Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:25:09 PM

  • cyclonic storm  flights cancelled  schools and colleges closed  cyclone murasu

    ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ...

  • know the life story of mahadev app s king saurabh chandrakar

    15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400...

  • russia issued a warning

    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ...

  • sahib brar arrested

    ਕੈਨੇਡਾ 'ਚ ਪੁਲਸ ਨੇ ਸਾਹਿਬ ਬਰਾੜ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 78 ਫੀਸਦੀ ਸ਼ਿਕਾਇਤਾ ਅੰਗਰੇਜੀ 'ਚ ਨਹੀਂ ਸਨ ਇਸ ਲਈ ਸੁਣਵਾਈ ਹੀ ਨਹੀਂ

NATIONAL News Punjabi(ਦੇਸ਼)

78 ਫੀਸਦੀ ਸ਼ਿਕਾਇਤਾ ਅੰਗਰੇਜੀ 'ਚ ਨਹੀਂ ਸਨ ਇਸ ਲਈ ਸੁਣਵਾਈ ਹੀ ਨਹੀਂ

  • Edited By Rakesh,
  • Updated: 17 Apr, 2023 05:34 PM
National
78  applications rejected because of language other than english
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ, ਮੁੱਖ ਮੰਤਰੀ ਤੋਂ ਲੈ ਕੇ ਵਿਧਾਇਕਾਂ ਵਰਗੇ ਅਹਿਮ ਅਹੁਦਿਆਂ 'ਤੇ ਬੈਠੇ ਲੋਕਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ 2019 'ਚ ਬਣਿਆ ਲੋਕਪਾਲ ਹੁਣ ਤਕ ਇਕ ਵੀ ਮਾਮਲੇ 'ਚ ਕਿਸੇ ਨੂੰ ਦੋਸ਼ੀ ਬਣਾ ਕੇ ਮੁਕਦਮਾ ਨਹੀਂ ਚਲਾ ਸਕਿਆ। ਇਨ੍ਹਾਂ ਚਾਰ ਸਾਲਾਂ 'ਚ ਲੋਕਪਾਲ ਕੋਲ 8,700 ਤੋਂ ਵੱਧ ਸ਼ਿਕਾਇਤਾਂ ਪਹੁੰਚੀਆਂ। ਇਨ੍ਹਾਂ 'ਚੋਂ 6,775 (78 ਫੀਸਦੀ) ਸ਼ਿਕਾਇਤਾਂ ਇਸ ਆਧਾਰ 'ਤੇ ਰੱਦ ਕੀਤੀਆਂ ਗਈਆਂ ਕਿ ਉਹ ਸਹੀ ਫਾਰਮੇਟ 'ਚ ਦਰਜ ਨਹੀਂ ਹੋਈਆਂ ਸਨ। ਸਹੀ ਫਾਰਮੇਟ ਦੀ ਬੇਤੁਕੀ ਸ਼ਰਦ ਇਹ ਹੈ ਕਿ ਸ਼ਿਕਾਇਤ ਸਿਰਫ ਅੰਗਰੇਜੀ 'ਚ ਹੋਣੀ ਚਾਹੀਦਾ ਹੈ। 

ਲੋਕਪਾਲ ਨੇ ਜਿੰਨੀਆਂ ਵੀ ਸ਼ਿਕਾਇਤਾ ਸਹੀ ਫਾਰਮੇਟ ਨਾ ਹੋਣ ਦਾ ਹਵਾਲਾ ਦੇ ਕੇ ਰੱਦ ਕੀਤੀਆਂ, ਉਨ੍ਹਾਂ 'ਚ ਜ਼ਿਆਦਾਤਰ ਹਿੰਦੀ 'ਚ ਸਨ। ਇਸਤੋਂ ਇਲਾਵਾ ਕਈ ਸ਼ਿਕਾਇਤਾਂ ਦੱਖਣ ਭਾਰਤੀ ਭਾਸ਼ਾਵਾਂ 'ਚ ਸਨ। ਲੋਕਪਾਲ ਦੇ ਦਫਤਰ 'ਚ ਕਿੰਨੀਆਂ ਸ਼ਿਕਾਇਤਾਂ ਸਿਰਫ ਭਾਸ਼ਾ ਦੇ ਆਧਾਰ 'ਤੇ ਰੱਦੀ ਦੀ ਟੋਕਰੀ 'ਚ ਪਾ ਦਿੱਤੀਆਂ ਗਈਆਂ, ਇਸਦਾ ਬਿਊਰਾ ਜਨਤਕ ਨਹੀਂ ਕੀਤਾ ਜਾ ਰਿਹਾ।

4 ਸਾਲਾਂ 'ਚ 14 ਪ੍ਰਮੁੱਖ ਲੋਕਾਂ ਦੇ ਖਿਲਾਫ ਦਰਜ ਹੋਈਆਂ ਸ਼ਿਕਾਇਤਾਂ

ਲੋਕਪਾਲ ਦੇ ਅੰਕੜਿਆਂ ਮੁਤਾਬਕ, 4 ਸਾਲਾਂ 'ਚ ਸਿਰਫ 14 ਮੰਤਰੀਆਂ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਦੇ ਖਿਲਾਫ ਸ਼ਿਕਾਇਤਾਂ ਦਰਜ ਹੋਈਆਂ। ਇਨ੍ਹਾਂ 'ਚੋਂ ਹੁਣ ਤਿਕ ਸਿਰਫ 3 ਮਾਮਲਿਆਂ 'ਚ ਜਾਂਚ ਪੂਰੀ ਹੋ ਸਕਦੀ ਹੈ। ਹਾਲਾਂਕਿ, ਅਮਲੇ ਦੇ ਮਾਮਲੇ 'ਤੇ ਸੰਸਦੀ ਕਮੇਟੀ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ, 36 ਮਾਮਲਿਆਂ 'ਚ ਸ਼ੁਰੂਆਤੀ ਜਾਂਚ ਸ਼ੁਰੂ ਹੋ ਚੁੱਕੀ ਹੈ ਪਰ ਹੁਣ ਤਕ ਇਕ ਵੀ ਮਾਮਲੇ 'ਚ ਮੁਕਦਮਾ ਨਹੀਂ ਚਲਾਇਆ ਗਿਆ।

  • applications
  • rejected
  • language
  • english
  • lokpal

ਭਲਕੇ ਹਿਮਾਚਲ ਦੌਰੇ 'ਤੇ ਆਵੇਗੀ ਰਾਸ਼ਟਰਪਤੀ ਮੁਰਮੂ, ਸਵਾਗਤ ਲਈ ਤਿਆਰੀਆਂ ਮੁਕੰਮਲ

NEXT STORY

Stories You May Like

  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • indian batter equals 78yearold record
    ਭਾਰਤੀ ਬੱਲੇਬਾਜ਼ ਨੇ ਦੁਹਰਾਇਆ 78 ਸਾਲ ਪੁਰਾਣਾ ਰਿਕਾਰਡ ! ਇਕੋ ਪਾਰੀ 'ਚ ਠੋਕ 'ਤੀਆਂ 400* ਦੌੜਾਂ
  • britain  apologize  india shashi tharoor
    ਬ੍ਰਿਟੇਨ ਗੁਲਾਮਾਂ ਦੇ ਵਪਾਰ ਹੀ ਨਹੀਂ, ਭਾਰਤ ਦੀ ਲੁੱਟ ਲਈ ਵੀ ਮੁਆਫ਼ੀ ਮੰਗੇ : ਥਰੂਰ
  • these items are rich not only in protein but also in fiber
    ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ ਦਾ ਹਿੱਸਾ
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ, ਕੋਰਟ ਨੇ ਲਾਈ ਰੋਕ
  • mohammad bin salman
    ਮੁਹੰਮਦ ਬਿਨ ਸਲਮਾਨ ਲਈ ਕੁਝ ਵੀ ਠੀਕ ਨਹੀਂ ਹੋ ਰਿਹਾ
  • not tiger shroff a major celebrity of bollywood was the target
    ਟਾਈਗਰ ਸ਼ਰਾਫ ਨਹੀਂ, ਬਾਲੀਵੁੱਡ ਦਾ ‘ਵੱਡਾ ਸੈਲੀਬ੍ਰਿਟੀ’ ਸੀ ਨਿਸ਼ਾਨੇ ’ਤੇ! ਇਸ ਤਰ੍ਹਾਂ ਬਦਲਿਆ ਪਲਾਨ
  • tulsi tea is no less than any nectar
    ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • girl  police  accused  arrested  family
      ਜਵਾਕੜੀ ਨਾਲ 'ਗੰਦੀ ਕਰਤੂਤ' ਮਗਰੋਂ ਕਤਲ ! ਪਿੰਡ ਵਾਲਿਆਂ ਦਾ ਫੁੱਟਿਆ ਗੁੱਸਾ,...
    • father  son  police  family  wife
      ਕਲਯੁਗੀ ਪਿਓ ਦਾ ਖ਼ੌਫ਼ਨਾਕ ਕਾਰਾ ! ਆਪਣੇ ਇਕਲੌਤੇ ਪੁੱਤ ਦੀ ਦੇ'ਤੀ 'ਬਲੀ',...
    • delhi police  acp suspended
      ਪੁਲਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਦਿੱਲੀ ਪੁਲਸ ਵਲੋਂ ACP...
    • government hear views of foreign investors taking a decision on taxes
      ਟੈਕਸ ’ਤੇ ਫ਼ੈਸਲਾ ਲੈਣ ਤੋਂ ਪਹਿਲਾਂ ਵਿਦੇਸ਼ੀ ਨਿਵੇਸ਼ਕਾਂ ਦੀ ਰਾਇ ਸੁਣੇਗੀ ਸਰਕਾਰ...
    • today there will be a shower of cash on these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਤ੍ਰਿਗ੍ਰਹੀ ਯੋਗ' ਨਾਲ...
    • rajouri  line of control  landmine
      ਰਾਜੌਰੀ ’ਚ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ’ਚ ਧਮਾਕਾ, ਫੈਲੀ ਸਨਸਨੀ
    • hospital  admitted  sharad pawar
      ਹਸਪਤਾਲ 'ਚ ਦਾਖਲ ਸ਼ਰਦ ਪਵਾਰ, ਛਾਤੀ ’ਚ ਦਰਦ ਹੋਣ ਦੀ ਮਿਲੀ ਸ਼ਿਕਾਇਤ
    • kedarnath heavy snowfall
      ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ ਨਾਲ ਢਕੇ ਪਹਾੜ...
    • earthquake in jammu and kashmir
      ਜੰਮੂ-ਕਸ਼ਮੀਰ 'ਚ ਦੇਰ ਰਾਤ ਕੰਬੀ ਧਰਤੀ: ਕਿਸ਼ਤਵਾੜ 'ਚ ਆਇਆ ਭੂਚਾਲ, ਦਹਿਸ਼ਤ ਮਾਰੇ...
    • tiger shroff firing case women arrest
      Tiger Shroff ਫਾਇਰਿੰਗ ਕੇਸ 'ਚ 13ਵੀਂ ਗ੍ਰਿਫ਼ਤਾਰੀ, ਮੁੰਬਈ ਕ੍ਰਾਈਮ ਬ੍ਰਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +