ਇੰਫਾਲ-ਪੁਲਸ ਨੇ ਮਣੀਪੁਰ ’ਚ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ 4 ਅੱਤਵਾਦੀਆਂ ਨੂੰ ਜਬਰੀ ਵਸੂਲੀ ਦੀਆਂ ਸਰਗਰਮੀਆਂ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਦੱਸਿਆ ਕਿ ਉਨ੍ਹਾਂ ਕੋਲੋਂ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।
ਮਹਿਬੂਬਾ ਮੁਫ਼ਤੀ ਨੇ ਕਸ਼ਮੀਰੀ ਕੈਦੀਆਂ ਦੀ ਸਥਾਨਕ ਕੈਦ ਤੇ ਜੇਲ੍ਹ ਸੁਧਾਰਾਂ ਲਈ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ
NEXT STORY