Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    10:01:43 AM

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 4 ਨਾਬਾਲਗਾਂ ਨੇ ਸ਼ਰੇਆਮ ਵਿਅਕਤੀ ਨੂੰ 50 ਵਾਰ ਚਾਕੂ ਮਾਰ ਕੀਤਾ ਬੇਰਹਿਮੀ ਨਾਲ ਕਤਲ

NATIONAL News Punjabi(ਦੇਸ਼)

4 ਨਾਬਾਲਗਾਂ ਨੇ ਸ਼ਰੇਆਮ ਵਿਅਕਤੀ ਨੂੰ 50 ਵਾਰ ਚਾਕੂ ਮਾਰ ਕੀਤਾ ਬੇਰਹਿਮੀ ਨਾਲ ਕਤਲ

  • Edited By Inder Prajapati,
  • Updated: 07 May, 2024 03:40 AM
National
4 minors stabbed person 50 times brutally murdered
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਉੱਤਰ ਪੂਰਬੀ ਦਿੱਲੀ ਦੇ ਜਾਫਰਾਬਾਦ ਇਲਾਕੇ ਤੋਂ ਰੋਂਗਟੇ ਖੜ੍ਹੇ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਚਾਰ ਨੌਜਵਾਨਾਂ ਨੇ ਕਥਿਤ ਤੌਰ 'ਤੇ ਇਕ 35 ਸਾਲਾ ਵਿਅਕਤੀ ਨੂੰ ਚਾਕੂ ਨਾਲ 50 ਵਾਰ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ

ਪੁਲਸ ਮੁਤਾਬਕ ਇਹ ਘਟਨਾ ਐਤਵਾਰ ਸ਼ਾਮ 6:45 ਵਜੇ ਵਾਪਰੀ। ਮ੍ਰਿਤਕ ਦੀ ਪਛਾਣ ਨਜ਼ੀਰ ਉਰਫ ਨੰਨੇ ਵਜੋਂ ਹੋਈ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ ਜਿਸ ਵਿੱਚ ਚਾਰ ਨਾਬਾਲਗ ਨਜ਼ੀਰ 'ਤੇ ਚਾਕੂਆਂ ਨਾਲ ਹਮਲਾ ਕਰ ਰਹੇ ਹਨ ਜਦਕਿ ਉਹ ਰਾਹਗੀਰਾਂ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਹਮਲੇ ਨੂੰ ਦੇਖਦੇ ਹੋਏ ਸਥਾਨਕ ਲੋਕ ਬਾਅਦ 'ਚ ਮੌਕੇ 'ਤੇ ਇਕੱਠੇ ਹੋਏ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੀੜਤ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਦੱਸਿਆ ਕਿ ਨਜ਼ੀਰ 'ਤੇ ਚਾਕੂ ਨਾਲ ਕਰੀਬ 50 ਵਾਰ ਕੀਤੇ ਗਏ ਸਨ।

ਇਹ ਵੀ ਪੜ੍ਹੋ- ਘਰ 'ਚ ਦਾਖਲ ਹੋਏ ਵਿਅਕਤੀ ਨੇ ਨੌਜਵਾਨ ਨਾਲ ਕੀਤੀ ਕੁੱਟਮਾਰ, ਫਿਰ ਕੁਹਾੜੀ ਮਾਰ ਕਰ 'ਤਾ ਕਤਲ

ਉੱਤਰ ਪੂਰਬੀ ਦਿੱਲੀ ਦੇ ਜੋਏ ਟਿਰਕੀ ਨੇ ਕਿਹਾ, “ਨਜ਼ੀਰ ਦੇ ਖਿਲਾਫ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ। ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਜ਼ੀਰ ਦਾ ਕਤਲ ਇਸ ਲਈ ਕੀਤਾ ਕਿਉਂਕਿ ਮ੍ਰਿਤਕ ਨੇ ਦੋ ਦਿਨ ਪਹਿਲਾਂ ਉਨ੍ਹਾਂ ਵਿੱਚੋਂ ਇੱਕ ਨੂੰ ਧਮਕੀ ਦਿੱਤੀ ਸੀ। ਪੁਲਸ ਨੇ ਦੱਸਿਆ ਕਿ ਨਜ਼ੀਰ ਸਕੂਟਰ 'ਤੇ ਜਾ ਰਿਹਾ ਸੀ ਪਰ ਇਸੇ ਦੌਰਾਨ ਚੌਹਾਨ ਬਾਂਗਰ ਸਥਿਤ ਮੰਗਲਾ ਹਸਪਤਾਲ ਦੀ ਗਲੀ 'ਚ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਬੰਗਲਾਦੇਸ਼ 'ਚ ਲੂ ਦਾ ਕਹਿਰ, 15 ਲੋਕਾਂ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Jaffrabad
  • Delhi
  • stabbed
  • Brutally murdered
  • ਜਾਫਰਾਬਾਦ
  • ਦਿੱਲੀ
  • ਬੇਰਹਿਮੀ ਨਾਲ ਕਤਲ

ਮੇਘਾਲਿਆ 'ਚ ਮੀਂਹ ਅਤੇ ਤੂਫ਼ਾਨ ਕਾਰਨ 480 ਤੋਂ ਵੱਧ ਘਰਾਂ ਨੂੰ ਹੋਇਆ ਨੁਕਸਾਨ

NEXT STORY

Stories You May Like

  • uncle  nephew  knife  injured  hospital  police
    ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
  • incident in shopping mall
    ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
  • play  boy  knife  faridabad  police  fir
    ਖੇਡ-ਖੇਡ 'ਚ ਵਿਵਾਦ ਮਗਰੋਂ ਮੁੰਡੇ ਨੇ 12 ਸਾਲਾ ਜਵਾਕ ਦਾ ਚਾਕੂ ਮਾਰ ਕੀਤਾ ਕਤਲ
  • man murders 4 family members
    MP 'ਚ ਖ਼ੌਫ਼ਨਾਕ ਵਾਰਦਾਤ: ਵਿਅਕਤੀ ਨੇ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ
  • birthday party  neighbor  person  police
    ਜਨਮ ਦਿਨ ਦੀ ਪਾਰਟੀ 'ਚ ਨਹੀਂ ਦਿੱਤਾ ਸੱਦਾ, ਨਾਰਾਜ਼ ਵਿਅਕਤੀ ਨੇ ਗੁਆਂਢੀ ਦਾ ਚਾਕੂ ਮਾਰ ਕਰ'ਤਾ ਕਤਲ
  • petrol pump  inspection  ioc officials  police  arrest
    ਪੈਟਰੋਲ ਪੰਪ 'ਤੇ ਚੈਕਿੰਗ ਕਰਨ ਆਏ IOC ਅਧਿਕਾਰੀ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • lethal attack on vegetable vendor
    ਨੌਜਵਾਨਾਂ ਨੇ ਚਾਕੂ ਮਾਰ ਕੇ ਸਬਜ਼ੀ ਵਿਕਰੇਤਾ ’ਤੇ ਕੀਤਾ ਜਾਨਲੇਵਾ ਹਮਲਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fir registered against bjp leader
      ਗਰਬਾ ਪੰਡਾਲ ’ਚ ਨਾਬਾਲਗ ਕੁੜੀ ਨਾਲ ‘ਦੁਰਵਿਵਹਾਰ’ ਨੂੰ ਲੈ ਕੇ ਭਾਜਪਾ ਨੇਤਾ ਖ਼ਿਲਾਫ...
    • major decision by the government regarding cancer drugs
      ਕੈਂਸਰ ਦੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਫ਼ੈਸਲਾ, 137 ਐਂਟੀ-ਕੈਂਸਰ ਦਵਾਈਆਂ...
    • president murmu expresses grief durga puja in kolkata
      ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਵਾਪਰੇ ਹਾਦਸੇ 'ਤੇ...
    • dtc bus rams into multiple vehicles in delhi
      ਦਿੱਲੀ 'ਚ ਮੌਤ ਬਣ ਕੇ ਦੌੜੀ DTC ਬੱਸ, ਕਈ ਵਾਹਨਾਂ ਨੂੰ ਦਰੜਿਆ; ਇਕ ਹਲਾਕ 4...
    • major announcement by tata trusts for the treatment of the poor
      ਗਰੀਬਾਂ ਦੇ ਇਲਾਜ ਲਈ ਟਾਟਾ ਟਰੱਸਟ ਦਾ ਵੱਡਾ ਐਲਾਨ, ਦੇਸ਼ ਭਰ 'ਚ ਖੋਲ੍ਹੇ ਜਾਣਗੇ...
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • major accident in asansol
      ਆਸਨਸੋਲ 'ਚ ਵਾਪਰਿਆ ਵੱਡਾ ਹਾਦਸਾ: ਉਸਾਰੀ ਅਧੀਨ ਪਾਵਰ ਪਲਾਂਟ ਦਾ ਢਾਂਚਾ ਡਿੱਗਿਆ,...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • major accident during dandiya night
      ਡਾਂਡੀਆ ਨਾਈਟ ਦੌਰਾਨ ਵੱਡਾ ਹਾਦਸਾ: ਸਟ੍ਰਕਚਰ ਡਿੱਗਣ ਨਾਲ ਇੰਜੀਨੀਅਰਿੰਗ ਦੀ...
    • pm modi expresses grief over kolkata durga puja incident
      ਕੋਲਕਾਤਾ ਦੁਰਗਾ ਪੂਜਾ ਹਾਦਸਾ: 17 ਲੋਕਾਂ ਦੀ ਮੌਤ 'ਤੇ PM ਮੋਦੀ ਨੇ ਜਤਾਇਆ ਦੁੱਖ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +