ਬੁਲੰਦਸ਼ਹਿਰ- ਉੱਤਰ-ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਕੈਮੀਕਲ ਬਣਾਉਣ ਵਾਲੀ ਇਕ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕੇ ਕਾਰਨ ਫੈਕਟਰੀ ਢਹਿ-ਢੇਰੀ ਹੋ ਗਈ ਹੈ। ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਕਿਲੋਮੀਟਰ ਦੂਰ ਤਕ ਇਸਦੀ ਆਵਾਜ਼ ਪਹੁੰਚੀ।
ਧਮਾਕੇ ਕਾਰਨ ਆਲੇ-ਦੁਆਲੇ ਦੇ ਮਕਾਨਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਤਕ ਟੁੱਟ ਗਏ। ਉੱਥੇ ਹੀ ਫੈਕਟਰੀ 'ਚ ਕੰਮ ਕਰਨ ਵਾਲੇ ਲੋਕਾਂ ਦੇ ਚਿਥੜੇ ਉੱਡ ਗਏ। ਲਾਸ਼ਾਂ ਦੇ ਟੁਕੜੇ ਦੂਰ-ਦੂਰ ਖਿੱਲਰ ਗਏ।
PM ਮੋਦੀ ਦੀ ਡਿਗਰੀ ਦੀ ਡਿਟੇਲ ਮੰਗਣ 'ਤੇ ਹਾਈ ਕੋਰਟ ਨੇ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਰੁਪਏ ਜੁਰਮਾਨਾ
NEXT STORY