Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:50:48 PM

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਥ ਯਾਤਰਾ 'ਤੇ ਦੀਘਾ ਸਥਿਤ ਜਗਨਨਾਥ ਮੰਦਰ 'ਚ ਪੁੱਜੇ ਕਰੀਬ 3 ਲੱਖ ਸ਼ਰਧਾਲੂ : ਇਸਕਾਨ

NATIONAL News Punjabi(ਦੇਸ਼)

ਰਥ ਯਾਤਰਾ 'ਤੇ ਦੀਘਾ ਸਥਿਤ ਜਗਨਨਾਥ ਮੰਦਰ 'ਚ ਪੁੱਜੇ ਕਰੀਬ 3 ਲੱਖ ਸ਼ਰਧਾਲੂ : ਇਸਕਾਨ

  • Edited By Rajwinder Kaur,
  • Updated: 28 Jun, 2025 04:09 PM
National
3 lakh devotees reached jagannath temple in digha on rath yatra
  • Share
    • Facebook
    • Tumblr
    • Linkedin
    • Twitter
  • Comment

ਦੀਘਾ : ਪੱਛਮੀ ਬੰਗਾਲ ਦੇ ਦੀਘਾ ਵਿੱਚ ਸਥਿਤ ਨਵੇਂ ਬਣੇ ਜਗਨਨਾਥ ਮੰਦਰ ਵਿੱਚ ਰੱਥ ਯਾਤਰਾ ਦੌਰਾਨ ਅਤੇ ਇਸ ਤੋਂ ਇੱਕ ਦਿਨ ਪਹਿਲਾਂ ਲਗਭਗ ਤਿੰਨ ਲੱਖ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਕੌਂਸ਼ਸਨੇਸ (ਇਸਕੋਨ) ਦੇ ਉਪ-ਪ੍ਰਧਾਨ ਰਾਧਾਰਮਨ ਦਾਸ ਨੇ ਸ਼ਨੀਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਦਾਸ ਨੇ ਦੱਸਿਆ ਕਿ 'ਉਲਟੋ ਰੱਥ' (ਵਾਪਸੀ ਰੱਥ ਯਾਤਰਾ) ਤੱਕ ਯਾਨੀ 4 ਜੁਲਾਈ ਤੱਕ ਹਰ ਰੋਜ਼ ਔਸਤਨ 70 ਹਜ਼ਾਰ ਤੋਂ ਇੱਕ ਲੱਖ ਸ਼ਰਧਾਲੂਆਂ ਦੇ ਮੰਦਰ ਵਿੱਚ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ! ਪ੍ਰਸ਼ਾਸਨ ਨੇ ਜਾਰੀ ਕੀਤੇ ਸਖ਼ਤ ਹੁਕਮ

ਦੀਘਾ ਸਥਿਤ ਇਸ ਮੰਦਰ ਵਿਚ ਭਗਵਾਨ ਜਗਨਨਾਥ, ਭਗਵਾਨ ਬਲਭੱਦਰ ਅਤੇ ਦੇਵੀ ਸੁਭੱਦਰਾ ਦੀ ਪੂਜਾ-ਅਰਚਨਾ ਅਤੇ ਸਾਰੀਆਂ ਧਾਰਮਿਕ ਰਸਮਾਂ ਦੀ ਜ਼ਿੰਮੇਵਾਰੀ ਇਸਕਾਨ ਕੋਲ ਹੈ। ਦਾਸ ਨੇ ਕਿਹਾ, "ਨੇਤਰਉਤਸਵ ਦੇ ਦੋ ਦਿਨਾਂ ਦੌਰਾਨ ਮੰਦਰ ਪਰਿਸਰ ਵਿਚ ਕੁੱਲ ਤਿੰਨ ਲੱਖ ਸ਼ਰਧਾਲੂ ਪਹੁੰਚੇ ਹਨ।" ਦਾਸ ਨੇ ਜਦੋਂ ਆਉਣ ਵਾਲੇ ਹਫ਼ਤੇ ਵਿਚ ਸ਼ਰਧਾਲੂਆਂ ਦੀ ਅੰਦਾਜ਼ਨ ਗਿਣਤੀ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਅਸੀਂ ਹਰ ਰੋਜ਼ ਔਸਤਨ 70 ਹਜ਼ਾਰ ਤੋਂ ਇਕ ਲੱਖ ਦੇ ਕਰੀਬ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਕਰ ਰਹੇ ਹਾਂ। ਉਹਨਾਂ ਕਿਹਾ ਕਿ ਰੁੱਕ-ਰੁੱਕ ਕੇ ਲਗਾਤਾਰ ਹੋ ਰਹੀ ਬਰਸਾਤ ਦੇ ਬਾਵਜੂਦ ਸ਼ਰਧਾਲੂਆਂ ਦੀ ਗਿਣਤੀ ਵਿਚ ਕੋਈ ਘਾਟ ਨਹੀਂ ਆਈ।

ਇਹ ਵੀ ਪੜ੍ਹੋ : ਤੰਦੂਰੀ ਰੋਟੀ ਖਾਣ ਦੇ ਸ਼ੌਕੀਨ ਲੋਕ ਹੋਣ ਸਾਵਧਾਨ! Video ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਇਸ ਸਮੇਂ ਸਾਰੀਆਂ ਧਾਰਮਿਕ ਰਸਮਾਂ ਅਸਥਾਈ ਮੰਦਰ ਵਿਚ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਭਗਵਾਨ ਦੀ ਮਾਸੀ ਦਾ ਘਰ ਮੰਨਿਆ ਜਾਂਦਾ ਹੈ। ਇਹ ਸਥਾਨ ਮੁੱਖ ਮੰਦਰ ਵਿਚ ਕਰੀਬ 750 ਮੀਟਰ ਦੀ ਦੂਰੀ 'ਤੇ ਸਥਿਤ ਹੈ। ਦਾਸ ਨੇ ਕਿਹਾ ਕਿ 30 ਅਪ੍ਰੈਲ ਨੂੰ ਮੰਦਰ ਦੀ ਪ੍ਰਾਣ-ਪ੍ਰਤਿਸ਼ਠਾ ਤੋਂ ਬਾਅਦ ਹੁਣ ਤੱਕ ਕਰੀਬ 33 ਲੱਖ ਸ਼ਰਧਾਲੂ ਇਸ ਸਥਾਨ 'ਤੇ ਦਰਸ਼ਨ ਕਰਨ ਲਈ ਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਸਬੰਧ ਵਿਚ ਦੀਘਾ ਸ਼ੰਕਰਪੁਰ ਵਿਕਾਸ ਅਥਾਰਟੀ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਮੁੰਦਰੀ ਕੰਢਾ ਰਿਜ਼ੋਰਟ ਹੁਣ ਪੱਛਮੀ ਬੰਗਾਲ ਵਿਚ ਇਕ ਸੈਲਾਨੀ ਕੇਂਦਰ ਵਜੋਂ ਵੀ ਵਿਕਸਤ ਹੋ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਗਲੇ ਸਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : 'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ ਕੁੜੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Rath Yatra
  • Digha
  • Jagannath Temple
  • 3 lakh devotees
  • ISKCON
  • ਰਥ ਯਾਤਰਾ
  • ਦੀਘਾ
  • ਜਗਨਨਾਥ ਮੰਦਰ
  • 3 ਲੱਖ ਸ਼ਰਧਾਲੂ

25 ਕਰੋੜ ਤੋਂ ਵੱਧ ਲੋਕਾਂ ਨੂੰ ਰੋਜ਼ੀ-ਰੋਟੀ ਪ੍ਰਦਾਨ ਕਰ ਰਹੇ ਹਨ MSMEs

NEXT STORY

Stories You May Like

  • shiv sena  uddhav  meeting  3 mps  6 notices issued
    ਸ਼ਿਵ ਸੈਨਾ (ਊਧਵ) ਦੀ ਮੀਟਿੰਗ 'ਚ ਪੁੱਜੇ ਸਿਰਫ਼ 3 ਸੰਸਦ ਮੈਂਬਰ, ਬਾਕੀ 6 ਨੂੰ ਨੋਟਿਸ ਜਾਰੀ
  • bholenath  gangtok  baba barfani  44 devotees
    ਭੋਲੇਨਾਥ ਦੇ ਭਗਤਾਂ ਲਈ ਖ਼ਾਸ ਖ਼ਬਰ: ਗੰਗਟੋਕ ਪੁੱਜੇ ਬਾਬਾ ਬਰਫਾਨੀ ਦੇ 44 ਸ਼ਰਧਾਲੂ, ਲਾਏ ਹਰ-ਹਰ ਮਹਾਦੇਵ ਦੇ ਜੈਕਾਰੇ
  • teacher recruitment scam ed 3 states raids
    ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3 ਸੂਬਿਆਂ ’ਚ ਛਾਪੇਮਾਰੀ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • these 3 zodiac signs will suddenly receive money rain
    ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ ਚੜ੍ਹਨਗੇ ਸਿਰੇ, ਨੌਕਰੀ 'ਚ ਮਿਲੇਗੀ...
  • marriage  5 months  temple  woman  cheating
    5 ਮਹੀਨਿਆਂ 'ਚ 3 ਵਿਆਹ ! ਮੰਦਰ ਜਾਣ ਦੇ ਬਹਾਨੇ ਨਵਾਂ 'ਕਾਂਡ' ਕਰ ਜਾਂਦੀ ਸੀ 'ਬਹੂ'
  • family 3 members incident
    ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ
  • i will be the voice of 3 crore punjabis in the house tarun chugh
    ਸਦਨ 'ਚ 3 ਕਰੋੜ ਪੰਜਾਬੀਆਂ ਦੀ ਆਵਾਜ਼ ਬਣਾਂਗਾ: ਤਰੁਣ ਚੁੱਘ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • manisha mittal  murder  brother  arrested  shimla police
      ਮਨੀਸ਼ਾ ਮਿੱਤਲ ਕਤਲਕਾਂਡ 'ਚ ਸਨਸਨੀਖੇਜ਼ ਖੁਲਾਸਾ ! ਭਰਾ ਹੀ ਨਿਕਲਿਆ ਮਾਸਟਰਮਾਈਂਡ
    • civil hospital medical negligence child loses eyesight
      ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ 'ਬਲਗਮ ਸਾਫ਼ ਕਰਨ ਵਾਲੀ ਦਵਾਈ',...
    • spicejet plane  s tyre bursts during landing
      ਲੈਂਡਿੰਗ ਦੌਰਾਨ ਫਟ ਗਿਆ ਯਾਤਰੀਆਂ ਨਾਲ ਭਰੇ ਜਹਾਜ਼ ਦਾ ਟਾਇਰ ! ਦਰਭੰਗਾ ਏਅਰਪੋਰਟ...
    • india to digitize health
      ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ...
    • shimla car went out of control and fell into a ravine
      ਸ਼ਿਮਲਾ : ਬੇਕਾਬੂ ਹੋ ਕੇ ਖੱਡ 'ਚ ਡਿੱਗੀ ਕਾਰ,  ਪਿਤਾ-ਧੀ ਦੀ ਹੋਈ ਦਰਦਨਾਕ ਮੌਤ
    • delhi airport  bangladeshi passenger arrested  gold recovered
      ਟਾਇਲਟ ਦੇ ਫਲਸ਼ 'ਚ ਲੁਕਾਇਆ 1.47 ਕਰੋੜ ਰੁਪਏ ਦਾ ਸੋਨਾ, ਇਕ ਬੰਗਲਾਦੇਸ਼ੀ ਯਾਤਰੀ...
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • army sheds colonial legacy with new uniform code
      ਭਾਰਤੀ ਫੌਜ ਦਾ New Uniform Code! ਹੁਣ ਭਾਰਤੀ ਮੌਸਮ ਤੇ ਸੱਭਿਆਚਾਰ ਮੁਤਾਬਕ...
    • no more jail or fine for minor mistakes
      ਛੋਟੀ ਗਲਤੀ ’ਤੇ ਹੁਣ ਨਹੀਂ ਹੋਵੇਗੀ ਜੇਲ ਜਾਂ ਜੁਰਮਾਨਾ ! ਸਰਕਾਰ ਨੇ ਸ਼ੁਰੂ ਕੀਤੀ...
    • jairam ramesh central government ram temple donation scam
      ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +