Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:34:06 AM

  • heatwave rages across world

    ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ...

  • two women faint due to heat during sunam municipal council elections

    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ : ਸਵੇਰੇ 10...

  • high court observer majithia constituency

    ਮਜੀਠਾ ਪਹੁੰਚੇ ਹਾਈਕੋਰਟ ਵੱਲੋਂ ਨਿਯੁਕਤ ਆਬਜ਼ਰਵਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • 24 ਘੰਟਿਆਂ ਵਿਚ 4 ਅੱਤਵਾਦੀ ਹਮਲੇ : ਸ਼੍ਰੀਨਗਰ ’ਚ ਜਵਾਨ ਸ਼ਹੀਦ, 2 ਮਜ਼ਦੂਰ ਤੇ ਕਸ਼ਮੀਰੀ ਪੰਡਿਤ ਜ਼ਖ਼ਮੀ

NATIONAL News Punjabi(ਦੇਸ਼)

24 ਘੰਟਿਆਂ ਵਿਚ 4 ਅੱਤਵਾਦੀ ਹਮਲੇ : ਸ਼੍ਰੀਨਗਰ ’ਚ ਜਵਾਨ ਸ਼ਹੀਦ, 2 ਮਜ਼ਦੂਰ ਤੇ ਕਸ਼ਮੀਰੀ ਪੰਡਿਤ ਜ਼ਖ਼ਮੀ

  • Edited By Disha,
  • Updated: 05 Apr, 2022 11:52 AM
Jammu & Kashmir
4 terrorist attacks in 24 hours  jawan martyred in srinagar
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਭਾਸ਼ਾ/ਅਰੀਜ)- ਸੁਰੱਖਿਆ ਫ਼ੋਰਸਾਂ ਦੀ ਕਾਰਵਾਈ ਵਲੋਂ ਬੌਖਲਾਏ ਅੱਤਵਾਦੀਆਂ ਨੇ 24 ਘੰਟਿਆਂ ਵਿਚ ਘਾਟੀ ’ਚ 4 ਹਮਲੇ ਕੀਤੇ ਹਨ। ਸ਼ੋਪੀਆਂ ਜ਼ਿਲ੍ਹੇ 'ਚ ਸੋਮਵਾਰ ਨੂੰ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਿਤ ਦੁਕਾਨਦਾਰ ’ਤੇ ਗੋਲੀ ਚਲਾਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਸ਼੍ਰੀਨਗਰ ਦੇ ਇਕ ਫ਼ੌਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜੰਮੂ-ਕਸ਼ਮੀਰ ਦੀ ਗਰਮੀ ਰੁੱਤ ਦੀ ਰਾਜਧਾਨੀ ਦੇ ਸਿਟੀ ਸੈਂਟਰ ਵਿਚ ਸੋਮਵਾਰ ਨੂੰ ਅੱਤਵਾਦੀ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ 2 ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੈਸੁਮਾ ਇਲਾਕੇ ਵਿਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਜਵਾਨਾਂ ’ਤੇ ਗੋਲੀਬਾਰੀ ਕੀਤੀ, ਜਿਸ ਵਿਚ 2 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਇਕ ਜਵਾਨ ਦੀ ਮੌਤ ਹੋ ਗਈ।

ਓਧਰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਸੋਮਵਾਰ ਨੂੰ 2 ਗ਼ੈਰ-ਸਥਾਨਕ ਮਜ਼ਦੂਰਾਂ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਉਹ ਜ਼ਖਮੀ ਹੋ ਗਏ। ਪਿਛਲੇ 24 ਘੰਟਿਆਂ ਵਿਚ ਇਹ ਦੂਜੀ ਘਟਨਾ ਹੈ, ਜਿਸ ਵਿਚ ਗ਼ੈਰ-ਸਥਾਨਕ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਪੁਲਵਾਮਾ ਦੇ ਲਿਜੋਰਾ ਪਿੰਡ ਵਿਚ 2 ਬਿਹਾਰ ਦੇ ਮਜ਼ਦੂਰਾਂ ’ਤੇ ਹਮਲਾ ਕੀਤਾ। ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਪੁਲਵਾਮਾ ਦੇ ਨੌਪੋਰਾ ਲਿਟਰ ਇਲਾਕੇ ਵਿਚ ਪੰਜਾਬ ਦੇ ਪਠਾਨਕੋਟ ਵਾਸੀ ਧੀਰਜ ਦੱਤ ਅਤੇ ਸੁਰਿੰਦਰ ਸਿੰਘ ’ਤੇ ਫਾਇਰਿੰਗ ਕੀਤੀ ਗਈ ਸੀ। ਉਥੇ ਹੀ ਨੌਸ਼ਹਿਰਾ ਸੈਕਟਰ ’ਚ ਭਾਰਤੀ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਪਾਕਿ ਘੁਸਪੈਠੀਏ ਨੂੰ ਢੇਰ ਕਰ ਦਿੱਤਾ, ਜਦਕਿ ਉਸ ਦੇ 3 ਹੋਰ ਸਾਥੀ ਵਾਪਸ ਪਾਕਿਸਤਾਨ ਵੱਲ ਭੱਜਣ ’ਚ ਸਫ਼ਲ ਰਹੇ। ਮਾਰੇ ਗਏ ਘੁਸਪੈਠੀਏ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਨੌਸ਼ਹਿਰਾ ਸੈਕਟਰ ਦੀ ਮੋਹਰੀ ਚੌਕੀ ’ਤੇ ਰਾਤ ਸਮੇਂ ਭਾਰਤੀ ਫ਼ੌਜ ਦੇ ਜਵਾਨਾਂ ਨੇ ਹਲਚਲ ਦੇਖਣ ’ਤੇ ਗੋਲੀਬਾਰੀ ਕੀਤੀ, ਜਿਸ ਵਿਚ ਕੰਟਰੋਲ ਲਾਈਨ ’ਤੇ ਇਕ ਘੁਸਪੈਠੀਆ ਢੇਰ ਹੋ ਗਿਆ।

  • Jammu Kashmir
  • Jawan
  • Martyrs
  • Laborers
  • Injured
  • ਜੰਮੂ ਕਸ਼ਮੀਰ
  • ਜਵਾਨ
  • ਸ਼ਹੀਦ
  • ਮਜ਼ਦੂਰ
  • ਜ਼ਖ਼ਮੀ

ਬ੍ਰਿਟੇਨ ਦੇ PM ਬੋਰਿਸ ਜਾਨਸਨ ਇਸ ਮਹੀਨੇ ਦੇ ਆਖ਼ੀਰ 'ਚ ਆ ਸਕਦੇ ਹਨ ਭਾਰਤ

NEXT STORY

Stories You May Like

  • this market will be closed from july 2 to 4
    ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ
  • robbery kidnapping ashok chakra winner 4 arrested
    72 ਸਾਲਾ ਬਜ਼ੁਰਗ ਨੂੰ ਲੁੱਟਣ ਤੇ ਅਗਵਾ ਕਰਨ ਦੇ ਮਾਮਲੇ ’ਚ ਅਸ਼ੋਕ ਚੱਕਰ ਜੇਤੂ ਜਵਾਨ ਸਣੇ 4 ਗ੍ਰਿਫਤਾਰ
  • 2 lashkar terrorists arrested in srinagar  weapons recovered
    ਸ਼੍ਰੀਨਗਰ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
  • body of boy who jumped into canal recovered after 24 hours
    24 ਘੰਟਿਆਂ ਬਾਅਦ ਬਰਾਮਦ ਹੋਈ ਨਹਿਰ 'ਚ ਛਾਲ ਮਾਰਨ ਮੁੰਡੇ ਦੀ ਲਾਸ਼, ਪਿਓ ਦੀ ਭਾਲ ਜਾਰੀ
  • bjp eyes 24 rajya sabha seats in biennial elections
    ਭਾਜਪਾ ਦੀ ਨਜ਼ਰ ਜੂਨ ’ਚ ਹੋਣ ਵਾਲੀਆਂ ਦੋ-ਸਾਲਾ ਚੋਣਾਂ ’ਚ 24 ਰਾਜਸਭਾ ਸੀਟਾਂ ’ਤੇ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • cm vijay osd astrologer radhan pandit removed post
    CM ਬਣਦੇ ਹੀ ਵਿਜੇ ਨੇ 24 ਘੰਟਿਆਂ 'ਚ ਬਦਲਿਆ ਆਪਣੇ ਜੋਤਸ਼ੀ ਦਾ ਭਵਿੱਖ
  • cockroach janta party 4 days 11 2 million followers instagram
    BJP ਤੋਂ ਅੱਗੇ ਨਿਕਲੀ 'Cockroach Janta Party' ! 4 ਦਿਨਾਂ 'ਚ 11.2 ਮਿਲੀਅਨ ਹੋਈ ਫਾਲੋਅਰਜ਼ ਦੀ ਗਿਣਤੀ
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi 12 years
      ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੋਦੀ ਨੇ ਮੁਕੰਮਲ ਕੀਤੇ 12 ਸਾਲ ! ਭਾਜਪਾ ਮਨਾ ਰਹੀ...
    • boy girl
      ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਮੁੰਡੇ-ਕੁੜੀ ਦੀਆਂ ਲਾਸ਼ਾਂ ! ਇਲਾਕੇ 'ਚ ਫੈਲ ਗਈ...
    • girl boy incident
      ਮੁੰਡੇ ਨੇ ਅੱਧੀ ਰਾਤੀਂ ਕੁੜੀ ਨੂੰ ਮਿਲਣ ਬੁਲਾਇਆ, ਫ਼ਿਰ ਕਹਿੰਦਾ- 'ਮੇਰੇ ਦੋਸਤ...
    • hp panchayat election  first phase
      ਹਿਮਾਚਲ ਪ੍ਰਦੇਸ਼ 'ਚ ਪਹਿਲੇ ਪੜਾਅ ਦੀਆਂ 1293 ਪੰਚਾਇਤਾਂ 'ਚ ਵੋਟਿੰਗ ਸ਼ੁਰੂ,...
    • ganda dussehra incident
      ਗੰਗਾ ਦੁਸਹਿਰੇ ਮੌਕੇ ਉੱਤਰ ਪ੍ਰਦੇਸ਼ 'ਚ 11 ਸ਼ਰਧਾਲੂਆਂ ਦੀ ਮੌਤ ! ਕਈਆਂ ਦੀ ਮਸਾਂ...
    • cockroach janata party  mamata  abhishek banerjee
      'ਕਾਕਰੋਚ ਜਨਤਾ ਪਾਰਟੀ' ਨੂੰ ਮਮਤਾ, ਅਭਿਸ਼ੇਕ ਬੈਨਰਜੀ ਨੇ ਸਮਰਥਨ ਦਿੱਤਾ: ਡੇਰੇਕ...
    • rajauri search operation
      ਰਾਜੌਰੀ ਦੇ ਜੰਗਲਾਂ ’ਚ ਮੁੜ ਚੱਲਿਆ ਸਰਚ ਆਪਰੇਸ਼ਨ ! ਸ਼ੱਕੀ ਟਿਕਾਣੇ ਤੋਂ ਸਾਮਾਨ...
    • jaunpur groom case  police encounter
      ਜੌਨਪੁਰ ਲਾੜਾ ਕਤਲ ਕਾਂਡ ਮਾਮਲੇ 'ਚ ਵੱਡੀ ਕਾਰਵਾਈ: ਪੁਲਸ ਮੁਕਾਬਲੇ ’ਚ ਢੇਰ ਮੁੱਖ...
    • red fort  accused  nia
      ਲਾਲ ਕਿਲਾ ਧਮਾਕਾ : ਅਗਸਤ ਦੇ ਮਹੀਨੇ ਲਖਨਊ ਗਏ ਸਨ ਮੁਲਜ਼ਮ, ਕਈ ਧਮਾਕਿਆਂ ਦੀ ਸੀ...
    • land grabbing case
      ਜ਼ਮੀਨ ਹੜੱਪਣ ਦਾ ਮਾਮਲਾ : ਕੋਲਕਾਤਾ ਪੁਲਸ ਦੇ 30 ਅਧਿਕਾਰੀ ED ਦੀ ‘ਰਾਡਾਰ’ ’ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +