Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    2:39:14 PM

  • speculations of changes in punjab bjp district presidents intensify

    ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ...

  • married woman commits suicide big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

  • discovers oil and gas reserves

    ਪਾਕਿਸਤਾਨ ਨੂੰ ਮਿਲਿਆ ਤੇਲ ਤੇ ਗੈਸ ਦਾ ਵੱਡਾ ਭੰਡਾਰ...

  • major accident with pilgrims returning from mata vaishno devi

    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਉੱਤਰਾਕਾਸ਼ੀ ਸੁਰੰਗ ਹਾਦਸਾ: 10 ਦਿਨਾਂ ਤੋਂ ਸੁਰੰਗ 'ਚ ਫਸੇ 41 ਮਜ਼ਦੂਰ, ਪਾਈਪਲਾਈਨ ਰਾਹੀਂ ਭੇਜੀ ਗਈ ਖਿਚੜੀ

NATIONAL News Punjabi(ਦੇਸ਼)

ਉੱਤਰਾਕਾਸ਼ੀ ਸੁਰੰਗ ਹਾਦਸਾ: 10 ਦਿਨਾਂ ਤੋਂ ਸੁਰੰਗ 'ਚ ਫਸੇ 41 ਮਜ਼ਦੂਰ, ਪਾਈਪਲਾਈਨ ਰਾਹੀਂ ਭੇਜੀ ਗਈ ਖਿਚੜੀ

  • Edited By Disha,
  • Updated: 21 Nov, 2023 10:36 AM
New Delhi
41 laborers trapped in tunnel for 10 days khichdi sent through pipeline
  • Share
    • Facebook
    • Tumblr
    • Linkedin
    • Twitter
  • Comment

ਉਤਰਕਾਸ਼ੀ (ਭਾਸ਼ਾ)- ਪਿਛਲੇ 10 ਦਿਨਾਂ ਤੋਂ ਸਿਲਕਿਆਰਾ ਸੁਰੰਗ 'ਚ ਫਸੇ 41 ਮਜ਼ਦੂਰਾਂ ਤੱਕ 6 ਇੰਚ ਦੀ ਪਾਈਪਲਾਈਨ ਰਾਹੀਂ ਖਿਚੜੀ ਭੇਜਣ ਦੇ ਕੁਝ ਘੰਟਿਆਂ ਬਾਅਦ ਬਚਾਅ ਕਰਮਚਾਰੀਆਂ ਨੇ ਮੰਗਲਵਾਰ ਤੜਕੇ ਉਨ੍ਹਾਂ ਤੱਕ ਇਕ ਕੈਮਰਾ (ਐਂਡੋਸਕੋਪਿਕ ਫਲੈਕਸੀ ਕੈਮਰਾ) ਭੇਜਿਆ ਅਤੇ ਉਨ੍ਹਾਂ ਦੇ ਠੀਕ ਹੋਣ ਦਾ ਪਹਿਲਾ ਵੀਡੀਓ ਜਾਰੀ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਦੇਰ ਸ਼ਾਮ ਦਿੱਲੀ ਤੋਂ ਕੈਮਰਾ ਆਉਣ ਤੋਂ ਬਾਅਦ ਇਸ ਨੂੰ ਸੁਰੰਗ ਅੰਦਰ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਜਾਰੀ ਕੀਤੇ ਗਏ ਵੀਡੀਓ 'ਚ ਪੀਲੇ ਅਤੇ ਸਫੈਦ ਰੰਗ ਦੇ ਹੈਲਮੇਟ ਪਹਿਨੇ ਮਜ਼ਦੂਰ ਪਾਈਪਲਾਈਨ ਦੇ ਮਾਧਿਅਮ ਨਾਲ ਭੇਜੇ ਗਏ ਭੋਜਨ ਨੂੰ ਪ੍ਰਾਪਤ ਕਰਦੇ ਹੋਏ ਅਤੇ ਇਕ-ਦੂਜੇ ਨਾਲ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਇਨ੍ਹਾਂ ਮਜ਼ਦੂਰਾਂ ਦੇ ਪਰਿਵਾਰਾਂ ਲਈ ਇਕ ਵੱਡੀ ਰਾਹਤ ਹੈ।

 

#WATCH | Uttarkashi (Uttarakhand) tunnel rescue | Rescue team officials establish audio-visual contact with the workers trapped in the tunnel for the first time, through the pipeline and endoscopic flexi camera.

(Video Source: District Information Officer) pic.twitter.com/JKtAtHQtN4

— ANI (@ANI) November 21, 2023

ਇਸ ਵਿਚ ਮਲਬੇ ਨੂੰ ਆਰ-ਪਾਰ ਪਾਈ ਗਈ 6 ਇੰਚ ਵਿਆਸ ਵਾਲੀ ਪਾਈਪਲਾਈਨ ਰਾਹੀਂ ਸੋਮਵਾਰ ਨੂੰ ਮਜ਼ਦੂਰਾਂ ਤੱਕ ਖਿਚੜੀ ਭੇਜੀ ਗਈ। ਖਿਚੜੀ ਨੂੰ ਚੌੜੇ ਮੂੰਹ ਵਾਲੀਆਂ ਪਲਾਸਟਿਕ ਦੀਆਂ ਬੋਤਲਾਂ 'ਚ ਪੈਕ ਕਰ ਕੇ ਮਜ਼ਦੂਰਾਂ ਤੱਕ ਪਹੁੰਚਾਇਆ ਗਿਆ। ਸੁਰੰਗ 'ਚ ਚਲਾਈ ਜਾ ਰਹੀ ਬਚਾਅ ਮੁਹਿੰਮ ਦੇ ਇੰਚਾਰਜ ਕਰਨਲ ਦੀਪਕ ਪਾਟਿਲ ਨੇ ਦੱਸਿਆ ਕਿ ਇਸ ਪਾਈਪਲਾਈਨ ਨਾਲ ਦਲੀਆ, ਖਿਚੜੀ, ਕੱਟੇ ਹੋਏ ਸੇਬ ਅਤੇ ਕੇਲੇ ਭੇਜੇ ਜਾ ਸਕਦੇ ਹਨ। ਬਚਾਅ ਮੁਹਿੰਮ 'ਚ ਜੁਟੇ ਸੁਰੱਖਿਆ ਕਰਮਚਾਰੀ ਨਿਪੂ ਕੁਮਾਰ ਨੇ ਕਿਹਾ ਕਿ ਸੰਚਾਰ ਸਥਾਪਤ ਕਰਨ ਲਈ ਪਾਈਪਲਾਈਨ 'ਚ ਵਾਕੀ-ਟਾਕੀ ਅਤੇ 2 ਚਾਰਜਰ ਵੀ ਭੇਜੇ ਗਏ ਹਨ। ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਕਈ ਦਿਸ਼ਾਵਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਅਧੀਨ ਭਾਰਤੀ ਹਵਾਈ ਫ਼ੌਜ ਨੇ ਇਕ ਸੀ-17 ਅਤੇ 2 ਸੀ-130 ਜੇ ਸੁਪਰ ਹਰਕਿਊਲਿਸ ਟਰਾਂਸਪੋਰਟ ਜਹਾਜ਼ ਰਾਹੀਂ 36 ਟਨ ਭਾਰੀ ਮਸ਼ੀਨਾਂ ਪਹੁੰਚਾ ਦਿੱਤੀਆਂ ਹਨ। ਇਸ ਵਿਚ ਸੂਤਰਾਂ ਨੇ ਦੱਸਿਆ ਕਿ ਸਿਲਕਿਆਰਾ ਸੁਰੰਗ ਵੱਲ ਅਮਰੀਕੀ ਆਗਰ ਮਸ਼ੀਨ ਤੋਂ ਨਿਕਲਣ ਦਾ ਰਸਤਾ ਬਣਾਉਣ ਦਾ ਕੰਮ ਮੁੜ ਸ਼ੁਰੂ ਹੋਣ ਵਾਲਾ ਹੈ। ਦਿੱਲੀ ਤੋਂ ਆਈ ਟੀਮ ਨੇ ਸ਼ੁੱਕਰਵਾਰ ਦੁਪਹਿਰ ਕਿਸੇ ਸਖ਼ਤ ਸਤਿਹ ਨਾਲ ਟਕਰਾਉਣ ਤੋਂ ਬਾਅਦ ਰੁਕੀ ਇਸ ਮਸ਼ੀਨ ਨੂੰ ਠੀਕ ਕਰ ਦਿੱਤਾ ਹੈ। ਮਜ਼ਦੂਰਾਂ  ਤੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛਣ ਵਾਲੇ ਡਾਕਟਰ ਪ੍ਰੇਮ ਪੋਖਰਿਆਲ ਨੇ ਬਚਾਅ ਕਰਮਚਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਮੰਗਲਵਾਰ ਨੂੰ ਉਨ੍ਹਾਂ ਨੂੰ ਭੋਜਨ 'ਚ ਮੂੰਗ ਦਾਲ ਦੀ ਖਿਚੜੀ ਭੇਜੀ ਜਾਵੇ, ਜਿਸ 'ਚ ਸੋਇਆ ਬੜੀ ਅਤੇ ਮਟਰ ਸ਼ਾਮਲ ਹੋਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਲੇ ਭੇਜਣ ਦੀ ਵੀ ਸਲਾਹ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Tunnel
  • Labor
  • Pipeline
  • Khichdi
  • Video
  • ਸੁਰੰਗ
  • ਮਜ਼ਦੂਰ
  • ਪਾਈਪਲਾਈਨ
  • ਖਿਚੜੀ
  • ਵੀਡੀਓ

2 ਸਿੱਖ ਉਮੀਦਵਾਰਾਂ ਨੂੰ ਜੱਜ ਨਾ ਬਣਾਉਣ ’ਤੇ ਨਾਰਾਜ਼ ਸੁਪਰੀਮ ਕੋਰਟ, ਕੇਂਦਰ ਸਰਕਾਰ ਨੂੰ ਪਾਈ ਝਾੜ

NEXT STORY

Stories You May Like

  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਬਕਸਿਆਂ ’ਚ ਬੰਦ
  • migrant worker dies in road accident
    ਸੜਕ ਹਾਦਸਾ ’ਚ ਪ੍ਰਵਾਸੀ ਮਜ਼ਦੂਰ ਦੀ ਮੌਤ
  • secret tunnel exposed
    ਵੱਡੀ ਖ਼ਬਰ :  ਨਸ਼ਿਆਂ ਦੀ ਤਸਕਰੀ ਲਈ ਦੋ ਦੇਸ਼ਾਂ 'ਚ ਬਣੀ ਖੁਫੀਆ ਸੁਰੰਗ ਦਾ ਪਰਦਾਫਾਸ਼, ਅਰਬਾਂ ਦੀ ਕੋਕੀਨ ਬਰਾਮਦ
  • nine story building collapses in philippines
    ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ
  • tragic accident while constructing the gate of gurdwara sahib
    ਗੁਰਦੁਆਰਾ ਸਾਹਿਬ ਦੇ ਗੇਟ ਦਾ ਨਿਰਮਾਣ ਕਰਦਿਆਂ ਦਰਦਨਾਕ ਹਾਦਸਾ, ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ
  • 9 mobile phones recovered from 10 detainees
    10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ
  • major accident in muzaffarpur
    ਮੁਜ਼ੱਫਰਪੁਰ 'ਚ ਵੱਡਾ ਹਾਦਸਾ: ਹਸਪਤਾਲ ਦੇ ICU 'ਚ ਲੱਗੀ ਅੱਗ, 10 ਤੋਂ ਵੱਧ ਮਰੀਜ਼ਾਂ ਦੀ ਮੌਤ ਦਾ ਖਦਸ਼ਾ
  • 41 year old man forcibly converted 14 year old girl and married her
    14 ਸਾਲਾ ਬੱਚੀ ਦਾ ਜਬਰਨ ਧਰਮ ਤਬਦੀਲ ਕਰਵਾ ਕੇ 41 ਸਾਲਾ ਵਿਅਕਤੀ ਨੇ ਕੀਤਾ ਨਿਕਾਹ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • samrat sarkar  lalu yadav  rabri devi  security
      ਸਮਰਾਟ ਸਰਕਾਰ ਨੇ ਲਾਲੂ-ਰਾਬੜੀ ਦੀ 'Z+' ਸੁਰੱਖਿਆ ਕੀਤੀ ਖ਼ਤਮ, ਤੇਜ ਪ੍ਰਤਾਵ ਦੀ...
    • shortage of cash across the country at atms
      ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
    • uttarakhand  tempo traveler  overturned
      ਉਤਰਾਖੰਡ: ਟੈਂਪੂ ਟਰੈਵਲਰ ਪਲਟਣ ਨਾਲ ਬਦਰੀਨਾਥ ਜਾ ਰਹੀ ਔਰਤ ਦੀ ਮੌਤ, 17 ਹੋਰ ਜ਼ਖਮੀ
    • short circuit  gas cylinder  explosion death
      ਸ਼ਾਰਟ ਸਰਕਿਟ ਕਾਰਨ ਗੈਸ ਸਿਲੰਡਰ 'ਚ ਹੋਇਆ ਬਲਾਸਟ, ਮਾਂ ਸਣੇ ਦੋ ਬੱਚੇ ਜਿਊਂਦੇ ਸੜੇ
    • k annamalai resignation nitin nabin accepted
      ਤਾਮਿਲਨਾਡੂ 'ਚ ਭਾਜਪਾ ਨੂੰ ਵੱਡਾ ਝਟਕਾ: ਕੇ.ਅੰਨਾਮਲਾਈ ਨੇ ਦਿੱਤਾ ਅਸਤੀਫਾ, ਨਿਤਿਨ...
    • statue of unity  senior officer  ias officer  central government
      ਸਟੈਚੂ ਆਫ ਯੂਨਿਟੀ ਵਿਖੇ ਹਰ ਸਾਲ ਜੁੜਨਗੇ ਦੇਸ਼ ਦੇ ਸੀਨੀਅਰ ਅਤੇ ਨੌਜਵਾਨ IAS...
    • cow mla suv car accident
      ਗਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਕਾਂਗਰਸੀ ਵਿਧਾਇਕ ਨਾਲ ਵਾਪਰਿਆ ਹਾਦਸਾ, ਕੰਧ ਨਾਲ...
    • supreme court  government job  eligible candidates
      ਸਰਕਾਰੀ ਨੌਕਰੀ ਯੋਗ ਉਮੀਦਵਾਰਾਂ ਨੂੰ ਤੈਅ ਯੋਗਤਾਵਾਂ ਅਨੁਸਾਰ ਹੀ ਮਿਲਣੀ ਚਾਹੀਦੀ ਹੈ...
    • narendra modi  yogi adityanath  birthday  congratulations
      PM ਮੋਦੀ ਨੇ ਉੱਤਰ ਪ੍ਰਦੇਸ਼ ਦੇ CM ਯੋਗੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
    • heavy rainfall alert 19 states imd
      Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +