Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    7:29:35 PM

  • missile strikes in sharjah

    ਈਰਾਨ ਦਾ ਸ਼ਾਰਜਾਹ 'ਚ ਵੱਡਾ ਮਿਜ਼ਾਈਲ ਹਮਲਾ!...

  • mother lost 5 sons

    ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ...

  • trump claim on iran

    'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ;...

  • volleyball player national player

    ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਦਿੱਲੀ 'ਚ ਡੇਂਗੂ ਦੇ 650 ਮਰੀਜ਼, ਡਾਕਟਰਾਂ ਨੇ ਸਾਵਧਾਨੀ ਵਰਤਣ ਦੀ ਦਿੱਤੀ ਸਲਾਹ

DELHI News Punjabi(ਦਿੱਲੀ)

ਦਿੱਲੀ 'ਚ ਡੇਂਗੂ ਦੇ 650 ਮਰੀਜ਼, ਡਾਕਟਰਾਂ ਨੇ ਸਾਵਧਾਨੀ ਵਰਤਣ ਦੀ ਦਿੱਤੀ ਸਲਾਹ

  • Updated: 08 Oct, 2018 04:46 PM
Delhi
650 patients of dengue in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਦਿੱਲੀ 'ਚ ਡੇਂਗੂ ਦੇ ਮਾਮਲਿਆਂ 'ਚ ਪਿਛਲੇ ਹਫਤੇ ਬਹੁਤ ਵਾਧਾ ਹੋਇਆ ਹੈ। ਦਿੱਲੀ 'ਚ ਹੁਣ ਤੱਕ ਘੱਟ ਤੋਂ ਘੱਟ 650 ਲੋਕਾਂ 'ਚ ਇਸ ਰੋਗ ਦੀ ਪਛਾਣ ਹੋਈ ਹੈ। ਨਗਰ ਨਿਗਮ ਦੀ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਅਕਤੂਬਰ ਦੇ ਪਹਿਲੇ ਹਫਤੇ 'ਚ ਡੇਂਗੂ ਦੇ ਕਰੀਬ 170 ਮਾਮਲੇ ਸਾਹਮਣੇ ਆਏ। ਇਸ ਮੌਸਮ 'ਚ 6 ਅਕਤੂਬਰ ਤੱਕ ਮਲੇਰੀਆ ਦੇ 347 ਅਤੇ ਚਿਕੁਨਗੁਨੀਆ ਦੇ 89 ਮਾਮਲੇ ਸਾਹਮਣੇ ਆਏ ਹਨ। 
ਡੇਂਗੂ ਦੇ 650 ਮਾਮਲਿਆਂ 'ਚੋਂ 169 ਮਾਮਲੇ ਅਕਤੂਬਰ ਦੇ ਪਹਿਲੇ ਹਫਤੇ 'ਚ ਸਾਹਮਣੇ ਆਏ ਜਦਕਿ ਸਤੰਬਰ 'ਚ 374, ਅਗਸਤ 'ਚ 58, ਜੁਲਾਈ 'ਚ 19, ਜੂਨ 'ਚ 8 ਮਾਮਲੇ ਸਾਹਮਣੇ ਆਏ ਹਨ। ਦੱਖਣੀ ਦਿੱਲੀ ਨਗਰ ਨਿਗਮ ਮੁਤਾਬਕ, ਸਤੰਬਰ 'ਚ ਮਲੇਰੀਆ ਦੇ 138 ਮਾਮਲੇ ਸਾਹਮਣੇ ਆਏ ਜਦਕਿ 6 ਅਕਤੂਬਰ ਤੱਕ 39 ਮਾਮਲਿਆਂ ਦੀ ਖਬਰ ਹੈ। ਦੱਖਣੀ ਦਿੱਲੀ ਨਗਰ ਨਿਗਮ ਹੀ ਡੇਂਗੂ, ਮਲੇਰੀਆ ਆਦਿ ਰੋਗਾਂ ਦਾ ਵੇਰਵਾ ਇੱਕਠਾ ਕਰਦਾ ਹੈ। ਇਕ ਸੀਨੀਅਰ ਡਾਕਟਰ ਨੇ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਸਾਵਧਾਨੀਆਂ ਵਰਤਣ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਦੇ ਸੁਝਾਵਾਂ 'ਚ ਪੂਰੀ ਬਾਂਹ ਦੀ ਕਮੀਜ਼ ਪਾਉਣਾ ਅਤੇ ਆਪਣੇ ਘਰਾਂ 'ਚ ਮੱਛਰਾਂ ਨੂੰ ਪੈਦਾ ਨਾ ਹੋਣਾ ਆਦਿ ਸ਼ਾਮਲ ਹੈ।

  • 650 patients
  • dengue
  • delhi
  • ਦਿੱਲੀ
  • ਡੇਂਗੂ
  • 650 ਮਰੀਜ਼

ਪੰਜਾਬ-ਹਰਿਆਣਾ ਤੋਂ ਉੱਠਦੇ ਧੂੰਏਂ ਨਾਲ ਘੁਟਣ ਲੱਗਾ ਦਿੱਲੀ ਦਾ ਦਮ

NEXT STORY

Stories You May Like

  • heavy rains pose a threat to farmers
    Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ ਸਲਾਹ
  • election commission  assembly elections  rs 650 crore cash
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਬਰਾਮਦ
  • stock market sees a remarkable recovery  sensex rises 650 points
    ਜੰਗਬੰਦੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 650 ਅੰਕ ਚੜ੍ਹਿਆ, ਜਾਣੋ ਵਾਧੇ ਦੇ ਕਾਰਨ
  • aiims doctors  shortage operation theatre closed
    AIIMS 'ਚ ਡਾਕਟਰਾਂ ਦੀ ਵੱਡੀ ਕਮੀ: ਚੌਥਾ ਹਿੱਸਾ ਆਪ੍ਰੇਸ਼ਨ ਥੀਏਟਰ ਬੰਦ, ਮਰੀਜ਼ ਹੋਏ ਖੱਜਲ
  • dengue hits the metropolis prematurely
    ਮਹਾਨਗਰ ’ਚ ਸਮੇਂ ਤੋਂ ਪਹਿਲਾਂ ਡੇਂਗੂ ਦੀ ਦਸਤਕ, 50 ਮਰੀਜ਼ ਸਾਹਮਣੇ ਆਉਣ ਨਾਲ ਸਿਹਤ ਵਿਭਾਗ ’ਚ ਮਚੀ ਹਲਚਲ
  • dentures  food pipe  doctor  laser cutter  patient  delhi
    ਰੋਟੀ ਖਾਂਦੇ ਨਿਗਲ ਲਿਆ 'ਦੰਦ', ਡਾਕਟਰਾਂ ਦੇ ਫੁੱਲੇ ਸਾਹ, ਬਿਨਾਂ ਸਰਜਰੀ ਮਰੀਜ਼ ਦੀ ਇੰਝ ਬਚਾਈ ਜਾਨ
  • ipl 2026  dale steyn gives important advice to kartik tyagi
    IPL 2026: ਡੇਲ ਸਟੇਨ ਨੇ ਕਾਰਤਿਕ ਤਿਆਗੀ ਨੂੰ ਦਿੱਤੀ ਅਹਿਮ ਸਲਾਹ, ਆਪਣਾ ਗੇਂਦਬਾਜ਼ੀ ਐਕਸ਼ਨ ਖ਼ੁਦ ਬਣਾਓ
  • congress sonia gandhi health hospital discharge
    ਸੋਨੀਆ ਗਾਂਧੀ ਦੀ ਸਿਹਤ 'ਚ ਸੁਧਾਰ ! ਡਾਕਟਰਾਂ ਨੇ ਹਸਪਤਾਲ ਤੋਂ ਦਿੱਤੀ ਛੁੱਟੀ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • indian nuclear program
      ਜੰਗ ਵਿਚਾਲੇ ਭਾਰਤ ਨੇ ਨਿਊਕਲੀਅਰ ਪ੍ਰੋਗਰਾਮ ਵੱਲ ਪੁੱਟੀ ਵੱਡੀ ਪੁਲਾਂਘ ! PM ਮੋਦੀ...
    • mentally ill  accused  delhi assembly security
      'ਮਾਨਸਿਕ ਤੌਰ 'ਤੇ ਬੀਮਾਰ ਹੈ ਮੁਲਜ਼ਮ', ਦਿੱਲੀ ਵਿਧਾਨ ਸਭਾ ਸੁਰੱਖਿਆ ਸੰਨ੍ਹ...
    • jairam ramesh  supreme court  congress  pema khandu
      ‘ਨਾ ਖਾਵਾਂਗਾ, ਨਾ ਖਾਣ ਦਿਆਂਗਾ’ ਇਕ ਧੋਖਾ ਹੈ : ਜੈਰਾਮ ਰਮੇਸ਼
    • supreme court  west bengal  sir officer  voter list
      ਪੱਛਮੀ ਬੰਗਾਲ 'ਚ ਮਸ਼ੀਨਰੀ ਫੇਲ ਹੋਈ ਤਾਂ ਅਸੀਂ ਦਖਲ ਦਿਆਂਗੇ: ਸੁਪਰੀਮ ਕੋਰਟ ਦੀ...
    • snakes  crocodiles use bsf
      ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ ਦੀ ਵਰਤੋਂ ਕਰੇਗੀ BSF!
    • rahul gandhi defamation case hearing adjourned
      ਰਾਹੁਲ ਗਾਂਧੀ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ, ਹੁਣ 17 ਅਪ੍ਰੈਲ ਨੂੰ ਹੋਵੇਗੀ...
    • gold and silver prices hike
      Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚੈੱਕ...
    • zodiac signs
      ਸੁੱਖ-ਵੈਭਵ ਦੇ ਦਾਤਾ ਇਨ੍ਹਾਂ 3 ਰਾਸ਼ੀਆਂ ਨੂੰ ਕਰਨਗੇ ਮਾਲਾਮਾਲ, ਜਾਣੋ ਕੀ ਤੁਹਾਡੀ...
    • doctors using pig sperm in this work
      ਸੂਰ ਦਾ ਸਪਰਮ ਇਸ ਕੰਮ 'ਚ ਇਸਤੇਮਾਲ ਕਰ ਰਹੇ ਡਾਕਟਰ, ਮੈਡੀਕਲ ਜਗਤ 'ਚ ਹੋ ਰਹੀ ਹੈ...
    • impeachment motion against chief election commissioner rejected
      ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਦੋਸ਼ ਪ੍ਰਸਤਾਵ ਖਾਰਜ, 193 ਸਾਂਸਦਾਂ ਨੇ ਕੀਤੇ ਸਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +