Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:32:56 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਨਾਗਪੁਰ ਅਤੇ ਔਰੰਗਾਬਾਦ ਬਣਨਗੇ ਮਾਡਲ ਸੋਲਰ ਸਿਟੀ, ਮਹਾਰਾਸ਼ਟਰ ਨੂੰ ਮਿਲੇ 6 ਕਰੋੜ 55 ਲੱਖ

NATIONAL News Punjabi(ਦੇਸ਼)

ਨਾਗਪੁਰ ਅਤੇ ਔਰੰਗਾਬਾਦ ਬਣਨਗੇ ਮਾਡਲ ਸੋਲਰ ਸਿਟੀ, ਮਹਾਰਾਸ਼ਟਰ ਨੂੰ ਮਿਲੇ 6 ਕਰੋੜ 55 ਲੱਖ

  • Updated: 16 Dec, 2016 10:20 AM
ਨਵੀਂ ਦਿੱਲੀ
6 crore 55 lakh nagpur and aurangabad will be met  solar city maharashtra
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ ਮੁੰਬਈ— ਕੇਂਦਰ ਸਰਕਾਰ ਦੇਸ਼ ਦੇ 60 ਸ਼ਹਿਰਾਂ ਨੂੰ ਸੌਰ ਸ਼ਹਿਰ ਦੇ ਰੂਪ 'ਚ ਵਿਕਸਿਤ ਕਰਨ 'ਤੇ ਤੇਜੀ ਨਾਲ ਕੰਮ ਕਰ ਰਹੀ ਹੈ। ਸੌਰ ਸ਼ਹਿਰਾਂ ਦਾ ਵਿਕਾਸ ਪ੍ਰੋਗਰਾਮ ਦੇ ਤਹਿਤ ਇਨ੍ਹਾਂ ਸ਼ਹਿਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ 'ਚ ਮਹਾਰਾਸ਼ਟਰ ਦੇ ਸਭ ਤੋਂ ਵਧ ਸੱਤ ਸ਼ਹਿਰਾਂ ਨੂੰ ਥਾਂ ਮਿਲੀ ਹੈ। ਸੌਰ ਸ਼ਹਿਰ ਵਿਕਾਸ ਪ੍ਰੋਗਰਾਮ ਦੇ ਤਹਿਤ ਮਨਜ਼ੂਰੀ ਹਰ ਸ਼ਹਿਰ ਨੂੰ ਕੇਂਦਰ ਜ਼ਰੂਰੀ ਵਿੱਤੀ ਮਦਦ ਉਪਲੱਬਧ ਕਰਵਾਉਂਦਾ ਹੈ।
ਮਹਾਰਾਸ਼ਟਰ ਦੇ ਜਿਨ੍ਹਾਂ ਸ਼ਹਿਰਾਂ ਦਾ ਨਾਂ ਇਸ ਸੂਚੀ 'ਚ ਹੈ, ਉਸ 'ਚ ਨਾਗਪੁਰ, ਔਰੰਗਾਬਾਦ, ਨਾਂਦੇੜ, ਠਾਣੇ, ਕਲਿਆਣ-ਡੋਂਬਿਵਲੀ, ਸ਼ਿਰੜੀ ਅਤੇ ਪੁਣੇ ਦਾ ਨਾਂ ਸ਼ਾਮਲ ਹੈ। ਨਾਗਪੁਰ ਦੇਸ਼ ਦੇ ਉਨ੍ਹਾਂ ਪੰਜ ਸ਼ਹਿਰਾਂ 'ਚ ਸ਼ਾਮਲ ਹੈ, ਜਿਸ 'ਚ ਸਰਕਾਰ ਮਾਡਲ ਸੌਰ ਸ਼ਹਿਰ ਬਣਾਉਣ ਜਾ ਰਹੀ ਹੈ। ਨਾਗਪੁਰ ਦੇ ਨਾਲ ਚੰਡੀਗੜ੍ਹ, ਗਾਂਧੀਨਗਰ, ਮੈਸੂਰ ਅਤੇ ਭੁਵਨੇਸ਼ਵਰ ਮਾਡਲ ਸ਼ਹਿਰ ਬਣਾਉਣਗੇ। ਇਸ ਪ੍ਰਕਾਰ ਠਾਣੇ ਅਤੇ ਸ਼ਿਰੜੀ ਦੇਸ਼ ਦੇ ਉਨ੍ਹਾਂ 13 ਸ਼ਹਿਰਾਂ 'ਚ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੂੰ ਪ੍ਰਯੋਗਾਤਮਕ ਸੂਰਜੀ ਸ਼ਹਿਰ ਦੇ ਰੂਪ 'ਚ ਵਿਕਸਿਤ ਕੀਤਾ ਜਾਣਾ ਹੈ।
ਬਿਜਲੀ ਮੰਤਰੀ ਦੀ ਮਹਾਰਾਸ਼ਟਰ 'ਤੇ ਵਿਸ਼ੇਸ਼ ਦਿਆਲਤਾ ਦਾ ਹੀ ਪਰਿਣਾਮ ਹੈ ਕਿ ਇਸ ਸੂਚੀ 'ਚ ਮਹਾਰਾਸ਼ਟਰ ਦੇ ਸਭ ਤੋਂ ਵਧ ਸੱਤ ਸ਼ਹਿਰ ਸ਼ਾਮਲ ਕੀਤੇ ਗਏ ਹਨ। ਨਿਯਮ ਦੇ ਮੁਤਾਬਕ ਇਸ ਪ੍ਰੋਗਰਾਮ 'ਚ ਕਿਸੇ ਇਕ ਸੂਬੇ 'ਚ ਜ਼ਿਆਦਾਤਰ ਸੱਤ ਸ਼ਹਿਰ ਸ਼ਾਮਲ ਹੋ ਸਕਦੇ ਹਨ। ਸੋਲਰ ਸਿਟੀ ਵਿਕਾਸ ਪ੍ਰੋਗਰਾਮ ਸ਼ਹਿਰਾਂ ਨੂੰ ਉਤਸ਼ਾਹਿਤ ਕਰਦਾ ਹੈ ਜੋ ਅਕਸ਼ੈ ਊਰਜਾ ਅਤੇ ਊਰਜਾ ਸੰਭਾਲ ਨੂੰ ਬੜਾਵਾ ਦੇਣ ਦੇ ਲਈ ਟਿਕਾਊ ਊਰਜਾ ਸਰੋਤਾਂ, ਪਹਿਲੇ ਅਤੇ ਅਧਿਨਿਯਮ ਉਪਾਅ ਨੂੰ ਅਪਣਾਉਣ ਦੇ ਲਈ ਪ੍ਰਤੀਬੰਧ ਹੋਵੇ ਅਤੇ ਸੰਸਾਧਨ-ਉਪਲੱਬਧ ਕਰਵਾਉਣ, ਵਿੱਤੀ ਸਾਂਝੇਦਾਰੀ ਅਤੇ ਇਸ ਪ੍ਰੋਗਰਾਮ ਦੇ ਤਹਿਤ ਸ਼ੁਰੂ ਕਰਨ ਲਈ ਤਿਆਰ ਹਨ।
ਸੋਲਰ ਸ਼ਹਿਰਾਂ ਦੀ ਸੂਚੀ 'ਚ ਮਹਾਰਾਸ਼ਟਰ ਦੇ ਬਾਅਦ ਮੱਧ ਪ੍ਰਦੇਸ਼ ਦਾ ਸਥਾਨ ਹੈ, ਜਿੱਥੇ ਦੇ ਪੰਜ ਸ਼ਹਿਰਾਂ, ਜਬਲਪੁਰ, ਭੋਪਾਲ, ਇੰਦੌਰ, ਗਵਾਲੀਅਰ ਅਤੇ ਰੀਵਾ ਨੂੰ ਥਾਂ ਮਿਲੀ ਹੈ। ਇਸ ਸੂਚੀ 'ਚ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਤਿੰਨ-ਤਿੰਨ ਸ਼ਹਿਰ ਸ਼ਾਮਲ ਹਨ। ਇਸ ਪ੍ਰੋਗਰਾਮ ਦੇ ਤਹਿਤ ਹੁਣ ਤੱਕ ਕੁੱਲ੍ਹ 30 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਇਸ 'ਚ ਮਹਾਰਾਸ਼ਟਰ ਦੇ ਖਾਤੇ 'ਚ ਛੇ ਕਰੋੜ 55 ਲੱਖ ਆਇਆ ਹੈ ਤਾਂ ਮੱਧ ਪ੍ਰਦੇਸ਼ ਨੂੰ 46 ਲੱਖ ਰੁਪਏ ਮਿਲੇ ਹਨ।
ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਨਵਿਆਉਣਯੋਗ ਊਰਜਾ ਪਰਿਯੋਜਨਾਵਾਂ ਅਤੇ ਉਪਕਰਨਾਂ ਦੀ ਸਥਾਪਨਾ ਦੇ ਲਈ ਆਦਰਸ਼ ਸੋਲਰ ਸ਼ਹਿਰ ਨੂੰ ਨੌ ਕਰੋੜ 50 ਲੱਖ ਰੁਪਏ ਅਤੇ ਪ੍ਰਯੋਗਾਤਮਕ ਸੋਲਰ ਸ਼ਹਿਰਾਂ ਨੂੰ ਢਾਈ ਕਰੋੜ ਦੀ ਵਿੱਤੀ ਸਹਾਇਤਾ ਕਰਵਾ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਸੋਲਰ ਸ਼ਹਿਰ ਦੇ ਲਈ ਵਿਸਥਾਰ ਪਰਿਯੋਜਨਾ ਰਿਪੋਰਟ ਤਿਆਰ ਕਰਨ, ਮਾਸਟਰ ਪਲਾਨ ਤਿਆਰ ਕਰਨ, ਇਸ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ, ਸੋਲਰ ਸ਼ਹਿਰ ਸੈਲਾਂ ਦੀ ਸਥਾਪਨਾ ਕਰਨ ਅਤੇ ਇਸ ਨੂੰ ਕਿਰਿਆਸ਼ੀਲ ਬਣਾਉਣ ਦੇ ਲਈ 50 ਲੱਖ ਰੁਪਏ ਦਿੱਤੇ ਜਾਂਦੇ ਹਨ।।

  • ਨਾਗਪੁਰ
  • ਔਰੰਗਾਬਾਦ
  • ਮਾਡਲ ਸੋਲਰ ਸਿਟੀ
  • Nagpur
  • Aurangabad
  • Model Solar City

ਸ਼ੱਕ ਕਾਰਨ ਪਤੀ ਨੇ ਕੀਤਾ ਪਤਨੀ ਦਾ ਅਜਿਹਾ ਹਾਲ, ਖੇਤਾਂ 'ਚ ਮਿਲੀ ਸੀ ਲਾਸ਼ (ਤਸਵੀਰਾਂ)

NEXT STORY

Stories You May Like

  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • bus  van  collision  6 people
    ਰੂਹ ਕੰਬਾਊ ਹਾਦਸਾ: ਬੱਸ-ਵੈਨ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ, ਚੀਕ-ਚਿਹਾੜੇ ਨਾਲ ਕੰਬਿਆ ਸਾਬਰਕਾਂਠਾ!
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • 6 people injured in van car collision
    ਵੈਨ ਤੇ ਕਾਰ ਦੀ ਟੱਕਰ ’ਚ 6 ਵਿਅਕਤੀ ਸੱਟਾਂ ਲੱਗਣ ਨਾਲ ਹੋਏ ਜ਼ਖ਼ਮੀ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • mamata banerjee bjp office ratan ranjan mimicry west bengal
      ਨਕਲੀ ਮਮਤਾ ਬੈਨਰਜੀ ! BJP ਦਫ਼ਤਰ ਪਹੁੰਚ ਕੀਤਾ ਡਰਾਮਾ, ਕਿਹਾ- 'ਹਮਾਰਾ ਕੁਰਸੀ...
    • sbi issues alert for crores of customers
      SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
    • west bengal elections  candidates
      ਪੱਛਮੀ ਬੰਗਾਲ ਚੋਣਾਂ: ਪੱਛੜੇ ਕਈ ਉਮੀਦਵਾਰ, ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੇ...
    • mamata banerjee 3 watches on both her hands
      ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ...
    • election mamata banerjee first statement
      ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ ਰਹੀ ਮਮਤਾ ਬੈਨਰਜੀ ਦਾ ਪਹਿਲਾ...
    • west bengal  assembly elections  narendra modi  victory  suvendu adhikari
      ਇਹ 'PM ਮੋਦੀ ਦੀ ਜਿੱਤ ਹੈ', ਬੰਗਾਲ ਦੀ ਜਨਤਾ ਨੇ ਤਬਦੀਲੀ ਲਈ ਵੋਟਿੰਗ ਕੀਤੀ :...
    • tamil nadu  assembly elections  tvk  actor vijay  promises
      ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ ਵਾਅਦਿਆਂ ਨੇ ਜਿੱਤ ਦੀ ਦਹਿਲੀਜ਼...
    • schools  threat buildings
      ਸਕੂਲਾਂ 'ਚ ਬੰਬ! ਵਿਸਫੋਟਕ ਨਾਲ ਉਡਾਈਆਂ ਜਾਣਗੀਆਂ ਇਮਾਰਤਾਂ, ਸ਼ਿਮਲਾ ਪੁਲਸ ਨੂੰ...
    • heavy rain alert storm warning
      ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +