ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨੇੜਲੇ ਇਲਾਕਿਆਂ ਵਿੱਚ ਸੋਮਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਦੇ ਉੱਤਰ ਵਿੱਚ 10 ਕਿਲੋਮੀਟਰ ਦੂਰ ਦੱਸਿਆ ਗਿਆ ਹੈ। ਰਾਤ 10.36 ਵਜੇ ਆਏ ਭੂਚਾਲ ਦੀ ਤੀਬਰਤਾ 3.7 ਦੱਸੀ ਗਈ ਹੈ। ਹਾਲਾਂਕਿ ਹੁਣ ਤੱਕ ਇਸ ਨਾਲ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ: CISCE ਨੇ ਘਟਾਇਆ 10ਵੀਂ ਅਤੇ 12ਵੀਂ ਦਾ ਸਿਲੇਬਸ, ਕੋਵਿਡ ਕਾਰਨ ਲਿਆ ਫੈਸਲਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਡੈਲਟਾ ਵੇਰੀਐਂਟ ਖ਼ਿਲਾਫ਼ ਕੋਰੋਨਾ ਦੀ ਵੈਕਸੀਨ ਅੱਠ ਗੁਣਾ ਘੱਟ ਅਸਰਦਾਰ, ਅਧਿਐਨ
NEXT STORY