Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:46:53 PM

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਨਹੀਂ ਰੁਕੀ ਸਰਕਾਰ ! 400 ਏਕੜ ਜੰਗਲ ਕਰ'ਤਾ 'ਸਾਫ਼'

NATIONAL News Punjabi(ਦੇਸ਼)

ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਬਾਅਦ ਵੀ ਨਹੀਂ ਰੁਕੀ ਸਰਕਾਰ ! 400 ਏਕੜ ਜੰਗਲ ਕਰ'ਤਾ 'ਸਾਫ਼'

  • Edited By Harpreet Singh,
  • Updated: 05 Apr, 2025 12:50 PM
National
400 acre forest wiped out
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਤੇਲੰਗਾਨਾ ਸਰਕਾਰ ਨੇ ਕਈ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਰੰਗਾਰੈੱਡੀ ਜ਼ਿਲ੍ਹੇ 'ਚ ਸਥਿਤ ਕਾਂਚਾ ਗਾਚੀਬੋਵਲੀ 'ਚ 400 ਏਕੜ ਜੰਗਲ ਦੀ ਕਟਾਈ ਕਰ ਕੇ ਇਲਾਕੇ ਨੂੰ ਸਾਫ਼ ਕਰ ਦਿੱਤਾ ਹੈ। ਇਸ ਕਟਾਈ ਨੂੰ ਰੋਕਣ ਲਈ ਹੈਦਰਾਬਾਦ ਯੂਨੀਵਰਸਿਟੀਆਂ ਨੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਸਨ, ਪਰ ਇਸ ਦੇ ਬਾਵਜੂਦ ਵੀ ਸਰਕਾਰ ਨੇ ਜੰਗਲਾਂ ਦੀ ਕਟਾਈ ਨਹੀਂ ਰੋਕੀ ਤੇ 400 ਏਕੜ ਜੰਗਲ ਕੱਟ ਕੇ ਸਾਫ਼ ਕਰ ਦਿੱਤਾ। 

ਜ਼ਿਕਰਯੋਗ ਹੈ ਕਿ ਇਸ ਕਟਾਈ ਨੂੰ ਰੋਕਣ ਲਈ ਕਾਲਜ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਸਨ, ਜਿਸ ਕਾਰਨ ਉਨ੍ਹਾਂ 'ਤੇ ਲਾਠੀਚਾਰਜ ਕੀਤੇ ਗਏ ਤੇ ਕੁਝ ਨੂੰ ਹਿਰਾਸਤ 'ਚ ਵੀ ਲਿਆ ਗਿਆ। ਪਰ ਇਸ ਤੋਂ ਬਾਅਦ ਵੀ ਸਰਕਾਰ ਨਹੀਂ ਰੁਕੀ ਤੇ ਆਪਣੀ ਕਾਰਵਾਈ ਜਾਰੀ ਰੱਖੀ।

ਇਹ ਵੀ ਪੜ੍ਹੋ- ਕੀ ਬਣੂੰ ਦੁਨੀਆ ਦਾ....! ਮਾਸੀ ਨੇ ਪੈਸਿਆਂ ਖ਼ਾਤਰ ਆਪਣੀ ਹੀ ਭਾਣਜੀ ਦਾ ਕਰ ਲਿਆ 'ਸੌਦਾ'

ਜਾਣਕਾਰੀ ਅਨੁਸਾਰ ਤੇਲੰਗਾਨਾ ਸਰਕਾਰ ਇਸ 400 ਏਕੜ ਇਲਾਕੇ 'ਚ ਆਈ.ਟੀ. ਪਾਰਕ ਤੇ ਬਿਹਤਰ ਰੈਜ਼ੀਡੈਂਸ਼ੀਅਲ ਏਰੀਆ ਬਣਾਉਣ ਲਈ ਇਲਾਕੇ ਦੀ ਨਿਲਾਮੀ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਤੋਂ ਸਰਕਾਰ 10,000-15,000 ਕਰੋੜ ਤੱਕ ਮਾਲੀਆ ਹਾਸਲ ਕਰਨ ਦਾ ਅਨੁਮਾਨ ਲਗਾ ਰਹੀ ਹੈ। 

ਇੰਨੇ ਵੱਡੇ ਪੱਧਰ 'ਤੇ ਜੰਗਲਾਂ ਦੀ ਕਟਾਈ ਕਾਰਨ ਇਲਾਕੇ ਦੇ ਤਾਪਮਾਨ 'ਚ 4 ਡਿਗਰੀ ਸੈਲਸੀਅਸ ਤੱਕ ਵਾਧਾ ਦਰਜ ਕੀਤਾ ਜਾ ਸਕਦਾ ਹੈ ਤੇ ਨਾਲ ਹਜ਼ਾਰਾਂ ਪੰਛੀ ਤੇ ਜਾਨਵਰ ਘਰੋਂ ਬੇਘਰ ਹੋ ਗਏ ਹਨ। ਇਸ ਕਟਾਈ ਨੂੰ ਰੋਕਣ ਲਈ ਵਿਦਿਆਰਥੀਆਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਸਨ, ਜਿਨ੍ਹਾਂ 'ਚੋਂ 50 ਦੇ ਕਰੀਬ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਜੰਗਲਾਂ ਦੀ ਕਟਾਈ ਨਹੀਂ ਰੁਕੀ ਤੇ ਹੁਣ ਇਹ ਪੂਰਾ ਜੰਗਲ ਸਾਫ਼ ਹੋ ਚੁੱਕਾ ਹੈ। 

ਇਹ ਵੀ ਪੜ੍ਹੋ- ਅਮਰੀਕਾ 'ਚ ਕੁੜੀ ਨੂੰ 'ਮਿਲਣ' ਗਏ ਭਾਰਤੀ ਨੌਜਵਾਨ ਨੂੰ ਅਦਾਲਤ ਨੇ ਸੁਣਾ'ਤੀ ਸਜ਼ਾ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Forest Cut
  • Hyderabad
  • Telangana Government
  • Students
  • Protest
  • Forest
  • Wiped Out

ਖੜ੍ਹੇ ਟਰੱਕ ਨਾਲ ਟਕਰਾਈ ਮਿੰਨੀ ਬੱਸ, 5 ਲੋਕਾਂ ਦੀ ਮੌਤ

NEXT STORY

Stories You May Like

  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • jharkhand protests
    98 ਫ਼ੀਸਦੀ ਸ਼ਰਤਾਂ 'ਤੇ ਸਹਿਮਤ ਹੋਈ ਸਰਕਾਰ ! ਫ਼ਿਰ ਵੀ ਪ੍ਰਦਰਸ਼ਨ ਜਾਰੀ ਰੱਖਣਗੇ ਝਾਰਖੰਡ ਦੇ ਵਿਦਿਆਰਥੀ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • canada still waiting for foreign students
    ਕੈਨੇਡਾ ਨੂੰ ਹੁਣ ਵੀ ਵਿਦੇਸ਼ੀ ਵਿਦਿਆਰਥੀਆਂ ਦੀ ਉਡੀਕ: ਕੈਨੇਡਿਆਈ ਰਾਜਦੂਤ
  • wildfire  in utah
    ਉਟਾਹ ਚ ਜੰਗਲ ਦੀ ਅੱਗ ਬੁਝਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਓਰੇਗਨ 'ਚ ਬੁਲਡੋਜ਼ਰ ਆਪਰੇਟਰ ਦੀ ਮੌਤ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • maharashtra deputy cm shinde enquires about sukhbir badal
      ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਨੇ ਫੋਨ 'ਤੇ ਜਾਣਿਆ ਸੁਖਬੀਰ ਬਾਦਲ ਦਾ ਹਾਲ
    • rahul gandhi  income  assets  high court  supreme court
      ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲਾ, ਰਾਹੁਲ ਗਾਂਧੀ ਨੇ ਹਾਈ ਕੋਰਟ ਦੇ ਹੁਕਮ ਨੂੰ SC...
    • national highway  nhai  ambulance  10 minutes  fine
      10 ਮਿੰਟ ਵੀ ਲੇਟ ਹੋਈ ਐਂਬੂਲੈਂਸ ਤਾਂ ਲੱਗੇਗਾ 10,000 ਰੁਪਏ ਜੁਰਮਾਨਾ ! ਨੈਸ਼ਨਲ...
    • samrat chaudhary  s big announcement for bharat tiwari family
      ਭਰਤ ਤਿਵਾਰੀ ਦੇ ਪਰਿਵਾਰ ਲਈ ਸਮਰਾਟ ਚੌਧਰੀ ਦਾ ਵੱਡਾ ਐਲਾਨ! ਸਰਕਾਰੀ ਨੌਕਰੀ ਤੇ...
    • narendra modi  harsimrat badal  phone  sukhbir badal  health
      ਸੁਖਬੀਰ ਬਾਦਲ 'ਤੇ ਹਮਲੇ ਮਗਰੋਂ PM ਮੋਦੀ ਨੇ ਹਰਸਿਮਰਤ ਬਾਦਲ ਨਾਲ ਕੀਤੀ ਫ਼ੋਨ...
    • twisha sharma case
      ਟਵਿਸ਼ਾ ਸ਼ਰਮਾ ਮਾਮਲਾ : ਸੀ. ਬੀ. ਆਈ. ਨੂੰ 17 ਤੱਕ ਚਾਰਜਸ਼ੀਟ ਪੇਸ਼ ਕਰਨ ਦੇ ਹੁਕਮ
    • students fall due to heat
      ਤਿਰੰਗਾ ਯਾਤਰਾ 'ਚ ਬੇਹੋਸ਼ ਹੋ ਕੇ ਡਿੱਗੀਆਂ ਵਿਦਿਆਰਥਣਾਂ ! 25 ਤੋਂ ਵੱਧ ਹਸਪਤਾਲ...
    • woman  friend  odisha police
      ਓਡੀਸ਼ਾ ’ਚ ਦੋਸਤ ਨਾਲ ਘੁੰਮਣ ਗਈ ਔਰਤ ਨਾਲ ਸਮੂਹਿਕ ਜਬਰ-ਜ਼ਨਾਹ
    • air india  pilots test  passengers
      'ਯਾਤਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ..!' ਟਰਬੂਲੈਂਸ ਹਾਦਸੇ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +