Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    2:59:45 PM

  • cbi should investigate dm randhawa suicide case majithia

    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ...

  • train bus collision in bangladesh

    ਭਿਆਨਕ ਹਾਦਸਾ: ਟ੍ਰੇਨ ਨੇ ਬੱਸ ਨੂੰ ਮਾਰੀ ਟੱਕਰ,  12...

  • sukhbir singh badal punjab bachao rally

    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ...

  • trump gold coin

    Trump ਦੇ ਨਾਂ ਹੋਵੇਗੀ ਨਵੀਂ ਉਪਲਬਧੀ: ਜਾਰੀ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 4 ਨੌਜਵਾਨਾਂ ਨੇ 3 ਦਿਨ ਤੱਕ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ

NATIONAL News Punjabi(ਦੇਸ਼)

4 ਨੌਜਵਾਨਾਂ ਨੇ 3 ਦਿਨ ਤੱਕ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ, ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ

  • Edited By Rajwinder Kaur,
  • Updated: 29 Sep, 2024 12:32 PM
National
4 youth gang raped a woman for 3 days
  • Share
    • Facebook
    • Tumblr
    • Linkedin
    • Twitter
  • Comment

ਕੌਸ਼ਾਂਬੀ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਚਾਰ ਨੌਜਵਾਨਾਂ ਨੇ ਜਾਲੌਨ ਦੀ ਰਹਿਣ ਵਾਲੀ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ। ਜਦੋਂ ਪੀੜਤ ਔਰਤ ਸ਼ਿਕਾਇਤ ਕਰਨ ਗਈ ਤਾਂ ਉਕਤ ਲੋਕਾਂ ਨੇ ਉਸ ਨੂੰ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਥਾਣੇ ਦੇ ਗੇਟ ਤੋਂ ਵਾਪਸ ਭੇਜ ਦਿੱਤਾ। ਇੰਨਾ ਹੀ ਨਹੀਂ ਔਰਤ ਨੇ ਦੋਸ਼ੀਆਂ 'ਤੇ ਉਸ ਦੇ ਘਰ ਨੂੰ ਅੱਗ ਲਗਾਉਣ ਦਾ ਵੀ ਦੋਸ਼ ਲਗਾਇਆ ਹੈ। ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਜਾਂਚ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ - ਹਾਏ ਓ ਰੱਬਾ! ਟੀਚਰ ਨੇ ਕੁੱਟ-ਕੁੱਟ ਪਾੜ 'ਤਾ ਕੰਨ ਦਾ ਪਰਦਾ, 5ਵੀਂ ਦੇ ਵਿਦਿਆਰਥੀ ਦੀ ਹਾਲਤ ਗੰਭੀਰ

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਔਰਤ ਨੇ ਦੱਸਿਆ ਕਿ ਉਹ ਪਿਛਲੇ 13 ਸਾਲਾਂ ਤੋਂ ਇੱਥੇ ਰਹਿ ਰਹੀ ਹੈ। ਇੱਥੇ ਸਾਡੀ ਇੱਕ ਔਰਤ ਨਾਲ ਮੁਲਾਕਾਤ ਹੋਈ। ਉਸ ਦਾ ਨਾਂ ਅੰਜਲੀ ਉਰਫ ਫੁੱਗਾ ਹੈ। ਉਹ ਰਾਤ ਨੂੰ 9 ਵਜੇ ਆਈ ਅਤੇ ਕਿਹਾ ਕਿ ਮੇਰੀ ਤਬੀਅਤ ਖ਼ਰਾਬ ਹੈ, ਮੇਰੇ ਨਾਲ ਹਸਪਤਾਲ ਚੱਲੋ। ਉਸ ਨੇ ਕਿਹਾ ਕਿ ਮੇਰਾ ਭਰਾ ਕਾਰ ਰਾਹੀਂ ਆ ਰਿਹਾ ਹੈ। ਜਿਸ ਤੋਂ ਬਾਅਦ ਕਾਰ ਵਿੱਚੋਂ ਇੱਕ ਲੜਕਾ ਆਇਆ ਅਤੇ ਸਾਨੂੰ ਬਿਠਾ ਕੇ ਸੈਨੀ ਵੱਲ ਚਲ ਪਿਆ। ਕੁਝ ਦੂਰ ਜਾ ਕੇ ਉਹ ਸਾਨੂੰ ਇਕ ਸੁੰਨਸਾਨ ਘਰ ਵਿਚ ਲੈ ਗਿਆ ਅਤੇ ਕਿਹਾ ਕਿ ਅਸੀਂ ਡਾਕਟਰ ਨੂੰ ਲੈ ਕੇ ਆ ਰਹੇ ਹਾਂ। ਇਸ ਤੋਂ ਬਾਅਦ ਉਹ ਇੱਕ ਲੜਕੇ ਨੂੰ ਲੈ ਕੇ ਆਇਆ ਅਤੇ ਗੇਟ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਹਨਾਂ ਨੇ ਮੇਰੇ ਨਾਲ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ: ਬੱਸ ਨੇ ਉੱਡਾਏ 3 ਵਾਹਨ, 7 ਲੋਕਾਂ ਦੀ ਮੌਤ

ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਉਹਨਾਂ ਨੇ ਕਿਹਾ ਕਿ ਇੱਥੇ ਤੁਹਾਡੀ ਗੱਲ ਸੁਣਨ ਵਾਲਾ ਕੋਈ ਨਹੀਂ ਹੈ। ਜੇ ਤੁਸੀਂ ਚੀਕ ਮਾਰੀ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਅੰਜਲੀ ਨੇ ਮੇਰਾ ਹੱਥ ਫੜਿਆ ਅਤੇ ਨਿਤਿਨ ਨੇ ਮੇਰੇ ਨਾਲ ਬਲਾਤਕਾਰ ਕੀਤਾ। ਸੁਸ਼ੀਲ ਵੀਡੀਓ ਬਣਾ ਰਿਹਾ ਸੀ। ਦੋਸ਼ੀਆਂ ਦੇ ਚੁੰਗਲ 'ਚੋਂ ਛੁਡਵਾ ਕੇ ਔਰਤ ਕੋਖਰਾਜ਼ ਥਾਣੇ ਜਾ ਰਹੀ ਸੀ ਤਾਂ ਦੋਸ਼ੀ ਥਾਣੇ ਦੇ ਗੇਟ 'ਤੇ ਪਹੁੰਚ ਗਿਆ। ਉਹਨਾਂ ਨੇ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਗੇਟ ਤੋਂ ਹੀ ਵਾਪਸ ਭੇਜ ਦਿੱਤਾ। ਇਸ ਤਰ੍ਹਾਂ ਚਾਰ ਵਿਅਕਤੀਆਂ ਨੇ ਮੈਨੂੰ ਡਰਾ ਧਮਕਾ ਕੇ 3 ਦਿਨ ਤੱਕ ਸਮੂਹਿਕ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ - ਚੰਗੀ ਖ਼ਬਰ : ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 2-2 ਹਜ਼ਾਰ ਰੁਪਏ

ਦੱਸਿਆ ਜਾ ਰਿਹਾ ਹੈ ਕਿ ਜਦੋਂ ਔਰਤ ਨੇ ਇਸ ਬਾਰੇ ਆਪਣੇ ਪਤੀ ਨੂੰ ਦੱਸੀ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਦੋਂ ਪਤੀ-ਪਤਨੀ ਸ਼ਿਕਾਇਤ ਕਰਨ ਲਈ ਘਰੋਂ ਬਾਹਰ ਆਏ ਤਾਂ ਬੇਖੌਫ ਮੁਲਜ਼ਮਾਂ ਨੇ ਘਰ ਦੇ ਇਕ ਹਿੱਸੇ ਨੂੰ ਅੱਗ ਲਗਾ ਦਿੱਤੀ, ਹਾਲਾਂਕਿ ਉਥੇ ਮੌਜੂਦ ਲੋਕਾਂ ਨੇ ਤੁਰੰਤ ਅੱਗ ਬੁਝਾ ਦਿੱਤੀ। ਆਪਣੇ ਪਤੀ ਦੇ ਨਾਲ ਥਾਣੇ ਪਹੁੰਚੀ ਪੀੜਤਾ ਨੇ ਆਪਣੇ ਨਾਲ ਵਾਪਰੀ ਇਸ ਘਿਨਾਉਣੀ ਘਟਨਾ ਬਾਰੇ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਮਿਲਣ 'ਤੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇੰਨੀ ਵੱਡੀ ਘਟਨਾ ਦੇ ਬਾਵਜੂਦ ਪੁਲਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਮੁਲਜ਼ਮਾਂ ਦਾ ਮਨੋਬਲ ਉੱਚਾ ਹੈ।

ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • 4 youths
  • 3 days
  • woman
  • gang rape
  • video viral
  • threat
  • 4 ਨੌਜਵਾਨਾਂ
  • 3 ਦਿਨ
  • ਔਰਤ
  • ਸਮੂਹਿਕ ਬਲਾਤਕਾਰ
  • ਵੀਡੀਓ ਵਾਇਰਲ

'ਮਨ ਕੀ ਬਾਤ' ਮੇਰੇ ਲਈ ਮੰਦਰ ਜਾ ਕੇ ਭਗਵਾਨ ਦੇ ਦਰਸ਼ਨ ਕਰਨ ਵਰਗੀ: PM ਮੋਦੀ

NEXT STORY

Stories You May Like

  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • money refund  fraud of 3 lakhs
    ਪੈਸੇ ਰਿਫੰਡ ਕਰਨ ਦਾ ਝਾਂਸਾ ਦੇ ਕੇ 3 ਲੱਖ 30 ਹਜ਼ਾਰ ਰੁਪਏ ਦੀ ਠੱਗੀ
  • ludhiana has become a city of traffic rule breakers
    ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦਾ ਸ਼ਹਿਰ ਬਣਿਆ ਲੁਧਿਆਣਾ, ਵਾਹਨਾਂ ’ਤੇ ਸਟੰਟ ਕਰਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • the television premiere of  baaghi 4  will be held on this day
    ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
  • sarabjeet kaur new video
    ਸਰਬਜੀਤ ਕੌਰ ਦੀ ਵਾਇਰਲ ਹੋਈ ਵੀਡੀਓ ਨੇ ਖੜ੍ਹਾ ਕੀਤਾ ਵਿਵਾਦ !
  •   rare incident    sonam wangchuk is stung by a 3 minute video
    ਆਫ ਦਿ ਰਿਕਾਰਡ : ‘ਦੁਰਲੱਭ ਘਟਨਾ’ : 3 ਮਿੰਟ ਦੀ ਵੀਡੀਓ ਦਾ ਡੰਗ
  • 4 arrested
    ਵਿਆਹ ਦੇ ਨਾਂ 'ਤੇ ਵੇਚ'ਤੀ ਕੁੜੀ ! ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • big weather alert in punjab for 4 days
    ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • my paper boat pinkoo tv funny video
    Pinkoo Tv ਨੇ ਬਣਾਈ ਬੱਚਿਆਂ ਲਈ ਖ਼ਾਸ ਵੀਡੀਓ 'ਮੇਰੀ ਪਿਆਰੀ ਕਿਸ਼ਤੀ', ਵੇਖ...
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • partap singh bajwa statement
    DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ...
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ...
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
Trending
Ek Nazar
this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • west asia lpg ship india america mangalore port
      ਤੇਲ-ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! LPG ਨਾਲ ਭਰਿਆ ਇਕ ਹੋਰ ਜਹਾਜ਼...
    • american  international religious freedom commission  report  rss ban  judge
      RSS 'ਤੇ ਪਾਬੰਦੀ ਦੀ ਸਿਫਾਰਸ਼ 'ਤੇ ਭੜਕੇ ਸਾਬਕਾ ਜੱਜ ਤੇ ਅਧਿਕਾਰੀ; USCIRF ਦੀ...
    • cat  lady doctor  parents  police  family
      ਬਿੱਲੀ ਪਿੱਛੇ ਲੇਡੀ ਡਾਕਟਰ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਮੁਕਾ ਲਈ ਆਪਣੀ ਜੀਵਨਲੀਲਾ
    • hindustan petroleum job apply
      HPCL 'ਚ ਨਿਕਲੀ ਭਰਤੀ ! 2,80,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿੰਝ ਕਰਨਾ ਅਪਲਾਈ
    • narendra modi  world water day  water  price
      ਪਾਣੀ ਦੀ ਹਰ ਬੂੰਦ ਕੀਮਤੀ: ਵਿਸ਼ਵ ਜਲ ਦਿਵਸ 'ਤੇ PM ਮੋਦੀ ਨੇ ਕੀਤੀ ਪਾਣੀ ਬਚਾਉਣ...
    • big news mata vaishno devi pilgrimage stopped
      ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਵੱਡੀ ਖਬਰ ! ਸ਼ਰਾਈਨ ਬੋਰਡ ਨੇ ਲਿਆ...
    • these zodiac signs are the most stubborn
      ਕੀ ਤੁਸੀਂ ਵੀ ਹੋ ਅੜੀਅਲ? ਇਹ 4 ਰਾਸ਼ੀਆਂ ਵਾਲੇ ਹੁੰਦੇ ਹਨ ਸਭ ਤੋਂ ਵੱਧ ਜ਼ਿੱਦੀ
    • how much does the government earn on 1 liter of petrol
      1 ਲੀਟਰ ਪੈਟਰੋਲ 'ਤੇ ਕਿੰਨੀ ਕਮਾਈ ਕਰਦੀ ਹੈ ਸਰਕਾਰ, ਜਾਣੋ ਕੰਪਨੀਆਂ ਨੂੰ ਕਿੰਨਾ...
    • major dri operation at mumbai port
      DRI ਦੀ ਵੱਡੀ ਕਾਰਵਾਈ! ਚੀਨ ਤੋਂ ਆਏ 11 ਹਜ਼ਾਰ ਪਾਬੰਦੀਸ਼ੁਦਾ ਵਾਕੀ-ਟਾਕੀ ਜ਼ਬਤ, 2...
    • boy fell from the 12th floor
      ਮਾਂ ਦੀ ਇੱਕ ਗਲਤੀ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਘਰ, 12ਵੀਂ ਮੰਜ਼ਿਲ ਤੋਂ ਡਿੱਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +