Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:25:23 PM

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • forbes india rich list 2026 gautam adani among india s richest rich man

    ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 26/11 Mumbai Attack: 10 ਅੱਤਵਾਦੀ, ਤਾਬੜਤੋੜ ਫਾਇਰਿੰਗ, 166 ਮੌਤਾਂ, ਜਾਣੋ ਪੂਰੀ ਕਹਾਣੀ

NATIONAL News Punjabi(ਦੇਸ਼)

26/11 Mumbai Attack: 10 ਅੱਤਵਾਦੀ, ਤਾਬੜਤੋੜ ਫਾਇਰਿੰਗ, 166 ਮੌਤਾਂ, ਜਾਣੋ ਪੂਰੀ ਕਹਾਣੀ

  • Edited By Rajwinder Kaur,
  • Updated: 26 Nov, 2025 01:10 PM
National
26 11 mumbai attack terrorist attack taj hotel
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : 26 ਨਵੰਬਰ ਭਾਰਤ ਦੇ ਇਤਿਹਾਸ ਵਿੱਚ ਇੱਕ ਨਾ ਭੁੱਲਣ ਵਾਲਾ ਦਿਨ ਹੈ। ਇਹ ਖ਼ਾਸ ਇਸ ਲਈ ਹੈ, ਕਿਉਂਕਿ ਅੱਜ ਦਾ ਦਿਨ ਸੰਵਿਧਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਤਰੀਖ਼ ਨਾਲ ਇੱਕ ਕਾਲਾ ਦਿਨ ਵੀ ਜੁੜਿਆ ਹੋਇਆ ਹੈ, ਜਿਸ ਨੂੰ ਕੋਈ ਭੁੱਲ ਨਹੀਂ ਸਕਦਾ। ਅੱਜ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ 26/11 ਨੂੰ ਹੋਏ ਅੱਤਵਾਦੀ ਹਮਲੇ ਨੂੰ 17 ਸਾਲ ਹੋ ਗਏ। ਇਸ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਸਭ ਤੋਂ ਵੱਡੇ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਸੀ। ਪਾਕਿਸਤਾਨ ਤੋਂ ਇੱਕ ਕਿਸ਼ਤੀ ਵਿੱਚ ਆਏ ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀਆਂ ਨੇ ਮਾਇਆਨਗਰੀ ਨੂੰ ਕਰੀਬ 60 ਘੰਟਿਆਂ ਤੱਕ ਬੰਧਕ ਬਣਾਇਆ ਹੋਇਆ ਸੀ। ਇਸ ਵਿੱਚ 18 ਸੁਰੱਖਿਆ ਕਰਮਚਾਰੀਆਂ ਸਮੇਤ ਕਰੀਬ 166 ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ 300 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਹਮਲੇ ਦੌਰਾਨ ਇਕ ਅੱਤਵਾਦੀ ਅਜਮਲ ਕਸਾਬ ਨੂੰ ਜ਼ਿੰਦਾ ਫੜ ਲਿਆ ਗਿਆ ਸੀ।

ਪੜ੍ਹੋ ਇਹ ਵੀ : ਵੱਡੇ ਕਾਰੋਬਾਰੀ ਦੀ ਨੂੰਹ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲੋਂ ਬਰਾਮਦ ਹੋਇਆ ਸੁਸਾਈਡ ਨੋਟ

ਸਮੁੰਦਰੀ ਰਸਤੇ ਤੋਂ ਮੁੰਬਈ ਪਹੁੰਚੇ ਸਨ ਅੱਤਵਾਦੀ 
ਲਸ਼ਕਰ-ਏ-ਤੋਇਬਾ ਦੁਆਰਾ ਸਿਖਲਾਈ ਪ੍ਰਾਪਤ 10 ਅੱਤਵਾਦੀ ਪਾਕਿਸਤਾਨ ਦੇ ਕਰਾਚੀ ਤੋਂ ਅਲ ਹੁਸੈਨੀ ਦੀ ਇੱਕ ਵੱਡੀ ਕਿਸ਼ਤੀ ਵਿੱਚ ਸਵਾਰ ਹੋ ਕੇ ਭਾਰਤ ਲਈ ਰਵਾਨਾ ਹੋਏ ਸਨ। ਇਹ ਪੂਰੀ ਯਾਤਰਾ ਸਮੁੰਦਰੀ ਰਸਤੇ ਤੋਂ ਕੀਤੀ ਗਈ ਤਾਂ ਜੋ ਸੁਰੱਖਿਆ ਬਲਾਂ ਨੂੰ ਚਕਮਾ ਦਿੱਤਾ ਜਾ ਸਕੇ। ਰਸਤੇ ਵਿੱਚ, ਅੱਤਵਾਦੀਆਂ ਨੇ ਭਾਰਤੀ ਮੱਛੀ ਫੜਨ ਵਾਲੀ ਕਿਸ਼ਤੀ "ਕੁਬੇਰ" ਨੂੰ ਹਾਈਜੈਕ ਕਰ ਲਿਆ। ਕਿਸ਼ਤੀ 'ਤੇ ਸਵਾਰ ਸਾਰੇ ਮਛੇਰਿਆਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਇਸ ਦੌਰਾਨ ਉਹਨਾਂ ਨੇ ਸਿਰਫ਼ ਕੈਪਟਨ ਅਮਰ ਸਿੰਘ ਸੋਲੰਕੀ ਨੂੰ ਜ਼ਿੰਦਾ ਰੱਖਿਆ ਤਾਂ ਕਿ ਉਸ ਦੀ ਮਦਦ ਨਾਲ ਕਿਸ਼ਤੀ ਨੂੰ ਮੁੰਬਈ ਵੱਲ ਲਿਜਾਇਆ ਜਾ ਸਕੇ। ਮੰਜ਼ਿਲ 'ਤੇ ਪਹੁੰਚ ਕੇ ਉਹਨਾਂ ਨੇ ਕਪਤਾਨ ਨੂੰ ਵੀ ਮਾਰ ਦਿੱਤਾ।

ਪੜ੍ਹੋ ਇਹ ਵੀ : Petrol-Diesel ਦੀਆਂ ਨਵੀਆਂ ਕੀਮਤਾਂ ਜਾਰੀ, ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ

8 ਵਜੇ ਕੋਲਾਬਾ ਨੇੜੇ ਛੱਡੀ ਸੀ ਕਿਸ਼ਤੀ 
26 ਨਵੰਬਰ 2008 ਨੂੰ ਰਾਤ ਕਰੀਬ 8 ਵਜੇ ਅੱਤਵਾਦੀ ਕੋਲਾਬਾ ਨੇੜੇ ਮੱਛੀ ਬਾਜ਼ਾਰ 'ਚ ਕਿਸ਼ਤੀ ਛੱਡ ਕੇ ਵੱਖ-ਵੱਖ ਗਰੁੱਪ ਬਣਾ ਕੇ ਸ਼ਹਿਰ 'ਚ ਦਾਖਲ ਹੋਏ। ਉਨ੍ਹਾਂ ਕੋਲ ਭਾਰੀ ਹਥਿਆਰ, ਗ੍ਰਨੇਡ ਅਤੇ ਨਕਸ਼ੇ ਸਨ, ਜਿਨ੍ਹਾਂ ਦੀ ਵਰਤੋਂ ਉਹਨਾਂ ਨੇ ਹਮਲੇ ਲਈ ਕੀਤੀ। ਸਥਾਨਕ ਮਛੇਰਿਆਂ ਨੇ ਅੱਤਵਾਦੀਆਂ ਨੂੰ ਕਿਸ਼ਤੀ ਤੋਂ ਉਤਰਦੇ ਦੇਖਿਆ ਅਤੇ ਉਨ੍ਹਾਂ ਨੇ ਸ਼ੱਕੀ ਗਤੀਵਿਧੀਆਂ 'ਤੇ ਸ਼ੱਕ ਕਰਦੇ ਹੋਏ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇਸ ਲਾਪਰਵਾਹੀ ਨੇ ਅੱਤਵਾਦੀਆਂ ਨੂੰ ਸ਼ਹਿਰ ਵਿਚ ਦਾਖਲ ਹੋ ਕੇ ਹਮਲਾ ਕਰਨ ਦਾ ਮੌਕਾ ਦਿੱਤਾ।

ਅੱਤਵਾਦੀਆਂ ਨੇ ਇਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਸੀ

ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ

ਛਤਰਪਤੀ ਸ਼ਿਵਾਜੀ ਮਹਾਰਾਜ ਟਰਮਿਨਸ (CST): ਇੱਥੇ ਹੋਈ ਅੰਨ੍ਹੇਵਾਹ ਗੋਲੀਬਾਰੀ 'ਚ 58 ਲੋਕ ਮਾਰੇ ਗਏ ਅਤੇ 100 ਤੋਂ ਵੱਧ ਜ਼ਖ਼ਮੀ ਹੋ ਗਏ।
ਤਾਜ ਮਹਿਲ ਹੋਟਲ: ਇਸ ਹੋਟਲ 'ਤੇ ਹਮਲਾ 60 ਘੰਟੇ ਤੱਕ ਚੱਲਿਆ। ਤਾਜ ਹੋਟਲ ਵਿਚ ਕਈ ਸੈਲਾਨੀਆਂ ਅਤੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ ਗਿਆ ਸੀ। ਹੋਟਲ ਨੂੰ ਭਾਰੀ ਨੁਕਸਾਨ ਹੋਇਆ।
ਓਬਰਾਏ ਟ੍ਰਾਈਡੈਂਟ ਹੋਟਲ: ਇੱਥੇ ਵੀ ਬੰਧਕ ਵਾਲੀ ਸਥਿਤੀ ਬਣੀ ਹੋਈ ਸੀ। 30 ਤੋਂ ਵੱਧ ਲੋਕ ਮਾਰੇ ਗਏ ਸਨ। ਜਦੋਂ ਹਮਲਾ ਹੋਇਆ ਤਾਂ ਤਾਜ ’ਚ 450 ਅਤੇ ਓਬੇਰਾਏ ’ਚ 380 ਮਹਿਮਾਨ ਮੌਜੂਦ ਸਨ।
ਨਰੀਮਨ ਹਾਊਸ (ਯਹੂਦੀ ਕੇਂਦਰ): ਇਸ ਸਥਾਨ 'ਤੇ ਯਹੂਦੀ ਪਰਿਵਾਰਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਬੰਧਕ ਬਣਾਇਆ ਗਿਆ ਸੀ। NSG ਕਮਾਂਡੋ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਪਰ 6 ਬੰਧਕਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਲਿਓਪੋਲਡ ਕੈਫੇ: ਇਸ ਮਸ਼ਹੂਰ ਕੈਫੇ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। 10 ਲੋਕ ਮਾਰੇ ਗਏ ਸਨ।
ਕਾਮਾ ਹਸਪਤਾਲ: ਅੱਤਵਾਦੀਆਂ ਨੇ ਹਸਪਤਾਲ 'ਤੇ ਹਮਲਾ ਕੀਤਾ ਪਰ ਡਾਕਟਰਾਂ ਅਤੇ ਮਰੀਜ਼ਾਂ ਨੇ ਹਿੰਮਤ ਦਿਖਾਈ।

ਪੜ੍ਹੋ ਇਹ ਵੀ : ਕਰ 'ਤਾ ਓਹੀ ਕੰਮ! ਟਰੇਨ ਦੇ AC ਕੋਚ 'ਚ ਔਰਤ ਨੇ ਬਣਾਈ ਮੈਗੀ, ਅੱਗੋ ਰੇਲ ਵਿਭਾਗ ਹੋ ਗਿਆ ਤੱਤਾ

10 ਵਜੇ ਵਿਲੇ ਪਾਰਲੇ ’ਚ ਦੋ ਟੈਕਸੀਆਂ ਨੂੰ ਉਡਾ ਦਿੱਤਾ
ਰਾਤ ਨੂੰ 10:30 ਵਜੇ ਖਬਰ ਆਈ ਕਿ ਵਿਲੇ ਪਾਰਲੇ ਇਲਾਕੇ ’ਚ ਇਕ ਟੈਕਸੀ ਨੂੰ ਬੰਬ ਨਾਲ ਉਡਾ ਦਿੱਤਾ ਗਿਆ, ਜਿਸ ਵਿਚ ਡਰਾਈਵਰ ਅਤੇ ਇਕ ਯਾਤਰੀ ਮਾਰਿਆ ਗਿਆ, ਤਾਂ ਇਸ ਤੋਂ ਕਰੀਬ 15-20 ਮਿੰਟ ਪਹਿਲਾਂ ਬੋਰੀਬੰਦਰ ਤੋਂ ਵੀ ਇਸੇ ਤਰ੍ਹਾਂ ਦੇ ਧਮਾਕੇ ਦੀ ਖਬਰ ਮਿਲੀ ਸੀ, ਜਿਸ ਵਿਚ ਇਕ ਟੈਕਸੀ ਡਰਾਈਵਰ ਅਤੇ ਦੋ ਯਾਤਰੀਆਂ  ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ। ਇਨ੍ਹਾਂ ਹਮਲਿਆਂ ’ਚ ਕਰੀਬ 15 ਲੋਕ ਜ਼ਖਮੀ ਵੀ ਹੋਏ ਸਨ। 

3 ਦਿਨਾਂ ਤਕ ਚੱਲੀ ਸੀ ਸੁਰੱਖਿਆ ਫੋਰਸ ਦੀ ਕਾਰਵਾਈ
ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਤਿੰਨ ਦਿਨਾਂ ਤਕ ਮੁਕਾਬਲੇਬਾਜ਼ੀ ਚਲਦੀ ਰਹੀ ਸੀ। ਅੱਤਵਾਦੀਆਂ ਨੇ ਉਸ ਰਾਤ ਮੁੰਬਈ ਦੇ ਕਈ ਮਸ਼ਹੂਰ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਮੁੰਬਈ ’ਚ ਧਮਾਕੇ ਹੋਏ, ਅੱਗ ਲੱਗੀ, ਗੋਲੀਆਂ ਚੱਲੀਆਂ ਅਤੇ ਬੰਧਕਾਂ ਨੂੰ ਲੈ ਕੇ ਉਮੀਦਾਂ ਟੁੱਟਦੀਆਂ ਅਤੇ ਜੁੜਦੀਆਂ ਰਹੀਆਂ। ਅੱਤਵਾਦੀਆਂ ਨੇ ਮੁੰਬਈ ਦੀ ਸ਼ਾਨ ਕਹੇ ਜਾਣ ਵਾਲੇ ਤਾਜ ਹੋਤਚਥਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਇਸ ਹਮਲੇ ਦੌਰਾਨ ਦੁਨੀਆ ਭਰ ਦੀਆਂ ਨਜ਼ਰਾਂ ਤਾਜ, ਓਬੇਰਾਏ ਅਤੇ ਨਰੀਮਨ ਹਾਊਸ ’ਤੇ ਟਿਕੀਆਂ ਹੋਈਆਂ ਸਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਤਿੰਨ ਦਿਨਾਂ ਤੱਕ ਜਾਰੀ ਰਿਹਾ। ਪੁਲਸ ਅਤੇ ਫੌਜ ਦੇ ਅਪਰੇਸ਼ਨ ਫੇਲ ਹੁੰਦੇ ਨਜ਼ਰ ਆਏ। ਫਿਰ ਐਨਐਸਜੀ ਕਮਾਂਡੋ ਬੁਲਾਏ ਗਏ। NSG ਕਮਾਂਡੋਜ਼ ਨੇ ਸਾਰੇ ਅੱਤਵਾਦੀਆਂ ਨੂੰ ਮਾਰ ਦਿੱਤਾ। ਉਸ ਦੀ ਬਹਾਦਰੀ ਸਦਕਾ ਭਾਰਤ 'ਤੇ ਆਏ ਇਹ ਸੰਕਟ ਟਲ ਗਿਆ।

ਪੜ੍ਹੋ ਇਹ ਵੀ : ਅੱਜ ਦੇ ਸਮੇਂ 'ਚ ਵਿਆਹ ਕਰਵਾਉਣ ਤੋਂ ਪਿੱਛੇ ਕਿਉਂ ਹਟਦੀਆਂ ਹਨ ਕੁੜੀਆਂ, ਹੈਰਾਨ ਕਰੇਗੀ ਵਜ੍ਹਾ

166 ਲੋਕਾਂ ਦੀ ਮੌਤ ਤੇ ਸੈਂਕੜੇ ਲੋਕ ਜ਼ਖ਼ਮੀ 
ਇਸ ਹਮਲੇ 'ਚ 18 ਸੁਰੱਖਿਆ ਕਰਮਚਾਰੀਆਂ ਸਮੇਤ 166 ਲੋਕ ਮਾਰੇ ਗਏ ਸਨ। ਕਰੀਬ 300 ਲੋਕ ਜ਼ਖਮੀ ਹੋ ਗਏ। ਹਮਲਾ ਕਰਨ ਵਾਲੇ 10 ਅੱਤਵਾਦੀਆਂ 'ਚੋਂ 9 ਮਾਰੇ ਗਏ ਸਨ ਅਤੇ ਇਕ ਅੱਤਵਾਦੀ ਅਜਮਲ ਕਸਾਬ ਨੂੰ ਜ਼ਿੰਦਾ ਫੜ ਲਿਆ ਗਿਆ ਸੀ। ਕਸਾਬ ਨੂੰ ਫੜਨ ਲਈ ਏਐਸਆਈ ਤੁਕਾਰਾਮ ਓਮਬਲੇ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕਸਾਬ ਨੂੰ 21 ਨਵੰਬਰ 2012 ਨੂੰ ਫਾਂਸੀ ਦਿੱਤੀ ਗਈ ਸੀ।

  • 26/11 Mumbai Attack
  • Terrorist Attack
  • Taj Hotel
  • Firing
  • police
  • 26/11 Terrorist Attack
  • ਮੁੰਬਈ ਅੱਤਵਾਦੀ ਹਮਲਾ
  • ਫਾਇਰਿੰਗ

ਗੈਂਗਸਟਰ ਲਾਰੈਂਸ ਦੇ ਨਾਂ 'ਤੇ ਹੋ ਰਿਹਾ ਸੀ ਇਹ ਕੰਮ, ਪੁਲਸ ਨੇ ਮਾਰਕੀਟ 'ਚੋਂ ਚੱਕ ਲਏ 3 ਬੰਦੇ, ਜਾਣੋ ਮਾਮਲਾ

NEXT STORY

Stories You May Like

  • shooting in amritsar  s bansawala bazaar
    ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ ਹੋਏ ਹਮਲਾਵਰ
  • thefts  up  airplane  kerala  11 member gang  arrested
    OMG! ਚੋਰੀਆਂ ਕਰਨ ਲਈ UP ਤੋਂ ਹਵਾਈ ਜਹਾਜ਼ ਰਾਹੀਂ ਕੇਰਲਮ ਪੁੱਜਾ ਅੰਤਰਰਾਜੀ 11 ਮੈਂਬਰੀ ਗਿਰੋਹ, ਗ੍ਰਿਫ਼ਤਾਰ
  • 10 tubewell motors stolen in succession in abalkhair sainpur
    ਅੱਬਲਖੈਰ ਸੈਣਪੁਰ 'ਚ ਲਗਾਤਾਰ 10 ਟਿਊਬਵੈੱਲ ਮੋਟਰਾਂ ਚੋਰੀ
  • fda action in mumbai
    ਮੁੰਬਈ 'ਚ FDA ਦੀ ਕਾਰਵਾਈ: ਸਵਿਗੀ ਇੰਸਟਾਮਾਰਟ ਤੇ ਐਮਾਜ਼ੋਨ ਦੇ ਵੇਅਰਹਾਊਸ ਸਣੇ 10 ਅਦਾਰਿਆਂ ਦੇ ਲਾਇਸੈਂਸ ਰੱਦ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • 11 dead in sudan gold mine collapse
    ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the girl was sent to dubai promise of a good job
      ਕੁੜੀ ਨੂੰ ਚੰਗੀ ਨੌਕਰੀ ਦਾ ਲਾਲਚ ਦੇ ਕੇ ਭੇਜਿਆ ਦੁਬਈ, ਪਾਸਪੋਰਟ ਖੋਹ ਕੇ ਇਸ ਕੰਮ...
    • rss  religion  nation  mohan bhagwat  india
      ਧਰਮ ਅਤੇ ਰਾਸ਼ਟਰ ਵੱਖ ਨਹੀਂ, ਅਸ਼ਾਂਤ ਦੁਨੀਆ 'ਚ ਭਾਰਤ ਦੀ ਭੂਮਿਕਾ ਅਹਿਮ : ਮੋਹਨ...
    • jairam ramesh  election commission  digital platform  committee
      ਚੋਣ ਕਮਿਸ਼ਨ ਮਾਮਲੇ 'ਚ ਤੈਅ ਹੋਵੇਗੀ ਜਵਾਬਦੇਹੀ : ਜੈਰਾਮ ਰਮੇਸ਼
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • bank accounts of 71 builders frozen  outstanding amount of rs 446 crore
      71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ...
    • shimla  house  fire  police  village
      ਸ਼ਿਮਲਾ ਦੇ ਪਿੰਡ 'ਚ ਲੱਗੀ ਭਿਆਨਕ ਅੱਗ, 5 ਘਰ ਸੜ ਕੇ ਹੋਏ ਸੁਆਹ
    • famous singer father bjp resignation
      ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
    • monsoon update  imd  rain  monsoon withdrawal
      ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ ਮਾਨਸੂਨ, ਦੇਸ਼ ਦੇ ਕਈ...
    • mallikarjun kharge and rahul gandhi paid tribute on gandhi jayanti
      ਮੱਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੇ ਗਾਂਧੀ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +