Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:35:47 PM

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

  • india  america  iran  ceasefire  west asia

    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ...

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਬੀਤੇ 3 ਸਾਲਾਂ 'ਚ ਭਾਰਤ-ਪਾਕਿ ਸਰਹੱਦ 'ਤੇ ਅੱਤਵਾਦੀ ਹਮਲਿਆਂ 'ਚ ਸ਼ਹੀਦ ਹੋਏ 31 ਫੌਜੀ

NATIONAL News Punjabi(ਦੇਸ਼)

ਬੀਤੇ 3 ਸਾਲਾਂ 'ਚ ਭਾਰਤ-ਪਾਕਿ ਸਰਹੱਦ 'ਤੇ ਅੱਤਵਾਦੀ ਹਮਲਿਆਂ 'ਚ ਸ਼ਹੀਦ ਹੋਏ 31 ਫੌਜੀ

  • Edited By Tanu,
  • Updated: 24 Jun, 2019 05:18 PM
New Delhi
31 indian soldiers martyred in terror attacks
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਸਰਕਾਰ ਨੇ ਸੋਮਵਾਰ ਨੂੰ ਦੱਸਿਆ ਕਿ ਪਿਛਲੇ 3 ਸਾਲਾਂ ਦੌਰਾਨ ਅੱਤਵਾਦੀ ਹਮਲਿਆਂ ਦੀ ਵਜ੍ਹਾ ਕਰ ਕੇ ਭਾਰਤ-ਪਾਕਿਸਤਾਨ ਸਰਹੱਦ 'ਤੇ 31 ਭਾਰਤੀ ਫੌਜੀ ਸ਼ਹੀਦ ਹੋਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਨੂੰ ਦੱਸਿਆ ਕਿ 2016 'ਚ 6 ਫੌਜੀ ਕਰਮੀ ਸ਼ਹੀਦ ਹੋਏ, ਜਦਕਿ 2017 'ਚ 13 ਅਤੇ 2018 'ਚ 12 ਫੌਜੀ ਕਰਮੀ ਸ਼ਹੀਦ ਹੋਏ। ਰਾਜਨਾਥ ਸਿੰਘ ਨੇ ਇਕ ਪ੍ਰਸ਼ਨ ਦੇ ਲਿਖਤੀ ਉੱਤਰ ਵਿਚ ਦੱਸਿਆ ਕਿ ਅੱਤਵਾਦੀ ਹਮਲਿਆਂ ਦਾ ਸਾਹਮਣਾ ਕਰਨ ਲਈ ਸਾਰੀਆਂ ਮੋਹਰੀ ਚੌਕੀਆਂ ਨੂੰ ਮਜ਼ਬੂਤ ਕੀਤਾ ਗਿਆ ਹੈ। ਆਧੁਨਿਕ ਤਕਨਾਲੋਜੀ ਦੇ ਇਸਤੇਮਾਲ ਨਾਲ ਸਾਰੀਆਂ ਮੋਹਰੀ ਚੌਕੀਆਂ ਨੂੰ ਮਜ਼ਬੂਤ ਕਰਨ ਵਿਚ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿਚ ਹਥਿਆਰਬੰਦ ਬਲ (ਵਿਸ਼ੇਸ਼ ਅਧਿਕਾਰ) ਐਕਟ ਲਾਗੂ ਹੈ, ਉੱਥੇ 2016 'ਚ 113 ਫੌਜੀ ਸ਼ਹੀਦ ਹੋਏ, ਸਾਲ 2017 'ਚ 125 ਅਤੇ 2018 'ਚ 96 ਫੌਜੀ ਸ਼ਹੀਦ ਹੋਏ ਹਨ। ਰੱਖਿਆ ਮੰਤਰੀ ਮੁਤਾਬਕ ਸਰਹੱਦ 'ਤੇ ਮੁਕਾਬਲੇ ਦੌਰਾਨ 2016 'ਚ 14 ਫੌਜੀ ਸ਼ਹੀਦ ਹੋਏ, ਜਦਕਿ 2017 'ਚ 28 ਅਤੇ 2018 'ਚ 27 ਫੌਜੀ ਸ਼ਹੀਦ ਹੋਏ। ਇਕ ਹੋਰ ਪ੍ਰਸ਼ਨ ਦੇ ਲਿਖਤੀ ਉੱਤਰ ਵਿਚ ਰਾਜਨਾਥ ਸਿੰਘ ਨੇ ਦੱਸਿਆ ਕਿ ਵਾਰ-ਵਾਰ ਹੋਏ ਅੱਤਵਾਦੀ ਹਮਲਿਆਂ ਵਿਚ 2017 'ਚ 42 ਭਾਰਤੀ ਫੌਜੀ ਸ਼ਹੀਦ ਹੋਏ ਅਤੇ 2018 'ਚ 45 ਭਾਰਤੀ ਫੌਜੀ ਸ਼ਹੀਦ ਹੋਏ।

  • terror attacks
  • Indian soldiers
  • martyr
  • ਭਾਰਤ
  • ਪਾਕਿਸਤਾਨ
  • ਫੌਜੀ
  • ਸ਼ਹੀਦ

ਛਾਪਾ ਮਾਰਦੇ ਹੀ ਅਫ਼ਸਰਾਂ ਦੇ ਉੱਡੇ ਹੋਸ਼, ਕਚੌਰੀ ਵੇਚਣ ਵਾਲਾ ਨਿਕਲਿਆ ਕਰੋੜਪਤੀ

NEXT STORY

Stories You May Like

  • air operation 3 helicopters 50 soldiers
    ਬਾਂਦਾ ਦੇ ਖੇਤਾਂ 'ਚ ਹਵਾਈ ਕਾਰਵਾਈ! ਅਚਾਨਕ ਹੇਠਾਂ ਉੱਤਰੇ 3 ਹੈਲੀਕਾਪਟਰ ਤੇ 50 ਫੌਜੀ, ਜਾਣੋ ਪੂਰਾ ਮਾਮਲਾ
  • attacks resume on pakistan afghanistan border
    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ ਵਰ੍ਹੀਆਂ ਗੋਲੀਆਂ
  • india nepal border  ssb  cold drinks  ac  bicycle exported
    ਭਾਰਤ-ਨੇਪਾਲ ਸਰਹੱਦ 'ਤੇ SSB ਦੀ ਕਾਰਵਾਈ: ਭਾਰੀ ਮਾਤਰਾ 'ਚ ਕੋਲਡ ਡਰਿੰਕਸ, AC ਤੇ ਸਾਈਕਲ ਬਰਾਮਦ
  • terrorist module busted
    ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: 2 ਗ੍ਰਨੇਡ ਤੇ ਪਿਸਤੌਲ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • today is last chance complete this task by march 31 financial loss may occur
    ਸਾਵਧਾਨ! ਅੱਜ ਹੈ ਆਖਰੀ ਮੌਕਾ: 31 ਮਾਰਚ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਹੋ ਸਕਦੈ ਵਿੱਤੀ ਨੁਕਸਾਨ
  • jammu and kashmir police lashkar terrorist module arrested
    ਜੰਮੂ 'ਚ ਫੜ੍ਹੇ ਗਏ 2 ਪਾਕਿਸਤਾਨੀ ਅੱਤਵਾਦੀ! 16 ਸਾਲਾਂ ਤੋਂ ਫਰਾਰ ਅਬੂ ਹਰੇਰਾ ਵੀ ਆਇਆ ਕਾਬੂ
  •   rab da radio 3   won the hearts of the audience
    ‘ਰੱਬ ਦਾ ਰੇਡੀਓ 3’ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਸਿਨੇਮਾਘਰ ਹੋਏ ਹਾਊਸਫੁੱਲ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • indian young men in battlefield
      ਜੰਗ 'ਚ ਮਾਰੇ ਗਏ 32 ਭਾਰਤੀ ਨੌਜਵਾਨ ! 35 ਹਾਲੇ ਵੀ ਰੂਸੀ ਮੋਰਚਿਆਂ 'ਤੇ ਤਾਇਨਾਤ
    • students school bus accident
      ਸਕੂਲ ਜਾਂਦੇ ਬੱਚਿਆਂ ਨਾਲ ਵਾਪਰਿਆ ਭਿਆਨਕ ਹਾਦਸਾ! ਟੋਏ 'ਚ ਡਿੱਗੀ ਬੱਸ, ਮੇਰਠ 'ਚ...
    • india  sikkim  france ambassador
      ਪਤਨੀ ਨਾਲ 5 ਦਿਨਾਂ ਦੌਰੇ 'ਤੇ ਸਿੱਕਮ ਪਹੁੰਚੇ ਫਰਾਂਸ ਦੇ ਰਾਜਦੂਤ
    • mamata banerjee  statement
      'ਮੇਰੀ ਜ਼ਿੰਦਗੀ 'ਚ ਸਭ ਕੁਝ ਇੱਥੋਂ ਸ਼ੁਰੂ ਹੋਇਆ', ਨਾਮਜ਼ਦਗੀ ਪੱਤਰ ਤੋਂ ਬਾਅਦ...
    • artificial lake  youth  death  police  hospital
      ਝੀਲ 'ਚ ਨਹਾਉਣ ਗਏ ਦੋਸਤਾਂ ਨਾਲ ਵਾਪਰ ਗਿਆ ਭਿਆਨਕ ਹਾਦਸਾ ! 1 ਦੀ ਹੋਈ ਦਰਦਨਾਕ ਮੌਤ
    • first class admission change rules
      ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...
    • supreme court  sabarimala temple  religious belief
      ਔਰਤ ਨੂੰ ਮਹੀਨੇ ਦੇ 3 ਦਿਨ ‘ਅਛੂਤ’ ਮੰਨੋ, ਚੌਥੇ ਦਿਨ ਨਹੀਂ, ਅਜਿਹਾ ਕਿਉਂ? :...
    • mamta banerjee nomination paper
      ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ...
    • airport private parts gold smuggling
      ਬੇਂਗਲੁਰੂ ਹਵਾਈ ਅੱਡੇ 'ਤੇ ਤਸਕਰੀ ਰੈਕੇਟ ਦਾ ਪਰਦਾਫਾਸ਼, ਗੁਪਤ ਅੰਗ 'ਚੋਂ 5...
    • temple  muslim wedding  reception  booking
      ਮੰਦਰ 'ਚ ਮੁਸਲਿਮ ਵਿਆਹ ! ਪੈ ਗਿਆ ਪੰਗਾ, ਕਮੇਟੀ ਅਧਿਕਾਰੀਆਂ ਨੇ ਕਿਹਾ, 'ਸਿਰਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +