Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    11:44:55 AM

  • 11 lakh rupee prize won in a 20 rupee lottery

    ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

  • parvinder jhota  father  wife  job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • big fall in gold and silver prices on dhanteras  know the price

    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਸਮਾਨੀ ਬਿਜਲੀ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਝੋਨੇ ਦੀ ਕਰ ਰਹੇ ਸੀ ਰੱਖਵਾਲੀ

NATIONAL News Punjabi(ਦੇਸ਼)

ਅਸਮਾਨੀ ਬਿਜਲੀ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਝੋਨੇ ਦੀ ਕਰ ਰਹੇ ਸੀ ਰੱਖਵਾਲੀ

  • Edited By Rajwinder Kaur,
  • Updated: 25 Sep, 2024 12:17 PM
National
3 people died due to sky lightning
  • Share
    • Facebook
    • Tumblr
    • Linkedin
    • Twitter
  • Comment

ਨਵਾਦਾ : ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਇਕ ਵਾਰ ਫਿਰ ਤੋਂ ਅਸਮਾਨੀ ਬਿਜਲੀ ਡਿੱਗਣ ਦਾ ਕਹਿਰ ਦੇਖਣ ਨੂੰ ਮਿਲਿਆ। ਰਾਜੌਲੀ ਥਾਣਾ ਖੇਤਰ ਦੇ ਜੋਗੀਮਾਰਨ ਪੰਚਾਇਤ ਦੇ ਪਿੰਡ ਏਕੰਬਾ 'ਚ ਮੰਗਲਵਾਰ ਸ਼ਾਮ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮੰਗਲਵਾਰ ਸ਼ਾਮ ਨੂੰ ਤੇਜ਼ ਗਰਜ ਦੇ ਨਾਲ ਭਾਰੀ ਮੀਂਹ ਦੌਰਾਨ ਏਕੰਬਾ ਪਿੰਡ 'ਚ ਮਹੂਆ ਦੇ ਦਰੱਖਤ ਹੇਠਾਂ ਖੜ੍ਹੇ ਚਾਰ ਲੋਕਾਂ 'ਤੇ ਅਸਮਾਨੀ ਬਿਜਲੀ ਡਿੱਗ ਗਈ। ਇਸ ਹਾਦਸੇ 'ਚ ਸਾਰੇ ਗੰਭੀਰ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ - 3 ਮਹੀਨੇ ਪਹਿਲਾਂ ਹੋਇਆ ਸੀ BJP ਨੇਤਾ ਦਾ ਕਤਲ, ਹੁਣ ਪਤਨੀ ਨੇ ਕਰ ਲਈ ਖ਼ੁਦਕੁਸ਼ੀ

ਦੂਜੇ ਪਾਸੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਿਹਤਰ ਇਲਾਜ ਲਈ ਉੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਏਕੰਬਾ ਪਿੰਡ ਦੇ ਸਕਿੰਦਰਾ ਰਾਜਵੰਸ਼ੀ ਦਾ 17 ਸਾਲਾ ਪੁੱਤਰ ਬਿਕਰਮ ਕੁਮਾਰ, ਸੁਨੀਲ ਰਾਜਵੰਸ਼ੀ ਦਾ 25 ਸਾਲਾ ਪੁੱਤਰ ਮੋਨੂੰ ਕੁਮਾਰ ਉਰਫ਼ ਮਨੂ ਅਤੇ ਕਮਨ ਰਾਜਵੰਸ਼ੀ ਦਾ 50 ਸਾਲਾ ਪੁੱਤਰ ਇੰਦਰਦੇਵ ਰਾਜਵੰਸ਼ੀ ਉਰਫ਼ ਮਹਾਜਨ ਰਾਜਵੰਸ਼ੀ ਸ਼ਾਮਲ ਹਨ। ਜ਼ਖਮੀ ਵਿਅਕਤੀ ਦੀ ਪਛਾਣ ਸੂਰਜ ਕੁਮਾਰ 19 ਸਾਲਾ ਪੁੱਤਰ ਪ੍ਰਮੋਦ ਰਾਜਵੰਸ਼ੀ ਵਾਸੀ ਪਿੰਡ ਏਕੰਬਾ ਵਜੋਂ ਹੋਈ ਹੈ। ਇੱਕ ਹੋਰ ਜ਼ਖ਼ਮੀ ਦੀ ਪਛਾਣ ਸੂਰਜ ਕੁਮਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ - ਵਿਆਹ ਤੋਂ ਬਾਅਦ ਕੱਪੜੇ ਨਹੀਂ ਪਾ ਸਕਦੀ ਲਾੜੀ, ਜਾਣੋ ਇਹ ਅਨੋਖੀ ਭਾਰਤੀ ਪਰੰਪਰਾ

ਜ਼ਖ਼ਮੀ ਨੌਜਵਾਨ ਸੂਰਜ ਕੁਮਾਰ ਨੇ ਦੱਸਿਆ ਕਿ ਉਹ ਸਾਰੇ ਝੋਨੇ ਦੇ ਖੇਤਾਂ ਦੀ ਰਖਵਾਲੀ ਕਰ ਰਹੇ ਸਨ। ਮੀਂਹ ਪੈਣ 'ਤੇ ਉਹ ਚਾਰੇ ਜਣੇ ਖੇਤ ਨੇੜੇ ਮਹੂਆ ਦੇ ਦਰੱਖ਼ਤ ਹੇਠਾਂ ਲੁਕ ਗਏ। ਇਸ ਦੌਰਾਨ ਪਹਿਲਾਂ ਬਿਜਲੀ ਚਮਕੀ ਅਤੇ ਉਸ ਤੋਂ ਬਾਅਦ ਅਚਾਨਕ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਹ ਜ਼ਖ਼ਮੀ ਹਾਲਤ ਵਿਚ ਪਾਇਆ ਗਿਆ। ਇੱਥੇ ਰਜੌਲੀ ਦੇ ਪਿੰਡ ਏਕੰਬਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸੁਣਦਿਆਂ ਬਲਾਕ ਵਿਕਾਸ ਅਫ਼ਸਰ ਸੰਜੀਵ ਝਾਅ, ਸਰਕਲ ਅਫ਼ਸਰ ਮੁਹੰਮਦ ਡਾ. ਗੁਫਰਾਨ ਮਜ਼ਹਰੀ ਪੁਲਸ ਫੋਰਸ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਤਹਿਤ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Bihar
  • Sky lightning
  • 3 people
  • death
  • ਬਿਹਾਰ
  • ਅਸਮਾਨੀ ਬਿਜਲੀ
  • 3 ਲੋਕਾਂ
  • ਮੌਤ

ਵੱਡਾ ਹਾਦਸਾ ਟਲਿਆ, ਦੁਬਈ ਜਾ ਰਹੇ ਜਹਾਜ਼ 'ਚ ਉਡਾਣ ਤੋਂ ਪਹਿਲੇ ਨਿਕਲਣ ਲੱਗਾ ਧੂੰਆਂ

NEXT STORY

Stories You May Like

  • old delhi  3 storey building  two people
    ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ, 4 ਜ਼ਖਮੀ, ਬਾਕੀਆਂ ਦੀ ਭਾਲ ਜਾਰੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • paddy procurement in nawanshahr reach 2 91 lakh metric tonnes
    ਨਵਾਂਸ਼ਹਿਰ ’ਚ ਝੋਨੇ ਦੀ ਆਮਦ 2.91 ਲੱਖ ਮੀਟ੍ਰਿਕ ਟਨ ਤੱਕ ਪੁੱਜੀ, ਪਿਛਲੇ ਸਾਲ ਦੇ ਮੁਕਾਬਲੇ ਰਹੀ ਵਧ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • workers painting a road divider seriously injured
    ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ ਜ਼ਖਮੀ, ਤੀਜੇ ਦੀ ਲੱਤ ਟੁੱਟੀ
  • paddy procurement in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
  • case registered for burning paddy residue in fields
    ਖੇਤਾਂ ’ਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ’ਤੇ ਮਾਮਲਾ ਦਰਜ
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
Trending
Ek Nazar
diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm rekha gupta  s major announcement
      ਸੀਐੱਮ ਰੇਖਾ ਗੁਪਤਾ ਦਾ ਵੱਡਾ ਐਲਾਨ: 1 ਜਨਵਰੀ 2025 ਤੱਕ ਬਣੀਆਂ ਝੁੱਗੀਆਂ ਦੇ ਬਦਲੇ...
    • river car 4 people
      ਉੱਤਰਾਖੰਡ ’ਚ ਭਿਆਨਕ ਹਾਦਸਾ : ਨਦੀ 'ਚ ਡਿੱਗੀ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ...
    • dhanteras money gold silver shopping shub
      Dhanteras: ਧਨਤੇਰਸ ਵਾਲੇ ਦਿਨ ਸੋਨਾ-ਚਾਂਦੀ ਸਣੇ ਜ਼ਰੂਰ ਖਰੀਦੋ ਇਹ ਚੀਜ਼ਾਂ, ਘਰ...
    • the earth trembled in two states early this morning
      ਸਵੇਰੇ-ਸਵੇਰੇ ਦੋ ਸੂਬਿਆਂ 'ਚ ਕੰਬੀ ਧਰਤੀ, ਹਿਮਾਚਲ ਦੇ ਚੰਬਾ ਤੇ ਤੇਲੰਗਾਨਾ ਦੇ...
    • shop according to your zodiac sign this dhanteras
      ਅੱਜ ਧਨਤੇਰਸ 'ਤੇ ਆਪਣੀ ਰਾਸ਼ੀ ਅਨੁਸਾਰ ਕਰੋ ਖ਼ਰੀਦਦਾਰੀ, ਵਰ੍ਹੇਗੀ ਮਾਂ ਲਕਸ਼ਮੀ...
    • government employee sits outside office begging for alms
      8 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ, ਦਫ਼ਤਰ ਅੱਗੇ ਭੀਖ ਮੰਗਣ ਬੈਠੀ ਸਰਕਾਰੀ ਮੁਲਾਜ਼ਮ
    • drdo successfully tests indigenous pralay missile
      DRDO ਨੇ ਸਵਦੇਸ਼ੀ 'ਪ੍ਰਲਯ' ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ, 500 KM ਤੱਕ ਹੈ...
    • cm yogi approves 30 day bonus to employees
      ਦੀਵਾਲੀ ਤੋਂ ਪਹਿਲਾਂ 15 ਲੱਖ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, CM ਯੋਗੀ ਨੇ 30...
    • strong earthquake tremors felt late at night
      ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ
    • upsc mains exam results released
      UPSC Mains ਪ੍ਰੀਖਿਆ ਦੇ ਨਤੀਜੇ ਹੋਏ ਜਾਰੀ, 2,526 ਉਮੀਦਵਾਰ ਇੰਟਰਵਿਊ ਲਈ ਹੋਏ ਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +