂ ਇਲਾਵਾ ਮੋਟਰ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੁੱਲ ਮਿਲਾ ਕੇ 12 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • West Delhi
  • action
  • October
  • 253 criminals
  • arrested
  • ਪੱਛਮੀ ਦਿੱਲੀ
  • ਕਾਰਵਾਈ
  • ਅਕਤੂਬਰ
  • 253 ਅਪਰਾਧੀ
  • ਗ੍ਰਿਫ਼ਤਾਰ

ਜ਼ਿਮਨੀ ਚੋਣਾਂ ਦੀ ਬਦਲੀ ਤਰੀਕ, ਰਾਜੋਆਣਾ ਪਟੀਸ਼ਨ 'ਤੇ ਸੁਣਵਾਈ ਟਲੀ, ਪੜ੍ਹੋ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • china s church crackdown
    ਚੀਨ 'ਚ ਚਰਚ 'ਤੇ ਹੋਈ ਕਾਰਵਾਈ ; ਪਾਦਰੀ ਗ੍ਰਿਫ਼ਤਾਰ, ਪਤਨੀ 6 ਸਾਲਾ ਪੁੱਤਰ ਨਾਲ ਭੱਜੀ ਥਾਈਲੈਂਡ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • haryana police stf criminal arrested
    ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ ਹਿਸਾਰ ਤੋਂ ਕੀਤਾ ਗ੍ਰਿਫ਼ਤਾਰ
  • delhi police takes major action in us visa fraud case
    ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ ਲੈਬ ਮਾਲਕ ਗ੍ਰਿਫ਼ਤਾਰ
  • time change in australia
    ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • delhi woman  bodyguard  arrested
    ਦਿੱਲੀ ’ਚ ਨਸ਼ੀਲੇ ਪਦਾਰਥਾਂ ਦੀ ਖਤਰਨਾਕ ਮਹਿਲਾ ਸਮੱਗਲਰ ਬਾਡੀਗਾਰਡ ਸਣੇ ਗ੍ਰਿਫ਼ਤਾਰ, ਮਿਲੀ 2 ਕਰੋੜ ਦੀ ਹੈਰੋਇਨ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • hospital bed has become a major source of income for doctors
      ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
    • cashless treatment is causing pockets to become empty
      Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ...
    • uttar pradesh  rajya sabha  bjp candidate  nomination papers
      ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ...
    • woman act
      ਸਪਾ ਮੈਨੇਜਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨਾਲ ਗੈਂਗਰੇਪ, 2 ਗ੍ਰਿਫ਼ਤਾਰ
    • smit macchhar fracture
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ...
    • widowed mother ran barefoot in a saree for a job
      ਜਜ਼ਬੇ ਨੂੰ ਸਲਾਮ! ਨੌਕਰੀ ਲਈ ਸਾੜ੍ਹੀ 'ਚ ਨੰਗੇ ਪੈਰੀਂ ਦੌੜੀ ਵਿਧਵਾ ਮਾਂ, ਪੂਰੀ...
    • afzal guru  relatives  house  possession
      ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
    • assam road accident
      ਆਸਾਮ 'ਚ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
    • kashmir  old buddhist site  jhelum river
      ਕਸ਼ਮੀਰ 'ਚ 2000 ਸਾਲ ਪੁਰਾਣੇ ਬੋਧ ਅਸਥਾਨ ਨੂੰ ਜੇਹਲਮ ਨਦੀ ਤੋਂ ਖ਼ਤਰਾ ! ਜਾਰੀ...
    • indians in hormuz
      ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +