Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:18:35 AM

  • mudit jain becomes district topper with 100 percent marks in cbse

    CBSE 10ਵੀਂ ਦੇ ਨਤੀਜਿਆਂ ’ਚ ਮੁਦਿਤ ਜੈਨ 100 ਫੀਸਦੀ...

  • dubai s most famous hotel is shutting doors until 2027

    2027 ਤੱਕ ਬੰਦ ਰਹੇਗਾ ਦੁਬਈ ਦਾ ਮਸ਼ਹੂਰ '7-ਸਟਾਰ'...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • youth jalandhar dies heart attack in canada

    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਭਾਰਤ 'ਚ ਪਿਛਲੇ 20 ਸਾਲਾਂ 'ਚ ਕੁਦਰਤੀ ਆਫਤਾਂ ਕਾਰਨ ਗੁਆਏ 59 ਖਰਬ ਰੁਪਏ

DELHI News Punjabi(ਦਿੱਲੀ)

ਭਾਰਤ 'ਚ ਪਿਛਲੇ 20 ਸਾਲਾਂ 'ਚ ਕੁਦਰਤੀ ਆਫਤਾਂ ਕਾਰਨ ਗੁਆਏ 59 ਖਰਬ ਰੁਪਏ

  • Updated: 11 Oct, 2018 06:26 PM
Delhi
59 trillion rupees lost due to natural disasters in india in last 20 years
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ—ਜਲਵਾਯੂ ਤਬਦੀਲੀ ਕਾਰਨ ਪਿਛਲੇ 20 ਸਾਲ 'ਚ ਆਈਆਂ ਕੁਦਰਤੀ ਆਫਤਾਂ ਨਾਲ ਭਾਰਤ ਨੂੰ 79.5 ਅਰਬ ਡਾਲਰ (ਲਗਭਗ 59 ਖਰਬ ਰੁਪਏ) ਦਾ ਆਰਥਿਕ ਨੁਕਸਾਨ ਚੁੱਕਣ ਪਿਆ ਹੈ। ਸੰਯੁਕਤ ਰਾਸ਼ਟਰ ਨੇ ਆਪਣੀ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ। 'ਆਰਥਿਕ ਨੁਕਸਾਨ, ਗਰੀਬੀ ਅਤੇ ਆਫਤਾਂ : 1998-2017' ਚੋਟੀ ਵਾਲੀ ਇਸ ਰਿਪੋਰਟ 'ਚ ਜਲਵਾਯੂ ਤਬਦੀਲੀ ਨਾਲ ਹੋਣ ਵਾਲੇ ਮਹੱਤਵਪੂਰਨ ਬਦਲਾਅ ਜਾਂ ਮੌਸਮੀ ਘਟਨਾਵਾਂ ਦੇ ਗਲੋਬਲ ਅਰਥਵਿਵਸਥਾ 'ਤੇ ਪੈਣ ਵਾਲੇ ਪ੍ਰਭਾਵ ਦਾ ਅੰਦਾਜ ਲਗਾਇਆ ਗਿਆ ਹੈ। ਇਸ ਨੂੰ ਸੰਯੁਕਤ ਰਾਸ਼ਟਰ ਦੇ ਆਫਤਾਂ ਜੋਖਿਮ 'ਚ ਕਮੀ ਲਿਆਉਣ ਲਈ ਕੰਮ ਕਰਨ ਵਾਲਾ ਵਿਭਾਗ ਤਿਆਰ ਕੀਤਾ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ 1998 ਤੋਂ 2017 ਵਿਚਾਲੇ ਜਲਵਾਯੂ ਤਬਦੀਲੀ ਦੇ ਚੱਲਦੇ ਆਉਣ ਵਾਲੀਆਂ ਕੁਦਰਤੀ ਆਫਤਾਂ ਨਾਲ ਸਿੱਧੇ ਹੋਣ ਵਾਲੇ ਆਰਥਿਕ ਨੁਕਸਾਨ 'ਚ 151 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਗਲੋਬਲ ਅਰਥਵਿਵਸਥਾ ਨੂੰ 2,908 ਅਰਬ ਡਾਲਰ (ਲਗਭਗ 2 ਲੱਖ 15 ਹਜ਼ਾਰ 933 ਅਰਬ ਰੁਪਏ) ਦਾ ਸਿੱਧਾ ਨੁਕਸਾਨ ਹੋਇਆ ਹੈ। ਇਹ ਉਸ ਤੋਂ ਪਿਛਲੇ 2 ਦਿਹਾਕਿਆਂ 'ਚ ਹੋਏ ਨੁਕਸਾਨ ਦੇ ਮੁਕਾਬਲੇ ਦੁਗਣਾ ਹੈ।
ਬੁੱਧਵਾਰ ਨੂੰ ਜਾਰੀ ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ਜਲਵਾਯੂ ਤਬਦੀਲੀ ਦਾ ਖਤਰਾ ਵੱਧ ਰਿਹਾ ਹੈ। ਕੁਲ ਆਰਥਿਕ ਨੁਕਸਾਨ 'ਚ ਵੱਡੀਆਂ ਮੌਸਮੀ ਘਟਨਾਵਾਂ ਨਾਲ ਹੋਣ ਵਾਲੇ ਨੁਕਸਾਨ ਦੀ ਹਿੱਸੇਦਾਰੀ 77 ਫੀਸਦੀ ਹੈ, ਜੋ 2,245 ਅਰਬ ਡਾਲਰ (ਲਗਭਗ 1 ਲੱਖ 66 ਹਜ਼ਾਰ 477 ਅਰਬ ਰੁਪਏ) ਦੇ ਨੇੜੇ ਹੈ। ਇਸ ਤਰ੍ਹਾਂ 1978 ਤੋਂ 1997 ਵਿਚਾਲੇ ਇਨ੍ਹਾਂ ਤੋਂ 895 ਅਰਬ ਡਾਲਰ (ਲਗਭਗ 66 ਹਜ਼ਾਰ 350 ਅਰਬ ਡਾਲਰ ਰੁਪਏ) ਦਾ ਸਿੱਧਾ ਆਰਥਿਕ ਨੁਕਸਾਨ ਹੋਇਆ ਸੀ।
ਇਸ 'ਚ ਅਮਰੀਕਾ ਨੂੰ 944.8 ਅਰਬ ਡਾਲਰ (ਲਗਭਗ 70 ਹਜ਼ਾਰ 942 ਅਰਬ ਰੁਪਏ), ਚੀਨ ਨੂੰ 492.2 ਅਰਬ ਡਾਲਰ (ਲਗਭਗ 36 ਹਜ਼ਾਰ 489 ਅਰਬ ਰੁਪਏ), ਜਾਪਾਨ ਨੂੰ 376.3 ਅਰਬ ਡਾਲਰ (ਲਗਭਗ 27 ਹਜ਼ਾਰ 897 ਅਰਬ ਰੁਪਏ), ਭਾਰਤ ਨੂੰ 79.5 ਅਰਬ ਡਾਲਰ (ਲਗਭਗ 59 ਖਰਬ ਰੁਪਏ) ਅਤੇ ਪਯੂਤਰੋ ਰਿਕੋ ਨੂੰ 71.7 ਅਰਬ ਡਾਲਰ (5,316 ਅਰਬ ਰੁਪਏ) ਦਾ ਨੁਕਸਾਨ ਹੋਇਆ ਹੈ। ਹੜ੍ਹ, ਤੁਫਾਨ ਅਤੇ ਭੂਚਾਲ ਨਾਲ ਹੋਣ ਵਾਲੇ ਜ਼ਿਆਦਾ ਆਰਥਿਕ ਨੁਕਸਾਨ 'ਚ ਤਿੰਨ ਯੂਰੋਪੀ ਦੇਸ਼ ਚੋਟੀ 'ਤੇ ਹਨ। ਇਸ 'ਚ ਫਰਾਂਸ ਨੂੰ 48.3 ਅਰਬ ਡਾਲਰ (ਲਗਭਗ 3,581 ਅਰਬ ਰੁਪਏ), ਜਰਮਨੀ ਨੂੰ 57.9 ਅਰਬ ਡਾਲਰ (ਲਗਭਗ 4,291 ਅਰਬ ਰੁਪਏ) ਅਤੇ ਇਟਲੀ ਨੂੰ 56.6 ਅਰਬ ਡਾਲਰ (ਲਗਭਗ 4,195 ਅਰਬ ਰੁਪਏ) ਦਾ ਨੁਕਸਾਨ ਹੋਇਆ ਹੈ।

  • ਭਾਰਤ
  • ਕੁਦਰਤੀ ਆਫਤਾਂ
  • ਗੁਆਏ
  • natural disasters
  • India
  • lost

ਚੱਕਰਵਾਤੀ ਤੂਫਾਨ 'ਤਿਤਲੀ' ਵਧ ਰਿਹੈ ਬੰਗਾਲ ਵੱਲ

NEXT STORY

Stories You May Like

  • gym coach embezzled rs 20 lakh from owner
    ਜਿਮ ਕੋਚ ਨੇ ਮਾਲਕ ਨਾਲ 20 ਲੱਖ ਰੁਪਏ ਕੀਤੀ ਠੱਗੀ, ਹਿਸਾਬ ਮੰਗਣ 'ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ
  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • rupee strengthens by 20 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 20 ਪੈਸੇ ਹੋਇਆ ਮਜ਼ਬੂਤ ​
  • man sentenced to 20 years in prison for raping minor
    ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • india to start campaign against japan in u 20 asian cup football
    ਅੰਡਰ20 ਏਸ਼ੀਆਈ ਕੱਪ ਫੁੱਟਬਾਲ 'ਚ ਜਾਪਾਨ ਖਿਲਾਫ ਮੁਹਿੰਮ ਸ਼ੁਰੂ ਕਰੇਗਾ ਭਾਰਤ
  • aditi in top 20  pranavi and avani perform poorly
    ਅਰਾਮਕੋ ਗੋਲਫ ਚੈਂਪੀਅਨਸ਼ਿਪ : ਅਦਿੱਤੀ ਟਾਪ-20 ’ਚ, ਪ੍ਰਣਵੀ ਤੇ ਅਵਨੀ ਦਾ ਖਰਾਬ ਪ੍ਰਦਰਸ਼ਨ
  • driver sleeps  deep gorge  government bus
    ਓਡੀਸ਼ਾ: ਡਰਾਈਵਰ ਨੂੰ ਨੀਂਦ ਆਉਣ ਕਾਰਨ ਡੂੰਘੀ ਖੱਡ 'ਚ ਡਿੱਗੀ ਸਰਕਾਰੀ ਬੱਸ, ਇਕ ਦੀ ਮੌਤ ਤੇ 20 ਜ਼ਖ਼ਮੀ
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • pm narendra modi  himachal day
      PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
    • good news for indian students
      ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ 'ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6...
    • suv  woman  child  car  window  death  delhi
      ਭਿਆਨਕ ਟੱਕਰ ਮਗਰੋਂ ਭੁੜਕ ਕੇ ਕਾਰ 'ਚੋਂ ਬਾਹਰ ਜਾ ਡਿੱਗੀ ਜੁਆਕੜੀ ! ਹੋਈ ਦਰਦਨਾਕ...
    • delhi slums fire husband wife children
      ਦਿੱਲੀ ਦੇ ਬੁੱਧ ਵਿਹਾਰ 'ਚ ਝੁੱਗੀਆਂ ਨੂੰ ਲੱਗੀ ਅੱਗ, ਪਤੀ-ਪਤਨੀ ਅਤੇ 2 ਸਾਲਾ...
    • government jobs supreme court
      ਸਰਕਾਰੀ ਨੌਕਰੀਆਂ ’ਚ ਬਰਾਬਰੀ ਦੇ ਅਧਿਕਾਰ ਦੀ ਪਾਲਣਾ ਜ਼ਰੂਰੀ : ਸੁਪਰੀਮ ਕੋਰਟ
    • 850 seats lok sabha women reservation bill
      ਹੁਣ 543 ਨਹੀਂ, 850 ਸੀਟਾਂ ਵਾਲੀ ਹੋਵੇਗੀ ਲੋਕ ਸਭਾ? ਮਹਿਲਾ ਰਾਖਵਾਂਕਰਨ ਬਿੱਲ 'ਚ...
    • cbi  8 states  77 places raided
      ਮਾਮਲਾ ਵਿੱਤੀ ਅਦਾਰਿਆਂ ਤੇ ਬਿਲਡਰਾਂ ਦੀ ਮਿਲੀਭੁਗਤ ਦਾ : CBI ਨੇ 8 ਸੂਬਿਆਂ 'ਚ...
    • arrested
      ਹੋਟਲ ’ਚ ਕੁੜੀ ਨਾਲ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ
    • pm modi and trump had a 40 minute phone conversation
      PM ਮੋਦੀ ਤੇ ਟਰੰਪ ਵਿਚਾਲੇ 40 ਮਿੰਟ ਤੱਕ ਹੋਈ ਫੋਨ 'ਤੇ ਗੱਲ ! ਈਰਾਨ ਸੀਜ਼ਫਾਇਰ...
    • railway passengers are in for a treat
      ਰੇਲਵੇ ਯਾਤਰੀਆਂ ਦੀਆਂ ਲੱਗ ਗਈਆਂ ਮੌਜਾਂ ! ਹੁਣ ਟਿਕਟ ਬੁੱਕ ਕਰਨ 'ਤੇ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +