Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    5:37:29 PM

  • gurdwara sahib bathinda

    ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! 4 ਪਾਵਨ ਸਰੂਪਾਂ...

  • foreign female tourist molested in manali case escalated after video goes viral

    ਮਨਾਲੀ 'ਚ ਵਿਦੇਸ਼ੀ ਮਹਿਲਾ ਟੂਰਿਸਟ ਨਾਲ ਛੇੜਛਾੜ,...

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ...

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਯੂਨੈਸਕੋ ਦੀ ਸੰਭਾਵਿਤ ਸੂਚੀ 'ਚ ਭਾਰਤ ਦੀਆਂ 50 ਹੋਰ ਥਾਵਾਂ, ਰਾਜਧਾਨੀ ਦਿੱਲੀ ਦੇ ਕਈ ਇਤਿਹਾਸਕ ਖੇਤਰ ਵੀ ਸ਼ਾਮਲ

NATIONAL News Punjabi(ਦੇਸ਼)

ਯੂਨੈਸਕੋ ਦੀ ਸੰਭਾਵਿਤ ਸੂਚੀ 'ਚ ਭਾਰਤ ਦੀਆਂ 50 ਹੋਰ ਥਾਵਾਂ, ਰਾਜਧਾਨੀ ਦਿੱਲੀ ਦੇ ਕਈ ਇਤਿਹਾਸਕ ਖੇਤਰ ਵੀ ਸ਼ਾਮਲ

  • Updated: 01 Oct, 2023 11:57 PM
National
50 more sites across india on unesco s tentative list
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਯੂਨੈਸਕੋ ਦੀ ਵਿਸ਼ਵ ਵਿਰਾਸਤ ਦੀ ਸੰਭਾਵਿਤ ਸੂਚੀ ਵਿੱਚ ਭਾਰਤ ਦੀਆਂ 50 ਹੋਰ ਸਾਈਟਾਂ ਵੀ ਸ਼ਾਮਲ ਹਨ। ਭਾਰਤ ਦੀਆਂ ਵਿਭਿੰਨ ਵਿਰਾਸਤੀ ਥਾਵਾਂ 'ਚੋਂ ਸਿਰਫ ਕੁਝ ਕੁ ਨੂੰ ਹੀ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਾਈਟ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲ ਹੀ 'ਚ ਰਬਿੰਦਰਨਾਥ ਟੈਗੋਰ ਦੇ ਸ਼ਾਂਤੀਨਿਕੇਤਨ ਅਤੇ ਕਰਨਾਟਕ ਦੇ ਹੋਇਸਾਲਾ ਮੰਦਰ ਨੂੰ ਇਸ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਹੁਣ ਇਸ ਸੂਚੀ ਵਿੱਚ ਭਾਰਤ ਦੀਆਂ 42 ਵਿਰਾਸਤੀ ਥਾਵਾਂ ਹਨ। ਇਨ੍ਹਾਂ ਵਿੱਚੋਂ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 3 ਸੱਭਿਆਚਾਰਕ ਸਥਾਨ ਹਨ। ਭਾਰਤ ਦੀਆਂ ਅਜਿਹੀਆਂ ਸ਼ਾਨਦਾਰ ਵਿਰਾਸਤਾਂ 'ਚੋਂ 34 ਸੱਭਿਆਚਾਰਕ, 7 ਕੁਦਰਤੀ ਤੇ ਇਕ ਕੁਦਰਤੀ ਅਤੇ ਸੱਭਿਆਚਾਰਕ ਦਾ ਮਿਸ਼ਰਤ ਰੂਪ ਹੈ, ਜਦੋਂ ਕਿ ਯੂਨੈਸਕੋ ਦੀ ਵਿਸ਼ਵ ਵਿਰਾਸਤ ਦੀ ਸੰਭਾਵਿਤ ਸੂਚੀ ਵਿੱਚ ਦੇਸ਼ ਭਰ 'ਚ 50 ਅਜਿਹੀਆਂ ਨਾਮਜ਼ਦ ਸਾਈਟਾਂ ਹਨ, ਜੋ ਨਿਓਲਿਥਿਕ ਯੁੱਗ ਦੀਆਂ ਬਸਤੀਆਂ ਹਨ।

ਇਹ ਵੀ ਪੜ੍ਹੋ : ਸੋਨੀਪਤ 'ਚ ਗੈਂਗਵਾਰ, ਬੰਬੀਹਾ ਗੈਂਗ ਦੇ ਸ਼ੂਟਰ ਦੀਪਕ ਮਾਨ ਦਾ ਗੋਲ਼ੀਆਂ ਮਾਰ ਕੇ ਕਤਲ

PunjabKesari

ਦਿੱਲੀ ਦਾ ਬਹਾਈ ਮੰਦਰ (ਲੋਟਸ ਟੈਂਪਲ ਵਜੋਂ ਜਾਣਿਆ ਜਾਂਦਾ ਹੈ) ਨੂੰ ਵੀ ਯੂਨੈਸਕੋ ਵਿਸ਼ਵ ਵਿਰਾਸਤ ਦੀ ਅਸਥਾਈ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਦੇ 4 ਇਤਿਹਾਸਕ ਇਲਾਕੇ ਮਹਿਰੌਲੀ, ਨਿਜ਼ਾਮੂਦੀਨ, ਸ਼ਾਹਜਹਾਨਾਬਾਦ ਅਤੇ ਨਵੀਂ ਦਿੱਲੀ ਵੀ ਇਤਿਹਾਸ ਪੱਖੋਂ ਬੇਹੱਦ ਅਮੀਰ ਹਨ। ਦਿੱਲੀ ਖੇਤਰ ਸਿਲਕ ਰੂਟ ਵਿੱਚ ਆਉਂਦਾ ਸੀ। ਪੁਰਾਤੱਤਵ ਖੋਜਾਂ ਨੇ ਖੁਲਾਸਾ ਕੀਤਾ ਹੈ ਕਿ ਪੁਰਾਤਨ ਇਤਿਹਾਸ ਵਾਲੇ ਦਿੱਲੀ 'ਚ ਤੀਜੀ ਸਦੀ ਤੋਂ ਚੌਥੀ ਸਦੀ ਅਤੇ ਫਿਰ ਮੁਗਲ ਕਾਲ ਤੱਕ ਸੱਭਿਆਚਾਰਕ ਵਿਰਾਸਤ ਦੀਆਂ ਕਈ ਪਰਤਾਂ ਹਨ। ਖੁਦਾਈ ਵਿੱਚ 1000-500 ਈਸਾ ਪੂਰਵ ਦੇ ਸਮੇਂ ਦੇ ਮਿੱਟੀ ਦੇ ਬਰਤਨ ਦੇ ਟੁਕੜੇ ਮਿਲੇ ਹਨ। ਇਸ ਲਈ ਮਹਿਰੌਲੀ, ਨਿਜ਼ਾਮੂਦੀਨ, ਸ਼ਾਹਜਹਾਨਾਬਾਦ ਅਤੇ ਨਵੀਂ ਦਿੱਲੀ ਨੂੰ ਪ੍ਰਸਤਾਵਿਤ ਕੀਤਾ ਗਿਆ ਹੈ ਅਤੇ ਵਿਸ਼ਵ ਵਿਰਾਸਤੀ ਸ਼ਹਿਰਾਂ ਦੀ ਸੰਭਾਵਿਤ ਸੂਚੀ ਵਿੱਚ ਨਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ-ਛਿੰਦਵਾੜਾ ਐਕਸਪ੍ਰੈੱਸ ਟ੍ਰੇਨ 21 ਦਿਨਾਂ ਬਾਅਦ ਬਹਾਲ, ਜਾਣੋ ਕਿਉਂ ਕੀਤੀ ਗਈ ਸੀ ਬੰਦ

PunjabKesari

ਵਰਤਮਾਨ 'ਚ ਦਿੱਲੀ ਵਿੱਚ ਵਿਸ਼ਵ ਵਿਰਾਸਤੀ ਸਥਾਨਾਂ ਵਿੱਚ ਲਾਲ ਕਿਲ੍ਹਾ ਕੰਪਲੈਕਸ, ਹੁਮਾਯੂੰ ਦਾ ਮਕਬਰਾ ਅਤੇ ਕੁਤੁਬ ਮੀਨਾਰ ਸ਼ਾਮਲ ਹਨ। ਇਸ ਤੋਂ ਇਲਾਵਾ 1311 'ਚ ਬਣਿਆ ਅਲਾਈ ਦਰਵਾਜ਼ਾ ਵੀ ਪ੍ਰਸਤਾਵਿਤ ਸੂਚੀ ਵਿੱਚ ਸ਼ਾਮਲ ਹੈ, ਜੋ 2 ਨੇੜਲੀਆਂ ਮਸਜਿਦਾਂ ਨੂੰ ਆਪਸ ਵਿੱਚ ਜੋੜਦਾ ਹੈ। ਇਨ੍ਹਾਂ 'ਚੋਂ ਇਕ ਉੱਤਰੀ ਭਾਰਤ ਦੀ ਸਭ ਤੋਂ ਪੁਰਾਣੀ ਮਸਜਿਦ ਹੈ। ਇਹ ਸਮਾਰਕ ਉੱਥੇ ਪਹਿਲਾਂ ਤੋਂ ਮੌਜੂਦ ਲਗਭਗ 20 ਹਿੰਦੂ ਮੰਦਰਾਂ ਦੇ ਅਵਸ਼ੇਸ਼ਾਂ ਤੋਂ ਬਣਾਏ ਗਏ ਹਨ। ਛਤਰਪਤੀ ਸ਼ਿਵਾਜੀ ਮਹਾਰਾਜ ਦੀ ਤਾਜਪੋਸ਼ੀ ਦੇ 350 ਸਾਲ ਪੂਰੇ ਹੋਣ 'ਤੇ ਮਹਾਰਾਸ਼ਟਰ ਪੱਛਮੀ ਘਾਟ 'ਚ ਸਥਿਤ 14 ਮਰਾਠਾ ਕਿਲ੍ਹਿਆਂ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਦਾ ਦਰਜਾ ਮਿਲਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਨਿਵੇਕਲੀ ਮੁਹਿੰਮ ਦਾ ਆਗਾਜ਼, ਦਿੱਤੀਆਂ ਜਾਣਗੀਆਂ ਇਹ ਸਹੂਲਤਾਂ

PunjabKesari

ਪੱਛਮੀ ਘਾਟਾਂ ਨੂੰ 2012 ਤੋਂ ਵਿਸ਼ਵ ਵਿਰਾਸਤ ਐਲਾਨਿਆ ਜਾ ਚੁੱਕਾ ਹੈ ਪਰ ਇਨ੍ਹਾਂ ਪਹਾੜੀ ਅਤੇ ਦੁਰਘਟਨਾ ਵਾਲੇ ਖੇਤਰਾਂ ਵਿੱਚ ਸਥਿਤ ਮਰਾਠਾ ਯੋਧਿਆਂ ਦੇ 14 ਕਿਲ੍ਹੇ ਅਪ੍ਰੈਲ 2021 ਤੋਂ ਯੂਨੈਸਕੋ ਦੀ ਅਸਥਾਈ ਸੂਚੀ ਵਿੱਚ ਸ਼ਾਮਲ ਹਨ ਪਰ ਹੁਣ ਇਹ ਕਿਲ੍ਹੇ ਰਸਮੀ ਪ੍ਰਵਾਨਗੀ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਕਿਲ੍ਹਿਆਂ 'ਚ ਰਾਏਗੜ੍ਹ, ਸ਼ਿਵਨੇਰੀ, ਰਾਜਗੜ੍ਹ, ਤੋਰਨਾ, ਲੋਹਗੜ੍ਹ (ਸਾਰੇ ਪੁਣੇ), ਨਾਸਿਕ 'ਚ ਸਾਲਹਰ, ਅੰਕਾਈ-ਟੰਕਾਈ, ਮੁਲਹਾਰ, ਕੋਲਹਾਪੁਰ 'ਚ ਰੰਗਾਨਾ, ਰਾਏਗੜ੍ਹ 'ਚ ਅਲੀਬਾਗ, ਪਦਮਦੁਰਗ, ਖਾਨਦੇਰੀ, ਸੰਧੂਗੜ੍ਹ ਦਾ ਕਿਲ੍ਹਾ ਅਤੇ ਰਤਨਾਗਿਰੀ 'ਚ ਸੁਵਰਨਦੁਰਗ ਸ਼ਾਮਲ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • UNESCO
  • World Heritage
  • India
  • Delhi
  • Heritage Sites
  • Historic Areas
  • ਯੂਨੈਸਕੋ
  • ਵਿਸ਼ਵ ਵਿਰਾਸਤ
  • ਭਾਰਤ
  • ਦਿੱਲੀ
  • ਵਿਰਾਸਤੀ ਥਾਵਾਂ
  • ਇਤਿਹਾਸਕ ਖੇਤਰ

Breaking News: ਸੋਨੀਪਤ 'ਚ ਗੈਂਗਵਾਰ, ਬੰਬੀਹਾ ਗੈਂਗ ਦੇ ਸ਼ੂਟਰ ਦੀਪਕ ਮਾਨ ਦਾ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • israeli and russian forces included in the un blacklist
    ਇਜ਼ਰਾਈਲੀ ਤੇ ਰੂਸੀ ਫੋਰਸਾਂ ਜਿਨਸੀ ਹਿੰਸਾ ਸਬੰਧੀ ਯੂ. ਐੱਨ. ਦੀ ਕਾਲੀ ਸੂਚੀ ’ਚ ਸ਼ਾਮਲ
  • global heatwave top 50 hottest cities the world
    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ ਸਾਰੇ ਭਾਰਤੀ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • saff women  s championship 2026  india beat maldives 11 0
    SAFF ਮਹਿਲਾ ਚੈਂਪੀਅਨਸ਼ਿਪ 2026: ਭਾਰਤ ਦੀ ਇਤਿਹਾਸਕ ਜਿੱਤ; ਮਾਲਦੀਵ ਨੂੰ 11-0 ਨਾਲ ਹਰਾਇਆ
  • 50 rupees lottery motor mechanic won 21 lakhs
    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ
  • birth rates plunge to 50 year low
    50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ ਦੇ 40 ਫੀਸਦੀ ਬੱਚੇ
  • big shock to the general public
    ਆਮ ਜਨਤਾ ਨੂੰ ਵੱਡਾ ਝਟਕਾ: ਦਿੱਲੀ-NCR ਤੋਂ ਬਾਅਦ ਹੁਣ ਜੈਪੁਰ 'ਚ ਵੀ ਵਧੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • captain amarinder singh to remain in the bjp  former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
Trending
Ek Nazar
covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jharkhand  bus owners   association hikes fares
      18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...
    • mahindra company  vehicle  garbage  customer  anger
      Mahindra ਨੂੰ ਬਣਾਇਆ ਕੂੜੇ ਵਾਲੀ ਗੱਡੀ, ਗਾਹਕਾਂ ਨੇ ਸੜਕ 'ਤੇ ਘੁੰਮਾ ਕੇ ਕੱਢਿਆ...
    • panchak start date time
      ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
    • bengal  tripura  bihar amit shah
      ਬੰਗਾਲ, ਤ੍ਰਿਪੁਰਾ, ਬਿਹਾਰ 'ਚ ਜਨਸੰਖਿਆ ਬਦਲਾਅ ਬਰਦਾਸ਼ਤ ਨਹੀਂ ਕਰਾਂਗੇ: ਅਮਿਤ...
    • ac united nations india heat 50 degree temperature
      AC ਦੀ ਵਰਤੋਂ ਨਾਲ...! ਵਧਦੀ ਗਰਮੀ ਵਿਚਾਲੇ UN ਨੇ ਜਾਰੀ ਕਰ'ਤੀ ਚਿਤਾਵਨੀ
    • kerala  ice plant  ammonia gas leak
      ਕੇਰਲ : ਆਈਸ ਪਲਾਂਟ ਤੋਂ ਅਮੋਨੀਆ ਗੈਸ ਲੀਕ, ਸਾਹ ਲੈਣਾ ਹੋਇਆ ਔਖਾ, ਹਸਪਤਾਲ 'ਚ...
    • cockroach janata party  protest against  petition
      ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਰੁੱਧ ਪਟੀਸ਼ਨ 'ਤੇ ਸੁਣਵਾਈ ਤੋਂ ਅਦਾਲਤ ਨੇ...
    • 1 crore families will have their own permanent home
      1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...
    • k  annamalai  we the leader  name new party
      BJP ਛੱਡਣ ਮਗਰੋਂ ਕੇ. ਅੰਨਾਮਲਾਈ ਦਾ ਵੱਡਾ ਧਮਾਕਾ: 'We The Leader' ਨਾਂ ਤੋਂ...
    • amarnath yatra pilgrims identification qr code app
      ਸ਼੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ: ਇਸ ਵਾਰ QR ਕੋਡ ਨਾਲ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +