Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    11:45:17 AM

  • former punjab police ssp gurmeet randhawa sentenced to 7 years in prison

    ਪੰਜਾਬ ਪੁਲਸ ਦੇ ਸਾਬਕਾ SSP ਗੁਰਮੀਤ ਰੰਧਾਵਾ ਨੂੰ...

  • amul  mother dairy milk prices increased from today  how much you have to pay

    Amul, Mother Dairy ਦੁੱਧ ਦੀਆਂ ਕੀਮਤਾਂ ਅੱਜ ਤੋਂ...

  • road accident in punjab

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ...

  • 1100 rupees pension account transfer

    ਖਾਤਿਆਂ 'ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 7 ਸਾਲਾ ਮਾਸੂਮ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋ ਵਿਅਕਤੀ ਗ੍ਰਿਫਤਾਰ

NATIONAL News Punjabi(ਦੇਸ਼)

7 ਸਾਲਾ ਮਾਸੂਮ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋ ਵਿਅਕਤੀ ਗ੍ਰਿਫਤਾਰ

  • Edited By Inder Prajapati,
  • Updated: 26 Nov, 2024 09:31 PM
National
7 year old innocent solves blind murder case
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਕੁਝ ਦਿਨ ਪਹਿਲਾਂ ਯੂ.ਪੀ. ਦੇ ਚਿਤਰਕੂਟ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਵਪਾਰੀ ਦੇ ਘਰ ਲੁੱਟਣ ਤੋਂ ਬਾਅਦ ਚੋਰਾਂ ਨੇ ਉਸਦੀ 13 ਸਾਲ ਦੀ ਬੇਟੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਪੁਲਸ ਨੇ ਦੱਸਿਆ ਕਿ ਇਹ ਅੰਨ੍ਹੇ ਕਤਲ ਦਾ ਮਾਮਲਾ ਸੀ, ਜਿਸ ਵਿੱਚ ਉਨ੍ਹਾਂ ਨੂੰ 12 ਦਿਨਾਂ ਬਾਅਦ ਸਫਲਤਾ ਮਿਲੀ। ਤੁਹਾਨੂੰ ਦੱਸ ਦੇਈਏ ਕਿ ਇਸ ਦਾ ਪੂਰਾ ਸਿਹਰਾ ਸੱਤ ਸਾਲ ਦੇ ਬੱਚੇ ਨੂੰ ਜਾਂਦਾ ਹੈ, ਜਿਸ ਨੇ ਅਪਰਾਧੀਆਂ ਦੀ ਪਛਾਣ ਕੀਤੀ ਹੈ। ਆਓ ਜਾਣਦੇ ਹਾਂ ਇਸ ਮਾਮਲੇ ਬਾਰੇ ਵਿਸਥਾਰ ਨਾਲ।

ਕਦੋਂ ਵਾਪਰੀ ਘਟਨਾ ?
ਯੂ.ਪੀ. ਦੇ ਚਿਤਰਕੂਟ ਵਿੱਚ ਇੱਕ ਕੋਲਾ ਵਪਾਰੀ ਦੇ ਘਰ ਚੋਰੀ ਦੀ ਘਟਨਾ ਵਾਪਰੀ ਅਤੇ ਦਿਨ ਦਿਹਾੜੇ ਉਸਦੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਤਲ ਦੇ ਨਾਲ ਹੀ ਲੱਖਾਂ ਦੀ ਲੁੱਟ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਘਟਨਾ 15 ਨਵੰਬਰ ਦੀ ਹੈ। ਭਾਵੇਂ ਪੁਲਸ ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੀ ਸੀ ਪਰ ਉਹ ਇਸ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਉਣ ਵਿੱਚ ਕਾਮਯਾਬ ਨਹੀਂ ਹੋ ਰਹੀ ਸੀ। ਘਟਨਾ ਨੂੰ 11 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਗਾ। ਅਜਿਹੇ 'ਚ ਪੁਲਸ ਨੇ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।

PunjabKesari

ਇਸ ਦੌਰਾਨ ਵਪਾਰੀ ਐਸੋਸੀਏਸ਼ਨ ਦੇ ਲੋਕਾਂ ਨੇ ਸ਼ਹਿਰ ਵਿੱਚ ਕੈਂਡਲ ਮਾਰਚ ਕੱਢ ਕੇ ਕਾਤਲਾਂ ਨੂੰ ਫਾਂਸੀ ਦੀ ਮੰਗ ਕੀਤੀ। ਵਪਾਰੀ ਦੇ ਘਰ ਤੋਂ ਕੁਝ ਦੂਰੀ 'ਤੇ ਕੌਸ਼ਾਂਬੀ ਜ਼ਿਲ੍ਹੇ ਦੇ ਵਸਨੀਕ ਨਟਾਂ ਦਾ ਡੇਰਾ ਸੀ ਪਰ ਘਟਨਾ ਦੇ ਸਮੇਂ ਤੋਂ ਡੇਰੇ ਦੇ ਵਿਅਕਤੀ ਉਥੋਂ ਗਾਇਬ ਸਨ। ਨਟਾਂ ਡੇਰੇ 'ਚ ਰਹਿਣ ਵਾਲੇ 7 ਸਾਲਾ ਲੜਕੇ ਸ਼ਾਹਿਦ ਨੇ ਕਤਲ ਦੀ ਗੁੱਥੀ ਸੁਲਝਾ ਲਈ।

ਬੱਚੇ ਦੀ ਗਵਾਹੀ ਕਾਰਨ ਅੰਨ੍ਹੇ ਕਤਲ ਕੇਸ ਵਿੱਚ ਕੌਸ਼ਾਂਬੀ ਜ਼ਿਲ੍ਹੇ ਦੇ ਰਹਿਣ ਵਾਲੇ ਰਹੀਸ ਖਾਨ ਅਤੇ ਕੱਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਸੁਪਰਡੈਂਟ ਅਰੁਣ ਕੁਮਾਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨੂੰ ਕੌਸ਼ਾਂਬੀ ਜ਼ਿਲ੍ਹੇ ਦੇ ਰਹਿਣ ਵਾਲੇ ਰਈਸ ਅਤੇ ਕੱਲੂ ਨੇ ਅੰਜਾਮ ਦਿੱਤਾ ਹੈ। ਦੋ ਅਪਰਾਧੀਆਂ ਨੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਤੋਂ ਬਾਅਦ ਵਪਾਰੀ ਦੀ ਧੀ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਕਿਉਂਕਿ ਉਹ ਉਨ੍ਹਾਂ ਨੂੰ ਪਛਾਣ ਚੁੱਕੀ ਸੀ। ਪੁਲਸ ਨੇ ਮੁਲਜ਼ਮਾਂ ਕੋਲੋਂ ਲੁੱਟੇ ਗਏ ਗਹਿਣੇ ਅਤੇ ਨਕਦੀ ਵੀ ਬਰਾਮਦ ਕਰ ਲਈ ਹੈ।

  • blind murder case
  • Chitrakoot
  • Kaushambi

ਹੁਣ ਲੋਕਲ ਟਰੇਨਾਂ 'ਚ ਵੀ ਚੱਲਣਗੇ AC ! ਰੇਲਵੇ ਵਿਭਾਗ ਨੇ ਜਾਰੀ ਕੀਤੇ ਨਿਰਦੇਸ਼

NEXT STORY

Stories You May Like

  • taaran wala pul murder case solved 7 suspects arrested
    ਤਾਰਾਂ ਵਾਲਾ ਪੁਲ ਕਤਲ ਕਾਂਡ ਟ੍ਰੇਸ, 7 ਮੁਲਜ਼ਮ ਗ੍ਰਿਫ਼ਤਾਰ
  • cab driver  wife  in laws  7 family members
    ਬੈਂਗਲੁਰੂ 'ਚ ਖੂਨੀ ਵਾਰਦਾਤ! ਕੈਬ ਡਰਾਈਵਰ ਨੇ ਪਤਨੀ ਸਣੇ ਸਹੁਰੇ ਪਰਿਵਾਰ ਦੇ 7 ਜੀਆਂ ਦਾ ਕੀਤਾ ਕਤਲ
  • one arrested with 7 spools of chinese kite string
    ਚਾਈਨੀਜ਼ ਡੋਰ ਦੇ 7 ਗੱਟੂਆਂ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
  • fir case
    ਝੋਨੇ ਦੀ ਪੱਕੀ ਫ਼ਸਲ ’ਚ ਛੱਡ ਦਿੱਤਾ ਪਾਣੀ, 7 ਵਿਅਕਤੀ ਨਾਮਜ਼ਦ
  • punjab  7 districts  officials
    ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
  • religious rituals  woman  guilty  7 years  jail
    ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ ਜੇਲ੍ਹ
  • 18 wheeler truck incident 7 people
    ਮੋੜ ਕੱਟਦੇ ਸਮੇਂ ਬੇਕਾਬੂ ਹੋਇਆ 18 ਪਹੀਆ ਟਰੱਕ, 7 ਨੂੰ ਦਰੜਿਆ, ਝਾਰਖੰਡ 'ਚ ਭਿਆਨਕ ਹਾਦਸਾ
  • tempo traveller  7 school children  teacher
    ਰੋਹਤਾਂਗ-ਅਟਲ ਸੁਰੰਗ ਵਿਚਾਲੇ ਟੈਂਪੋ ਟਰੈਵਲਰ ਹਾਦਸਾਗ੍ਰਸਤ, ਇੰਦੌਰ ਦੇ 7 ਸਕੂਲੀ ਬੱਚੇ ਤੇ ਅਧਿਆਪਕ ਜ਼ਖਮੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • swachhata survekshan  navi mumbai
      ਸਵੱਛਤਾ ਸਰਵੇਖਣ ’ਚ ਨਵੀ ਮੁੰਬਈ ਸਭ ਤੋਂ ਸਵੱਛ, ​​​​​​​ਦੂਜੇ-ਤੀਜੇ ਸਥਾਨ ’ਤੇ...
    • these 3 zodiac signs will become prosperous due to the nav pancham yoga
      ਨਵਪੰਚਮ ਯੋਗ ਨਾਲ ਇਹ 3 ਰਾਸ਼ੀਆਂ ਹੋਣਗੀਆਂ 'ਮਾਲਾਮਾਲ'! ਖੁੱਲ੍ਹਣਗੇ ਤਰੱਕੀ ਦੇ ਰਾਹ...
    • police officer  dragged  200 metres  car bonnet
      ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ ਕਾਰ, ਬੋਨਟ 'ਤੇ ਲਟਕਾ 200...
    • kashmir  ladakh  snowfall  2 days  rain
      ਕਸ਼ਮੀਰ ਤੇ ਲੱਦਾਖ ਦੇ ਉੱਚੇ ਇਲਾਕਿਆਂ ’ਚ ਹਲਕੀ ਬਰਫ਼ਬਾਰੀ, ਅਗਲੇ 2 ਦਿਨ ਮੀਂਹ ਪੈਣ...
    • man  harassed by dancers
      ਡਾਂਸਰ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਪਤਨੀ ਨੂੰ...
    • dtc electric bus catches fire in delhi
      ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ: ਸ਼ਾਸਤਰੀ ਪਾਰਕ ਨੇੜੇ ਸੜ ਕੇ...
    • congress leader sends legal notice to kareena kapoor
      ਕਰੀਨਾ ਕਪੂਰ ਨੂੰ ਕਾਂਗਰਸ ਨੇਤਾ ਨੇ ਭੇਜਿਆ ਲੀਗਲ ਨੋਟਿਸ, ਕੁਰਾਨ ਦੀ ਆਇਤ ਵਾਲਾ...
    • responsible in the ram mandir offerings matter should be investigated
      ਰਾਮ ਮੰਦਰ ਚੜ੍ਹਾਵਾ ਮਾਮਲੇ ’ਚ ਸਾਰੇ ਜ਼ਿੰਮੇਵਾਰ ਲੋਕਾਂ ਦੀ ਭੂਮਿਕਾ ਦੀ ਜਾਂਚ ਹੋਵੇ...
    • major administrative reshuffle in uttarakhand
      ਉੱਤਰਾਖੰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਤੇ 20 PCS ਅਧਿਕਾਰੀਆਂ ਦਾ...
    • entire family perishes in tragic road accident
      ਦਰਦਨਾਕ ਸੜਕ ਹਾਦਸੇ 'ਚ ਖਤਮ ਹੋ ਗਿਆ ਪੂਰਾ ਪਰਿਵਾਰ, ਕਾਰ ਦੇ ਉੱਡੇ ਪਰਖੱਚੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +