Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:14:19 PM

  • mla new vehicle drivers 75000 salary cm vijay

    ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ...

  • now every restaurant will have grading  irating certificate at the entry point

    ਹੁਣ ਹਰ Restaurent ਦੀ ਹੋਵੇਗੀ ਗ੍ਰੇਡਿੰਗ, ਐਂਟਰੀ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਮੂ-ਕਸ਼ਮੀਰ 'ਚ 5281.94 ਕਰੋੜ ਰੁਪਏ ਦੀ ਪਣ ਬਿਜਲੀ ਪ੍ਰਾਜੈਕਟ ਨੂੰ ਕੇਂਦਰ ਵਲੋਂ ਮਿਲੀ ਮਨਜ਼ੂਰੀ

NATIONAL News Punjabi(ਦੇਸ਼)

ਜੰਮੂ-ਕਸ਼ਮੀਰ 'ਚ 5281.94 ਕਰੋੜ ਰੁਪਏ ਦੀ ਪਣ ਬਿਜਲੀ ਪ੍ਰਾਜੈਕਟ ਨੂੰ ਕੇਂਦਰ ਵਲੋਂ ਮਿਲੀ ਮਨਜ਼ੂਰੀ

  • Updated: 21 Jan, 2021 01:50 AM
National
5281 94 crore hydel power project in jammu and kashmir approved by center
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ - ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਚਿਨਾਬ ਨਦੀ 'ਤੇ 850 ਮੈਗਾਵਾਟ ਦੇ ਪਣ ਬਿਜਲੀ ਪ੍ਰਾਜੈਕਟ ਲਈ 5281.94 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਸਰਕਾਰ ਦੇ ਇੱਕ ਬਿਆਨ ਦੇ ਅਨੁਸਾਰ, ਇਸ ਉਦੇਸ਼ ਲਈ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐੱਨ.ਐੱਚ.ਪੀ.ਸੀ.) ਅਤੇ ਜੰਮੂ-ਕਸ਼ਮੀਰ ਸਟੇਟ ਪਾਵਰ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਜੇ.ਕੇ.ਐੱਸ.ਪੀ.ਡੀ.ਸੀ.) ਦੇ ਵਿੱਚ ਇੱਕ ਨਵੀਂ ਸੰਯੁਕਤ ਉੱਦਮ ਕੰਪਨੀ (ਜੇ.ਵੀ.ਸੀ.) ਬਣਾਈ ਜਾਵੇਗੀ। ਇਨ੍ਹਾਂ ਦੀ ਕ੍ਰਮਸ਼: 51 ਫ਼ੀਸਦੀ ਅਤੇ 49 ਫ਼ੀਸਦੀ ਦੀ ਹਿੱਸੇਦਾਰੀ ਹੋਵੇਗੀ।

ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਇਸ ਨਵੇਂ ਸੰਯੁਕਤ ਉੱਦਮ ਵਿੱਚ ਜੇ.ਕੇ.ਐੱਸ.ਪੀ.ਡੀ.ਸੀ. ਦੀ ਹਿੱਸੇਦਾਰੀ ਦੇ ਯੋਗਦਾਨ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ 776.44 ਕਰੋੜ ਰੁਪਏ ਦੇ ਗ੍ਰਾਂਟ ਦੇ ਜ਼ਰੀਏ ਸਹਿਯੋਗ ਕਰ ਰਹੀ ਹੈ।

ਐੱਨ.ਐੱਚ.ਪੀ.ਸੀ. ਆਪਣੇ ਅੰਦਰੂਨੀ ਸਰੋਤਾਂ ਦੇ ਜ਼ਰੀਏ 808.14 ਕਰੋੜ ਰੁਪਏ ਦੀ ਇਕਵਿਟੀ ਨਿਵੇਸ਼ ਕਰੇਗੀ। ਬਿਆਨ ਦੇ ਅਨੁਸਾਰ, ਰੈਟਲ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ 60 ਮਹੀਨੇ ਵਿੱਚ ਸੇਵਾ ਪ੍ਰਦਾਨ ਕਰਨਾ ਸ਼ੁਰੂ ਕਰ ਦੇਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 

  • Jammu and Kashmir
  • Hydroelectric Project
  • Kishtwar
  • ਜੰਮੂ-ਕਸ਼ਮੀਰ
  • ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ
  • ਕਿਸ਼ਤਵਾੜ

UP ਪੁਲਸ ਵੱਲੋਂ ਕਿਸਾਨਾਂ ਨੂੰ ਜਾਰੀ ਕੀਤੇ ਨੋਟਿਸ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ : ਸਿਰਸਾ

NEXT STORY

Stories You May Like

  • gobardhan scheme worth rs 23 731 crore got approval
    23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • tamil nadu government approves rs 10 crore for chennai open
    ਤਾਮਿਲਨਾਡੂ ਸਰਕਾਰ ਨੇ ਚੇਨਈ ਓਪਨ ਲਈ 10 ਕਰੋੜ ਰੁਪਏ ਮਨਜ਼ੂਰੀ ਕੀਤੇ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • lok adalats for the first time in jammu and kashmir
    ਜੰਮੂ-ਕਸ਼ਮੀਰ ’ਚ ਪਹਿਲੀ ਵਾਰ 2 ਸਥਾਈ ਲੋਕ ਅਦਾਲਤਾਂ ਲਾਉਣ ਦੀ ਮਨਜ਼ੂਰੀ, ਜੱਜਾਂ ਦੀ ਗਿਣਤੀ 'ਚ ਵੀ ਹੋਵੇਗਾ ਵਾਧਾ
  • jammu and kashmir  terrorist hideout  ammunition  recovered
    ਜੰਮੂ ਕਸ਼ਮੀਰ ਦੇ ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਗੋਲਾ ਬਾਰੂਦ ਬਰਾਮਦ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ed raids
      ਕਰਨਾਟਕ ਤੇ ਗੁਜਰਾਤ 'ਚ 21 ਥਾਈਂ ED ਦੇ ਛਾਪੇ ! ਜਾਣੋ ਕਿਉਂ ਹੋਈ ਕਾਰਵਾਈ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • cobra snake  bed  smuggling  wildlife department  trade
      ਹੈਂ..; ਇਹ ਕਿਹੜਾ ਸ਼ੌਂਕ ? ਕੋਬਰਾ ਸੱਪਾਂ ਨੂੰ ਫੜ-ਫੜ ਬੈੱਡ 'ਚ ਲੁਕਾ ਲੈਂਦਾ ਸੀ...
    • states and debts
      ਆਫ਼ ਦ ਰਿਕਾਰਡ : ਤਾਮਿਲਨਾਡੂ ਸਭ ਤੋਂ ਵੱਧ ਕਰਜ਼ੇ ’ਚ ਡੁੱਬਿਆ ਸੂਬਾ
    • heavy rain and flood
      ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ ! ਪਾਣੀ 'ਚ ਰੁੜ੍ਹ ਗਿਆ ਲੋਹੇ...
    • azam khan  trust  university campus  ed raids
      ਉੱਤਰ ਪ੍ਰਦੇਸ਼ 'ਚ ਆਜ਼ਮ ਖਾਨ ਦੇ ਟਰੱਸਟ ਅਤੇ ਯੂਨੀਵਰਸਿਟੀ ਕੈਂਪਸ 'ਤੇ ED ਦੀ...
    • cheese  milk  chemical  festive season
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਜਾਨ ਨਾਲ ਖਿਲਵਾੜ ! 500 KG ਪਨੀਰ ਕੀਤਾ...
    • know why zepto  s new hiring post created a stir on social media
      ਤਨਖਾਹ 20,000, ਸ਼ਰਤਾਂ... ਜਾਣੋ Zepto ਦੀ ਨਵੀਂ ਹਾਇਰਿੰਗ ਪੋਸਟ ਨੇ ਸੋਸ਼ਲ...
    • nirmala sitharaman  finance minister  delegation  singapore
      ਵਿੱਤ ਮੰਤਰੀ ਸੀਤਾਰਮਨ ਮੰਤਰੀਆਂ ਦੇ ਇਕ ਵਫ਼ਦ ਨਾਲ ਸਿੰਗਾਪੁਰ ਰਵਾਨਾ
    • dawood ibrahim  akhtar merchant  delhi airport  arrested
      ਦਾਊਦ ਦਾ ਸਾਥੀ ਅਖ਼ਤਰ ਮਰਚੈਂਟ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +