Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    2:41:13 PM

  • bikram singh majithia  nabha jail  akali dal

    Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ...

  • ravneet bittu said people are taking the cm s statement badly

    'ਮੁੱਖ ਮੰਤਰੀ ਹੱਦ ਪਾਰ ਕਰ ਰਹੇ', ਰਵਨੀਤ ਬਿੱਟੂ...

  • 3 punjabi arrested

    ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀ ਨੌਜਵਾਨ...

  • sukhbir badal on majithia

    'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 75ਵਾਂ ਆਜ਼ਾਦੀ ਦਿਹਾੜਾ: ਲਾਲ ਕਿਲ੍ਹੇ ਦੀ ਸਖ਼ਤ ਸੁਰੱਖਿਆ, ਪਹਿਲੀ ਵਾਰ ਬਣਾਈ ਗਈ ਕੰਟੇਨਰ ਦੀ ਕੰਧ

NATIONAL News Punjabi(ਦੇਸ਼)

75ਵਾਂ ਆਜ਼ਾਦੀ ਦਿਹਾੜਾ: ਲਾਲ ਕਿਲ੍ਹੇ ਦੀ ਸਖ਼ਤ ਸੁਰੱਖਿਆ, ਪਹਿਲੀ ਵਾਰ ਬਣਾਈ ਗਈ ਕੰਟੇਨਰ ਦੀ ਕੰਧ

  • Edited By Tanu,
  • Updated: 14 Aug, 2021 10:53 AM
New Delhi
75th independence day tight security of red fort
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਇਤਿਹਾਸਕ ਲਾਲ ਕਿਲ੍ਹੇ ਦੀ ਸੁਰੱਖਿਆ ਲਈ ਬਹੁਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ, ਜਿੱਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਭਲਕੇ 75ਵੇਂ ਆਜ਼ਾਦੀ ਦਿਹਾੜੇ ’ਤੇ ਰਾਸ਼ਟਰ ਨੂੰ ਸੰਬੋਧਿਤ ਕਰਨਗੇ। ਇਸ ਸੁਰੱਖਿਆ ਘੇਰੇ ਲਈ ਐੱਨ. ਐੱਸ. ਜੀ. ਸਨਾਈਪਰਸ, ਸਵਾਤ ਕਮਾਂਡੋ, ਪਤੰਗ ਫੜਨ ਵਾਲੇ ਕਾਮੇ, ਸਵਾਨ ਦਸਤੇ ਅਤੇ ਉੱਚੀਆਂ ਇਮਾਰਤਾਂ ’ਤੇ ਨਾ ਖੁੰਝਣ ਵਾਲਾ ਨਿਸ਼ਾਨਾ ਲਾਉਣ ਵਾਲਿਆਂ ਦੀ ਤਾਇਨਾਤੀ ਸ਼ਾਮਲ ਹੈ। ਇਨ੍ਹਾਂ ਸਾਰਿਆਂ ਨੂੰ ਲਾਲ ਕਿਲ੍ਹੇ ਦੇ ਚਾਰੋਂ ਪਾਸੇ ਤਾਇਨਾਤ ਕੀਤਾ ਜਾਵੇਗਾ। ਇਸ ਦੌਰਾਨ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਵਰਗੇ ਮਾਪਦੰਡਾਂ ਦਾ ਪਾਲਣ ਜ਼ਰੂਰੀ ਹੋਵੇਗਾ। ਜਿਵੇਂ ਪਿਛਲੇ ਸਾਲ ਕੋਵਿਡ ਮਹਾਮਾਰੀ ਨੂੰ ਵੇਖਦੇ ਹੋਏ ਕੀਤਾ ਗਿਆ ਸੀ। ਭਾਰਤ ਦਾ ਓਲੰਪਿਕ ਦਲ 15 ਅਗਸਤ ਨੂੰ ਵਿਸ਼ੇਸ਼ ਮਹਿਮਾਨ ਦੇ ਰੂਪ ’ਚ ਲਾਲ ਕਿਲ੍ਹੇ ’ਚ ਮੌਜੂਦ ਰਹੇਗਾ। 

PunjabKesari

350 ਤੋਂ ਵੱਧ ਕੈਮਰੇ, 5,000 ਸੁਰੱਖਿਆ ਦਸਤੇ ਹੋਣਗੇ ਤਾਇਨਾਤ—
ਪੁਲਸ ਮੁਤਾਬਕ 350 ਤੋਂ ਵਧ ਕੈਮਰੇ ਲਾਏ ਗਏ ਹਨ ਅਤੇ ਲਾਲ ਕਿਲ੍ਹਾ ਖੇਤਰ ਅਤੇ ਉਸ ਦੇ ਆਲੇ-ਦੁਆਲੇ ਸਥਿਤ ਦੋ ਪੁਲਸ ਕੰਟਰੋਲ ਰੂਮਾਂ ਦੇ ਜ਼ਰੀਏ 24 ਘੰਟੇ ਉਨ੍ਹਾਂ ਦੀ ਫੁਟੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਕਰੀਬ 5,000 ਸੁਰੱਖਿਆ ਦਸਤੇ ਤਾਇਨਾਤ ਹੋਣਗੇ ਅਤੇ ਉਹ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨਗੇ। 

PunjabKesari

ਪਹਿਲੀ ਵਾਰ ਬਣਾਈ ਗਈ ਕੰਟੇਨਰਾਂ ਦੀ ਕੰਧ—
ਦਿੱਲੀ ਪੁਲਸ ਨੇ ਸੁਰੱਖਿਆ ਕਾਰਨਾਂ ਤੋਂ ਲਾਲ ਕਿਲ੍ਹੇ ਦੇ ਮੁੱਖ ਦੁਆਰ ’ਤੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਪਹਿਲੀ ਵਾਰ ਸ਼ਿਪਿੰਗ ਕੰਟੇਨਰਾਂ ਦੀ ਇਕ ਵੱਡੀ ਕੰਧ ਖੜ੍ਹੀ ਕੀਤੀ ਸੀ। ਕੰਟੇਨਰਾਂ ਨੂੰ ਇਸ ਤਰ੍ਹਾਂ ਨਾਲ ਰੱਖਿਆ ਗਿਆ ਹੈ ਕਿ ਜਦੋਂ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਸੰਬੋਧਿਤ ਕਰਨਗੇ ਤਾਂ ਕੋਈ ਵੀ ਕਿਲ੍ਹੇ ਦੇ ਕੰਪਲੈਕਸ ਅੰਦਰ ਨਹੀਂ ਵੇਖ ਸਕੇਗਾ। ਪੁਲਸ ਨੇ ਕਿਹਾ ਕਿ ਚਾਂਦਨੀ ਚੌਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਕੋਈ ਵੀ ਕਿਲ੍ਹੇ ਦੇ ਅੰਦਰ ਨਹੀਂ ਵੇਖ ਸਕੇਗਾ। ਇਹ ਕਦਮ ਬੀਤੀ 26 ਜਨਵਰੀ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹੇ ’ਤੇ ਪਹੁੰਚਣ ਅਤੇ ਸਮਾਰਕ ’ਚ ਐਂਟਰੀ ਕਰ ਕੇ ਇਕ ਕੇਸਰੀ ਝੰਡਾ ਲਹਿਰਾਉਣ ਮਗਰੋਂ ਚੁੱਕਿਆ ਗਿਆ ਹੈ। 

PunjabKesari

ਦਿੱਲੀ ਦੀਆਂ ਸਰਹੱਦਾਂ ’ਤੇ ਵੀ ਸੁਰੱਖਿਆ-
ਦਿੱਲੀ ਦੀਆਂ ਸਰਹੱਦਾਂ ’ਤੇ ਵੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ, ਜਿੱਥੇ ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 8 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਓਧਰ ਦਿੱਲੀ ਟਰੈਫਿਕ ਪੁਲਸ ਨੇ ਵੀ ਲਾਲ ਕਿਲ੍ਹੇ ’ਚ ਆਜ਼ਾਦੀ ਦਿਵਸ ਸਮਾਰੋਹ ਲਈ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ ਤਾਂ ਕਿ ਸ਼ਹਿਰ ਭਰ ਵਿਚ ਵਾਹਨਾਂ ਦੀ ਸੁਰੱਖਿਆ ਅਤੇ ਸੁਚਾਰੂ ਸੰਚਾਲਨ ਯਕੀਨੀ ਕੀਤਾ ਜਾ ਸਕੇ।

PunjabKesari
 


 

  • 75th Independence Day
  • Red Fort
  • Tight security
  • wall container
  • ਲਾਲ ਕਿਲ੍ਹੇ
  • ਸੁਰੱਖਿਆ
  • ਕੰਟੇਨਰ
  • ਕੰਧ

ਲਾਹੌਲ ਸਪਿਤੀ ’ਚ ਟੁੱਟਿਆ ਪਹਾੜ, ਢਾਈ ਘੰਟੇ ਰੁਕਿਆ ਰਿਹਾ ਚੰਦਰਭਾਗਾ ਦਾ ਵਹਾਅ

NEXT STORY

Stories You May Like

  • tricolor to be hoisted for the first time in 41 villages
    ਆਜ਼ਾਦੀ ਦੇ ਦਹਾਕਿਆਂ ਬਾਅਦ 41 ਪਿੰਡਾਂ 'ਚ ਪਹਿਲੀ ਵਾਰ ਲਹਿਰਾਇਆ ਜਾਵੇਗਾ ਤਿਰੰਗਾ
  • police alert  border  security
    ਪੁਲਸ ਅਲਰਟ 'ਤੇ, ਸਰਹੱਦ 'ਤੇ ਵਧਾਈ ਗਈ ਸੁਰੱਖਿਆ
  • container lorry bus fire 2 dead
    ਰੂਹ ਕੰਬਾਊ ਹਾਦਸਾ: ਆਂਧਰਾ ਪ੍ਰਦੇਸ਼ 'ਚ ਕੰਟੇਨਰ ਲਾਰੀ ਨਾਲ ਟਕਰਾਉਣ ਮਗਰੋਂ ਬੱਸ ਨੂੰ ਲੱਗੀ ਅੱਗ, 2 ਦੀ ਮੌਤ
  • india orders first shipment of crude oil from guyana
    ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ
  • kapil sharma  s   bhuya   breaks silence for the first time
    ਕਪਿਲ ਸ਼ਰਮਾ ਦੀ 'ਭੂਆ' ਨੇ ਪਹਿਲੀ ਵਾਰ ਤੋੜੀ ਚੁੱਪੀ, ਦੱਸੀ ਸ਼ੋਅ ਛੱਡਣ ਦੀ ਵਜ੍ਹਾ
  • the bhagalpur civil court has received a bomb threat
    ਭਾਗਲਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਦੇ ਸਖ਼ਤ ਇੰਤਜ਼ਾਮ
  • security tightened at gurdaspur railway station after blast sirhind rail station
    ਸਰਹਿੰਦ ਰੇਲਵੇ ਸਟੇਸ਼ਨ ‘ਤੇ ਹੋਏ ਧਮਾਕੇ ਮਗਰੋਂ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਪ੍ਰਬੰਧ ਸਖ਼ਤ
  • checking by district child protection unit to prevent child begging
    ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
Trending
Ek Nazar
house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • air india fuel switch snag
      ਏਅਰ ਇੰਡੀਆ ਦੇ ਇਕ ਹੋਰ ਪਲੇਨ 'ਚ ਆਈ ਅਹਿਮਦਾਬਾਦ ਕ੍ਰੈਸ਼ ਵਾਲੀ ਖ਼ਰਾਬੀ ! ਹੁਣ...
    • delhi  people  missing  police  report
      15 ਦਿਨਾਂ 'ਚ 800 ਲੋਕ ਗ਼ਾਇਬ ! Capital of Missing ਬਣ ਰਹੀ ਰਾਜਧਾਨੀ ਦਿੱਲੀ
    • helicopter of a cabinet minister after ajit pawar
      ਕਾਲ ਦਾ ਚੱਕਰ ਜਾਂ ਵੱਡੀ ਸਾਜ਼ਿਸ਼ ? ਅਜੀਤ ਪਵਾਰ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦਾ...
    • group d recruitment process  new rule
      ਕੈਬਨਿਟ ਦਾ ਇਤਿਹਾਸਕ ਫੈਸਲਾ: ਹਰਿਆਣਾ ਗਰੁੱਪ-ਡੀ ਭਰਤੀ ਪ੍ਰਕਿਰਿਆ 'ਚ ਵੱਡਾ...
    • dera beas chief security
      ਡੇਰਾ ਬਿਆਸ ਮੁਖੀ ਦੀ ਸੁਰੱਖਿਆ ’ਚ ਲੱਗੀ ਸੰਨ੍ਹ: ਤਰੁਣ ਭੰਡਾਰੀ
    • supreme court whatsapp warning india
      'ਜੇ ਸੰਵਿਧਾਨ ਨਹੀਂ ਮੰਨਣਾ ਤਾਂ ਭਾਰਤ ਛੱਡ ਕੇ ਜਾਓ..!' ਸੁਪਰੀਮ ਕੋਰਟ ਨੇ ਵਟਸਐਪ...
    • congress on india us deal
      ''ਗੰਭੀਰ ਚਿੰਤਾ ਦਾ ਵਿਸ਼ਾ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹੰਗਾਮਾ,...
    • passengers will be able to bring more goods including gold from abroad rules
      ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ...
    • lok sabha opposition parties
      ਲੋਕ ਸਭਾ 'ਚ ਵਿਰੋਧੀ ਧਿਰਾਂ ਦਾ ਭਾਰੀ ਹੰਗਾਮਾ, ਕਾਰਵਾਈ 12 ਵਜੇ ਤੱਕ ਮੁਲਤਵੀ
    • israel to celebrate pm modi s ek ped maa ke naam initiative
      ਇਜ਼ਰਾਈਲ ਦੀ ਧਰਤੀ ’ਤੇ ਗੂੰਜਿਆ PM ਮੋਦੀ ਦਾ ਨਾਅਰਾ; 'ਇੱਕ ਪੇੜ ਮਾਂ ਕੇ ਨਾਮ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +