Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    11:09:01 AM

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • punjabi businessman baljinder singh case

    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ...

  • water backs up in punjab over holiday orders

    ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ:...

  • husband of a famous actress of the punjabi film industry has passed away

    ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਡਾਕਟਰਾਂ ਦੀ ਹੜਤਾਲ ਕਾਰਨ 29 ਮਰੀਜ਼ਾਂ ਦੀ ਮੌਤ

NATIONAL News Punjabi(ਦੇਸ਼)

ਡਾਕਟਰਾਂ ਦੀ ਹੜਤਾਲ ਕਾਰਨ 29 ਮਰੀਜ਼ਾਂ ਦੀ ਮੌਤ

  • Edited By Anmol Tagra,
  • Updated: 14 Sep, 2024 12:33 PM
National
29 lost lives due to doctors protest
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ 'ਚ ਜੂਨੀਅਰ ਡਾਕਟਰ 9 ਅਗਸਤ ਨੂੰ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਡਿਊਟੀ ’ਤੇ ਤਾਇਨਾਤ ਇਕ ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ ਬਾਅਦ ‘ਕੰਮ ਬੰਦ’ ਅੰਦੋਲਨ ਕਰ ਰਹੇ ਹਨ। ਮਹਿਲਾ ਡਾਕਟਰ ਦਾ ਕਥਿਤ ਤੌਰ ’ਤੇ ਜ਼ਬਰ-ਜਿਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੁਤਾਬਕ ਇਸ ਅੰਦੋਲਨ ਕਾਰਨ ਇਲਾਜ ਨਾ ਮਿਲਣ ਕਾਰਨ 29 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰੋਂ ਕੀ ਕੁਝ ਹੋਇਆ ਬਰਾਮਦ?

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕੀ ਸੂਬਾ ਸਰਕਾਰ ਉਨ੍ਹਾਂ 29 ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ, ਜਿਨ੍ਹਾਂ ਦੀ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਦੀ ਹੜਤਾਲ ਕਾਰਨ ਕਥਿਤ ਤੌਰ ’ਤੇ ਇਲਾਜ ਨਾ ਮਿਲਣ ਕਾਰਨ ਮੌਤ ਹੋ ਗਈ। ਬੈਨਰਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਰੀ ਪੋਸਟ ਵਿਚ ਲਿਖਿਆ ਕਿ ਇਹ ਦੁੱਖ ਭਰਿਆ ਤੇ ਮੰਦਭਾਗਾ ਹੈ ਕਿ ਜੂਨੀਅਰ ਡਾਕਟਰਾਂ ਦੀ ਲੰਬੀ ਹੜਤਾਲ ਕਾਰਨ ਸਿਹਤ ਸੇਵਾਵਾਂ ਵਿਚ ਵਿਘਨ ਪਿਆ ਅਤੇ ਅਸੀਂ 29 ਕੀਮਤੀ ਜਾਨਾਂ ਗੁਆ ਦਿੱਤੀਆਂ। ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਹੜਤਾਲ ਦਾ ਸੂਬੇ ’ਤੇ ਅਸਰ

ਇਸ ਹੜਤਾਲ ਕਾਰਨ ਹਸਪਤਾਲਾਂ ਵਿਚ ਡਾਕਟਰੀ ਸੇਵਾਵਾਂ ਵਿਚ ਭਾਰੀ ਵਿਘਨ ਪਿਆ, ਜਿਸ ਦੇ ਨਤੀਜੇ ਵਜੋਂ ਕਈ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਨਾ ਮਿਲ ਸਕਿਆ ਅਤੇ ਕੁਝ ਮਰੀਜ਼ਾਂ ਦੀ ਜਾਨ ਚਲੀ ਗਈ। ਸੂਬਾ ਸਰਕਾਰ ਨੇ ਇਸ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਇਹ ਯਕੀਨੀ ਕਰਨ ਦਾ ਭਰੋਸਾ ਦਿੱਤਾ ਹੈ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਠੋਸ ਕਦਮ ਉਠਾਏ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Doctors
  • Doctors Strike
  • Warning
  • Kolkata
  • ਡਾਕਟਰ
  • ਹੜਤਾਲ
  • ਕੋਲਕਾਤਾ

ਜੂਸ 'ਚ ਪਿਸ਼ਾਬ ਮਿਲਾ ਕੇ ਪਿਲਾਉਂਦਾ ਸੀ ਇਹ ਦੁਕਾਨਦਾਰ, ਲੋਕਾਂ ਨੇ ਕੀਤੀ ਕੁੱਟਮਾਰ

NEXT STORY

Stories You May Like

  • 29 may holiday declared
    28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ ਨੂੰ ਦਿੱਤੀ Good News
  • boy dead on road accident
    ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
  • no work day on 29 may
    29 ਮਈ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ
  • man injured in grill collapse dies
    ਗਰਿੱਲ ਡਿੱਗਣ ਕਾਰਨ ਜ਼ਖਮੀ ਵਿਅਕਤੀ ਦੀ ਮੌਤ
  • dry days declared in pathankot and sujanpur on may 26 and 29
    ਪਠਾਨਕੋਟ ਤੇ ਸੁਜਾਨਪੁਰ 'ਚ 26 ਤੇ 29 ਮਈ ਨੂੰ ਡਰਾਈ ਡੇਅ ਐਲਾਨ
  • mother  two children dead as storm damages homes
    ਕੌਸ਼ਾਂਬੀ 'ਚ ਤੂਫ਼ਾਨ ਦਾ ਕਹਿਰ, ਕੱਚਾ ਮਕਾਨ ਡਿੱਗਣ ਕਾਰਨ ਮਾਂ ਤੇ ਦੋ ਮਾਸੂਮ ਬੱਚਿਆਂ ਦੀ ਮੌਤ
  • unidentified person dies after being hit by train
    ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mamata  trinamool broken  58 mlas
      ਮਮਤਾ ਦੀ ਤ੍ਰਿਣਮੂਲ ਟੁੱਟੀ, 58 ਵਿਧਾਇਕਾਂ ਦੇ ਵੱਖਰੇ ਧੜੇ ਨੂੰ ਮਿਲਿਆ ਵਿਰੋਧੀ ਧਿਰ...
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • delhi pollution old trucks buses replacement
      ਦਿੱਲੀ-NCR ’ਚ ਪ੍ਰਦੂਸ਼ਣ ’ਤੇ ਸਖ਼ਤੀ, ਪੁਰਾਣੇ ਟਰੱਕਾਂ ਤੇ ਬੱਸਾਂ ਨੂੰ ਬਦਲਣ ਦੀ...
    • people annual income rs 4 lakh free treatment
      4 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਦਾ ਹੋਵੇਗਾ ਮੁਫ਼ਤ ਇਲਾਜ, CM ਸਮਰਾਟ...
    • major accident in muzaffarpur
      ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ ਲੱਗੀ ਅੱਗ, 10 ਤੋਂ ਵੱਧ...
    • ladakh chumar to become country first  border village
      ਲੱਦਾਖ ਦਾ ‘ਚੁਮਾਰ’ ਬਣੇਗਾ ਦੇਸ਼ ਦਾ ਪਹਿਲਾ ਮਾਡਲ ਬਾਰਡਰ ਵਿਲੇਜ
    • shivakumar announces free bus passes for students
      CM ਸ਼ਿਵਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਵਿਦਿਆਰਥੀਆਂ ਤੇ ਨੌਜਵਾਨਾਂ ਲਈ ਕੀਤੇ...
    • massive fire in a delhi hotel devastated a laughing family
      ਦਿੱਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਇੱਕੋ...
    • congress appointed bk hariprasad as the president of kpcc
      ਕਰਨਾਟਕ ਕਾਂਗਰਸ 'ਚ ਵੱਡਾ ਫੇਰਬਦਲ, ਬੀ.ਕੇ. ਹਰੀਪ੍ਰਸਾਦ ਬਣੇ ਨਵੇਂ ਪ੍ਰਧਾਨ
    • supreme court constitutes high powered committee
      ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +