Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:10:44 PM

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • clash between police and miscreants

    ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ...

  • canada pr

    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਮ ਲੋਕਾਂ ਨੂੰ ਵੱਡੀ ਰਾਹਤ; 35 ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਨਵੀਂਆਂ ਕੀਮਤਾਂ ਕੀਤੀਆਂ ਜਾਰੀ

NATIONAL News Punjabi(ਦੇਸ਼)

ਆਮ ਲੋਕਾਂ ਨੂੰ ਵੱਡੀ ਰਾਹਤ; 35 ਦਵਾਈਆਂ ਹੋਈਆਂ ਸਸਤੀਆਂ, ਸਰਕਾਰ ਨੇ ਨਵੀਂਆਂ ਕੀਮਤਾਂ ਕੀਤੀਆਂ ਜਾਰੀ

  • Edited By Cherry,
  • Updated: 03 Aug, 2025 02:11 PM
National
35 medicines become cheaper government releases new prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਭਾਰਤ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ 35 ਜ਼ਰੂਰੀ ਦਵਾਈਆਂ ਦੀ ਪ੍ਰਚੂਨ ਕੀਮਤ ਤੈਅ ਕਰ ਦਿੱਤੀ ਹੈ। ਇਹ ਫੈਸਲਾ ਨੈਸ਼ਨਲ ਫਾਰਮਾਸੂਟੀਕਲ ਪ੍ਰਾਇਸਿੰਗ ਅਥਾਰਟੀ (NPPA) ਦੀ ਸਿਫ਼ਾਰਸ਼ 'ਤੇ ਰਸਾਇਣ ਅਤੇ ਖਾਦ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ। ਇਸ ਕਦਮ ਦਾ ਮਕਸਦ ਦਵਾਈਆਂ ਦੀ ਪਹੁੰਚ ਨੂੰ ਆਮ ਲੋਕਾਂ ਲਈ ਸਸਤਾ ਅਤੇ ਉਪਲਬਧ ਬਣਾਉਣਾ ਹੈ।

ਇਹ ਵੀ ਪੜ੍ਹੋ: ਦਿਲਜੀਤ ਮਗਰੋਂ ਹੁਣ ਕਾਰਤਿਕ ਆਰੀਅਨ ਦਾ ਪਿਆ FWICE ਨਾਲ ਪੇਚਾ ! ਪਾਕਿਸਤਾਨ ਨਾਲ ਜੁੜੇ ਤਾਰ

ਕੀ ਹੈ ਨਵਾਂ ਫੈਸਲਾ?

ਇਹ ਫੈਸਲਾ Drugs (Prices Control) Order (DPCO), 2013 ਦੇ ਪੈਰਾ 5, 11 ਅਤੇ 15 ਦੇ ਤਹਿਤ ਲਿਆ ਗਿਆ ਹੈ। ਇਹ ਨੀਤੀ ਪਹਿਲਾਂ 2013 ਅਤੇ 2022 ਵਿੱਚ ਜਾਰੀ ਹੋਏ ਹੁਕਮਾਂ ਦੇ ਤਹਿਤ ਆਉਂਦੀ ਹੈ।

ਇਹ ਵੀ ਪੜ੍ਹੋ: ਘਰ 'ਚ ਲਾਬੂਬੂ ਡੌਲ ਆਉਂਦਿਆਂ ਹੀ ਭਾਰਤੀ ਦੇ ਮੁੰਡੇ ਦਾ ਫ਼ਿਰ ਗਿਆ ਦਿਮਾਗ ! ਕਰਨ ਲੱਗਾ ਸ਼ੈਤਾਨੀ ਹਰਕਤਾਂ, ਮਗਰੋਂ...

ਕਿਸ-ਕਿਸ ਦਵਾਈ ਦੀ ਕੀਮਤ ਹੋਈ ਘੱਟ?

ਦਵਾਈਆਂ ਜਿਹਨਾਂ ਦੀ ਕੀਮਤ 'ਤੇ ਨਿਯੰਤਰਣ ਲਗਾਇਆ ਗਿਆ ਹੈ, ਉਹ ਕਈ ਬਿਮਾਰੀਆਂ ਨਾਲ ਜੁੜੀਆਂ ਹਨ ਜਿਵੇਂ ਕਿ ਦਿਲ ਦੀਆਂ ਬਿਮਾਰੀਆਂ, ਡਾਇਬਟੀਜ਼, ਇਨਫੈਕਸ਼ਨ, ਸੋਜਸ਼, ਮਨੋਚਿਕਿਤਸਾ ਅਤੇ ਬੱਚਿਆਂ ਦੀ ਦੇਖਭਾਲ।

ਇਹ ਵੀ ਪੜ੍ਹੋ: ਸੁਪਰਸਟਾਰ ਅਦਾਕਾਰ ਨੇ ਅਦਾਕਾਰਾ ਦੇ ਜੜ'ਤੇ 14 ਥੱਪੜ ! ਮਾਰ-ਮਾਰ ਮੂੰਹ 'ਤੇ ਪਾ'ਤੇ ਨਿਸ਼ਾਨ

ਕਿਹੜੀਆਂ ਦਵਾਈਆਂ ਹੋਈਆਂ ਸਸਤੀਆਂ?

ਦਵਾਈ ਦਾ ਨਾਂ ਕੰਪਨੀ ਨਵੀਂ ਕੀਮਤ
Aceclofenac, Paracetamol & Trypsin Chymotrypsin (ਦਰਦ ਅਤੇ ਸੋਜਸ਼ ਲਈ)

Dr Reddy’s (Akums Drugs)

Cadila Pharmaceuticals

₹13/ਗੋਲੀ

₹15.01/ਗੋਲੀ

Atorvastatin 40mg + Clopidogrel 75mg (ਦਿਲ ਦੇ ਦੌਰੇ ਅਤੇ ਸਟ੍ਰੋਕ ਨੂੰ ਰੋਕਣ ਲਈ)  — ₹25.61/ਗੋਲੀ
Atorvastatin + Ezetimibe (10mg–40mg) (ਹਾਈ ਕੋਲੇਸਟ੍ਰੋਲ ਅਤੇ ਟ੍ਰਾਈਗਲਿਸਰਾਈਡਸ ਦੇ ਇਲਾਜ ਲਈ) Pure & Cure Healthcare ₹19.86–₹30.47/ਗੋਲੀ
Amoxycillin & Potassium Clavulanate (oral suspension) (ਬੱਚਿਆਂ ਦੀ ਲਾਗ ਵਿੱਚ ਵਰਤੀ ਜਾਣ ਵਾਲੀ ਇੱਕ ਐਂਟੀਬਾਇਓਟਿਕ)  Zydus Healthcare ₹3.32/ml
Atorvastatin + Clopidogrel + Aspirin (Capsule) (ਦਿਲ ਦੇ ਦੌਰੇ ਦੀ ਰੋਕਥਾਮ ਲਈ) Synoken Pharma ₹5.88/ਕੈਪਸੂਲ
Bilastine & Montelukast (ਐਲਰਜੀ ਅਤੇ ਨੱਕ ਦੀ ਸੋਜ ਲਈ) — ₹22.78/ਗੋਲੀ
Empagliflozin + Sitagliptin + Metformin Hydrochloride (ਸ਼ੂਗਰ ਕੰਟਰੋਲ ਲਈ) Exemed Pharma ₹16.50/ਗੋਲੀ
Cefixime + Paracetamol (ਬੱਚਿਆਂ ਲਈ ਔਰਲ ਸਸਪੈਂਸ਼ਨ), Cholecalciferol (Vitamin D ਡਰੌਪ), Diclofenac Injection (ਦਰਦ ਅਤੇ ਸੋਜਸ਼ ਲਈ) — ₹31.77/ml

 

ਅਹਿਮ ਨਿਰਦੇਸ਼

  • ਕੀਮਤਾਂ 'ਚ GST ਸ਼ਾਮਲ ਨਹੀਂ ਹੈ, ਲਾਗੂ ਹੋਣ ਤੇ ਵੱਖ ਤੋਂ ਜੋੜੀ ਜਾਵੇਗੀ।
  • ਉਤਪਾਦਕਾਂ ਨੂੰ IPDMS ਰਾਹੀਂ ਨਵੇਂ ਰੇਟ ਅਪਡੇਟ ਕਰਨੇ ਲਾਜ਼ਮੀ ਹਨ।
  • ਖੁਦਰਾ ਵਿਕਰੇਤਾਵਾਂ ਅਤੇ ਡੀਲਰਾਂ ਨੂੰ ਨਵੇਂ ਮੁੱਲ ਆਪਣੇ ਸਟੋਰ ਵਿਚ ਸਪੱਸ਼ਟ ਤੌਰ 'ਤੇ ਲਗਾਉਣੇ ਪੈਣਗੇ।

ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਤੇ ਮਿਊਜ਼ਿਕ ਕੰਪੋਜ਼ਰ ਨੇ ਛੱਡੀ ਦੁਨੀਆ

ਉਲੰਘਣਾ 'ਤੇ ਸਜ਼ਾ

ਜੇਕਰ ਕੋਈ ਕੰਪਨੀ ਜਾਂ ਵਿਅਕਤੀ ਨਵੀਆਂ ਕੀਮਤਾਂ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਉੱਤੇ DPCO, 2013 ਅਤੇ Essential Commodities Act, 1955 ਅਧੀਨ ਸਖ਼ਤ ਕਾਰਵਾਈ ਹੋ ਸਕਦੀ ਹੈ, ਜਿਸ ਵਿੱਚ ਵਾਧੂ ਲਏ ਪੈਸਿਆਂ ਦੀ ਵਾਪਸੀ ਅਤੇ ਬਿਆਜ ਸਮੇਤ ਜ਼ੁਰਮਾਨਾ ਸ਼ਾਮਲ ਹੋ ਸਕਦਾ ਹੈ।

ਇਹ ਵੀ ਪੜ੍ਹੋ: ਸੁਪਰਸਟਾਰ ਰਜਨੀਕਾਂਤ ਦੀ ਫ਼ਿਲਮ 'ਕੂਲੀ' ਨੂੰ ਮਿਲਿਆ 'A' ਸਰਟੀਫਿਕੇਟ, ਫੈਨਜ਼ 'ਚ ਭਾਰੀ ਨਿਰਾਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • medicines
  • cheaper
  • government
  • new prices

ਭਗਵਾਨ ਬੁੱਧ ਦੇ ਅਵਸ਼ੇਸ਼, ਅੰਨਪੂਰਨਾ, ਨਟਰਾਜ ਸਣੇ ਭਾਰਤ ਵਾਪਸ ਲਿਆਂਦੀਆਂ ਕਈ ਮੂਰਤੀਆਂ

NEXT STORY

Stories You May Like

  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • 35 grandsons carry 95 year grandmother kanwar yatra
    95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • vegetable prices have doubled
    ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • relief to farmers regarding moong procurement
    ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ ਐਲਾਨ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • milk prices  rs 2 per liter  august
      2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ, ਮਹਾਰਾਸ਼ਟਰ 'ਚ ਅੱਜ ਤੋਂ ਲਾਗੂ ਹੋਈ ਵਧੀ...
    • 15 august  high alert  police
      15 ਅਗਸਤ ਤੋਂ ਪਹਿਲਾਂ ਹਾਈ ਅਲਰਟ 'ਤੇ ਦਿੱਲੀ, ਪੁਲਸ ਵਲੋਂ 19 ਮੋਸਟ ਵਾਂਟੇਡ...
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • lord shiva  sawan month  shamshanvasi basam
      ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ...
    • dhaka  delhi  bangladesh  crisis
      ਬੰਗਲਾਦੇਸ਼-ਭਾਰਤ ਦੇ ਸਬੰਧਾਂ 'ਚ ਤਣਾਅ ਦੋਵਾਂ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • lok sabha opposition om birla
      'ਹੁਣ ਸਦਨ ਨੂੰ ਚੱਲਣ ਦਿਓ', ਵਿਰੋਧੀ ਧਿਰ ਦੀ ਮੁੱਖ ਮੰਗ 'ਤੇ ਸਰਕਾਰ ਵਲੋਂ ਜਤਾਈ...
    • wife  murder  suitcase  husband  absconding  police  arrested
      ਪਤਨੀ ਦਾ ਕਤਲ ਕਰ ਸੂਟਕੇਸ 'ਚ ਲਾਸ਼ ਲੁਕਾ ਕੇ ਫ਼ਰਾਰ ਹੋਇਆ ਪਤੀ ! ਨਵਾਂ ਕਿਰਾਏਦਾਰ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +