Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:55:49 AM

  • second phase of voting in 142 seats of west bengal today

    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ...

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • punjab set a target of 223 runs rajasthan

    PBKS vs RR: ਸਟੋਇਨਿਸ ਦਾ ਤੂਫਾਨੀ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਹਰਿਆਣਾ ਦੇ 600 ਪਿੰਡ ਪਾਣੀ 'ਚ ਡੁੱਬੇ, ਸਕੂਲ 'ਚ ਫਸੀਆਂ 731 ਸਕੂਲੀ ਵਿਦਿਆਰਥਣਾਂ ਦਾ ਕੀਤਾ ਰੈਸਕਿਊ

NATIONAL News Punjabi(ਦੇਸ਼)

ਹਰਿਆਣਾ ਦੇ 600 ਪਿੰਡ ਪਾਣੀ 'ਚ ਡੁੱਬੇ, ਸਕੂਲ 'ਚ ਫਸੀਆਂ 731 ਸਕੂਲੀ ਵਿਦਿਆਰਥਣਾਂ ਦਾ ਕੀਤਾ ਰੈਸਕਿਊ

  • Edited By Disha,
  • Updated: 11 Jul, 2023 11:50 AM
Haryana
600 villages of haryana submerged in water
  • Share
    • Facebook
    • Tumblr
    • Linkedin
    • Twitter
  • Comment

ਅੰਬਾਲਾ- ਹਰਿਆਣਾ 'ਚ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਹੈ। ਇਨ੍ਹਾਂ 'ਚ ਅੰਬਾਲਾ, ਕਰਨਾਲ ਅਤੇ ਪੰਚਕੂਲਾ ਸ਼ਾਮਲ ਹਨ। ਉੱਥੇ ਹੀ ਲਗਾਤਾਰ ਮੀਂਹ ਨਾਲ ਹਰਿਆਣਾ ਦੀ ਜੀਟੀ ਰੋਡ ਬੈਲਟ ਜ਼ਿਆਦਾ ਪ੍ਰਭਾਵਿਤ ਹੋਈ। ਇੱਥੇ ਕਰੀਬ 9 ਜ਼ਿਲ੍ਹਿਆਂ ਦੇ 600 ਪਿੰਡ ਪਾਣੀ ਨਾਲ ਪ੍ਰਭਾਵਿਤ ਹਨ। ਸਭ ਤੋਂ ਬੁਰੀ ਹਾਲਤ ਅੰਬਾਲਾ ਦੀ ਹੈ, ਜਿੱਥੇ ਅਜੇ ਵੀ 40 ਫੀਸਦੀ ਹਿੱਸੇ 'ਚ ਪਾਣੀ ਭਰਿਆ ਹੋਇਆ ਹੈ। ਉੱਥੇ ਹੀ ਕੈਥਲ 'ਚ ਘੱਗਰ ਨਦੀ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਉੱਪਰ ਵਹਿ ਰਹੀ ਹੈ, ਜਿਸ ਨਾਲ ਇੱਥੇ 12 ਪਿੰਡਾਂ 'ਚ ਹੜ੍ਹ ਦਾ ਖ਼ਤਰਾ ਪੈ ਹੋ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਹਿਲਾਂ ਤੋਂ ਤੈਅ ਅਰਬਨ ਲੋਕਲ ਬਾਡੀਜ਼ (ਯੂ.ਐੱਲ.ਬੀ.) ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਗਰਾਊਂਡ 'ਚ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੀਂਹ ਦੇ ਪਾਣੀ ਕਾਰਨ ਅੰਬਾਲਾ ਤੋਂ ਨਿਕਲ ਕੇ ਜਾਣ ਵਾਲੇ 7 ਵੱਡੇ ਰੋਡ ਬੰਦ ਹੋ ਗਏ ਹਨ।

ਇਨ੍ਹਾਂ 'ਚ ਅੰਬਾਲਾ-ਚੰਡੀਗੜ੍ਹ, ਅੰਬਾਲਾ-ਸਹਾਰਨਪੁਰ, ਅੰਬਾਲਾ-ਦਿੱਲੀ, ਅੰਬਾਲਾ-ਜਲੰਧਰ, ਅੰਬਾਲਾ-ਹਿਸਾਰ, ਅੰਬਾਲਾ-ਯਮੁਨਾਨਗਰ ਨੈਸ਼ਨਲ ਹਾਈਵੇਅ ਅਤੇ ਅੰਬਾਲਾ-ਪੰਚਕੂਲਾ ਵਾਇਆ ਬਰਵਾਲਾ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਮੀਂਹ ਨੂੰ ਦੇਖਦੇ ਹੋਏ ਅੰਬਾਲਾ ਤੋਂ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਰੇਲ ਰੱਦ ਕਰ ਦਿੱਤੀ ਗਈ ਹੈ। ਅੰਬਾਲਾ 'ਚ ਰੋਡ ਬੰਦ ਹੋਣ ਨਾਲ ਪੰਜਾਬ, ਹਿਮਾਚਲ, ਦਿੱਲੀ, ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਉੱਤਰ ਪ੍ਰਦੇਸ਼-ਉੱਤਰਾਖੰਡ ਨਾਲ ਸੰਪਰਕ ਟੁੱਟ ਗਿਆ ਹੈ। ਰਾਜ 'ਚ ਹੁਣ ਤੱਕ ਮੀਂਹ ਦੌਰਾਨ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਪੰਚਕੂਲਾ, ਕਰਨਾਲ, ਯਮੁਨਾਨਗਰ ਅਤੇ ਹੋਰ ਜ਼ਿਲ੍ਹਿਆਂ 'ਚ ਹੋਈਆਂ ਹਨ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫ਼ੋਰਸ (ਐੱਨ.ਡੀ.ਆਰ.ਐੱਫ.), ਸਟੇਟ ਡਿਜਾਸਟਰ ਰਿਸਪਾਂਸ ਫ਼ੋਰਸ (ਐੱਸ.ਡੀ.ਆਰ.ਐੱਫ.) ਅਤੇ ਪੁਲਸ ਨੇ 2 ਹਜ਼ਾਰ ਲੋਕਾਂ ਦਾ ਰੈਸਕਿਊ ਕਰ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਅੰਬਾਲਾ ਦੇ ਚਮਨ ਵਾਟਿਕਾ ਸਕੂਲ 'ਚ ਫਸੀਆਂ 731 ਵਿਦਿਆਰਥਣਾਂ ਨੂੰ ਫ਼ੌਜ ਦੇ ਜਵਾਨਾਂ ਨੇ ਰੈਸਕਿਊ ਕੀਤਾ।

  • Haryana
  • village
  • water
  • school
  • girl students
  • rescue
  • ਹਰਿਆਣਾ
  • ਪਿੰਡ
  • ਪਾਣੀ
  • ਸਕੂਲ
  • ਵਿਦਿਆਰਥਣਾਂ
  • ਰੈਸਕਿਊ

ਫ਼ਰਾਂਸ ਤੋਂ 26 ਰਾਫੇਲ ਅਤੇ 3 ਸਕਾਰਪੀਅਨ ਪਣਡੁੱਬੀਆਂ ਖਰੀਦੇਗਾ ਭਾਰਤ, ਹੋਵੇਗਾ 90,000 ਕਰੋੜ ਦਾ ਸੌਦਾ

NEXT STORY

Stories You May Like

  • parrot  rescue  fire brigade  water waste
    Operation Parrot ; 'ਤੋਤੇ' ਨੂੰ ਰੈਸਕਿਊ ਕਰਨ ਪਹੁੰਚੀ ਫਾਇਰ ਬ੍ਰਿਗੇਡ ! ਵਹਾ'ਤਾ ਹਜ਼ਾਰਾਂ ਲੀਟਰ ਪਾਣੀ
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ ਦੀ ਹੋਈ ਰਿਹਰਸਲ
  • woman did not get chutney despite paying a bill of rs 600 at the airport
    ਏਅਰਪੋਰਟ 'ਤੇ 600 ਰੁਪਏ ਦਾ ਬਿੱਲ ਭਰਨ ਦੇ ਬਾਵਜੂਦ ਔਰਤ ਨੂੰ ਨਹੀਂ ਮਿਲੀ ਚਟਨੀ, ਰਾਮੇਸ਼ਵਰਮ ਕੈਫੇ 'ਚ ਹੰਗਾਮਾ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • bus accident people rescue hospital udhampur
    ਵੱਡਾ ਬੱਸ ਹਾਦਸਾ; 15 ਲੋਕਾਂ ਦੀ ਮੌਤ, ਊਧਮਪੁਰ 'ਚ ਰੈਸਕਿਊ ਮਿਸ਼ਨ ਜਾਰੀ
  • matriculation results smart school cbse results
    CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • woman did not get chutney despite paying a bill of rs 600 at the airport
      ਏਅਰਪੋਰਟ 'ਤੇ 600 ਰੁਪਏ ਦਾ ਬਿੱਲ ਭਰਨ ਦੇ ਬਾਵਜੂਦ ਔਰਤ ਨੂੰ ਨਹੀਂ ਮਿਲੀ ਚਟਨੀ,...
    • will leave no stone unturned for reservation for women  modi
      ਔਰਤਾਂ ਦੇ ਰਾਖਵੇਂਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : ਮੋਦੀ
    • it will rain heavily tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • administration strict on refusal of census duty
      ਜਨਗਣਨਾ ਡਿਊਟੀ ਤੋਂ ਇਨਕਾਰ ਕਰਨ 'ਤੇ ਪ੍ਰਸ਼ਾਸਨ ਸਖ਼ਤ ! ਦਿੱਲੀ 'ਚ 142 ਗੈਸਟ...
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • in varanasi pm modi surrounded congress and sp
      ਵਾਰਾਣਸੀ 'ਚ ਪੀ.ਐੱਮ. ਮੋਦੀ ਨੇ ਕਾਂਗਰਸ ਤੇ 'ਸਪਾ' ਨੂੰ ਘੇਰਿਆ,  6,350 ਕਰੋੜ...
    • mother and 3 sons sentenced to death together
      ਮਾਂ ਤੇ 3 ਪੁੱਤਰਾਂ ਨੂੰ ਇਕੱਠਿਆਂ ਸੁਣਾਈ ਗਈ ਫਾਂਸੀ ਦੀ ਸਜ਼ਾ ! ਜਾਣੋ ਮਾਮਲਾ
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • rajiv gandhi convict jail lawyer ag perarivalan
      ਰਾਜੀਵ ਗਾਂਧੀ ਕਤਲਕਾਂਡ 'ਚ ਕੱਟੀ 31 ਸਾਲ ਜੇਲ੍ਹ, ਹੁਣ ਵਕੀਲ ਬਣ ਗਿਆ ਪੇਰਾਰਿਵਲਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +