Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    9:42:46 AM

  • bikram singh majithia  punjab politics

    ‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ...

  • pulwama attack martyred soldiers

    ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ...

  • punjab government silent on india us trade deal pargat singh

    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ ਚੁੱਪ...

  • firing in ferozepur youth killed due to old enmity

    ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜ ਸਭਾ ਦੇ 225 ਸੰਸਦ ਮੈਂਬਰਾਂ ’ਚੋਂ 27 ਅਰਬਪਤੀ!

NATIONAL News Punjabi(ਦੇਸ਼)

ਰਾਜ ਸਭਾ ਦੇ 225 ਸੰਸਦ ਮੈਂਬਰਾਂ ’ਚੋਂ 27 ਅਰਬਪਤੀ!

  • Edited By Rakesh,
  • Updated: 19 Aug, 2023 02:26 PM
National
27 billionaires out of 225 mps of the rajya sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਅਨਸ)- ਰਾਜ ਸਭਾ ਦੇ 225 ਮੌਜੂਦਾ ਸੰਸਦ ਮੈਂਬਰਾਂ ਵਿਚੋਂ 27 ਅਰਬਪਤੀ ਹਨ, ਜਿਨ੍ਹਾਂ ਵਿਚੋਂ 6 ਭਾਜਪਾ ਦੇ ਹਨ। ਸ਼ੁੱਕਰਵਾਰ ਨੂੰ ਸਾਹਮਣੇ ਆਈ ਇਕ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਰਾਜ ਸਭਾ ਸੰਸਦ ਮੈਂਬਰਾਂ ਦੀ ਔਸਤ ਜਾਇਦਾਦ 80.93 ਕਰੋੜ ਰੁਪਏ ਹੈ।

ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ. ਡੀ. ਆਰ.) ਅਤੇ ਨੈਸ਼ਨਲ ਇਲੈਕਸ਼ਨ ਵਾਚ (ਨਿਊ) ਨੇ ਇਕ ਰਿਪੋਰਟ ਵਿਚ ਕਿਹਾ ਕਿ ਉਸਨੇ ਰਾਜ ਸਭਾ ਦੇ 233 ਵਿਚੋਂ 225 ਸੰਸਦ ਮੈਂਬਰਾਂ ਦੇ ਅਪਰਾਧਿਕ ਪਿਛੋਕੜ ਦੇ ਵੇਰਵਿਆਂ ਦਾ ਵਿਸ਼ਲੇਸ਼ਣ ਕੀਤਾ ਹੈ।

ਮੌਜੂਦਾ ਰਾਜ ਸਭਾ ਵਿਚ ਇਕ ਸੀਟ ਖਾਲੀ ਹੈ ਜਦੋਂ ਕਿ 3 ਸੰਸਦ ਮੈਂਬਰਾਂ ਦਾ ਵਿਸ਼ਲੇਸ਼ਣ ਨਹੀਂ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦੇ ਹਲਫ਼ਨਾਮੇ ਮੁਹੱਈਆ ਨਹੀਂ ਸਨ ਅਤੇ ਜੰਮੂ ਅਤੇ ਕਸ਼ਮੀਰ ਦੀਆਂ ਚਾਰ ਸੀਟਾਂ ਪਰਿਭਾਸ਼ਤ ਨਹੀਂ ਹਨ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ 225 ਮੌਜੂਦਾ ਰਾਜ ਸਭਾ ਸੰਸਦ ਮੈਂਬਰਾਂ ਵਿਚੋਂ 27 (12 ਫੀਸਦੀ) ਅਰਬਪਤੀ ਹਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਵਾਲੇ ਸਭ ਤੋਂ ਵੱਧ ਅਰਬਪਤੀ ਸੰਸਦ ਮੈਂਬਰ ਭਾਜਪਾ ਨਾਲ ਸਬੰਧਤ ਹਨ। ਇਸ ਤੋਂ ਬਾਅਦ ਕਾਂਗਰਸ ਤੇ ਵਾਈ. ਐੱਸ. ਆਰ. ਸੀ. ਪੀ. ਦਾ ਨੰਬਰ ਹੈ।

ਭਾਜਪਾ ਦੇ 85 ਰਾਜ ਸਭਾ ਸੰਸਦ ਮੈਂਬਰਾਂ ਵਿਚੋਂ 6 (7 ਫੀਸਦੀ) ਅਰਬਪਤੀ ਹਨ। ਕਾਂਗਰਸ ਦੇ 30 ਰਾਜ ਸਭਾ ਸੰਸਦ ਮੈਂਬਰਾਂ ਵਿਚੋਂ 4 (13 ਫੀਸਦੀ); ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ 9 ਵਿਚੋਂ 4 ਰਾਜ ਸਭਾ ਮੈਂਬਰ (44 ਫੀਸਦੀ); ‘ਆਪ’ ਦੇ 10 ’ਚੋਂ 3 ਰਾਜ ਸਭਾ ਮੈਂਬਰ (30 ਫੀਸਦੀ); 7 ਵਿਚੋਂ 3 ਟੀ. ਆਰ. ਐੱਸ. ਦੇ ਰਾਜ ਸਭਾ ਮੈਂਬਰ (43 ਫੀਸਦੀ) ਅਤੇ ਰਾਜਦ ਦੇ 6 ਵਿਚੋਂ ਦੋ ਰਾਜ ਸਭਾ ਸੰਸਦ ਮੈਂਬਰਾਂ (33 ਫੀਸਦੀ) ਨੇ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦਾ ਐਲਾਨ ਕੀਤਾ ਹੈ।

ਇਸ ’ਚ ਅੱਗੇ ਕਿਹਾ ਗਿਆ ਹੈ ਕਿ ਆਂਧਰਾ ਪ੍ਰਦੇਸ਼ ਵਿਚ 100 ਕਰੋੜ ਰੁਪਏ ਦੀ ਜਾਇਦਾਦ ਵਾਲੇ ਸਭ ਤੋਂ ਵੱਧ ਸੰਸਦ ਮੈਂਬਰ ਹਨ, ਇਸ ਤੋਂ ਬਾਅਦ ਤੇਲੰਗਾਨਾ ਅਤੇ ਮਹਾਰਾਸ਼ਟਰ ਦਾ ਨੰਬਰ ਆਉਂਦਾ ਹੈ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਆਂਧਰਾ ਪ੍ਰਦੇਸ਼ ਦੇ 11 ਸੰਸਦ ਮੈਂਬਰਾਂ ਵਿਚੋਂ 5 (45 ਫੀਸਦੀ); ਤੇਲੰਗਾਨਾ ਦੇ 7 ਵਿਚੋਂ 3 ਸੰਸਦ ਮੈਂਬਰ (43 ਫੀਸਦੀ); ਮਹਾਰਾਸ਼ਟਰ ਦੇ 19 ਸੰਸਦ ਮੈਂਬਰਾਂ ਵਿਚੋਂ 3 (16 ਫੀਸਦੀ); ਦਿੱਲੀ ਤੋਂ 3 ਸੰਸਦ ਮੈਂਬਰਾਂ ਵਿਚੋਂ ਇਕ (33 ਫੀਸਦੀ); ਪੰਜਾਬ ਦੇ 7 ਸੰਸਦ ਮੈਂਬਰਾਂ ਵਿਚੋਂ 2 (29 ਫੀਸਦੀ); ਹਰਿਆਣਾ ਦੇ 5 ਵਿਚੋਂ ਇਕ ਸੰਸਦ (20 ਫੀਸਦੀ) ਅਤੇ ਮੱਧ ਪ੍ਰਦੇਸ਼ ਦੇ 11 ਵਿਚੋਂ 2 ਸੰਸਦ ਮੈਂਬਰਾਂ (18 ਫੀਸਦੀ) ਨੇ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦਾ ਐਲਾਨ ਕੀਤਾ ਹੈ।

ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਰਾਜ ਸਭਾ ਦੇ ਮੌਜੂਦਾ ਸੰਸਦ ਮੈਂਬਰਾਂ ਕਦੀ ਔਸਤ ਜਾਇਦਾਦ 80.93 ਕਰੋੜ ਰੁਪਏ ਹੈ।

  • rajya sabha
  • mps
  • billionaires
  • big revelations
  • bjp
  • congress
  • ncp
  • rjd
  • telangana
  • andhra pradesh

ਭਲਕੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ JP ਨੱਢਾ, ਮੀਂਹ ਕਾਰਨ ਹੋਏ ਨੁਕਸਾਨ ਦਾ ਲੈਣਗੇ ਜਾਇਜ਼ਾ

NEXT STORY

Stories You May Like

  • friday  bad  delhi air  aqi 225
    ਸ਼ੁੱਕਰਵਾਰ ਸਵੇਰੇ ਖਰਾਬ ਹੋਈ ਦਿੱਲੀ ਦੀ ਹਵਾ, AQI 225 ਕੀਤਾ ਦਰਜ
  • suspended mps congress complex
    ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਲਈ ਕਾਂਗਰਸ ਵਲੋਂ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ
  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • rajya sabha  proceedings  march 9  adjourned
    ਰਾਜ ਸਭਾ ਦੀ ਕਾਰਵਾਈ 9 ਮਾਰਚ ਲਈ ਮੁਲਤਵੀ
  • pm modi  rajya sabha  97 minutes speech
    PM ਮੋਦੀ ਰਾਜ ਸਭਾ 'ਚ 97 ਮਿੰਟ ਬੋਲੇ ​​ਪਰ ਟਰੰਪ ਦੇ ਦਾਅਵਿਆਂ 'ਤੇ ਰਹੇ ਚੁੱਪ : ਕਾਂਗਰਸ
  • rajya sabha  punjab  water  sutlej river
    ਰਾਜ ਸਭਾ 'ਚ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ : ਸਤਲੁਜ 'ਚ ਵਾਧੂ ਪਾਣੀ ਲਿਆਉਣ ਦੀ ਮੰਗ
  • lok sabha  opposition adjourned at 2 pm
    ਲੋਕ ਸਭਾ 'ਚ ਤਖ਼ਤੀਆਂ ਲੈ ਪੁੱਜੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਕਾਰਵਾਈ 2 ਵਜੇ ਤੱਕ ਮੁਲਤਵੀ
  • rajya sabha  government  indian citizen  america
    US ਨੇ ਵਾਪਸ ਭੇਜੇ 3,800 ਭਾਰਤੀ ਨਾਗਰਿਕ! ਰਾਜ ਸਭਾ 'ਚ ਕੇਂਦਰ ਨੇ ਦਿੱਤੀ ਜਾਣਕਾਰੀ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ 'ਪਬਲੀਸਿਟੀ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
Trending
Ek Nazar
ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • pulwama attack anniversary
      ਪੁਲਵਾਮਾ ਹਮਲੇ ਦੀ ਬਰਸੀ: ਕਸ਼ਮੀਰ 'ਚ ਹਾਈ ਅਲਰਟ, ਚੱਪੇ-ਚੱਪੇ 'ਤੇ ਸੁਰੱਖਿਆ ਬਲ...
    • person whose dead turned out to be alive
      ਹੈਰਾਨੀਜਨਕ! ਜਿਸ ਦਾ ਪਰਿਵਾਰ ਨੇ ਕਰ ਦਿੱਤਾ ਅੰਤਿਮ ਸਸਕਾਰ, ਉਹ ਸ਼ਖਸ ਨਿਕਲਿਆ...
    • death of a student preparing for neet in kota
      ਕੋਟਾ 'ਚ NEET ਦੀ ਤਿਆਰੀ ਕਰ ਰਹੀ ਵਿਦਿਆਰਥਣ ਦੀ ਮੌਤ
    • case registered for playing film songs in a temple in tamil nadu
      ਤਾਮਿਲਨਾਡੂ ਦੇ ਇਕ ਮੰਦਰ ’ਚ ਫਿਲਮੀ ਗੀਤ ਵਜਾਉਣ ’ਤੇ ਮਾਮਲਾ ਦਰਜ
    • radio is a trusted voice in villages and cities  modi
      ਪਿੰਡਾਂ ਤੇ ਸ਼ਹਿਰਾਂ ’ਚ ਰੇਡੀਓ ਹੈ ਇਕ ਭਰੋਸੇਯੋਗ ਆਵਾਜ਼ : ਮੋਦੀ
    • bjp  s calm new commandant
      ਭਾਜਪਾ ਦੇ ਸ਼ਾਂਤ ਨਵੇਂ ਕਮਾਂਡੈਂਟ
    • odisha workers tortured in tamil nadu
      ਓਡੀਸ਼ਾ ਦੇ ਮਜ਼ਦੂਰਾਂ ਨਾਲ ਤਾਮਿਲਨਾਡੂ 'ਚ ਤਸ਼ੱਦਦ: ਦੋ ਮੁਲਜ਼ਮ ਗ੍ਰਿਫ਼ਤਾਰ, ਤਿੰਨ...
    • scorpio
      ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...
    • heavy rains expected in next 12 hours
      ਅਗਲੇ 12 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • pm modi inaugurates seva teerth kartavya bhawan in delhi
      'ਅਸੀਂ ਗੁਲਾਮੀ ਦੀ ਮਾਨਸਿਕਤਾ ਨੂੰ ਬਦਲਣ ਦੀ ਮੁਹਿੰਮ ਸ਼ੁਰੂ ਕੀਤੀ ਹੈ...' 'ਸੇਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +