Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    6:44:06 PM

  • akali dal waris punjab de  organizational structure  party

    ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ...

  • inspector raid ludhiana

    ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ...

  • highway police force

    ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ...

  • duster vehicle young man tarn taran

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਟਸਐਪ ਗਰੁੱਪ ਨੇ 72 ਸਾਲਾਂ ਬਾਅਦ ਮਿਲਵਾਏ ਵਿਛੜੇ ਭੈਣ-ਭਰਾ

NATIONAL News Punjabi(ਦੇਸ਼)

ਵਟਸਐਪ ਗਰੁੱਪ ਨੇ 72 ਸਾਲਾਂ ਬਾਅਦ ਮਿਲਵਾਏ ਵਿਛੜੇ ਭੈਣ-ਭਰਾ

  • Edited By Tanu,
  • Updated: 08 Dec, 2019 07:09 PM
New Delhi
72 years brother and sister met
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸੋਸ਼ਲ ਮੀਡੀਆ ਇਕ ਅਜਿਹਾ ਜ਼ਰੀਆ ਬਣ ਗਿਆ ਹੈ, ਜੋ ਵਿਛੜਿਆ ਨੂੰ ਮਿਲਾਉਂਦਾ ਹੈ। ਸਾਡੇ ਸਮਾਜ 'ਚ ਅਜਿਹੇ ਲੋਕ ਵੀ ਹਨ, ਜੋ ਦਿਲਾਂ ਨੂੰ ਮਿਲਾਉਣ ਦਾ ਜ਼ਰੀਆ ਬਣਦੇ ਹਨ। ਕੁਝ ਅਜਿਹੀ ਹੀ ਕਹਾਣੀ ਹੈ ਦੋ ਵਿਛੜੇ ਭੈਣ-ਭਰਾ ਦੀ, ਜੋ ਕਰੀਬ 72 ਸਾਲਾਂ ਬਾਅਦ ਵਟਸਐਪ ਗਰੁੱਪ ਜ਼ਰੀਏ ਇਕ ਦੂਜੇ ਨਾਲ ਮਿਲੇ। ਭੈਣ 1947 ਦੀ ਵੰਡ ਕਾਰਨ ਭਰਾ ਅਤੇ ਪਰਿਵਾਰ ਤੋਂ ਵਿਛੜ ਗਈ ਸੀ। ਦੋਹਾਂ ਦਾ ਮਿਲਣ ਹੋ ਸਕਿਆ  ਜੰਮੂ-ਕਸ਼ਮੀਰ ਦੇ ਪੁੰਛ ਦੀ ਰਹਿਣ ਵਾਲੀ ਰੋਮੀ ਸ਼ਰਮਾ ਦੀ ਬਦੌਲਤ। ਇਨ੍ਹਾਂ ਨੇ 1947 ਦੀ ਵੰਡ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ 'ਚ ਆਪਣਿਆਂ ਤੋਂ ਵਿਛੜ ਕੇ ਰਹਿ ਰਹੇ ਪਰਿਵਾਰਾਂ ਨੂੰ ਸੋਸ਼ਲ ਮੀਡੀਆ ਜ਼ਰੀਏ ਮਿਲਾਉਣ ਦਾ ਬੀੜਾ ਚੁੱਕਿਆ ਹੈ। ਦਰਅਸਲ ਰੋਮੀ ਪਿਛਲੇ ਡੇਢ ਸਾਲਾਂ 'ਚ 'ਆਪਣਾ ਪੁੰਛੀ ਪਰਿਵਾਰ'  ਮੁਹਿੰਮ ਜ਼ਰੀਏ 15 ਪਰਿਵਾਰਾਂ ਨੂੰ ਮਿਲਵਾ ਚੁੱਕੀ ਹੈ। ਰੋਮੀ ਫੇਸਬੁੱਕ ਪੇਜ਼ ਚਲਾਉਂਦੀ ਹੈ। 'ਆਪਣਾ ਪੁੰਛੀ ਪਰਿਵਾਰ' ਨੇ ਰਾਜਸਥਾਨ 'ਚ ਰਹਿ ਰਹੇ ਭਰਾ ਅਤੇ ਪਾਕਿਸਤਾਨ ਦੇ ਰਾਵਲਪਿੰਡੀ 'ਚ ਰਹਿ ਰਹੀ ਭੈਣ ਨੂੰ ਆਖਰਕਾਰ 5 ਦਸੰਬਰ ਨੂੰ ਮਿਲਵਾ ਹੀ ਦਿੱਤਾ।

PunjabKesari

ਆਓ ਜਾਣਦੇ ਹਾਂ ਭਰਾ-ਭੈਣ ਦੀ ਦਰਦ ਭਰੀ ਕਹਾਣੀ ਬਾਰੇ—
ਰੋਮੀ ਦੱਸਦੀ ਹੈ ਕਿ ਇਕ ਦਿਨ ਵਟਸਐਪ ਗਰੁੱਪ 'ਚ ਰਾਜਸਥਾਨ ਦੇ ਸ਼੍ਰੀਗੰਗਾਨਗਰ ਦੇ ਰਹਿਣ ਵਾਲੇ ਹਰਪਾਲ ਸਿੰਘ ਨੇ ਵਟਸਐਪ ਗਰੁੱਪ 'ਚ ਵੀਡੀਓ ਭੇਜਿਆ। ਵੀਡੀਓ 'ਚ ਰਣਜੀਤ ਸਿੰਘ (71) 1947 ਦੀ ਵੰਡ ਦੌਰਾਨ 4 ਸਾਲ ਦੀ ਉਮਰ ਵਿਚ ਵਿਛੜੀ ਭੈਣ ਭੁੱਜੋ (76) ਦੀ ਕਹਾਣੀ ਸੁਣਾ ਰਹੇ ਸਨ। ਰਣਜੀਤ ਸਿੰਘ ਵੀਡੀਓ 'ਚ ਆਪਣੇ ਦਾਦਾ ਮਤਵਾਲ ਸਿੰਘ ਲੰਬਰਦਾਰ ਦਾ ਨਾਂਅ ਲੈ ਰਹੇ ਸਨ ਅਤੇ ਉਸ ਸਮੇਂ ਦੀ ਉਨ੍ਹਾਂ ਨੇ ਪੂਰੀ ਕਹਾਣੀ ਦੱਸੀ। ਵੀਡੀਓ ਗਰੁੱਪ ਦੇ ਮੈਂਬਰ ਅਤੇ ਪਾਕਿਸਤਾਨ ਦੇ ਰਾਵਲਪਿੰਡੀ 'ਚ ਰਹਿ ਰਹੇ ਜ਼ੁਬੇਰ ਨੇ ਦੇਖਿਆ ਤਾਂ ਹੈਰਾਨ ਰਹਿ ਗਿਆ, ਉਸ ਨੇ ਕਿਹਾ ਕਿ ਇਹ ਤਾਂ ਜਮਸ਼ੇਦ ਦੀ ਮਾਂ ਹੈ।
ਜਮਸ਼ੇਦ ਨੇ ਰਣਜੀਤ ਦਾ ਵੀਡੀਓ ਆਪਣੀ ਮਾਂ ਨੂੰ ਦਿਖਾਇਆ ਤਾਂ ਉਨ੍ਹਾਂ ਦੀਆਂ ਅੱਖਾਂ 'ਚੋਂ ਹੰਝੂ ਆ ਗਏ। 'ਆਪਣਾ ਪੁੰਛੀ ਪਰਿਵਾਰ' ਨੇ ਦੋਹਾਂ ਪਰਿਵਾਰਾਂ ਦਾ ਨੰਬਰ ਲਿਆ ਅਤੇ ਦੋਹਾਂ ਦੀ ਇਕ-ਦੂਜੇ ਨਾਲ ਗੱਲ ਕਰਵਾਈ। 72 ਸਾਲ ਬਾਅਦ ਭਰਾ-ਭੈਣ ਅਤੇ ਦੋਵੇਂ ਪਰਿਵਾਰ ਸੋਸ਼ਲ ਮੀਡੀਆ ਜ਼ਰੀਏ ਮਿਲਵਾਏ ਹਨ। ਰਣਜੀਤ ਨੇ ਦੱਸਿਆ ਕਿ 72 ਸਾਲ ਬਾਅਦ ਹੁਣ ਮੇਰੀ ਭੈਣ ਮਿਲੀ ਹੈ। ਮੈਂ ਜੋ ਵੀਡੀਓ ਦੇਖੀ ਹੈ, ਉਸ ਵਿਚ ਮੇਰੀ ਭੈਣ ਹੂ-ਬ-ਹੂ ਮੇਰੀ ਮਾਂ ਵਰਗੀ ਦਿੱਸ ਰਹੀ ਹੈ। ਬਚਪਨ 'ਚ ਉਸ ਨੂੰ ਭੁੱਜੋ ਬੁਲਾਉਂਦੇ ਸਨ। ਅਸੀਂ ਖੁਸ਼ ਹਾਂ ਕਿ ਭੈਣ 72 ਸਾਲ ਬਾਅਦ ਮਿਲੀ। ਇਹ ਹੀ ਤਮੰਨਾ ਹੈ ਕਿ ਅਸੀਂ ਉਸ ਨਾਲ ਛੇਤੀ ਤੋਂ ਛੇਤੀ ਮਿਲ ਸਕੀਏ। ਭੈਣ ਨੇ ਦੱਸਿਆ ਕਿ ਮੇਰਾ ਨਾਮ ਭੁੱਜੋ ਨਹੀਂ ਹੁਣ ਸ਼ਕੀਨਾ ਹੈ। ਉਨ੍ਹਾਂ ਦਾ ਇਕ ਪੁੱਤਰ ਜਮਸ਼ੇਦ ਹੈ, ਜਿਸ ਦੇ ਦੋਸਤ ਨੇ ਉਹ ਵੀਡੀਓ ਦੇਖ ਕੇ ਉਨ੍ਹਾਂ ਤਕ ਪਹੁੰਚਾਇਆ। ਓਧਰ ਰੋਮੀ ਨੇ ਦੱਸਿਆ ਕਿ 'ਆਪਣਾ ਪੁੰਛੀ ਪਰਿਵਾਰ' ਨਾਲ ਕਰੀਬ 22 ਹਜ਼ਾਰ ਲੋਕ ਜੁੜੇ ਹਨ, ਜੋ ਕਿ ਬ੍ਰਿਟੇਨ, ਕੈਨੇਡਾ, ਅਮਰੀਕਾ ਅਤੇ ਫਰਾਂਸ 'ਚ ਰਹਿੰਦੇ ਹਨ। ਰੋਮੀ 1947 ਦੀ ਵੰਡ ਦੇ ਗਵਾਹ ਰਹੇ ਬਜ਼ੁਰਗਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਵੀਡੀਓਜ਼ ਫੇਸਬੁੱਕ ਪੇਜ਼ ਅਤੇ ਵਟਸਐੱਪ ਗਰੁੱਪ 'ਚ ਸ਼ੇਅਰ ਕਰਦੀ ਹੈ, ਜਿਸ ਨਾਲ ਉਨ੍ਹਾਂ ਦੇ ਵਿਛੜੇ ਹੋਏ ਲੋਕ ਮਿਲ ਜਾਣ।

  • brother
  • sister
  • 72 years
  • pakistan
  • ਵਟਸਐਪ ਗਰੁੱਪ
  • ਭੈਣ
  • ਭਰਾ

ਕੈਂਸਰ ਤੋਂ ਬਚਾਅ ਨਾਲ ਹੀ ਦਿਲ ਨੂੰ ਹੈਲਦੀ ਰੱਖਦੈ ਹਰਾ ਪਿਆਜ਼

NEXT STORY

Stories You May Like

  • the only brother di es just before his elder sister  s wedding
    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
  • 184 girls  brothers  businessman  vinay agarwal
    ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ
  • north korean leader  s sister
    ਉੱਤਰੀ ਕੋਰੀਆਈ ਨੇਤਾ ਦੀ ਭੈਣ ਨੇ ਸਰਹੱਦੀ ਸੁਰੱਖਿਆ ਦਾ ਕੀਤਾ ਨਿਰੀਖਣ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
  • veteran player makes revelation
    ਗੰਭੀਰ ਬਿਮਾਰੀ ਨਾਲ ਜੂਝਦਾ ਰਿਹਾ ਦਿੱਗਜ਼ ਖਿਡਾਰੀ, 17 ਸਾਲਾਂ ਬਾਅਦ ਕੀਤਾ ਖੁਲਾਸਾ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24 ਬੁਲਾਈ ਮੀਟਿੰਗ
  • big change in team india
    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali gift for government employees cabinet approves hike in da
      ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ...
    • employees to receive a diwali bonus of rs 33000
      ਕਰਮਚਾਰੀਆਂ ਨੂੰ ਮਿਲੇਗਾ 33,000 ਰੁਪਏ ਦੀਵਾਲੀ ਬੋਨਸ ! BMC ਨੇ ਕਰ 'ਤਾ ਐਲਾਨ
    • up two women run over by a truck while crossing the road
      ਯੂਪੀ: ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਟਰੱਕ ਨੇ ਕੁਚਲਿਆ, ਮੌਤ
    • supreme court  pregnant journalist  rahul gandhi  notice
      ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ...
    • hardeep singh puri rajya sabha madhya pradesh
      ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ
    • november 1 diwali work strict restrictions
      1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ...
    • auto fare price hike 50 rupees
      ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ...
    • money laundering case property  seized
      ਸੱਟੇਬਾਜ਼ੀ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ; ਕਾਂਗਰਸ ਵਿਧਾਇਕ ਤੇ ਹੋਰਾਂ ਦੀ 23...
    • comedian  harsh gujral  yogi adityanath  uttar pradesh
      ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ...
    • family  three members  motorcycle
      ਮਿਰਜ਼ਾਪੁਰ 'ਚ ਭਿਆਨਕ ਹਾਦਸਾ : ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +