Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:48:28 PM

  • assembly elections  akali dal  candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

  • high alert in mecca

    ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ...

  • rahul gandhi raises questions over cec controversy

    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲਾਕਡਾਊਨ : ਦੇਸ਼ ਦੇ 3 ਸੂਬੇ ਬਣੇ ਕੋਰੋਨਾ ਵਾਇਰਸ ਦਾ 'ਗੜ੍ਹ', ਹਾਲਾਤ ਚਿੰਤਾਜਨਕ

NATIONAL News Punjabi(ਦੇਸ਼)

ਲਾਕਡਾਊਨ : ਦੇਸ਼ ਦੇ 3 ਸੂਬੇ ਬਣੇ ਕੋਰੋਨਾ ਵਾਇਰਸ ਦਾ 'ਗੜ੍ਹ', ਹਾਲਾਤ ਚਿੰਤਾਜਨਕ

  • Edited By Tanu,
  • Updated: 02 May, 2020 12:07 PM
New Delhi
71 percent deaths from corona in three states
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ)— ਦੇਸ਼ ਦੇ ਤਿੰਨ ਸੂਬਿਆਂ-ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ ਕੋਰੋਨਾ ਵਾਇਰਸ 'ਕੋਵਿਡ-19' ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਹਾਲਾਤ ਬਹੁਤ ਹੀ ਚਿੰਤਾਜਨਕ ਬਣੇ ਹੋਏ ਹਨ। ਇਸ ਵਾਇਰਸ ਦਾ ਕਹਿਰ ਤਿੰਨੋਂ ਸੂਬਿਆਂ 'ਚ ਇਸ ਕਦਰ ਹੈ ਕਿ ਹੁੱਣ ਤਕ ਮਹਾਰਾਸ਼ਟਰ 'ਚ 485, ਗੁਜਰਾਤ 'ਚ 236 ਅਤੇ ਮੱਧ ਪ੍ਰਦੇਸ਼ 'ਚ 145 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਦੇਸ਼ ਭਰ ਵਿਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਕਰੀਬ 71 ਫੀਸਦੀ ਹੈ। ਇਨ੍ਹਾਂ ਸੂਬਿਆਂ 'ਚ ਪੀੜਤਾਂ ਦੀ ਕੁੱਲ ਗਿਣਤੀ 18,946 ਹੈ, ਜੋ ਕੁੱਲ ਪੀੜਤਾਂ ਦਾ ਲੱਗਭਗ 50 ਫੀਸਦੀ ਹੈ।

ਮਹਾਰਾਸ਼ਟਰ 'ਚ ਪਿਛਲੇ ਇਕ ਦਿਨ ਵਿਚ 1008 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਇੱਥੇ ਪੀੜਤਾਂ ਦੀ ਗਿਣਤੀ 11,506 'ਤੇ ਪਹੁੰਚ ਗਈ ਹੈ ਅਤੇ ਇਸ ਦੌਰਾਨ 26 ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 485 ਹੋ ਗਈ ਹੈ। ਕੁਝ ਅਜਿਹੇ ਹੀ ਹਾਲਾਤ ਗੁਜਰਾਤ ਵਿਚ ਬਣੇ ਹੋਏ ਹਨ, ਜਿੱਥੇ ਪੀੜਤਾਂ ਦੀ ਕੁੱਲ ਗਿਣਤੀ 4,721 ਹੋ ਗਈ ਹੈ ਅਤੇ 22 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 236 'ਤੇ ਪਹੁੰਚ ਗਈ ਹੈ। ਮੱਧ ਪ੍ਰਦੇਸ਼ 'ਚ ਇਸ ਵਾਇਰਸ ਦੀ ਲਪੇਟ 'ਚ ਹੁਣ ਤੱਕ 2,719 ਲੋਕ ਆ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 8 ਹੋਰ ਪੀੜਤਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 145 ਹੋ ਗਈ ਹੈ। ਇੱਥੇ ਦੱਸ ਦੇਈਏ ਕਿ ਦੇਸ਼ 'ਚ ਲਾਕਡਾਊਨ ਨੂੰ 17 ਮਈ ਤੱਕ ਵਧਾ ਦਿੱਤਾ ਗਿਆ ਹੈ। ਲਾਕਡਾਊਨ ਹੋਣ ਕਾਰਨ ਵੀ ਦੇਸ਼ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ ਵੀ ਵੱਡਾ ਇਜ਼ਾਫਾ ਦੇਖਣ ਨੂੰ ਮਿਲ ਰਿਹਾ ਹੈ।

ਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37,336 ਤੱਕ ਪਹੁੰਚ ਗਈ ਹੈ ਅਤੇ ਇਸ ਮਹਾਂਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 1,218 ਹੋ ਗਿਆ ਹੈ, ਉੱਥੇ ਹੀ 9,950 ਲੋਕਾਂ ਨੂੰ ਸਿਹਤਮੰਦ ਹੋਣ ਤੋਂ ਬਾਅਦ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

ਸੂਬੇ                                     ਪੀੜਤ ਮਰੀਜ਼        ਠੀਕ ਹੋਏ           ਮੌਤਾਂ

ਅੰਡੇਮਾਨ-ਨਿਕੋਬਾਰ                  33 .........            16                   00
ਆਂਧਰਾ ਪ੍ਰਦੇਸ਼                       1463                    403                33
ਅਰੁਣਾਚਲ ਪ੍ਰਦੇਸ਼                   1                          1                    00
ਅਸਾਮ                                43                        32                   01
ਬਿਹਾਰ                              471                       98 .............     03
ਚੰਡੀਗੜ੍ਹ                            88                         17 .............      00
ਛੱਤੀਸਗੜ                         43 .......                  36 .............      00
ਦਿੱਲੀ                               3738 ....                 1167 .........       61
ਗੋਆ                               7 ............                7 ..............        00
ਗੁਜਰਾਤ                         4721 ......                 735 .........         236
ਹਰਿਆਣਾ                       360 ........                  227 ...........       04
ਹਿਮਾਚਲ ਪ੍ਰਦੇਸ਼               40 ...........                 30 .............        01
ਜੰਮੂ ਕਸ਼ਮੀਰ                   639 ........                 247 ............         08
ਝਾਰਖੰਡ                        111 .........                  20 ............           03
ਕਰਨਾਟਕ                     589 ........                   251 ..........            22
ਕੇਰਲ                          497 ........                    392 ............          04
ਲੱਦਾਖ                          22 ............                 17 ...........             00
ਮੱਧ ਪ੍ਰਦੇਸ਼                    2719 .........                 524 ..........           145
ਮਹਾਰਾਸ਼ਟਰ               11506 ......                    1879 ........            485
ਮਨੀਪੁਰ                     2 .............                     2 .............             00
ਮੇਘਾਲਿਆ                  12 ...........                     0 ..............             01
ਮਿਜੋਰਮ                    1 ............                        0 ..............            00
ਓਡੀਸ਼ਾ                     142 ...........                    55 ...........              0 1
ਪੁਡੂਚੇਰੀ                    8 ..............                     5 .............              00
ਪੰਜਾਬ                      480 ..........                    90 ...........               19
ਰਾਜਸਥਾਨ               2666 .........                   1116 ..........              62
ਤਾਮਿਲਨਾਡੂ              2526 .........                   1312 .........              28
ਤੇਲੰਗਾਨਾ                 1039 .........                    441 .........               26
ਤ੍ਰਿਪੁਰਾ                    2 .............                      2 ..............             00
ਉਤਰਾਖੰਡ               58 ...........                       36 ............             00
ਉੱਤਰ ਪ੍ਰਦੇਸ਼            2328 ........                     654 ..........             42
ਪੱਛਮੀ ਬੰਗਾਲ          795 ..........                    139 ..........               33
ਕੁੱਲ ਸੰਖਿਆ          37336 .....                       9951 ........               1218

  • coronavirus
  • three states
  • deaths
  • ਕੋਰੋਨਾ ਵਾਇਰਸ
  • ਲਾਕਡਾਊਨ
  • ਪੀੜਤ ਮਰੀਜ਼

ਲਾਕਡਾਊਨ 'ਚ ਰਾਹਤ ਤੋਂ ਬਾਅਦ ਘਰ ਪਰਤੇ ਮਜ਼ਦੂਰ, ਇੰਝ ਕੀਤਾ ਸਵਾਗਤ

NEXT STORY

Stories You May Like

  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • fssai on nestle india  legal cases filed for 3 children  s products
    FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ
  • ignoring the significance of sikh history is concerning
    ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਬਾਬਾ ਬਲਬੀਰ ਸਿੰਘ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
Trending
Ek Nazar
amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tasmac buyers pay rs 10 empty liquor bottles refund
      ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM...
    • uddhav thackeray  eknath shinde
      ਮਾਣਹਾਨੀ ਮਾਮਲੇ ’ਚ ਊਧਵ ਠਾਕਰੇ ਤੇ ਏਕਨਾਥ ਸ਼ਿੰਦੇ ਬਰੀ
    • petitions  bench  supreme court  judge
      'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • free lpg cylinders  6 cylinders
      12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG...
    • divorce  woman  maintenance allowance
      'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ...
    • 20 passengers injured after private bus overturns in maharashtra
      ਮਹਾਰਾਸ਼ਟਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪਿਆ ਚੀਕ-ਚਿਹਾੜਾ
    • panchkula  school  email
      ਬੰਬ ਨਾਲ ਉੱਡਾ ਦੇਵਾਂਗੇ ਪੰਚਕੂਲਾ ਦੇ ਸਕੂਲ! ਈਮੇਲ 'ਚ ਅਮਿਤ ਸ਼ਾਹ, CM ਸੈਣੀ ਤੇ...
    • wedding parole
      ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ...
    • the threat of millions of deaths looms over the world
      ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +