Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    11:38:04 AM

  • student commits suicide in famous university of punjab

    ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ...

  • silver fell from record high  gold also fell  the rates fell in 20 days

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀ ਚਾਂਦੀ, ਸੋਨਾ...

  • sunil kumar jakhar statement

    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ...

  • bikram singh majithia dgp of punjab

    'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਧੀ ਦੀ ਕਸਟਡੀ ਲਈ ਮਾਪੇ ਲੜ ਰਹੇ ਜੰਗ, ਦੇਸ਼ ਦੇ 59 ਸੰਸਦ ਮੈਂਬਰਾਂ ਨੇ ਵੀ ਜਰਮਨੀ ਦੇ ਰਾਜਦੂਤ ਨੂੰ ਲਿਖਿਆ ਪੱਤਰ

NATIONAL News Punjabi(ਦੇਸ਼)

ਧੀ ਦੀ ਕਸਟਡੀ ਲਈ ਮਾਪੇ ਲੜ ਰਹੇ ਜੰਗ, ਦੇਸ਼ ਦੇ 59 ਸੰਸਦ ਮੈਂਬਰਾਂ ਨੇ ਵੀ ਜਰਮਨੀ ਦੇ ਰਾਜਦੂਤ ਨੂੰ ਲਿਖਿਆ ਪੱਤਰ

  • Edited By Cherry,
  • Updated: 05 Jun, 2023 09:41 AM
New Delhi
59 mps write to german ambassador for return of baby girl to india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ (ਏਜੰਸੀ)- ਭਾਰਤ ਦੇ 19 ਰਾਜਨੀਤਿਕ ਪਾਰਟੀਆਂ ਦੇ 59 ਸੰਸਦ ਮੈਂਬਰਾਂ ਨੇ ਜਰਮਨ ਰਾਜਦੂਤ ਨੂੰ ਪੱਤਰ ਲਿਖ ਕੇ ਉਸ ਭਾਰਤੀ ਬੱਚੀ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ, ਜਿਸ ਨੂੰ  ਜਰਮਨ ਅਧਿਕਾਰੀਆਂ ਨੇ 23 ਸਤੰਬਰ 2021 ਵਿੱਚ ਉਸਦੇ ਮਾਪਿਆਂ ਤੋਂ ਦੂਰ ਕਰ ਦਿੱਤਾ ਸੀ। ਜਰਮਨ ਦੀ ਬਾਲ ਕਲਿਆਣ ਏਜੰਸੀ 'ਯੁਗੇਨਟਮਟ' ਨੇ ਅਰਿਹਾ ਸ਼ਾਹ ਦੇ ਮਾਤਾ-ਪਿਤਾ 'ਤੇ ਬੱਚੀ ਨਾਲ ਬਦਸਲੂਕੀ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਉਸ ਦੀ ਦੇਖ਼ਭਾਲ ਦੀ ਜ਼ਿੰਮਦਾਰੀ (ਕਸਟਡੀ) ਆਪਣੇ ਹੱਥਾਂ ਵਿਚ ਲੈ ਲਈ ਸੀ। ਉਸ ਸਮੇਂ ਅਰਿਹਾ ਸਿਰਫ਼ 7 ਮਹੀਨੇ ਦੀ ਸੀ। ਅਰੀਹਾ ਦੇ ਮਾਪੇ  20 ਮਹੀਨਿਆਂ ਤੋਂ ਵੱਧ ਸਮੇਂ ਤੋਂ ਆਪਣੀ ਬੱਚੀ ਦੀ ਕਸਟਡੀ ਲਈ ਲੜ ਰਹੇ ਹਨ।  ਜਰਮਨ ਰਾਜਦੂਤ ਨੂੰ ਲਿਖੇ ਪੱਤਰ 'ਚ ਭਾਰਤੀ ਸੰਸਦ ਮੈਂਬਰਾਂ ਨੇ ਕਿਹਾ, ''ਅਸੀਂ ਤੁਹਾਡੇ ਦੇਸ਼ ਦੀ ਕਿਸੇ ਵੀ ਏਜੰਸੀ 'ਤੇ ਇਤਰਾਜ਼ ਨਹੀਂ ਕਰ ਰਹੇ ਹਾਂ। ਅਸੀਂ ਇਹ ਮੰਨ ਰਹੇ ਹਾਂ ਕਿ ਉਸ ਸਮੇਂ ਜੋ ਵੀ ਕੀਤਾ ਗਿਆ ਸੀ ਉਹ ਬੱਚੇ ਦੇ ਹਿੱਤ ਵਿੱਚ ਸੀ। ” ਸੰਸਦ ਮੈਂਬਰਾਂ ਨੇ ਲਿਖਿਆ, "ਅਸੀਂ ਤੁਹਾਡੇ ਦੇਸ਼ ਵਿੱਚ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰਦੇ ਹਾਂ, ਪਰ ਕਿਉਂਕਿ ਉਕਤ ਪਰਿਵਾਰ ਦੇ ਕਿਸੇ ਵੀ ਮੈਂਬਰ ਵਿਰੁੱਧ ਕੋਈ ਅਪਰਾਧਿਕ ਮਾਮਲਾ ਨਹੀਂ ਹੈ, ਇਸ ਲਈ ਬੱਚੇ ਨੂੰ ਵਾਪਸ ਭੇਜ ਦਿੱਤਾ ਜਾਵੇ।"

ਇਹ ਵੀ ਪੜ੍ਹੋ: ਜਾਪਾਨ ਅਤੇ ਪਾਕਿਸਤਾਨ ਸਣੇ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਨੇ ਓਡੀਸ਼ਾ ਰੇਲ ਹਾਦਸੇ 'ਤੇ ਪ੍ਰਗਟਾਇਆ ਸੋਗ

ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਇਸ ਪੱਤਰ ਦਾ ਸਮਰਥਨ ਕੀਤਾ ਹੈ। ਇਨ੍ਹਾਂ ਵਿੱਚ ਹੇਮਾ ਮਾਲਿਨੀ (ਭਾਰਤੀ ਜਨਤਾ ਪਾਰਟੀ), ਅਧੀਰ ਰੰਜਨ ਚੌਧਰੀ (ਕਾਂਗਰਸ), ਸੁਪ੍ਰਿਆ ਸੁਲੇ (ਰਾਸ਼ਟਰਵਾਦੀ ਕਾਂਗਰਸ ਪਾਰਟੀ), ਕਨੀਮੋਝੀ ਕਰੁਣਾਨਿਧੀ (ਦ੍ਰਵਿੜ ਮੁਨੇਤਰ ਕੜਗਮ), ਮਹੂਆ ਮੋਇਤਰਾ (ਤ੍ਰਿਣਮੂਲ ਕਾਂਗਰਸ), ਅਗਾਥਾ ਸੰਗਮਾ (ਨੈਸ਼ਨਲ ਪੀਪਲਜ਼ ਪਾਰਟੀ), ਹਰਸਿਮਰਤ ਕੌਰ ਬਾਦਲ (ਸ਼੍ਰੋਮਣੀ ਅਕਾਲੀ ਦਲ), ਮੇਨਕਾ ਗਾਂਧੀ (ਭਾਜਪਾ), ਪ੍ਰਨੀਤ ਕੌਰ (ਕਾਂਗਰਸ), ਸ਼ਸ਼ੀ ਥਰੂਰ (ਕਾਂਗਰਸ) ਅਤੇ ਫਾਰੂਕ ਅਬਦੁੱਲਾ (ਨੈਸ਼ਨਲ ਕਾਨਫਰੰਸ) ਸ਼ਾਮਲ ਹਨ। ਸੰਸਦ ਮੈਂਬਰਾਂ ਨੇ ਕਿਹਾ ਕਿ ਅਰੀਹਾ ਦੇ ਮਾਤਾ-ਪਿਤਾ ਧਾਰਾ ਅਤੇ ਭਾਵੇਸ਼ ਸ਼ਾਹ ਬਰਲਿਨ 'ਚ ਸਨ, ਕਿਉਂਕਿ ਉਸ ਦੇ ਪਿਤਾ ਉੱਥੇ ਇਕ ਕੰਪਨੀ 'ਚ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਹੁਣ ਤੱਕ ਭਾਰਤ ਵਾਪਸ ਆ ਜਾਣਾ ਚਾਹੀਦਾ ਸੀ ਪਰ ਕੁਝ ਦੁਖਦਾਈ ਘਟਨਾਵਾਂ ਕਾਰਨ ਅਜਿਹਾ ਨਹੀਂ ਹੋ ਸਕਿਆ। 'ਯੁਗੇਨਟਮਟ' ਨੇ ਅਰੀਹਾ ਦੇ ਮਾਪਿਆਂ ਤੋਂ ਉਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਉਸ ਸਮੇਂ ਆਪਣੇ ਹੱਥਾਂ ਵਿਚ ਲੈ ਲਈ ਸੀ, ਜਦੋਂ ਮੂਲਾਧਾਰ (ਗੁਰਦੇ ਅਤੇ ਅੰਡਾਸ਼ਯ ਦੇ ਵਿਚਕਾਰ ਦਾ ਹਿੱਸਾ) ਵਿੱਚ ਸੱਟ ਲੱਗਣ ਕਾਰਨ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਾਉਣਾ ਪਿਆ ਸੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮਾਤਾ-ਪਿਤਾ ਵਿਰੁੱਧ ਬਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਫਰਵਰੀ 2022 ਵਿੱਚ ਬਿਨਾਂ ਕਿਸੇ ਦੋਸ਼ ਦੇ ਕੇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਹਸਪਤਾਲ ਨੇ ਆਪਣੀ ਰਿਪੋਰਟ ਵਿਚ ਬੱਚੀ ਦੇ ਜਿਨਸੀ ਸ਼ੋਸ਼ਣ ਤੋਂ ਵੀ ਇਨਕਾਰ ਕੀਤਾ ਸੀ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਅਹਿਮ ਫੈਸਲਾ, ਲੋਕ ਸਭਾ ’ਚ ਦਿੱਤੇ ਭਾਸ਼ਣਾਂ ਬਾਰੇ ਹੁਣ ਇੰਟਰਨੈੱਟ ’ਤੇ ਮਿਲ ਸਕੇਗੀ ਜਾਣਕਾਰੀ

ਸੰਸਦ ਮੈਂਬਰਾਂ ਨੇ ਕਿਹਾ, "ਇਸ ਸਭ ਦੇ ਬਾਵਜੂਦ, ਬੱਚੀ ਨੂੰ ਉਸਦੇ ਮਾਪਿਆਂ ਕੋਲ ਵਾਪਸ ਨਹੀਂ ਭੇਜਿਆ ਗਿਆ ਅਤੇ 'ਯੁਗੇਨਟਮਟ' ਨੇ ਉਸਦੀ ਸਥਾਈ ਕਸਟਡੀ ਲਈ ਜਰਮਨ ਅਦਾਲਤਾਂ ਦਾ ਰੁਖ਼ ਕਰ ਲਿਆ। 'ਯੁਗੇਨਟਮਟ' ਦਾ ਕਹਿਣਾ ਹੈ ਕਿ ਭਾਰਤੀ ਮਾਪੇ ਆਪਣੇ ਬੱਚੇ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ ਅਤੇ ਬੱਚੀ ਜਰਮਨ ਵਿਚ ਦੇਖ਼ਭਾਲ ਕਰਨ ਵਾਪਲਿਆਂ ਦੀ ਦੇਖਭਾਲ ਵਿੱਚ ਬਿਹਤਰ ਰਹੇਗੀ।' ਸੰਸਦ ਮੈਂਬਰਾਂ ਨੇ ਕਿਹਾ ਕਿ ਅਦਾਲਤ ਵੱਲੋਂ ਨਿਯੁਕਤ ਮਨੋਵਿਗਿਆਨੀ ਵੱਲੋਂ ਮਾਪਿਆਂ ਦੇ ਮੁਲਾਂਕਣ ਕਾਰਨ ਕੇਸ ਡੇਢ ਸਾਲ ਤੋਂ ਵੱਧ ਸਮੇਂ ਤੱਕ ਚਲਦਾ ਰਿਹਾ। ਉਨ੍ਹਾਂ ਕਿਹਾ, “ਬੱਚੀ ਨੂੰ ਇੱਕ ਦੇਖਭਾਲ ਕਰਨ ਵਾਲੇ ਤੋਂ ਦੂਜੇ ਕੋਲ ਤਬਦੀਲ ਕਰਨ ਨਾਲ ਉਸ ਨੂੰ ਗੰਭੀਰ ਸਦਮਾ ਲੱਗੇਗਾ। ਮਾਤਾ-ਪਿਤਾ ਨੂੰ ਹਰ 15 ਦਿਨਾਂ ਬਾਅਦ ਉਸ ਨੂੰ ਮਿਲਣ ਦੀ ਇਜਾਜ਼ਤ ਹੈ। ਇਨ੍ਹਾਂ ਮੁਲਾਕਾਤਾਂ ਦੇ ਵੀਡੀਓ ਦਿਲ ਨੂੰ ਛੂਹਣ ਵਾਲੇ ਹਨ ਅਤੇ ਬੱਚੇ ਦੇ ਆਪਣੇ ਮਾਪਿਆਂ ਨਾਲ ਡੂੰਘੇ ਲਗਾਵ ਅਤੇ ਵਿਛੋੜੇ ਦੇ ਦਰਦ ਨੂੰ ਪ੍ਰਗਟ ਕਰਦੇ ਹਨ।" ਸੰਸਦ ਮੈਂਬਰਾਂ ਨੇ ਕਿਹਾ, “ਇਕ ਹੋਰ ਪਹਿਲੂ ਹੈ। ਸਾਡੇ ਆਪਣੇ ਸੱਭਿਆਚਾਰਕ ਨਿਯਮ ਹਨ। ਬੱਚੀ ਜੈਨ ਪਰਿਵਾਰ ਨਾਲ ਸਬੰਧ ਰੱਖਦੀ ਹੈ, ਜੋ ਕਿ ਪੂਰੀ ਤਰ੍ਹਾਂ ਸ਼ਾਕਾਹਾਰੀ ਹੈ। ਬੱਚੀਆਂ ਨੂੰ ਵਿਦੇਸ਼ੀ ਸੱਭਿਆਚਾਰ ਵਿੱਚ ਪਾਲਿਆ ਜਾ ਰਿਹਾ ਹੈ, ਉਸ ਨੂੰ ਮਾਸਾਹਾਰੀ ਭੋਜਨ ਖੁਆਇਆ ਜਾ ਰਿਹਾ ਹੈ। ਇੱਥੇ ਭਾਰਤ ਵਿੱਚ ਹੋਣ ਦੇ ਨਾਤੇ ਤੁਸੀਂ ਚੰਗੀ ਤਰ੍ਹਾਂ ਸਮਝ ਸਕਦੇ ਹੋ ਕਿ ਇਹ ਸਾਡੇ ਲਈ ਕਿੰਨਾ ਅਸਵੀਕਾਰਨਯੋਗ ਹੈ।"

ਇਹ ਵੀ ਪੜ੍ਹੋ: ਕੈਨੇਡਾ 'ਚ ਮਾਮੂਲੀ ਝਗੜੇ ਕਾਰਨ ਮਕਾਨ ਮਾਲਕ ਨੇ ਕਿਰਾਏਦਾਰ ਪਤੀ-ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • India
  • baby girl
  • return
  • MPs
  • German ambassador
  • letter
  • ਭਾਰਤੀ ਬੱਚੀ
  • ਵਤਨ ਵਾਪਸੀ
  • ਸੰਸਦ ਮੈਂਬਰਾਂ
  • ਜਰਮਨ ਰਾਜਦੂਤ
  • ਪੱਤਰ

ਕੇਂਦਰ ਸਰਕਾਰ ਦਾ ਅਹਿਮ ਫੈਸਲਾ, ਲੋਕ ਸਭਾ ’ਚ ਦਿੱਤੇ ਭਾਸ਼ਣਾਂ ਬਾਰੇ ਹੁਣ ਇੰਟਰਨੈੱਟ ’ਤੇ ਮਿਲ ਸਕੇਗੀ ਜਾਣਕਾਰੀ

NEXT STORY

Stories You May Like

  • suspended mps congress complex
    ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਲਈ ਕਾਂਗਰਸ ਵਲੋਂ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ
  • student  tv  noida  police  parents
    ਮਾਪੇ ਵੀ ਦੱਸੋ ਕਿੱਧਰ ਨੂੰ ਜਾਣ! TV ਦੇਖਣ ਤੋਂ ਮਨ੍ਹਾ ਕਰਨ 'ਤੇ 5ਵੀਂ ਦੇ ਵਿਦਿਆਰਥੀ ਨੇ ਕਰ ਲਈ ਖੁਦ*ਕੁਸ਼ੀ
  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • turkish mps in parliament punches in cabinet video
    ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • protest in parliament
    ਸਸਪੈਂਡ ਹੋਏ ਸੰਸਦ ਮੈਂਬਰਾਂ ਨੇ ਕੰਪਲੈਕਸ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ ! ਸਰਕਾਰ ਖ਼ਿਲਾਫ਼ ਲਾਏ ਨਾਅਰੇ
  • punjab police officer daughter
    ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼
  • 8th pay commission  these employees will also get the full benefits
    8th Pay Commission: ਇਨ੍ਹਾਂ ਕਰਮਚਾਰੀਆਂ ਨੂੰ ਵੀ ਮਿਲਣਗੇ 8ਵੇਂ ਤਨਖਾਹ ਕਮਿਸ਼ਨ ਦੇ ਪੂਰੇ ਲਾਭ
  • student commits suicide in famous university of punjab
    ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
Trending
Ek Nazar
college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • shotgun kirti and nabin
      ਸ਼ਾਟਗਨ, ਕੀਰਤੀ ਤੇ ਨਬੀਨ ਨੂੰ ਕੀ ਜੋੜਦਾ ਹੈ ?
    • nia job recruitment
      NIA 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1 ਲੱਖ 42 ਹਜ਼ਾਰ ਤੱਕ ਤਨਖਾਹ
    • ig office young man attack 22 bullets
      IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ 'ਤੇ ਵਰ੍ਹਾਈਆਂ 22 ਗੋਲੀਆਂ,...
    • jail police officer attack
      ਜੰਮੂ 'ਚ ਵੱਡੀ ਵਾਰਦਾਤ: ਜੇਲ੍ਹ 'ਚ ਪੁਲਸ ਮੁਲਾਜ਼ਮਾਂ 'ਤੇ ਤਾਬੜਤੋੜ ਫਾਇਰਿੰਗ,...
    • hemant firing video case
      ਹੇਮੰਤ ਦੀ ਫਾਇਰਿੰਗ ਵਾਲੀ ਵੀਡੀਓ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ...
    • lalu prasad rabri devi
      'ਮੁਕੱਦਮੇ ਦਾ ਸਾਹਮਣਾ ਕਰਾਂਗੇ', ਜ਼ਮੀਨ ਬਦਲੇ ਨੌਕਰੀ ‘ਘਪਲਾ’ ਮਾਮਲੇ 'ਚ...
    • terrorists are targeting children through mobile games
      ਮੋਬਾਈਲ ਗੇਮ ਰਾਹੀਂ ਬੱਚਿਆਂ ਨੂੰ ਨਿਸ਼ਾਨਾ ਬਣਾ ਰਹੇ ਅੱਤਵਾਦੀ, ਬੈੱਡਰੂਮ ਬਣੇ...
    • zodiac signs
      ਦੇਵਗੁਰੂ ਬ੍ਰਹਿਸਪਤੀ ਦੀਆਂ ਚਹੇਤੀਆਂ ਹਨ ਇਹ 3 ਰਾਸ਼ੀਆਂ; ਜੀਵਨ 'ਚ ਕਦੇ ਨਹੀਂ...
    • 14 tourist spots closed after pahalgam attack ordered to reopen
      ਸੈਲਾਨੀਆਂ ਲਈ ਖੁਸ਼ਖਬਰੀ: ਪਹਿਲਗਾਮ ਹਮਲੇ ਤੋਂ ਬਾਅਦ ਬੰਦ 14 ਸੈਰ-ਸਪਾਟਾ ਸਥਾਨ ਮੁੜ...
    • bhiwadi factory accident cm bhajanlal announces compensation
      ਭਿਵਾੜੀ ਫੈਕਟਰੀ ਹਾਦਸਾ: CM ਭਜਨਲਾਲ ਵੱਲੋਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +