Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 21, 2026

    1:59:17 PM

  • a new turn in the murder case of kamal kaur bhabhi

    ਕਮਲ ਕੌਰ ਭਾਬੀ ਦੇ ਕਤਲ ਕੇਸ 'ਚ ਨਵਾਂ ਮੋੜ, ਮਾਂ ਤੇ...

  • gurdwara sri ber sahib colorful lights sri guru nanak dev ji gurpurab

    557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ...

  • danger sirens will sound once again in punjab

    ਪੰਜਾਬ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ! ਬੰਦ...

  • know how much more the price of gold and silver can fall

    ਸਿਰਫ਼ 20 ਦਿਨਾਂ 'ਚ ਹੀ 12% ਟੁੱਟ ਗਏ ਸੋਨੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਹਿਰ 'ਚ ਡਿੱਗੀਆਂ ਚੱਪਲਾਂ ਕੱਢਣ ਦੇ ਚੱਕਰ 'ਚ ਵਾਪਰਿਆ ਭਾਣਾ, ਡੁੱਬਿਆ ਪੂਰਾ ਪਰਿਵਾਰ

NATIONAL News Punjabi(ਦੇਸ਼)

ਨਹਿਰ 'ਚ ਡਿੱਗੀਆਂ ਚੱਪਲਾਂ ਕੱਢਣ ਦੇ ਚੱਕਰ 'ਚ ਵਾਪਰਿਆ ਭਾਣਾ, ਡੁੱਬਿਆ ਪੂਰਾ ਪਰਿਵਾਰ

  • Edited By Rajwinder Kaur,
  • Updated: 06 Nov, 2024 06:31 PM
National
4 members canal
  • Share
    • Facebook
    • Tumblr
    • Linkedin
    • Twitter
  • Comment

ਗੁਜਰਾਤ - ਗੁਜਰਾਤ ਦੇ ਕੱਛ 'ਚ ਅਲਵਰ ਦੇ ਲਕਸ਼ਮਣਗੜ੍ਹ ਥਾਣਾ ਖੇਤਰ 'ਚ ਰਹਿਣ ਵਾਲੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁੱਖਦ ਘਟਨਾ ਸਾਹਮਣੇ ਆਈ ਹੈ। ਉਕਤ ਪਰਿਵਾਰ ਕਪਾਹ ਦੇ ਖੇਤਾਂ ਵਿੱਚ ਕੰਮ ਕਰਨ ਲਈ ਗੁਜਰਾਤ ਗਿਆ ਹੋਇਆ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਦਰਅਸਲ ਸੰਤੁਲਨ ਵਿਗੜਨ ਕਾਰਨ ਇਕ ਬੱਚਾ ਨਹਿਰ 'ਚ ਡੁੱਬ ਗਿਆ, ਜਿਸ ਨੂੰ ਇਕ ਔਰਤ ਨੇ ਬਚਾ ਲਿਆ। ਇਸ ਦੌਰਾਨ ਔਰਤ ਦੀਆਂ ਚੱਪਲਾਂ ਨਹਿਰ ਵਿੱਚ ਰਹਿ ਗਈ, ਜਿਸ ਕਰਕੇ ਉਹ ਫਿਰ ਤੋਂ ਚੱਪਲਾਂ ਕੱਢਣ ਲਈ ਨਹਿਰ 'ਚ ਚਲੀ ਗਈ।

ਇਹ ਵੀ ਪੜ੍ਹੋ - ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਹੁਣ ਇੰਝ ਹੋਵੇਗੀ ਇੰਟਰਨੈੱਟ ਦੀ ਵਰਤੋਂ

ਇਸ ਘਟਨਾ ਦੌਰਾਨ ਉਹ ਪਾਣੀ ਵਿਚ ਡੁੱਬ ਗਈ, ਜਿਸ ਨੂੰ ਬਚਾਉਣ ਲਈ ਪਰਿਵਾਰ ਦੇ ਚਾਰ ਮੈਂਬਰ ਇੱਕ-ਇਕ ਕਰਕੇ ਬਚਾਉਣ ਲਈ ਗਏ ਪਰ ਉਹ ਸਾਰੇ ਨਹਿਰ ਵਿਚ ਡੁੱਬ ਗਏ। ਇਸ ਘਟਨਾ ਕਾਰਨ ਉਹਨਾਂ ਚਾਰਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਜਰਾਤ ਸਰਕਾਰ ਦੇ ਮੰਤਰੀਆਂ ਨੇ ਇਸ ਮਾਮਲੇ ਦੀ ਜਾਣਕਾਰੀ ਰਾਜਸਥਾਨ ਦੇ ਗ੍ਰਹਿ ਰਾਜ ਮੰਤਰੀ ਜਵਾਹਰ ਸਿੰਘ ਬੇਦਮ ਨੂੰ ਦਿੱਤੀ। ਗ੍ਰਹਿ ਮੰਤਰੀ ਨੇ ਗੁਜਰਾਤ ਸਰਕਾਰ ਨੂੰ ਪੀੜਤ ਪਰਿਵਾਰ ਦੀ ਮਦਦ ਕਰਨ ਲਈ ਕਿਹਾ ਹੈ। 

ਇਹ ਵੀ ਪੜ੍ਹੋ - ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!

ਅਲਵਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਥਾਣਾ ਖੇਤਰ ਦੇ ਉਚਰ ਪਿੰਡ ਦਾ ਇਹ ਪਰਿਵਾਰ ਕਪਾਹ ਦੇ ਖੇਤਾਂ ਵਿੱਚ ਕੰਮ ਕਰਨ ਲਈ ਗੁਜਰਾਤ ਦੇ ਕੱਛ ਦੇ ਭੀਮਾਸ਼੍ਰੀ ਪਿੰਡ ਗਿਆ ਸੀ। ਪਰਿਵਾਰ ਦਾ ਇੱਕ ਬੱਚਾ ਸੰਤੁਲਨ ਗੁਆ ​​ਕੇ ਨਹਿਰ ਵਿੱਚ ਡਿੱਗ ਗਿਆ। ਇਸ ਤੋਂ ਬਾਅਦ ਔਰਤ ਨੇ ਖੇਤਾਂ 'ਚ ਕੰਮ ਕਰਦੇ ਹੋਰ ਲੋਕਾਂ ਨੂੰ ਬੁਲਾ ਕੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਬੱਚੇ ਨੂੰ ਬਚਾਉਂਦੇ ਸਮੇਂ ਇਕ ਔਰਤ ਦੀਆਂ ਚੱਪਲਾਂ ਪਾਣੀ ਵਿੱਚ ਰਹਿ ਗਈਆਂ। ਚੱਪਲਾਂ ਕੱਢਦੇ ਸਮੇਂ ਉਹ ਨਹਿਰ 'ਚ ਡਿੱਗ ਗਈ ਅਤੇ ਡੁੱਬਣ ਲੱਗੀ। ਔਰਤ ਨੂੰ ਬਚਾਉਣ ਲਈ 19 ਸਾਲਾ ਸ਼ਬੀਰ ਨੇ ਨਹਿਰ 'ਚ ਛਾਲ ਮਾਰੀ ਪਰ ਉਹ ਵੀ ਪਾਣੀ 'ਚ ਡੁੱਬਣ ਲੱਗਾ। ਦੋਵਾਂ ਨੂੰ ਬਚਾਉਣ ਲਈ 45 ਸਾਲਾ ਸ਼ੇਰ ਸਿੰਘ ਨੇ ਨਹਿਰ ਵਿੱਚ ਛਾਲ ਮਾਰੀ ਅਤੇ ਉਹ ਵੀ ਡੁੱਬ ਗਿਆ।

ਇਹ ਵੀ ਪੜ੍ਹੋ - ਛੱਠ ਪੂਜਾ ਦੇ ਸਮੇਂ ਲੋਕ ਰੱਖਣ ਇਨ੍ਹਾਂ ਗੱਲ਼ਾਂ ਦਾ ਧਿਆਨ, ਨਹੀਂ ਤਾਂ ਟੁੱਟ ਸਕਦੈ ਤੁਹਾਡਾ ਵਰਤ

ਆਪਣੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਪਾਣੀ 'ਚ ਡੁੱਬਦਾ ਦੇਖ ਕੇ 15 ਸਾਲਾ ਅਨੁਜਾ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ। ਤੈਰਨਾ ਨਾ ਆਉਣ ਕਾਰਨ ਉਹ ਵੀ ਡੁੱਬ ਗਈ। ਘਟਨਾ ਦੀ ਸੂਚਨਾ ਨੇੜਲੇ ਖੇਤਾਂ ਵਿੱਚ ਕੰਮ ਕਰਦੇ ਲੋਕਾਂ ਨੂੰ ਮਿਲੀ। ਸਥਾਨਕ ਕਿਸਾਨਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਲੋਕਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਅਤੇ ਪ੍ਰਸ਼ਾਸਨ ਨੂੰ ਦਿੱਤੀ। ਪ੍ਰਸ਼ਾਸਨ ਨੇ ਗੋਤਾਖੋਰਾਂ ਦੀ ਮਦਦ ਨਾਲ ਚਾਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ, ਜਿਹਨਾਂ ਦਾ ਪੋਸਟਮਾਰਟਮ ਕਰਵਾ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਪਿੰਡ 'ਚ ਰਹਿੰਦੇ ਪਰਿਵਾਰ 'ਚ ਚੀਕ-ਚਿਹਾੜਾ ਮੱਚ ਗਿਆ। 

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Gujarat
  • alwar
  • canal
  • Sad News
  • River water
  • drowning
  • 4 family members
  • ਨਦੀ ਪਾਣੀ
  • ਡੁੱਬਣ
  • 4 ਮੈਂਬਰ

ਸੰਵਿਧਾਨਕ ਮੁੱਲਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਨੇ ਭਾਜਪਾ ਤੇ PM ਮੋਦੀ : ਪ੍ਰਿਅੰਕਾ

NEXT STORY

Stories You May Like

  • married woman dies under suspicious circumstances in prayagraj
    ਪ੍ਰਯਾਗਰਾਜ 'ਚ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦਾਜ ਲਈ ਹੱਤਿਆ ਦਾ ਦੋਸ਼
  • two brothers sentenced to life imprisonment in robbery and murder case
    ਲੁੱਟ ਅਤੇ ਕਤਲ ਦੇ ਮਾਮਲੇ 'ਚ ਦੋ ਸਕੇ ਭਰਾਵਾਂ ਨੂੰ ਉਮਰ ਕੈਦ ਦੀ ਸਜ਼ਾ
  • haryana police  mobile tourist police post  nayab singh saini  inauguration
    ਹਰਿਆਣਾ ਪੁਲਸ ਨੇ ਸ਼ੁਰੂ ਕੀਤੀ ਪਹਿਲੀ ਮੋਬਾਈਲ ਟੂਰਿਸਟ ਪੁਲਸ ਪੋਸਟ, CM ਸੈਣੀ ਨੇ ਕੀਤਾ ਉਦਘਾਟਨ
  • truck collides with ethanol tanker
    ਇਥੇਨੌਲ ਦੇ ਟੈਂਕਰ ਨਾਲ ਟਕਰਾਇਆ ਟਰੱਕ, ਕੈਬਿਨ ’ਚ ਜ਼ਿੰਦਾ ਸੜ ਗਿਆ ਕਲੀਨਰ
  • cm yogi s mother funeral
    ਹਰਿਦੁਆਰ 'ਚ ਕੀਤਾ ਗਿਆ CM ਯੋਗੀ ਦੀ ਮਾਤਾ ਦਾ ਅੰਤਿਮ ਸੰਸਕਾਰ ! ਛੋਟੇ ਭਰਾ ਨੇ ਦਿੱਤੀ ਮੁੱਖ ਅਗਨੀ
  • case registered against former uttarakhand minister harak singh rawat
    23 ਸਾਲ ਪੁਰਾਣੇ ਜਿਨਸੀ ਸ਼ੋਸ਼ਣ ਮਾਮਲੇ ਨੂੰ ਲੈ ਕੇ ਉੱਤਰਾਖੰਡ ਦੇ ਸਾਬਕਾ ਮੰਤਰੀ ਖ਼ਿਲਾਫ ਕੇਸ ਦਰਜ
  • meerut based interstate gang apprehended
    ਮੇਰਠ 'ਚ 8 ਲੱਖ ਤੇ ਗਹਿਣੇ ਚੋਰੀ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ, 4 ਗ੍ਰਿਫ਼ਤਾਰ
  • indian soldier
    ਗੁਰਦਾਸਪੁਰ ਡਿਊਟੀ 'ਤੇ ਆਉਂਦੇ ਫ਼ੌਜੀ ਜਵਾਨ ਦੀ ਅਚਾਨਕ ਨਿਕਲੀ ਜਾਨ ! ਜੰਮੂ ਦੇ ਬੱਸ ਅੱਡੇ ਤੋਂ ਮਿਲੀ ਲਾਸ਼
  • international students nit jalandhar    unity in diversity   cultural program
    NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
  • charanjit singh channi statement
    ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • high alert by police at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਪੁਲਸ ਦਾ ਹਾਈ ਅਲਰਟ, ਡਾਗ ਸਕੁਐਡ ਨਾਲ ਕੋਨੇ-ਕੋਨੇ 'ਚ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟਿਆਂ ਦਾ POWER CUT! ਪੜ੍ਹੋ ਪੂਰੀ LIST
  • recruitment process for primary and cadre special educators
    ਪ੍ਰਾਇਮਰੀ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ...
  • holiday in jalandhar
    ਜਲੰਧਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲਾਂ-ਕਾਲਜਾਂ ਤੋਂ ਇਲਾਵਾ ਇਹ...
  • government should release the outstanding sugarcane payment
    ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਸਰਕਾਰ : ਅਵਿਨਾਸ਼ ਰਾਏ ਖੰਨਾ
Trending
Ek Nazar
veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

prime minister rahman target hasina party

ਹਸੀਨਾ ਦੀ ਪਾਰਟੀ ਬੰਗਲਾਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ: ਪ੍ਰਧਾਨ...

girls in pakistan

ਟੌਪ-ਜੀਨਸ ਵਾਲੀਆਂ ਤਸਵੀਰਾਂ 'ਤੇ ਕੁੜੀਆਂ ਹੋ ਰਹੀਆਂ ਬਲੈਕਮੇਲ, ਆਨਰ ਕਿਲਿੰਗ ਦਾ...

this famous actor has been walking barefoot for 3 years

3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ...

actor ayush shah duped of rs 4 44 crore on promise of assured returns

'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ...

veteran bollywood actor rents 3 luxurious apartments

ਬਾਲੀਵੁੱਡ ਦੇ ਦਿੱਗਜ Actor ਨੇ ਕਿਰਾਏ 'ਤੇ ਲਏ 3 ਆਲੀਸ਼ਾਨ ਅਪਾਰਟਮੈਂਟ, 38 ਲੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dgca issues show cause notice to spicejet  seeks response within 7 days
      DGCA ਨੇ Spicejet ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਨਿਯਮਾਂ ਦੀ ਉਲੰਘਣਾ ’ਤੇ...
    • ambulance  pickup truck  accident  people  death
      ਖੜ੍ਹੀ ਪਿੱਕਅੱਪ ਟਰੱਕ 'ਚ ਜਾ ਵੱਜੀ ਐਂਬੂਲੈਂਸ ! 5 ਲੋਕਾਂ ਦੀ ਹੋਈ ਦਰਦਨਾਕ ਮੌਤ
    • resignation  position  justice  yashwant varma
      ਅਸਤੀਫ਼ੇ ਤੋਂ ਬਾਅਦ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਜਾਰੀ ਨਹੀਂ ਰਹਿ ਸਕਦੀ :...
    • terrorist threat  igi airport  drone  ban
      ਅੱਤਵਾਦੀ ਖ਼ਤਰਾ : IGI ਹਵਾਈ ਅੱਡਾ ਖੇਤਰ ਵਿਚ 60 ਦਿਨਾਂ ਲਈ ਡਰੋਨ ਤੇ ਪੈਰਾਗਲਾਈਡਰ...
    • sc and ec
      ਚੋਣ ਕਮਿਸ਼ਨਰਾਂ ਦੀ ਨਿਯੁਕਤੀ ਵਿਵਾਦ 'ਚ ਵੱਖਰੀ ਸੁਣਵਾਈ ਤੋਂ SC ਦਾ ਇਨਕਾਰ,...
    • pm modi interacts with iit students
      PM ਮੋਦੀ ਨੇ  IIT ਖੜਗਪੁਰ ਦੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
    • 135 year old library
      135 ਸਾਲ ਪੁਰਾਣੀ ਲਾਈਬ੍ਰੇਰੀ 'ਚ 8.5 ਲੱਖ ਕਿਤਾਬਾਂ ਦੀ ਸੁਰੱਖਿਆ 'ਤੇ SC ਨੇ...
    • massive fire breaks out in burari godown
      ਦਿੱਲੀ ਦੇ ਬੁਰਾੜੀ ਗੋਦਾਮ 'ਚ ਲੱਗੀ ਭਿਆਨਕ ਅੱਗ ! ਮੌਕੇ 'ਤੇ ਪੁੱਜੀਆਂ ਫਾਇਰ...
    • central government  person disability category  amendment  dwarfism  body
      ਹੁਣ 'ਬੌਨਿਆਂ' ਨੂੰ ਵੀ ਮੰਨਿਆ ਜਾਵੇਗਾ 'ਦਿਵਿਆਂਗ' ! ਸਰਕਾਰ ਨੇ Disability...
    • mother  funeral rites  yogi adityanath  emotional  uttarakhand
      ਮਾਂ ਦੀ ਅਰਥੀ ਨੂੰ ਮੋਢਾ ਦਿੰਦੇ ਸਮੇਂ ਬੇਹੱਦ ਭਾਵੁਕ ਹੋਏ CM ਯੋਗੀ ! ਨਹੀਂ ਰੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +