Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:22:48 PM

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • penthouse sold for rs 271 crore in gurugram

    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ :...

  • three youths  stock market

    ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 4 ਦਿਨ ਬੰਦ ਰਹੇਗੀ ਬਿਜਲੀ! ਪ੍ਰਭਾਵਿਤ ਹੋਣਗੇ ਇਹ ਇਲਾਕੇ

NATIONAL News Punjabi(ਦੇਸ਼)

4 ਦਿਨ ਬੰਦ ਰਹੇਗੀ ਬਿਜਲੀ! ਪ੍ਰਭਾਵਿਤ ਹੋਣਗੇ ਇਹ ਇਲਾਕੇ

  • Edited By Rajwinder Kaur,
  • Updated: 24 Jul, 2025 11:05 AM
National
4 days power cut
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਪੰਜਾਬ ਸਣੇ ਕਈ ਥਾਵਾਂ 'ਤੇ ਗਰਮੀ ਦਾ ਕਹਿਰ ਜਾਰੀ ਹੈ, ਜਿਸ ਦੌਰਾਨ ਬਿਜਲੀ ਵਿਭਾਗ ਵਲੋਂ ਵਾਰ-ਵਾਰ ਬਿਜਲੀ ਦੀ ਸਪਲਾਈ ਵੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਸਾਰਾ ਦਿਨ ਲੰਬੇ-ਲੰਬੇ ਕੱਟ ਲੱਗੇ ਰਹਿੰਦੇ ਹਨ। ਬਿਜਲੀ ਬੰਦ ਹੋਣ ਕਾਰਨ ਬੱਚੇ ਹੀ ਨਹੀਂ ਸਗੋਂ ਵੱਡੇ ਬਜ਼ੁਰਗ ਵੀ ਪਰੇਸ਼ਾਨ ਹੁੰਦੇ ਹਨ। ਅਜਿਹਾ ਹੀ ਕੁਝ ਕਸ਼ਮੀਰ ਵਿਚ ਹੋਣ ਜਾ ਰਿਹਾ ਹੈ। ਕਸ਼ਮੀਰ ਵਿਚ ਰਹਿਣ ਵਾਲੇ ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਬਿਜਲੀ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ

ਦੱਸ ਦੇਈਏ ਕਿ ਕਸ਼ਮੀਰ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮਟਿਡ (ਕੇਪੀਡੀਸੀਐੱਲ) ਨੇ 24 ਜੁਲਾਈ ਤੋਂ 27 ਜੁਲਾਈ, 2025 ਤੱਕ ਕਈ ਇਲਾਕਿਆਂ ਵਿੱਚ ਬਿਜਲੀ ਕੱਟਾਂ ਦਾ ਐਲਾਨ ਕੀਤਾ ਹੈ। ਇਹ ਕੰਮ ਲਾਈਨ ਨੂੰ ਠੀਕ ਕਰਨ, ਦਰੱਖਤਾਂ ਨੂੰ ਕੱਟਣ ਅਤੇ ਇਸਦੀ ਮੁਰੰਮਤ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਲਈ 33KV ਬਡਗਾਮ ਵਾਟਰਹੋਲ ਟੈਪ ਲਾਈਨ ਬਡਗਾਮ-ਪਰਥਨ ਲਾਈਨ 'ਤੇ ਮੁਰੰਮਤ ਦੇ ਕੰਮ ਲਈ ਬੰਦ ਰਹੇਗੀ। ਇਸ ਕਾਰਨ 33/11KV ਵਾਟਰਹੋਲ ਸਬ-ਸਟੇਸ਼ਨ - ਵਾਟਰਹੋਲ, ਸਮਸਾਨ, ਪਰਥਨ ਅਤੇ ਨੇੜਲੇ ਖੇਤਰਾਂ ਨਾਲ ਜੁੜੇ ਖੇਤਰ 24 ਅਤੇ 26 ਜੁਲਾਈ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਤੋਂ ਬਿਨਾਂ ਰਹਿਣਗੇ।

ਇਹ ਵੀ ਪੜ੍ਹੋ - ਕੁੜੀ ਦਿੰਦੀ ਸੀ ਅਜਿਹਾ ਆਫਰ ਕਿ ਡੋਲ ਜਾਂਦਾ ਸੀ ਅਮੀਰਾਂ ਦਾ ਇਮਾਨ! ਫਿਰ ਹੋਟਲ 'ਚ...

ਗੰਦਰਬਲ, ਨਗਬਲ ਅਤੇ ਆਲੇ-ਦੁਆਲੇ ਦੇ ਖੇਤਰ
33KV ਅਲਸਟੇਂਗ ਪਾਵਰ ਹਾਊਸ ਲਾਈਨ 'ਤੇ ਰੁੱਖਾਂ ਦੀਆਂ ਟਾਹਣੀਆਂ ਕੱਟੀਆਂ ਜਾਣਗੀਆਂ। ਜੁੜੇ ਜ਼ੀਰਪੋਰਾ ਪਾਵਰ ਹਾਊਸ, ਮਨੀਗਾਮ, ਡੁਡੇਰਹਾਮਾ ਅਤੇ ਕੰਟੀਜੈਂਸੀ ਪਲਾਂਟ ਸਬ-ਸਟੇਸ਼ਨ ਪ੍ਰਭਾਵਿਤ ਹੋਣਗੇ। 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਬੇਹਮ, ਆਰਮਪੋਰਾ, ਆਰਚ, ਨੁਨਾਰ, ਮਲਸ਼ਾਈਬਾਗ, ਵੇਲ ਅਤੇ ਗੁਟਲੀਬਾਗ ਖੇਤਰਾਂ ਵਿੱਚ ਬਿਜਲੀ ਬੰਦ ਰਹੇਗੀ। ਅਲਸਟੇਂਗ-ਨਾਗਬਲ ਲਾਈਨ 'ਤੇ ਰੁੱਖਾਂ ਦੀ ਸਫਾਈ ਦਾ ਕੰਮ ਵੀ ਕੀਤਾ ਜਾਵੇਗਾ। ਇਸ ਨਾਲ ਅਲਸਟੇਂਗ, ਨਾਗਬਲ, ਗਦੁਰਾ ਅਤੇ ਤੁਲਬਾਗ ਸਬ-ਸਟੇਸ਼ਨ ਪ੍ਰਭਾਵਿਤ ਹੋਣਗੇ। 26 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ੁਹਾਮਾ, ਬਾਕੁਰਾ, ਦਰੇਂਡ, ਫਤਿਹਪੋਰਾ, ਚੰਦੁਨਾ ਅਤੇ ਸ਼ੇਰਪਾਥਰੀ ਵਰਗੇ ਖੇਤਰਾਂ ਵਿੱਚ ਬਿਜਲੀ ਨਹੀਂ ਰਹੇਗੀ।

ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ

ਜ਼ਕੂਰਾ ਲਾਈਨ ਅਤੇ ਗੁਰੇਜ਼
ਅਲਾਸਟੇਂਗ-ਜਾਕੁਰਾ ਲਾਈਨ 'ਤੇ ਵੀ ਕੰਮ ਹੋਣ ਕਾਰਨ ਗੁਲਾਬ ਬਾਗ, ਅਹਿਮਦ ਨਗਰ ਅਤੇ ਉਮਰਾਹੈਰ ਸਬ-ਸਟੇਸ਼ਨ ਪ੍ਰਭਾਵਿਤ ਹੋਣਗੇ। 26 ਜੁਲਾਈ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਡਾਚ, ਪਠਾਨ ਕਲੋਨੀ, ਮੀਰ ਮੁਹੱਲਾ, ਨੌਬੁਗ ਅਤੇ ਖਾਲਮੁੱਲਾ ਵਿੱਚ ਬਿਜਲੀ ਦੇ ਕੱਟ ਲੱਗਣਗੇ। 33KV ਪੋਟੂਸ਼ਾਈ-ਗੁਰੇਜ਼ ਲਾਈਨ ਦੀ ਮੁਰੰਮਤ ਦੇ ਕਾਰਨ, ਡਾਵਰ ਅਤੇ ਗੁਰੇਜ਼ ਸਬ-ਸਟੇਸ਼ਨ 24 ਜੁਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਡਾਵਰ, ਵਾਨਪੋਰਾ, ਤ੍ਰਗਬਲ ਅਤੇ NHPC ਖੇਤਰ ਪ੍ਰਭਾਵਿਤ ਹੋਣਗੇ।  

ਇਹ ਵੀ ਪੜ੍ਹੋ - ਟੇਕਆਫ ਹੁੰਦੇ ਸਾਰ ਪੈ ਗਿਆ ਏਅਰ ਇੰਡੀਆਂ ਦੇ ਜਹਾਜ਼ 'ਚ ਫਾਲਟ, ਯਾਤਰੀਆਂ ਦੇ ਸੁੱਕੇ ਸਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 4 days
  • power Cut
  • affected
  • areas
  • Electricity Department
  • Supply Closed
  • 4 ਦਿਨ
  • ਬੰਦ
  • ਬਿਜਲੀ

ਸੰਤ ਸੀਚੇਵਾਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ ਲਿਖਿਆ ਪੱਤਰ, ਕੀਤੀ ਇਹ ਖ਼ਾਸ ਮੰਗ

NEXT STORY

Stories You May Like

  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • long power cut to be imposed in punjab on august 1
    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • power supply to takhtgarh disrupted  people blocked the main road
    ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ ਕੀਤਾ...
  • these 4 zodiac signs will be lucky on the first day of sawan
    ਸਾਵਣ ਦੇ ਦੂਜੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • earthquake
      ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ...
    • students school bus fire driver police
      ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...
    • students  protest  police  jharkhand bandh
      ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • unemployment  country  population  april june
      ਦੇਸ਼ 'ਚ ਬੇਰੁ਼ਜ਼ਗਾਰੀ ਦਰ ਘਟੀ ਜਾਂ ਵਧੀ ? ਸਰਕਾਰ ਨੇ ਜਾਰੀ ਕੀਤੇ ਅੰਕੜੇ
    • history  late manmohan singh  sonia gandhi
      ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ...
    • rain alert  meteorological department  weather update  imd
      11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
    • supreme court strict
      ਡਰੱਗਜ਼ ਸਮੱਗਲਿੰਗ ਨਾਲ ਜੁੜੇ ਮਾਮਲਿਆਂ ’ਚ ਦੇਰੀ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +