Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:02:44 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • major accident in zimbabwe

    ਜ਼ਿੰਬਾਬਵੇ 'ਚ ਵੱਡਾ ਹਾਦਸਾ: ਹੈਲੀਕਾਪਟਰ ਕ੍ਰੈਸ਼...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

NATIONAL News Punjabi(ਦੇਸ਼)

ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

  • Edited By Rajwinder Kaur,
  • Updated: 21 Mar, 2026 01:06 PM
National
3 months free ration available in april
  • Share
    • Facebook
    • Tumblr
    • Linkedin
    • Twitter
  • Comment

ਬਿਊਰੋ: ਦੇਸ਼ ਦੇ ਕਰੋੜਾਂ ਰਾਸ਼ਨ ਕਾਰਡ ਧਾਰਕਾਂ ਲਈ ਅਪ੍ਰੈਲ ਦਾ ਮਹੀਨਾ ਬਹੁਤ ਖ਼ਾਸ ਰਹਿਣ ਵਾਲਾ ਹੈ। ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ਦੇ ਦੌਰ ਵਿੱਚ ਆਮ ਲੋਕਾਂ ਦੇ ਬਜਟ ਨੂੰ ਸੁਖਾਲਾ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' (PMGkay) ਦੇ ਤਹਿਤ ਹੁਣ ਲਾਭਪਾਤਰੀਆਂ ਨੂੰ ਅਪ੍ਰੈਲ ਮਹੀਨੇ ਵਿੱਚ ਹੀ ਤਿੰਨ ਮਹੀਨਿਆਂ ਦਾ ਰਾਸ਼ਨ ਇੱਕੋ ਵਾਰ ਮੁਹੱਈਆ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ -  ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਅਪ੍ਰੈਲ, ਮਈ ਅਤੇ ਜੂਨ ਦਾ ਕੋਟਾ ਇਕੱਠਾ ਮਿਲੇਗਾ
ਖੁਰਾਕ ਅਤੇ ਜਨਤਕ ਵੰਡ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪਾਤਰ ਲਾਭਪਾਤਰੀਆਂ ਨੂੰ ਅਪ੍ਰੈਲ, ਮਈ ਅਤੇ ਜੂਨ 2026 ਦਾ ਰਾਸ਼ਨ ਇੱਕੋ ਵਾਰ ਵੰਡਿਆ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਹਰ ਮਹੀਨੇ ਰਾਸ਼ਨ ਲੈਣ ਲਈ ਡਿਪੂਆਂ 'ਤੇ ਜਾਣ ਵਿੱਚ ਮੁਸ਼ਕਲ ਮਹਿਸੂਸ ਕਰਦੇ ਹਨ ਜਾਂ ਜਿਨ੍ਹਾਂ ਦੇ ਘਰਾਂ ਤੋਂ ਰਾਸ਼ਨ ਦੀਆਂ ਦੁਕਾਨਾਂ ਕਾਫ਼ੀ ਦੂਰ ਹਨ। ਪਿੰਡਾਂ ਅਤੇ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ, ਜਿਨ੍ਹਾਂ ਨੂੰ ਰਾਸ਼ਨ ਲਈ ਲੰਬੀ ਦੂਰੀ ਤੈਅ ਕਰਨੀ ਪੈਂਦੀ ਸੀ, ਹੁਣ ਇੱਕ ਵਾਰ ਜਾਣ 'ਤੇ ਹੀ 3 ਮਹੀਨਿਆਂ ਦਾ ਸਟਾਕ ਮਿਲ ਜਾਵੇਗਾ।

ਇਹ ਵੀ ਪੜ੍ਹੋ -  ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਬਾਰ-ਬਾਰ ਲਾਈਨਾਂ 'ਚ ਲੱਗਣ ਤੋਂ ਮਿਲੇਗੀ ਮੁਕਤੀ
ਇਸ ਨਵੀਂ ਵਿਵਸਥਾ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਲਾਭਪਾਤਰੀਆਂ ਨੂੰ ਹਰ ਮਹੀਨੇ ਰਾਸ਼ਨ ਦੀ ਦੁਕਾਨ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਵਾਰ-ਵਾਰ ਲੰਬੀਆਂ ਲਾਈਨਾਂ ਵਿੱਚ ਲੱਗਣ ਦੀ ਪਰੇਸ਼ਾਨੀ ਖ਼ਤਮ ਹੋ ਜਾਵੇਗੀ। ਇਸ ਦੇ ਨਾਲ ਹੀ ਕੰਮਕਾਜੀ ਲੋਕਾਂ ਨੂੰ ਰਾਹਤ ਮਿਲੇਗੀ। ਜਿਹੜੇ ਲੋਕ ਦਿਹਾੜੀਦਾਰ ਹਨ, ਉਨ੍ਹਾਂ ਲੋਕਾਂ ਨੂੰ ਹਰ ਮਹੀਨੇ ਛੁੱਟੀ ਲੈ ਕੇ ਰਾਸ਼ਨ ਲੈਣ ਜਾਣ ਦੀ ਟੈਨਸ਼ਨ ਖ਼ਤਮ ਹੋ ਜਾਵੇਗੀ। 

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਫੇਅਰ ਪ੍ਰਾਈਸ ਸ਼ਾਪ (FPS) ਤੋਂ ਇੰਝ ਮਿਲੇਗਾ ਲਾਭ
ਲਾਭਪਾਤਰੀ ਆਪਣੇ ਨਜ਼ਦੀਕੀ ਸਰਕਾਰੀ ਰਾਸ਼ਨ ਡਿਪੂ (Fair Price Shop) ਤੋਂ ਤੈਅ ਸਮੇਂ ਅਤੇ ਤਾਰੀਖ਼ ਅਨੁਸਾਰ ਆਪਣਾ ਰਾਸ਼ਨ ਪ੍ਰਾਪਤ ਕਰ ਸਕਦੇ ਹਨ। ਵੰਡ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਕਈ ਥਾਵਾਂ 'ਤੇ ਡਿਜੀਟਲ ਸਿਸਟਮ ਅਤੇ ਈ-ਪੌਸ (e-POS) ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਨ ਲੈਣ ਵੇਲੇ ਆਪਣਾ ਰਾਸ਼ਨ ਕਾਰਡ ਜਾਂ ਆਧਾਰ ਕਾਰਡ ਨਾਲ ਜ਼ਰੂਰ ਰੱਖਣ ਤਾਂ ਜੋ ਕੋਈ ਦਿੱਕਤ ਨਾ ਆਵੇ। ਸਰਕਾਰ ਦੀ ਇਹ ਪਹਿਲ ਸਮਾਜ ਦੇ ਕਮਜ਼ੋਰ ਵਰਗ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ। ਇਸ ਨਾਲ ਨਾ ਸਿਰਫ਼ ਵੰਡ ਪ੍ਰਣਾਲੀ ਵਧੇਰੇ ਪ੍ਰਭਾਵਸ਼ਾਲੀ ਬਣੇਗੀ, ਸਗੋਂ ਗਰੀਬ ਪਰਿਵਾਰਾਂ ਨੂੰ ਮਹਿੰਗਾਈ ਦੇ ਇਸ ਦੌਰ ਵਿੱਚ ਮਾਨਸਿਕ ਅਤੇ ਆਰਥਿਕ ਸਕੂਨ ਵੀ ਮਿਲੇਗਾ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 3 Months
  • Ration
  • April
  • ration card Holders
  • PMGkay
  • free rations
  • Central Government
  • ਰਾਸ਼ਨ ਕਾਰਡ
  • ਅਪ੍ਰੈਲ
  • 3 ਮਹੀਨੇ ਰਾਸ਼ਨ

ਈਰਾਨ 'ਤੇ ਅਮਰੀਕਾ-ਇਜ਼ਰਾਈਲ ਦੇ ਹਮਲਿਆਂ 'ਤੇ ਮੋਦੀ ਸਰਕਾਰ ਦੀ ਚੁੱਪ 'ਤੇ ਵਰ੍ਹੇ ਜੈਰਾਮ ਰਮੇਸ਼

NEXT STORY

Stories You May Like

  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • important regarding new ration cards in punjab
    ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • daughter in law to share 25  of salary with mother in law
    ਨੂੰਹ ਦੀ ਤਨਖਾਹ 'ਚੋਂ 25 ਫੀਸਦੀ ਹਿੱਸਾ ਮਿਲੇਗਾ ਸੱਸ ਨੂੰ, ਰਾਜਸਥਾਨ ਹਾਈ ਕੋਰਟ ਦਾ ਵੱਡਾ ਫੈਸਲਾ
  • 3 days milk supply shutdown
    3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ ਫੈਸਲਾ, ਜਾਣੋ ਕਾਰਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • kim jong un fined
    ਤਾਨਾਸ਼ਾਹ ਕਿਮ 'ਤੇ ਲੱਗਿਆ 311.81 ਕਰੋੜ ਦਾ ਜੁਰਮਾਨਾ ! ਦੱਖਣੀ ਕੋਰੀਆਈ ਅਦਾਲਤ ਦਾ ਵੱਡਾ ਫੈਸਲਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • court convicts wife muskan and lover sahil
      ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ...
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • advisory issued for indians
      ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ! ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • pm modi and trump hold significant phone conversation
      PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ...
    • antilia threat case  bhc stays sachin vajhe  s bail
      ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +