ਅਹਿਮਦਾਬਾਦ (ਭਾਸ਼ਾ) : ਗੁਜਰਾਤ ਦੇ ਸੌਰਾਸ਼ਟਰ ਖੇਤਰ ’ਚ ਮੰਗਲਵਾਰ ਦੇਰ ਰਾਤ ਨੂੰ 3.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਜਾਣਕਾਰੀ ਭੂਚਾਲ ਵਿਗਿਆਨ ਖੋਜ ਸੰਸਥਾਨ (ਆਈ. ਐੱਸ. ਆਰ.) ਨੇ ਦਿੱਤੀ। ਗਿਰ ਸੋਮਨਾਥ ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਆਈ. ਐੱਸ. ਆਰ. ਨੇ ਇਕ ਬਿਆਨ ’ਚ ਕਿਹਾ ਕਿ ਭੂਚਾਲ ਦਾ ਕੇਂਦਰ ਗਿਰ ਸੋਮਨਾਥ ਜ਼ਿਲ੍ਹੇ ਦੇ ਤਲਾਲਾ ਤੋਂ ਲਗਭਗ 2 ਕਿਲੋਮੀਟਰ ਦੂਰ ਸਥਿਤ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
NEXT STORY