Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:31:05 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ

NATIONAL News Punjabi(ਦੇਸ਼)

8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ

  • Edited By Rajwinder Kaur,
  • Updated: 12 Sep, 2026 03:36 PM
National
8 mla  petition dismissed
  • Share
    • Facebook
    • Tumblr
    • Linkedin
    • Twitter
  • Comment

ਭੁਵਨੇਸ਼ਵਰ (ਏਜੰਸੀ) - ਓਡਿਸ਼ਾ ਵਿਚ ਮੁੱਖ ਵਿਰੋਧੀ ਧਿਰ ਬੀਜੂ ਜਨਤਾ ਦਲ (ਬੀਜਦ) ਨੇ ਮਾਰਚ ਮਹੀਨੇ ਵਿਚ ਰਾਜ ਸਭਾ ਚੋਣਾਂ ਦੌਰਾਨ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਲਈ ਦਿੱਤੀ ਗਈ ਅਰਜ਼ੀ ਵਿਧਾਨ ਸਭਾ ਸਪੀਕਰ ਸੁਰਮਾ ਪਾੜ੍ਹੀ ਵੱਲੋਂ ਰੱਦ ਕੀਤੇ ਜਾਣ ਦੇ ਖ਼ਿਲਾਫ ਓਡਿਸ਼ਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪਾਰਟੀ ਅਹੁਦੇਦਾਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਧਾਨ ਸਭਾ ਵਿਚ ਬੀਜਦ ਦੀ ਚੀਫ ਚੀਫ਼ ਵ੍ਹਿਪ ਅਤੇ ਵਿਧਾਇਕ ਪ੍ਰਮਿਲਾ ਮਲਿਕ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ : ਕਾਂਗਰਸ ਆਗੂ ਹਰੀਸ਼ ਰਾਵਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਮਲਿਕ ਨੇ ਦੱਸਿਆ ਕਿ ਪਟੀਸ਼ਨ ਵਿਚ ਵਿਧਾਨ ਸਭਾ ਸਪੀਕਰ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜੋ ਬੀਜਦ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤੇ ਬਿਨਾਂ ‘ਇਕਪਾਸੜ’ ਤੌਰ ’ਤੇ ਲਿਆ ਗਿਆ ਹੈ। ਬੀਜਦ ਨੇਤਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਸਪੀਕਰ ਨੇ ਸਾਡੀ ਪਟੀਸ਼ਨ ’ਤੇ ਸੁਣਵਾਈ ਕੀਤੇ ਬਿਨਾਂ ਹੀ ਉਸ ਨੂੰ ਰੱਦ ਕਰ ਦਿੱਤਾ। ਪਾਰਟੀ ਨੇ ਵਿਧਾਨ ਸਭਾ ਸਪੀਕਰ ਅੱਗੇ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਰਾਜ ਸਭਾ ਚੋਣਾਂ ਦੌਰਾਨ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ 8 ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ ਸੀ। ਅਸੀਂ ਹਾਈ ਕੋਰਟ ਤੋਂ ਅਪੀਲ ਕੀਤੀ ਹੈ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੇ ਸਮੂਹਿਕ ਫ਼ੈਸਲੇ ਨੂੰ ਨਾ ਮੰਨਣ ਦੇ ਕਾਰਨ ਇਨ੍ਹਾਂ 8 ਵਿਧਾਇਕਾਂ ਨੂੰ ਅਯੋਗ ਐਲਾਨਣ ਦਾ ਹੁਕਮ ਦੇਵੇ।

ਇਹ ਵੀ ਪੜ੍ਹੋ : ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 8 MLAs
  • petition dismissed
  • BJD
  • High Court
  • 8 ਵਿਧਾਇਕਾਂ
  • ਅਰਜ਼ੀ ਰੱਦ
  • ਬੀਜਦ
  • ਹਾਈ ਕੋਰਟ

ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ ਸਾਰੇ ਮੈਂਬਰ ਦੇਸ਼ ਸਾਂਝਾ ਬਿਆਨ ਜਾਰੀ ਕਰਨ ਲਈ ਸਹਿਮਤ

NEXT STORY

Stories You May Like

  • moosewala case joga  who is in jail  did not get relief even from the high court
    ਮੂਸੇਵਾਲਾ ਕਤਲ ਕੇਸ: ਜੇਲ ’ਚ ਬੈਠੇ ਜੋਗਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ
  • mahua moitra  calcutta high court  arrest warrant
    ਮਹੂਆ ਮੋਇਤਰਾ ਨੂੰ ਕਲਕੱਤਾ ਹਾਈ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ਵਾਰੰਟ ਰੱਦ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • supreme court  trinamool congress  high court  petition
    ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੂੰ ਹਾਈ ਕੋਰਟ ਜਾਣ ਲਈ ਕਿਹਾ, ਪਟੀਸ਼ਨ ਨਿਪਟਾਈ
  • relief for abhishek banerjee from high court
    ਅਭਿਸ਼ੇਕ ਬੈਨਰਜੀ ਨੂੰ ਹਾਈ ਕੋਰਟ ਤੋਂ ਰਾਹਤ, ਦਫ਼ਤਰ ਖਾਲੀ ਕਰਨ ’ਤੇ ਰੋਕ
  • high court quashes fir in   yaariyan 2   kirpan controversy
    ‘ਯਾਰੀਆਂ-2’ ਕਿਰਪਾਨ ਵਿਵਾਦ ’ਚ ਹਾਈ ਕੋਰਟ ਨੇ ਰੱਦ ਕੀਤੀ FIR
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iranian president pezeshkian meets president murmu at rashtrapati bhavan
      ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ...
    • 13000 bpl  aay ration card holders name removed
      ਹਰਿਆਣਾ 'ਚ 13 ਹਜ਼ਾਰ ਤੋਂ ਵੱਧ BPL ਤੇ AAY ਰਾਸ਼ਨ ਕਾਰਡ ਧਾਰਕਾਂ ਨੂੰ ਝਟਕਾ,...
    • putin on europe
      '...ਤਾਂ ਮੰਨਾਂਗੇ ਰੂਸ ਨਾਲ ਸਿੱਧੀ ਜੰਗ !', ਭਾਰਤ ਪਹੁੰਚੇ ਪੁਤਿਨ ਨੇ ਯੂਰਪੀ...
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • bank  robbers  employees  eyes  chili powder  maharashtra police
      ਬੈਂਕ 'ਚ ਮੂੰਹ ਬੰਨ੍ਹ ਕੇ ਵੜ ਆਏ ਲੁਟੇਰੇ ! ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ...
    • assam  speeding car  truck 5 people
      ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • kashmir  nia action  7 locations  raids
      ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ...
    • xi welcome
      ''ਚਰਚਾ ਲਈ Excited ਹਾਂ..!'' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • lalbaugcha raja  prasad  garbage  government hospital  electricity
      ਲਾਲਬਾਗਚਾ ਰਾਜਾ ਦੇ 'ਪ੍ਰਸਾਦ' ਦੇ ਕੂੜੇ ਤੋਂ ਮੁੰਬਈ ਦੇ ਸਰਕਾਰੀ ਹਸਪਤਾਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +