Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    9:55:44 AM

  • canada jobs

    ਕੈਨੇਡਾ 'ਚ ਵਧਦੀ ਜਾ ਰਹੀ ਬੇਰੁਜ਼ਗਾਰੀ ! ਤੋੜਿਆ...

  • sanjeev arora house ed raid

    ਮੰਤਰੀ ਅਰੋੜਾ ਦੇ ਘਰ ED ਦੀ ਰੇਡ

  • indian gujarat ship sunk in hormuz strait

    ਅਮਰੀਕਾ-ਈਰਾਨ ਫਾਇਰਿੰਗ ਹਮਲੇ ’ਚ ਗੁਜਰਾਤ ਦਾ ਜਹਾਜ਼...

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੇਸ਼ 'ਚ ਕੋਰੋਨਾ ਦੇ 5 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੂੰ ਲੱਗੇ ਟੀਕੇ

NATIONAL News Punjabi(ਦੇਸ਼)

ਦੇਸ਼ 'ਚ ਕੋਰੋਨਾ ਦੇ 5 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੂੰ ਲੱਗੇ ਟੀਕੇ

  • Edited By Disha,
  • Updated: 07 Mar, 2022 11:30 AM
New Delhi
4 362 new cases of covid 19 in india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 4,362 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 4,29,67,315 ਹੋ ਗਈ। 17 ਮਈ 2020 ਦੇ ਬਾਅਦ ਤੋਂ ਦੇਸ਼ 'ਚ ਸਾਹਮਣੇ ਆਏ ਇਹ ਸਭ ਤੋਂ ਘੱਟ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ 66 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕ ਗਿਣਤੀ ਵਧ  ਕੇ 5,15,102 ਹੋ ਗਈ। 

PunjabKesari

ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਘੱਟ ਕੇ 54,118 ਹੋ ਗਈ ਹੈ, ਜੋ ਕੁੱਲ ਮਾਮਲਿਆਂ 0.13 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 5,324 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.68 ਫੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਹੁਣ ਤੱਕ ਕੁੱਲ 4,23,98,095 ਲੋਕ ਸੰਕਰਮਣ ਮੁਕਤ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.20 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 178.90 ਕਰੋੜ ਤੋਂ ਵਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਸੰਕਰਮਣ ਦੀ ਰੋਜ਼ਾਨਾ ਦਰ 0.71 ਫੀਸਦੀ ਅਤੇ ਹਫ਼ਤਾਵਾਰ ਦਰ 0.73 ਫੀਸਦੀ ਦਰਜ ਕੀਤੀ ਗਈ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Country
  • corona virus
  • new cases
  • patients
  • vaccine
  • ਦੇਸ਼
  • ਕੋਰੋਨਾ ਵਾਇਰਸ
  • ਨਵੇਂ ਮਾਮਲੇ
  • ਮਰੀਜ਼
  • ਵੈਕਸੀਨ

ਰੂਸ-ਯੂਕ੍ਰੇਨ ਜੰਗ ਦੇ ਚਲਦੇ ਹੀਰੋ ਬਣਿਆ ਇਹ 11 ਸਾਲ ਦਾ ਬੱਚਾ, ਜਾਣੋ ਬਹਾਦਰੀ ਦੀ ਕਹਾਣੀ

NEXT STORY

Stories You May Like

  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • west bengal  assam  5 states  election results
    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ ਅਸਾਮ ਤੱਕ 5 ਰਾਜਾਂ ਦੇ ਚੋਣ ਨਤੀਜਿਆ ਦਾ ਪਿਟਾਰਾ, ਕਿਸ ਦੇ ਸਿਰ ਸਜੇਗਾ...
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • 5 easy home remedies to make a rusty pan shine in minutes
    ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
  • get a passport made  now you will get a passport in just 5 days
    ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • shubhendu adhikari  s coronation will be held in bengal today
      ਬੰਗਾਲ 'ਚ ਅੱਜ ਹੋਵੇਗਾ ਸ਼ੁਭੇਂਦੂ ਅਧਿਕਾਰੀ ਦਾ ਰਾਜਤਿਲਕ, PM ਮੋਦੀ ਤੋਂ ਲੈ ਕੇ...
    • father kills only son in greater noida  throws body into pit
      ਗ੍ਰੇਟਰ ਨੋਇਡਾ ’ਚ ਪਿਓ ਨੇ ਕੀਤਾ ਇਕਲੌਤੇ ਪੁੱਤ ਦਾ ਕਤਲ, ਲਾਸ਼ ਟੋਏ ’ਚ ਸੁੱਟੀ
    • two union ministers contested the elections and lost
      ਦੋ ਕੇਂਦਰੀ ਮੰਤਰੀਆਂ ਨੇ ਚੋਣ ਲੜੀ ਤੇ ਹਾਰ ਗਏ
    • tvk vijay tamil nadu new cm
      ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...
    • bmc permission 109 locations bakri eid animal slaughter
      ਬਕਰੀਦ ਮੌਕੇ 109 ਥਾਵਾਂ 'ਤੇ ਕੁਰਬਾਨੀ ਦੀ ਇਜਾਜ਼ਤ ਦਿੱਤੀ ਗਈ
    • parents could not get a new phone youth committed suicide
      ਮਾਤਾ-ਪਿਤਾ ਨਹੀਂ ਦਿਵਾ ਸਕੇ ਨਵਾਂ ਫੋਨ, ਨੌਜਵਾਨ ਨੇ ਚੁੱਕਿਆ ਵੱਡਾ ਕਦਮ
    • petrol diesel prices may be hiked before may 15
      15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ...
    • wife of retired ips officer murdered in hyderabad
      ਹੈਦਰਾਬਾਦ ’ਚ ਸੇਵਾਮੁਕਤ ਆਈ. ਪੀ. ਐੱਸ. ਅਧਿਕਾਰੀ ਦੀ ਪਤਨੀ ਦਾ ਕਤਲ
    • truck crushes
      ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ
    • heavy rains expected for next 4 days
      ਅਗਲੇ 4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +