Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    5:26:48 PM

  • mobikwik gets special rights after getting nbfc license  shares jump

    MobiKwik ਨੂੰ NBFC ਦਾ ਲਾਇਸੈਂਸ ਮਿਲਣ ਤੋਂ ਬਾਅਦ...

  • kisan morcha kisan meeting

    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • duty free access 20b investment 5 000 visas

    5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • New Delhi
  • ਕਾਬੁਲ ਤੋਂ ਪਰਤੇ 78 ਲੋਕਾਂ ’ਚੋਂ 16 ਕੋਰੋਨਾ ਪਾਜ਼ੇਟਿਵ, ਕੀਤਾ ਗਿਆ ਇਕਾਂਤਵਾਸ

TOP News Punjabi(ਮੁੱਖ ਖ਼ਬਰਾਂ)

ਕਾਬੁਲ ਤੋਂ ਪਰਤੇ 78 ਲੋਕਾਂ ’ਚੋਂ 16 ਕੋਰੋਨਾ ਪਾਜ਼ੇਟਿਵ, ਕੀਤਾ ਗਿਆ ਇਕਾਂਤਵਾਸ

  • Edited By Tanu,
  • Updated: 25 Aug, 2021 11:22 AM
New Delhi
78 people returning from kabul 16 tested positive for corona
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤ ਵਲੋਂ ਇਸ ਮਿਸ਼ਨ ਨੂੰ ‘ਆਪਰੇਸ਼ਨ ਦੇਵੀ ਸ਼ਕਤੀ’ ਦਾ ਨਾਂ ਦਿੱਤਾ ਗਿਆ ਹੈ। ਇਸ ਕੜੀ ਤਹਿਤ ਕਾਬੁਲ ਤੋਂ ਬੀਤੇ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ 78 ਲੋਕਾਂ ਨੂੰ ਏਅਰਲਿਫਟ ਕੀਤਾ ਗਿਆ, ਜਿਨ੍ਹਾਂ ’ਚ 25 ਭਾਰਤੀ ਨਾਗਰਿਕ ਅਤੇ ਅਫ਼ਗਾਨ ਸਿੱਖ ਤੇੇ ਹਿੰਦੂ ਸ਼ਾਮਲ ਹਨ। ਉੱਥੇ ਹੀ ਭਾਰਤ ਆਏ ਇਨ੍ਹਾਂ ਲੋਕਾਂ ’ਚੋਂ 16 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕੋਰੋਨਾ ਪੀੜਤਾਂ ’ਚ 3 ਗ੍ਰੰਥੀ ਵੀ ਸ਼ਾਮਲ ਹਨ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਫ਼ਗਾਨਿਸਤਾਨ ਤੋਂ ਭਾਰਤ ਲਿਆਏ ਹਨ। ਕੋਰੋਨਾ ਵਾਇਰਸ ਦੀ ਰਿਪੋਰਟ ਆਉਣ ਤੋਂ ਬਾਅਦ ਸਾਰੇ 78 ਲੋਕਾਂ ਨੂੰ ਹੁਣ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਨੇਤਾ ਵੀ ਇਨ੍ਹਾਂ ਸਾਰਿਆਂ ਦੇ ਸੰਪਰਕ ਵਿਚ ਆਏ ਸਨ।

ਇਹ ਵੀ ਪੜ੍ਹੋ: ਕਾਬੁਲ ਤੋਂ ਦਿੱਲੀ ਮਰਿਆਦਾ ਸਹਿਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ‘ਸਰੂਪ’

PunjabKesari

ਦੱਸ ਦੇਈਏ ਕਿ ਮੰਗਲਵਾਰ ਨੂੰ ਭਾਰਤ ਪਰਤੇ ਸਾਰੇ ਨਾਗਰਿਕਾਂ ਨੂੰ ਪਹਿਲਾਂ ਭਾਰਤੀ ਹਵਾਈ ਫ਼ੌਜ ਦੇ ਫ਼ੌਜੀ ਜਹਾਜ਼ ਜ਼ਰੀਏ ਕਾਬੁਲ ਤੋਂ ਦੁਸ਼ਾਂਬੇ ਪਹੁੰਚਾਇਆ ਗਿਆ। ਇਸ ਤੋਂ ਬਾਅਦ ਏਅਰ ਇੰਡੀਆ ਦੀ ਫਲਾਈਟ ਜ਼ਰੀਏ ਦੁਸ਼ਾਂਬੇ ਤੋਂ ਸਾਰਿਆਂ ਨੂੰ ਦਿੱਲੀ ਲਿਆਂਦਾ ਗਿਆ। ਲੋਕਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਮਰਿਆਦਾ ਸਹਿਤ ਭਾਰਤ ਲਿਆਂਦੇ ਗਏ ਹਨ। ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵੀ. ਮੁਰਲੀਧਰਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਪੁਰੀ ਦਿੱਲੀ ਹਵਾਈ ਅੱਡੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਨੰਗੇ ਪੈਰੀਂ ਆਪਣੇ ਸਿਰ ’ਤੇ ਰੱਖ ਕੇ ਬਾਹਰ ਆਏ ਸਨ।

ਇਹ ਵੀ ਪੜ੍ਹੋ: ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ

 

PunjabKesari

ਭਾਰਤ ਹੁਣ ਤੱਕ 500 ਤੋਂ ਵਧੇਰੇ ਲੋਕਾਂ ਨੂੰ ਅਫ਼ਗਾਨਿਸਤਾਨ ਤੋਂ ਸੁਰੱਖਿਅਤ ਕੱਢ ਚੁੱਕਾ ਹੈ। ਭਾਰਤ ਰੋਜ਼ਾਨਾ ਦੋ ਜਹਾਜ਼ਾਂ ਵਿਚ ਲੋਕਾਂ ਨੂੰ ਲਿਆਉਣ ਦੇ ਕੰਮ ’ਚ ਜੁੱਟਿਆ ਹੈ। ਹਾਲਾਂਕਿ ਅਫ਼ਗਾਨਿਸਤਾਨ ਤੋਂ ਵਾਪਸ ਲਿਆਂਦੇ ਜਾ ਰਹੇ ਲੋਕਾਂ ਨਾਲ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਕੋਰੋਨਾ ਵਾਇਰਸ ਆਫ਼ਤ ਨੂੰ ਵੇਖਦੇ ਹੋਏ ਲੋਕਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਟੈਸਟ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਅਫ਼ਗਾਨਿਸਤਾਨ ਤੋਂ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਦੇ ਮਿਸ਼ਨ ਦਾ ਨਾਂ ਰੱਖਿਆ ਗਿਆ ‘ਆਪਰੇਸ਼ਨ ਦੇਵੀ ਸ਼ਕਤੀ’

  • kabul
  • people return
  • corona positive
  • ਅਫ਼ਗਾਨਿਸਤਾਨ
  • ਏਅਰਲਿਫਟ
  • ਨਾਗਰਿਕ
  • ਕੋਰੋਨਾ ਪਾਜ਼ੇਟਿਵ

2022 ’ਚ ਕੀ ਕਾਂਗਰਸ ਵਲੋਂ ਚੋਣ ਲੜਨਗੇ ਸੋਨੂੰ ਸੂਦ? ਜਾਣੋ ਵਾਇਰਲ ਖ਼ਬਰ ਦਾ ਸੱਚ

NEXT STORY

Stories You May Like

  • vrindavan boat incident update
    ਕਿੰਝ ਵਾਪਰਿਆ ਵ੍ਰਿੰਦਾਵਨ ਕਿਸ਼ਤੀ ਹਾਦਸਾ? ਮੌਤ ਦੇ ਮੂੰਹ 'ਚੋਂ ਵਾਪਸ ਪਰਤੇ ਨੌਜਵਾਨ ਨੇ ਕੀਤਾ ਖ਼ੁਲਾਸਾ
  • vrindavan boat accident missing pankaj
    ਵ੍ਰਿੰਦਾਵਨ ਕਿਸ਼ਤੀ ਹਾਦਸਾ: 7ਵੇਂ ਦਿਨ ਯਮੁਨਾ 'ਚੋਂ ਮਿਲੀ ਲਾਪਤਾ ਪੰਕਜ ਦੀ ਲਾਸ਼, 16 ਹੋਈ ਮ੍ਰਿਤਕਾਂ ਦੀ ਗਿਣਤੀ
  • player ruled out of entire ipl  team suffers big blow
    ਪੂਰੇ IPL 'ਚੋਂ ਬਾਹਰ ਹੋ ਗਿਆ ਧਾਕੜ ਖਿਡਾਰੀ, ਟੀਮ ਨੂੰ ਲੱਗਾ ਵੱਡਾ ਝਟਕਾ
  • rupee weakens by 16 paise against dollar  rbi easing betting restrictions
    ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਹੋਰ ਟੁੱਟਿਆ, RBI ਵੱਲੋਂ ਸੱਟੇਬਾਜ਼ੀ ਦੀਆਂ ਪਾਬੰਦੀਆਂ 'ਚ ਢਿੱਲ ਦਾ ਦਿਸਿਆ ਅਸਰ
  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • voter list names cut 6 people upset
    ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਤੋਂ ਪਰੇਸ਼ਾਨ ਪੱਛਮੀ ਬੰਗਾਲ ਦੇ 6 ਲੋਕਾਂ ਨੇ ਰਾਸ਼ਟਰਪਤੀ ਤੋਂ ਮੰਗੀ 'ਇੱਛਾ ਮੌਤ'
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2026)
  • russia attqack on ukraioe
    ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ ਮੌਤ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
Trending
Ek Nazar
punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • bla makes big claim
      27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ ਵੱਡਾ ਦਾਅਵਾ
    • punjab marriage news
      ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ ਹਮਲਾ! ਕਿਰਪਾਨ ਨਾਲ...
    • companies increase prices of ice cream chocolate and cold drinks
      ਤਪਦੀ ਗਰਮੀ 'ਚ ਮਹਿੰਗਾਈ ਦਾ ਝਟਕਾ; ਕੰਪਨੀਆਂ ਨੇ Ice Cream, Chocolate ਤੇ Cold...
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • important news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ...
    • us military action
      ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸ਼ੱਕ 'ਚ ਮਾਰ 'ਤੇ 186 ਲੋਕ! ਅਮਰੀਕੀ ਫੌਜ ਦੀ ਵੱਡੀ...
    • government holiday declared in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ...
    • commercial seaplane service to start for the first time in india
      ਭਾਰਤ 'ਚ ਪਹਿਲੀ ਵਾਰ ਸ਼ੁਰੂ ਹੋਵੇਗੀ ਕਮਰਸ਼ੀਅਲ 'ਸੀ-ਪਲੇਨ' ਸੇਵਾ, ਇਸ ਕੰਪਨੀ ਨੂੰ...
    • a major accident devastated a happy family
      ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ...
    • big news regarding 9 municipal corporation elections in punjab
      ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਸ ਤਾਰੀਖ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +