Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    7:09:22 PM

  • punjab power cut update

    ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ...

  • signs of major organizational change in punjab congress

    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ!...

  • punjab politics update

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ...

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • NCP ਆਗੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਪਹਿਲਾਂ ਇਲਾਕੇ ਦੀ ਬਿਜਲੀ ਕੀਤੀ ਬੰਦ

NATIONAL News Punjabi(ਦੇਸ਼)

NCP ਆਗੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਪਹਿਲਾਂ ਇਲਾਕੇ ਦੀ ਬਿਜਲੀ ਕੀਤੀ ਬੰਦ

  • Edited By Disha,
  • Updated: 02 Sep, 2024 11:20 AM
National
5 rounds of firing on ncp leader
  • Share
    • Facebook
    • Tumblr
    • Linkedin
    • Twitter
  • Comment

ਪੁਣੇ- ਮਹਾਰਾਸ਼ਟਰ ਦੇ ਪੁਣੇ 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਸਾਬਕਾ ਕੌਂਸਲਰ ਵਨਰਾਜ ਆਂਦੇਕਰ ਦਾ ਐਤਵਾਰ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਾਬਕਾ ਕੌਂਸਲਰ ਨੂੰ 5 ਗੋਲੀਆਂ ਮਾਰੀਆਂ ਗਈਆਂ। ਫਾਇਰਿੰਗ ਤੋਂ ਬਾਅਦ ਵਨਰਾਜ ਆਂਦੇਕਰ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਪੁਣੇ ਦੇ ਨਾਨਾਪੇਠ ਦੇ ਡੇਕੇ ਤਲੀਮ ਇਲਾਕੇ 'ਚ ਇਹ ਘਟਨਾ ਰਾਤ ਕਰੀਬ 8.30 ਵਜੇ ਹੋਈ। ਖ਼ਦਸ਼ਾ ਹੈ ਕਿ ਵਿਵਾਦ ਕਾਰਨ ਆਂਦੇਕਰ ਦਾ ਕਤਲ ਕੀਤਾ ਗਿਆ ਹੈ। ਆਂਦੇਕਰ ਦੇ ਰਿਸ਼ਤੇਦਾਰਾਂ 'ਤੇ ਕਤਲ ਦਾ ਖ਼ਦਸ਼ਾ ਹੈ। ਪੁਲਸ ਨੇ ਤਿੰਨ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ। 

ਘਟਨਾ ਦਾ ਸੀ.ਸੀ.ਟੀ.ਵੀ. ਫੁਟੇਜ ਵੀ ਵਾਇਰਲ ਹੋ ਰਿਹਾ ਹੈ। ਇਸ 'ਚ 5-6 ਬਾਈਕ 'ਤੇ ਆਏ ਕਰੀਬ 12 ਨੌਜਵਾਨ ਇਕੱਠੇ ਆਂਦੇਕਰ 'ਤੇ ਹਮਲਾ ਬੋਲਦੇ ਦਿੱਸ ਰਹੇ ਹਨ। ਜਿਵੇਂ ਹੀ ਹਮਲਾਵਰ ਆਂਦੇਕਰ ਦੇ ਕਰੀਬ ਪਹੁੰਚੇ, ਉਹ ਆਪਣੀ ਜਾਨ ਬਚਾਉਣ ਲਈ ਪਿੱਛੇ ਵੱਲ ਦੌੜਨ ਲੱਗੇ। ਇਸੇ ਦੌਰਾਨ ਇਕ ਹਮਲਾਵਰ ਨੇ ਆਂਦੇਕਰ ਦੇ ਕੰਨ ਦੇ ਕੋਲ ਗੋਲੀ ਮਾਰੀ। ਆਂਦੇਕਰ ਦੇ ਖੂਨ ਨਾਲ ਲੱਥਪੱਥ ਹੋਣ ਤੋਂ ਬਾਅਦ ਹਮਲਾਵਰ ਨੇ ਹਵਾ 'ਚ ਬੰਦੂਕ ਲਹਿਰਾਉਂਦੇ ਹੋਏ ਫਾਇਰਿੰਗ ਕੀਤੀ। ਇਸ ਤੋਂ ਬਾਅਦ ਸਾਰੇ ਮੌਕੇ 'ਤੇ ਫਰਾਰ ਹੋ ਗਏ। ਮੀਡੀਆ ਰਿਪੋਰਟਸ ਅਨੁਸਾਰ, ਆਂਦੇਕਰ ਦੇ ਕਤਲ ਲਈ ਹਮਲਾਵਰਾਂ ਨੇ ਯੋਜਨਾ ਬਣਾਈ ਸੀ। ਇਲਾਕੇ 'ਚ ਲਾਈਟ ਬੰਦ ਕਰ ਦਿੱਤੀ ਗਈ ਸੀ। ਲਾਈਟ ਨਾ ਹੋਣ ਕਾਰਨ ਆਂਦੇਕਰ ਸੜਕ 'ਤੇ ਬਾਹਰ ਇਕੱਲੇ ਖੜ੍ਹੇ ਸਨ। ਵਨਰਾਜ ਆਂਦੇਕਰ 2017 ਪੁਣੇ ਨਗਰ ਨਿਗਮ ਚੋਣਾਂ 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਤੋਂ ਕੌਂਸਲਰ ਚੁਣੇ ਗਏ ਸਨ। ਐੱਨ.ਸੀ.ਪੀ. ਦੇ 2 ਧਿਰਾਂ 'ਚ ਵੰਡਣ ਤੋਂ ਬਾਅਦ ਉਨ੍ਹਾਂ ਨੇ ਅਜੀਤ ਧਿਰ ਨੂੰ ਸਮਰਥਨ ਦਿੱਤਾ ਸੀ। ਇਸ ਤੋਂ ਪਹਿਲੇ ਉਨ੍ਹਾਂ ਦੀ ਮਾਂ ਰਾਜਸ਼੍ਰੀ ਆਂਦੇਕਰ 2007 ਅਤੇ 2012 'ਚ 2 ਵਾਰ ਕੌਂਸਲਰ ਰਹਿ ਚੁੱਕੀ ਹੈ। ਵਨਰਾਜ ਦੇ ਚਚੇਰੇ ਭਰਾ ਉਦੇਕਤ ਆਂਦੇਕਰ ਵੀ ਕੌਂਸਲਰ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਭੈਣ ਵਤਸਲਾ ਆਂਦੇਕਰ ਪੁਣੇ ਦੀ ਮੇਅਰ ਰਹਿ ਚੁੱਕੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • NCP
  • leader
  • murder
  • firing
  • police
  • ਐੱਨਸੀਪੀ
  • ਨੇਤਾ
  • ਕਤਲ
  • ਫਾਇਰਿੰਗ
  • ਪੁਲਸ

ਮਾਨਸੂਨ ਨੇ ਫਿਰ ਫੜੀ ਰਫ਼ਤਾਰ, 3 ਦਿਨ ਤੇਜ਼ ਮੀਂਹ ਦਾ ਅਲਰਟ

NEXT STORY

Stories You May Like

  • punjab youth shot dead after going to get reconciliation
    ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • congress leader son incident
    ਵੱਡੀ ਵਾਰਦਾਤ: ਘਰ 'ਚ ਵੜ੍ਹ ਗੋਲੀਆਂ ਮਾਰ ਭੁੰਨ੍ਹ 'ਤਾ ਕਾਂਗਰਸੀ ਆਗੂ ਦਾ ਮੁੰਡਾ, ਛੱਤੀਸਗੜ੍ਹ 'ਚ ਸਨਸਨੀ
  • bullion businessman incident
    ਵੱਡੀ ਵਾਰਦਾਤ : ਸਰਾਫਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਮੁੱਠਭੇੜ 'ਚ ਮੁਲਜ਼ਮ ਗ੍ਰਿਫ਼ਤਾਰ
  • another bloody incident in amritsar
    ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
  • 8 dead after a mass shooting in louisiana
    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ
  • punjabi youth murdered in italy identified
    ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ ਕੀਤਾ ਵੱਡਾ ਖੁਲਾਸਾ
  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • thunderstorm alert for 4 days in punjab
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 4 ਦਿਨ ਹਨ੍ਹੇਰੀ-ਤੂਫ਼ਾਨ ਦਾ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
Trending
Ek Nazar
421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • finance ministry mandates public sector banks
      ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
    • haryana vidhan sabha  special session
      ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ...
    • school timings changed for classes nursery to 8th in ghaziabad
      ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ
    • fire in plastic factory
      ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ ! ਅਸਮਾਨੀਂ ਪੁੱਜਾ ਧੂੰਏਂ ਦਾ ਗੁਬਾਰ
    • heatwave summer weather change
      ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • love marriage girl husband crime
      ਵਿਆਹ ਦੇ 15 ਦਿਨਾਂ 'ਚ ਫਿੱਕਾ ਪੈ ਗਿਆ 13 ਸਾਲਾਂ ਦਾ ਪਿਆਰ! ਕਤਲ ਮਗਰੋਂ...
    • summer vacations closed schools
      ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...
    • daughters  math olympiad pm modi
      ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ...
    • mann ki baat  pm modi
      ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +