Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    8:16:29 AM

  • kashmir  snowfall

    ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ...

  • tibet earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬਿਆ...

  • punjab  voters  polling booths

    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ...

  • gangster himanshu bhau arrested in the us

    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 31 ਮਾਰਚ ਦੀ ਛੁੱਟੀ Cancel! ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

NATIONAL News Punjabi(ਦੇਸ਼)

31 ਮਾਰਚ ਦੀ ਛੁੱਟੀ Cancel! ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

  • Edited By Rakesh,
  • Updated: 27 Mar, 2025 10:12 PM
National
30 and 31 march holidays cancelled
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਰਜਿਸਟ੍ਰੇਸ਼ਨ ਅਤੇ ਸਟੈਂਪ ਵਿਭਾਗ ਦੇ ਸਾਰੇ ਸਬ-ਰਜਿਸਟਰਾਰ ਦਫ਼ਤਰ ਸ਼ਨੀਵਾਰ-ਐਤਵਾਰ ਅਤੇ ਸੋਮਵਾਰ (31 ਮਾਰਚ) ਨੂੰ ਰਾਜਸਥਾਨ ਵਿਚ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ। ਕੁਲੈਕਟਰ (ਸਟੈਂਪਸ) ਅਤੇ ਡਿਪਟੀ ਇੰਸਪੈਕਟਰ ਜਨਰਲ ਆਫ ਰਜਿਸਟ੍ਰੇਸ਼ਨ ਜੈਪੁਰ ਗੋਰਧਨ ਲਾਲ ਸ਼ਰਮਾ ਨੇ ਦੱਸਿਆ ਕਿ ਸਬ-ਰਜਿਸਟਰਾਰ ਦਫਤਰ 29, 30, 31 ਮਾਰਚ ਨੂੰ ਖੁੱਲ੍ਹੇ ਰਹਿਣਗੇ। ਜਿੱਥੇ ਕੰਮ ਵਾਲੇ ਦਿਨ ਸਾਰੇ ਦਸਤਾਵੇਜ਼ ਰਜਿਸਟਰ ਕੀਤੇ ਜਾਣਗੇ। 

ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਖਾਸ ਸੇਵਾਵਾਂ

ਇਸ ਤੋਂ ਇਲਾਵਾ ਬਜਟ ਐਲਾਨ ਨੂੰ ਲਾਗੂ ਕਰਨ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਇੱਕ ਸਬ ਰਜਿਸਟਰਾਰ ਦਫ਼ਤਰ ਖੁੱਲ੍ਹਾ ਰੱਖਿਆ ਜਾਵੇਗਾ। ਇਹ ਪਹਿਲ 28 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਜਨਤਾ ਨੂੰ ਵਧੇਰੇ ਸਹੂਲਤ ਮਿਲ ਸਕੇ ਅਤੇ ਉਨ੍ਹਾਂ ਦੀਆਂ ਜ਼ਰੂਰੀ ਸੇਵਾਵਾਂ ਉਨ੍ਹਾਂ ਨੂੰ ਆਸਾਨੀ ਨਾਲ ਉਪਲੱਬਧ ਹੋ ਸਕਣ।

ਇੱਥੇ ਬਜਟ ਦੇ ਐਲਾਨ ਨੂੰ ਲਾਗੂ ਕਰਨ ਲਈ ਹਰ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਹਰ ਜ਼ਿਲ੍ਹਾ ਹੈੱਡਕੁਆਰਟਰ ‘ਤੇ ਸਬ-ਰਜਿਸਟਰਾਰ ਦਫ਼ਤਰ ਖੋਲ੍ਹਿਆ ਜਾਵੇਗਾ। ਇਸ ਦੀ ਸ਼ੁਰੂਆਤ 28 ਮਾਰਚ ਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਇਕ ਹੀ ਰੀਚਾਰਜ ਨਾਲ ਚੱਲਣਗੇ 3 Sim Card, ਗਜ਼ਬ ਦਾ ਹੈ ਇਹ ਪਲਾਨ

ਅਪ੍ਰੈਲ ‘ਚ ਵੀ ਕਈ ਛੁੱਟੀਆਂ ਹੋਣਗੀਆਂ

ਜਿਵੇਂ ਕਿ ਮਾਰਚ ਦੇ ਮਹੀਨੇ ਵਿੱਚ ਬਹੁਤ ਸਾਰੀਆਂ ਛੁੱਟੀਆਂ ਸਨ ਆਈਆਂ ਸਨ, ਹੁਣ ਅਪ੍ਰੈਲ ਵਿੱਚ ਵੀ ਛੁੱਟੀਆਂ ਦੀ ਕੋਈ ਕਮੀ ਨਹੀਂ ਹੋਵੇਗੀ। ਇਸ ਮਹੀਨੇ ਰਾਮ ਨੌਮੀ (6 ਅਪ੍ਰੈਲ), ਮਹਾਵੀਰ ਜਯੰਤੀ (10 ਅਪ੍ਰੈਲ), ਮਹਾਤਮਾ ਜੋਤੀਬਾ ਫੂਲੇ ਜਯੰਤੀ (11 ਅਪ੍ਰੈਲ), ਡਾ. ਅੰਬੇਡਕਰ ਜਯੰਤੀ (14 ਅਪ੍ਰੈਲ), ਗੁੱਡ ਫਰਾਈਡੇ (18 ਅਪ੍ਰੈਲ), ਅਤੇ ਪਰਸ਼ੂਰਾਮ ਜਯੰਤੀ (29 ਅਪ੍ਰੈਲ) ਵਰਗੇ ਕਈ ਮਹੱਤਵਪੂਰਨ ਤਿਉਹਾਰ ਮਨਾਏ ਜਾਣਗੇ। ਇਨ੍ਹਾਂ ਤਿਉਹਾਰਾਂ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਛੁੱਟੀਆਂ ਹੋਣਗੀਆਂ। ਇਸ ਲਈ ਲੋਕਾਂ ਨੂੰ ਅਪ੍ਰੈਲ ਮਹੀਨੇ 'ਚ ਵੀ ਬਹੁਤ ਸਾਰੀਆਂ ਛੁੱਟੀਆਂ ਮਿਲਣਗੀਆਂ।

ਇਹ ਵੀ ਪੜ੍ਹੋ- ਬੜੇ ਹੀ ਫਾਇਦੇ ਵਾਲਾ ਹੈ BSNL ਦਾ ਇਹ ਪਲਾਨ, ਨਿੱਜੀ ਕੰਪਨੀਆਂ ਦੀ ਵੱਧ ਗਈ ਟੈਨਸ਼ਨ

 

  • holidays cancelled
  • public holiday canceled
  • Jaipur
  • no holiday

ਰੋਡਵੇਜ਼ 'ਚ ਨਿਕਲੀਆਂ ਕੰਡਕਟਰ ਦੀਆਂ ਭਰਤੀਆਂ, 10ਵੀਂ ਪਾਸ ਕਰਨ ਅਪਲਾਈ

NEXT STORY

Stories You May Like

  • indian currency strengthens 31 paise gain against usdollar
    ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ ਮਜ਼ਬੂਤੀ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • sunday holiday
    ਹੁਣ ਮਦਰੱਸਿਆਂ 'ਚ ਵੀ ਹੋਇਆ ਕਰੇਗੀ ਐਤਵਾਰ ਦੀ ਛੁੱਟੀ ! ਉੱਤਰਾਖੰਡ ਪ੍ਰਸ਼ਾਸਨ ਨੇ ਕੀਤਾ ਐਲਾਨ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ
  • workers upset due to 14 hour shifts  leave
    14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
  • government holiday in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • why is there a holiday on sunday
    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
  • announcement of a holiday on tuesday
    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • punjab  voters  polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 350 million new jobs to be created in india by 2030
      2030 ਤੱਕ ਭਾਰਤ 'ਚ ਮਿਲਣਗੀਆਂ 35 ਕਰੋੜ ਨਵੀਆਂ ਨੌਕਰੀਆਂ, ਬੇਰੋਜ਼ਗਾਰੀ ਹੋਵੇਗੀ...
    • pickup truck loaded with liquor overturns
      ਸ਼ਰਾਬ ਨਾਲ ਭਰਿਆ ਪਿਕਅੱਪ ਵਾਹਨ ਪਲਟਿਆ, ਸੜਕ 'ਤੇ ਬੋਤਲਾਂ ਚੁੱਕਣ ਦੀ ਮਚੀ ਹੋੜ
    • woman move to mumbai with lover found murdered
      3 ਬੱਚਿਆਂ ਨੂੰ ਛੱਡ ਕੇ ਪ੍ਰੇਮੀ ਨਾਲ ਮੁੰਬਈ ਗਈ ਔਰਤ ਦਾ ਕਤਲ, ਕੂੜੇ 'ਚੋਂ ਮਿਲੀ...
    • hit and run incident in the nikki nagar area of   mumbai
      ਹਿੱਟ ਐਂਡ ਰਨ: MLA ਲਿਖੀ ਤੇਜ਼ ਰਫ਼ਤਾਰ ਮਰਸਡੀਜ਼ ਨੇ ਨੌਜਵਾਨ ਨੂੰ ਦਰੜਿਆ, 25...
    • setback for neha bora from delhi high court
      ਨੇਹਾ ਬੋਰਾ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ‘ਸ਼ਾਂਤੀ ਬਾਂਡ’ ਨੂੰ ਚੁਣੌਤੀ ਦੇਣ...
    • major incident in siwan
      ਸਿਵਾਨ 'ਚ ਵੱਡਾ ਹਾਦਸਾ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕੇ ਨਾਲ ਛੱਤ ਉੱਡੀ, ਕਈ...
    • power crisis ends in haryana 40 000 employees call off strike
      ਹਰਿਆਣਾ 'ਚ ਖ਼ਤਮ ਹੋਇਆ ਬਿਜਲੀ ਸੰਕਟ! 40 ਹਜ਼ਾਰ ਕਰਮਚਾਰੀਆਂ ਨੇ ਹੜਤਾਲ ਕੀਤੀ ਖ਼ਤਮ
    • prime minister should take parliament and the nation
      ਚੀਨ ਦੇ ਮਾਮਲੇ ’ਤੇ ਸੰਸਦ ਤੇ ਦੇਸ਼ ਨੂੰ ਵਿਸ਼ਵਾਸ ’ਚ ਲੈਣ ਪ੍ਰਧਾਨ ਮੰਤਰੀ : ਜੈਰਾਮ...
    • pharmaceutical company  gas leak  chloroform  hospital
      ਦਵਾਈ ਕੰਪਨੀ 'ਚ ਗੈਸ ਹੋ ਗਈ ਲੀਕ, 2 ਦੀ ਗਈ ਜਾਨ, 4 ਹਸਪਤਾਲ 'ਚ ਦਾਖ਼ਲ
    • narendra modi  sunday  odisha  rbi data centre  inauguration
      ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟ ਦਾ ਕਰਨਗੇ ਉਦਘਾਟਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +