Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:04:08 PM

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ 'ਚ 3500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

NATIONAL News Punjabi(ਦੇਸ਼)

ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ 'ਚ 3500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

  • Edited By Disha,
  • Updated: 06 May, 2022 10:51 AM
New Delhi
3 545 new cases of covid 19 in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 3,545 ਨਵੇਂ ਮਾਮਲੇ ਆਉਣ ਨਾਲ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,94,938 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 19,688 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਨਾਲ 27 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,002 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ, ਜਦੋਂ ਕਿ ਰਾਸ਼ਟਰੀ ਪੱਧਰ 'ਤੇ ਠੀਕ ਹੋਣ ਵਾਲੇ ਪੀੜਤਾਂ ਦੀ ਦਰ 98.74 ਫੀਸਦੀ ਦੱਸੀ ਗਈ ਹੈ। ਸਿਹਤ ਮੰਤਰਾਲਾ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.76 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.79 ਫੀਸਦੀ ਹੈ। ਮੰਤਰਾਲਾ ਅਨੁਸਾਰ, ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 31 ਦੀ ਕਮੀ ਦਰਜ ਕੀਤੀ ਗਈ ਹੈ।

PunjabKesari

ਉੱਥੇ ਹੀ ਸੰਕਰਮਣ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,25,51,248 ਹੋ ਗਈ ਹੈ, ਜਦੋਂ ਕਿ ਮੌਤ ਦਰ 1.22 ਫੀਸਦੀ ਦਰਜ ਕੀਤੀ ਗਈ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਦੇਸ਼ ਭਰ 'ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 189.81 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਦੱਸਣਯੋਗ ਹੈ ਕਿ ਦੇਸ਼ 'ਚ 7 ਅਗਸਤ 2020 ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 2020 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚਲੇ ਗਏ ਸਨ। ਦੇਸ਼ 'ਚ 19 ਦਸੰਬਰ 2020 ਨੂੰ ਇਹ ਮਾਮਲੇ ਇਕ ਕਰੋੜ ਤੋਂ ਵੱਧ ਹੋ ਗਏ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • corona virus
  • new cases
  • vaccination
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਟੀਕਾਕਰਨ

ਰਾਜ ਸਭਾ ਦੀਆਂ 7 ਸੀਟਾਂ ਲਈ ਲਾਬਿੰਗ ਸ਼ੁਰੂ

NEXT STORY

Stories You May Like

  • two bodies found in khuzdar within 24 hours
    ਖੁਜ਼ਦਾਰ 'ਚ 24 ਘੰਟਿਆਂ 'ਚ ਮਿਲੀਆਂ 2 ਲਾਸ਼ਾਂ, ਇਲਾਕੇ 'ਚ ਸਹਿਮ ਦਾ ਮਾਹੌਲ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • anmolpreet s murder case in nangal solved two accused arrested
    ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ ਗ੍ਰਿਫ਼ਤਾਰ
  • rampant corruption in bangladesh
    ਬੰਗਲਾਦੇਸ਼ 'ਚ ਭ੍ਰਿਸ਼ਟਾਚਾਰ ਦਾ ਕਹਿਰ: 63% ਤੋਂ ਵੱਧ ਲੋਕ ਰਿਸ਼ਵਤ ਦੇਣ ਲਈ ਮਜ਼ਬੂਰ
  • latest from the highcourt regarding the employees da issue
    ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਤੋਂ ਆਈ ਤਾਜ਼ਾ ਅਪਡੇਟ, ਪੜ੍ਹੋ ਕੀ ਆਏ ਨਵੇਂ ਹੁਕਮ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  bus omar abdullah
      ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ...
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • 3 people  including a child  killed in collision between a car and a truck
      ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3...
    • kolkata stampede 7 arrested
      ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
    • amit shah  puja pandals  visit cancelled
      ਪੱਛਮੀ ਬੰਗਾਲ ਦੇ ਚੋਰਬਾਗਨ ਭਗਦੜ ਦੇ ਪੀੜਤਾਂ ਨੂੰ ਮਿਲੇ ਅਮਿਤ ਸ਼ਾਹ, ਪੂਜਾ...
    • rakhi sawant troubles mount
      ਰਾਖੀ ਸਾਵੰਤ ਦੀਆਂ ਵਧੀਆਂ ਮੁਸ਼ਕਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜਮਾਨਤੀ...
    • yamuna cleaning campaign  cm  rekha gupta
      ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
    • fssai radisson blu
      FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ ਲਾਇਸੈਂਸ ਕੀਤਾ ਰੱਦ, 'ਰੈਡੀਸਨ...
    • prices of sweets have increased by 10 15 percent during the festive season
      ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫੀਸਦੀ ਤੱਕ ਵਧੀਆਂ
    • gwalior  pm modi 2 lakh rupees  compensation
      ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +