Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    8:47:52 AM

  • trump  taranjit singh sandhu

    ਦਿੱਲੀ ਦੇ LG ਬਣਨ 'ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ...

  • cigarette drinking alcohol teachers dismissal

    ਮੂੰਹ 'ਚ ਸਿਗਰਟ, ਟੇਬਲ 'ਤੇ ਦਾਰੂ... ਨਸ਼ੇ 'ਚ...

  • fury of drugs took away five sons from their mother

    ਨਸ਼ੇ ਦੇ ਕਹਿਰ ਨੇ ਮਾਂ ਤੋਂ ਖੋਹ ਲਏ ਪੰਜ ਪੁੱਤ,...

  • 13 year old servant cheats owner of 50 lakh

    13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਿਸ਼ਤੇ ਹੋਏ ਸ਼ਰਮਸਾਰ: 35 ਸਾਲ ਦੀ ਚਾਚੀ 15 ਸਾਲ ਦੇ ਭਤੀਜੇ ਨਾਲ ਹੋਈ ਫ਼ਰਾਰ

NATIONAL News Punjabi(ਦੇਸ਼)

ਰਿਸ਼ਤੇ ਹੋਏ ਸ਼ਰਮਸਾਰ: 35 ਸਾਲ ਦੀ ਚਾਚੀ 15 ਸਾਲ ਦੇ ਭਤੀਜੇ ਨਾਲ ਹੋਈ ਫ਼ਰਾਰ

  • Edited By Inder Prajapati,
  • Updated: 10 Feb, 2026 11:36 PM
National
35 year old aunt runs away with 15 year old nephew
  • Share
    • Facebook
    • Tumblr
    • Linkedin
    • Twitter
  • Comment

ਗੋਰਖਪੁਰ : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 35 ਸਾਲ ਦੀ ਮਹਿਲਾ ਆਪਣੇ ਹੀ 15 ਸਾਲ ਦੇ ਭਤੀਜੇ ਨਾਲ ਇਸ਼ਕ ਦੇ ਚਲਦਿਆਂ ਘਰੋਂ ਫ਼ਰਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਆਹ ਕਰਵਾਉਣ ਦੀ ਫਿਰਾਕ ਵਿੱਚ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਨ੍ਹਾਂ ਨੂੰ ਬਰਾਮਦ ਕਰ ਲਿਆ।

ਕਿਵੇਂ ਸ਼ੁਰੂ ਹੋਈ ਪ੍ਰੇਮ ਕਹਾਣੀ? 
ਜਾਣਕਾਰੀ ਅਨੁਸਾਰ ਇਹ ਮਾਮਲਾ ਗੋਰਖਪੁਰ ਦੇ ਪੀਪੀਗੰਜ ਥਾਣਾ ਖੇਤਰ ਦਾ ਹੈ। 15 ਸਾਲਾ ਨਾਬਾਲਗ ਲੜਕਾ 9ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਆਪਣੇ ਪਰਿਵਾਰ ਤੇ ਚਾਚੀ ਨਾਲ ਇਕੱਠਾ ਰਹਿੰਦਾ ਸੀ। ਲੜਕੇ ਦਾ ਚਾਚਾ ਕੰਮ ਦੇ ਸਿਲਸਿਲੇ ਵਿੱਚ ਘਰੋਂ ਬਾਹਰ ਰਹਿੰਦਾ ਸੀ। ਇਸ ਦੌਰਾਨ ਚਾਚੀ ਅਤੇ ਭਤੀਜੇ ਵਿਚਾਲੇ ਨਜ਼ਦੀਕੀਆਂ ਵਧ ਗਈਆਂ ਅਤੇ ਦੋਵਾਂ ਨੂੰ ਇੱਕ-ਦੂਜੇ ਨਾਲ ਪਿਆਰ ਹੋ ਗਿਆ। ਪਰਿਵਾਰ ਨੂੰ ਉਨ੍ਹਾਂ ਦੇ ਰਿਸ਼ਤੇ 'ਤੇ ਕਦੇ ਸ਼ੱਕ ਨਹੀਂ ਹੋਇਆ ਕਿਉਂਕਿ ਉਨ੍ਹਾਂ ਦਾ ਰਿਸ਼ਤਾ ਮਾਂ-ਪੁੱਤ ਵਰਗਾ ਸਮਝਿਆ ਜਾਂਦਾ ਸੀ।

26 ਜਨਵਰੀ ਤੋਂ ਸਨ ਲਾਪਤਾ 
ਬੀਤੀ 26 ਜਨਵਰੀ ਨੂੰ ਦੋਵੇਂ ਅਚਾਨਕ ਲਾਪਤਾ ਹੋ ਗਏ। ਪਰਿਵਾਰਕ ਮੈਂਬਰਾਂ ਨੇ ਕਾਫੀ ਭਾਲ ਕੀਤੀ ਪਰ ਜਦੋਂ ਕੁਝ ਪਤਾ ਨਾ ਲੱਗਿਆ ਤਾਂ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਸੀਸੀਟੀਵੀ (CCTV) ਕੈਮਰਿਆਂ ਅਤੇ ਸਰਵੀਲਾਂਸ ਦੀ ਮਦਦ ਨਾਲ ਦੋਵਾਂ ਦੀ ਭਾਲ ਸ਼ੁਰੂ ਕੀਤੀ। ਕਰੀਬ 15 ਦਿਨਾਂ ਬਾਅਦ ਪੁਲਸ ਨੇ ਦੋਵਾਂ ਨੂੰ ਕਿਸੇ ਦੂਜੇ ਥਾਣਾ ਖੇਤਰ ਤੋਂ ਬਰਾਮਦ ਕਰ ਲਿਆ।

ਥਾਣੇ 'ਚ ਹੋਈ 1 ਘੰਟਾ ਪੰਚਾਇਤ 
ਫੜੇ ਜਾਣ ਤੋਂ ਬਾਅਦ ਪੁਲਸ ਪੁੱਛਗਿੱਛ ਵਿੱਚ ਨਾਬਾਲਗ ਲੜਕੇ ਨੇ ਕਬੂਲ ਕੀਤਾ ਕਿ ਉਹ ਆਪਣੀ ਚਾਚੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਉਹ ਇਸ ਦੀ ਤਿਆਰੀ ਵੀ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਥਾਣੇ ਪਹੁੰਚ ਗਏ, ਜਿੱਥੇ ਕਰੀਬ ਇੱਕ ਘੰਟੇ ਤੱਕ ਪੰਚਾਇਤ ਹੋਈ।

ਬਿਨਾਂ ਕਾਨੂੰਨੀ ਕਾਰਵਾਈ ਘਰ ਭੇਜਿਆ 
ਪਰਿਵਾਰਕ ਮੈਂਬਰਾਂ ਦੇ ਕਾਫੀ ਸਮਝਾਉਣ ਤੋਂ ਬਾਅਦ ਦੋਵੇਂ ਵਿਆਹ ਦੀ ਗੱਲ ਤੋਂ ਪਿੱਛੇ ਹਟ ਗਏ। ਪਰਿਵਾਰ ਨੇ ਪੁਲਸ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਉਨ੍ਹਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਹੁਣ ਇਸ ਘਟਨਾ ਦੀ ਪੂਰੇ ਇਲਾਕੇ ਵਿੱਚ ਕਾਫੀ ਚਰਚਾ ਹੋ ਰਹੀ ਹੈ।
 

  • Gorakhpur
  • Uttar Pradesh
  • nephew

4 ਲੱਖ ਕਰੋੜ ਦਾ ਕਰਜ਼ਾ ਤੇ ਲਗਜ਼ਰੀ ਜੈੱਟ ਦੇ ਝੂਟੇ, ਸਵਾਤੀ ਮਾਲੀਵਾਲ ਨੇ ਪੰਜਾਬ ਸਰਕਾਰ ਦੀ ਖੋਲ੍ਹੀ ਪੋਲ

NEXT STORY

Stories You May Like

  • indian origin woman sentenced to 15 years in death of actor matthew perry
    ਐਕਟਰ ਮੈਥਿਊ ਪੈਰੀ ਦੀ ਮੌਤ ਮਾਮਲੇ 'ਚ ਭਾਰਤੀ ਮੂਲ ਦੀ ਔਰਤ ਨੂੰ 15 ਸਾਲ ਦੀ ਸਜ਼ਾ
  • vaibhav suryavanshi is very mature at the age of 15  bhuvneshwar kumar
    15 ਸਾਲ ਦੀ ਉਮਰ 'ਚ ਬੇਹੱਦ ਪਰਿਪੱਕ ਹਨ ਵੈਭਵ ਸੂਰਿਆਵੰਸ਼ੀ: ਭੁਵਨੇਸ਼ਵਰ ਕੁਮਾਰ
  • phones became smart in 15 years but humans were not
    15 ਸਾਲਾਂ 'ਚ ਫੋਨ ਤਾਂ ਸਮਾਰਟ ਹੋ ਗਏ, ਪਰ ਇਨਸਾਨ 50,000 ਸਾਲ ਪਿੱਛੇ ਰਹਿ ਗਿਆ! ਫੋਰਬਸ ਰਿਪੋਰਟ ਨੇ ਉਡਾਏ ਹੋਸ਼
  • 35 thousand students face new trouble
    35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ ਵੈੱਬਸਾਈਟ ਤੋਂ ਹੀ...
  • iran  s swift action on mossad connection  35 arrested
    ਮੋਸਾਦ ਕੁਨੈਕਸ਼ਨ ’ਤੇ ਈਰਾਨ ਦਾ ਤਾਬੜਤੋੜ ਐਕਸ਼ਨ, 35 ਨੂੰ ਫੜਿਆ
  • another us f 35 fighter jet iran
    ਇਕ ਹੋਰ ਅਮਰੀਕੀ ਐਫ-35 ਜੈੱਟ ਤਬਾਹ! ਈਰਾਨ ਦਾ ਵੱਡਾ ਦਾਅਵਾ
  • uproar at indus hospital  35 year old dies during treatment
    ਇੰਡਸ ਹਸਪਤਾਲ ’ਚ ਹੰਗਾਮਾ: 35 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼
  • sister in law  son  acid  aunt  family
    ਜੇਠਾਣੀ ਦੇ ਛੋਟੇ ਜਿਹੇ ਮੁੰਡੇ ਨਾਲ ਚਾਚੀ ਨੇ ਕੀਤੀ ਘਿਨੌਣੀ ਹਰਕਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
Trending
Ek Nazar
ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • man saves life by walking on live electric wires
      ਅੱਗ ਦਾ ਭਿਆਨਕ ਦ੍ਰਿਸ਼, ਬਿਜਲੀ ਦੀਆਂ ਨੰਗੀਆਂ ਤਾਰਾਂ ’ਤੇ ਤੁਰ ਕੇ ਵਿਅਕਤੀ ਨੇ ਬਚਾਈ...
    • 500 women cheated of rs 2 crore by creating fake profiles on  dating app
      ‘ਡੇਟਿੰਗ ਐਪ’ ’ਤੇ ਫਰਜ਼ੀ ਪ੍ਰੋਫਾਈਲ ਬਣਾ ਕੇ 500 ਔਰਤਾਂ ਤੋਂ ਠੱਗੇ 2 ਕਰੋੜ ਰੁਪਏ
    • priyanka chaturvedi at a crucial juncture
      ਪ੍ਰਿਯੰਕਾ ਚਤੁਰਵੇਦੀ ਇਕ ਅਹਿਮ ਮੋੜ ’ਤੇ
    • sc invokes article 142 allows tribunal cleared voters
      ਸੁਪਰੀਮ ਕੋਰਟ ਨੇ ਐੱਸ. ਆਈ. ਆਰ. ਮਾਮਲੇ ’ਚ ਧਾਰਾ 142 ਦੀ ਕੀਤੀ ਵਰਤੋਂ
    • taking care of wife is the primary responsibility of the husband  supreme court
      ਪਤਨੀ ਦੀ ਦੇਖਭਾਲ ਕਰਨਾ ਪਤੀ ਦੀ ਮੁੱਢਲੀ ਜ਼ਿੰਮੇਵਾਰੀ : ਸੁਪਰੀਮ ਕੋਰਟ
    • india and new zealand to sign free trade agreement
      ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ’ਤੇ 27 ਨੂੰ ਹੋਣਗੇ ਦਸਤਖ਼ਤ
    • petition against transfer of officers in west bengal dismissed
      ਪੱਛਮੀ ਬੰਗਾਲ ’ਚ ਅਧਿਕਾਰੀਆਂ ਦੇ ਤਬਾਦਲੇ ਖਿਲਾਫ ਪਟੀਸ਼ਨ ਖਾਰਿਜ
    • zodiac signs
      ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਚਾਂਦੀ ਹੀ ਚਾਂਦੀ', ਵੈਸਾਖ ਮੱਸਿਆ 'ਤੇ ਸ਼ਨੀ...
    • fraud by sending apk files
      19-21 ਸਾਲ ਦੇ ਮੁੰਡਿਆਂ ਨੇ ਮਾਰੀ 10 ਕਰੋੜ ਦੀ ਠੱਗੀ, APK ਫਾਈਲਾਂ ਭੇਜ ਕੇ ਇੰਝ...
    • major on the 8th pay commission minimum salary
      ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +