Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    4:44:48 PM

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • atm crisis deepens due to cash shortage warning of closure

    ATM ਬੰਦ ਹੋਣ ਦੀ ਚੇਤਾਵਨੀ, ਇਨ੍ਹਾਂ ਇਲਾਕਿਆਂ ਦੇ...

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

  • punjab ludhiana news

    ਪੰਜਾਬ: ਬੰਦੇ ਦੀ ਨਿਕਲੀ 15 ਲੱਖ ਦੀ ਲਾਟਰੀ, ਫ਼ਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜ਼ਿੰਦਗੀ ਦੀ ਜੰਗ ਹਾਰਿਆ ਤਨਮਯ, 5 ਦਿਨ ਬਾਅਦ ਬੋਰਵੈੱਲ 'ਚੋਂ ਕੱਢੀ ਗਈ ਲਾਸ਼

NATIONAL News Punjabi(ਦੇਸ਼)

ਜ਼ਿੰਦਗੀ ਦੀ ਜੰਗ ਹਾਰਿਆ ਤਨਮਯ, 5 ਦਿਨ ਬਾਅਦ ਬੋਰਵੈੱਲ 'ਚੋਂ ਕੱਢੀ ਗਈ ਲਾਸ਼

  • Edited By Disha,
  • Updated: 10 Dec, 2022 09:40 AM
National
8 year old boy who fell into borewell five days back dead body recovered
  • Share
    • Facebook
    • Tumblr
    • Linkedin
    • Twitter
  • Comment

ਬੈਤੂਲ (ਭਾਸ਼ਾ)- ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਇਕ ਪਿੰਡ 'ਚ 6 ਦਸੰਬਰ ਨੂੰ ਬੋਰਵੈੱਲ 'ਚ ਡਿੱਗ ਦੇ ਕਰੀਬ 40 ਫੁੱਟ ਦੀ ਡੂੰਘਾਈ 'ਤੇ ਫਸਣ ਨਾਲ 8 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਤਨਮਯ ਮੰਗਲਵਾਰ ਸ਼ਾਮ ਮੰਡਾਵੀ ਪਿੰਡ 'ਚ ਬੋਰਵੈੱਲ 'ਚ ਡਿੱਗ ਗਿਆ ਸੀ। ਬਚਾਅ ਮੁਹਿੰਮ 'ਚ ਸ਼ਾਮਲ ਰਾਜ ਹੋਮਗਾਰਡ ਕਮਾਂਡੈਂਟ ਐੱਸ.ਆਰ. ਆਜਮੀ ਨੇ ਕਿਹਾ,''ਮੁੰਡੇ ਨੂੰ ਸ਼ਨੀਵਾਰ ਸਵੇਰੇ ਕਰੀਬ 5 ਵਜੇ ਬਚਾਇਆ ਗਿਆ। ਹਾਲਾਂਕਿ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।'' 

ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ, ਸੰਗਤ ਨੂੰ ਬਿਨਾਂ ਪਾਸਪੋਰਟ ਜਾਣ ਦੀ ਮਿਲੇ ਇਜਾਜ਼ਤ

ਮੰਗਲਵਾਰ ਸ਼ਾਮ ਕਰੀਬ 5 ਵਜੇ ਜਦੋਂ ਮੁੰਡਾ ਬੋਰਵੈੱਲ 'ਚ ਡਿੱਗਿਆ ਤਾਂ ਉਹ 30 ਤੋਂ 40 ਫੁੱਟ ਦੀ ਡੂੰਘਾਈ 'ਤੇ ਫਸ ਗਿਆ। ਜਿਸ ਤੋਂ ਬਾਅਤ ਬਚਾਅ ਮੁਹਿੰਮ ਸ਼ੁਰੂ ਹੋਇਆ। ਬੋਰਵੈੱਲ ਦੇ ਬਰਾਬਰ ਸੁਰੰਗ ਪੁੱਟਣ ਲਈ ਅਰਥਮੂਵਿੰਗ ਮਸ਼ੀਨ ਦੀ ਵਰਤੋਂ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਬੱਚੇ ਤੱਕ ਪਹੁੰਚਣ ਅਤੇ ਉਸ ਨੂੰ ਬਚਾਉਣ ਲਈ ਕਾਫ਼ੀ ਕੋਸ਼ਿਸ਼ ਕੀਤੀ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਮੁੰਡਾ ਖੇਤ 'ਚ ਖੇਡ ਰਿਹਾ ਸੀ। ਪੁਲਸ ਨੇ ਪਹਿਲਾਂ ਕਿਹਾ ਸੀ ਕਿ ਬੋਰਵੈੱਲ ਹਾਲ ਹੀ 'ਚ ਖੋਦਿਆ ਗਿਆ ਸੀ। ਸ਼ੁੱਕਰਵਾਰ ਨੂੰ ਜ਼ਿਲ੍ਹਾ ਕਲੈਕਟਰ ਅਮਨਬੀਰ ਸਿੰਘ ਬੈਂਸ ਨੇ ਕਿਹਾ ਕਿ ਮੁੰਡੇ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • madhya Pradesh
  • borewell
  • Boy
  • death ਮੱਧ ਪ੍ਰਦੇਸ਼
  • ਬੋਰਵੈੱਲ
  • ਮੁੰਡਾ
  • ਮੌਤ

ਕੁੜੀ ਬਾਰੇ ਅਸ਼ਲੀਲ ਟਿੱਪਣੀ ਕਰਨ 'ਤੇ 'ਕੰਗਾਰੂ ਅਦਾਲਤ' ਨੇ ਕਢਵਾਈਆਂ ਬੈਠਕਾਂ, ਮੁੰਡੇ ਦੀ ਹਾਲਤ ਗੰਭੀਰ

NEXT STORY

Stories You May Like

  • gold theft  5 accused arrested  malout police
    ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
  • deadbody recovered from
    2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ ਰਿਪੋਰਟ ਖੋਲ੍ਹੇਗੀ ਰਾਜ਼
  • next 5 days heavy rain weather
    ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • deadbody of a person found in a vacant plot in moga
    ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • french open  sabalenka makes winning start  medvedev loses
    ਫ੍ਰੈਂਚ ਓਪਨ : ਸਬਾਲੇਂਕਾ ਦੀ ਜੇਤੂ ਸ਼ੁਰੂਆਤ, ਮੇਦਵੇਦੇਵ ਹਾਰਿਆ
  • gujarat car truck collision 5 people
    ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • man kills three daughters in jharkhand  s giridih
      ਝਾਰਖੰਡ 'ਚ ਵੱਡੀ ਵਾਰਦਾਤ! ਵਿਅਕਤੀ ਨੇ ਮਾਰ ਦਿੱਤੀਆਂ ਤਿੰਨ ਧੀਆਂ
    • rajouri  accident  passenger  bus  injured
      ਰਾਜੌਰੀ 'ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ
    • advisory
      ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ ਦੇ ਖ਼ਤਰੇ ਵਿਚਾਲੇ ਭਾਰਤੀ...
    • patwari arrested red handed while accepting 10000 bribe
      10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਪਟਵਾਰੀ ਰੰਗੇ ਹੱਥੀਂ ਗ੍ਰਿਫ਼ਤਾਰ
    • government claims on lpg price hike says
      ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ...
    • rajya sabha  member  resignation
      ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਮਮਤਾ ਦੀ TMC ਨੂੰ ਲੱਗਾ ਕਰਾਰਾ...
    • e85 fuel launched then petrol know in which vehicles it can be used
      ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ...
    • online gaming  family  boy  father  sister  murder  karnataka
      ਆਨਲਾਈਨ ਗੇਮਿੰਗ ਦੀ ਆਦਤ ਨੇ ਤਬਾਹ ਕਰ'ਤਾ ਪਰਿਵਾਰ ! ਮੁੰਡੇ ਨੇ ਪਿਓ ਤੇ ਭੈਣ ਦਾ...
    • superstition took two lives
      ਅੰਧਵਿਸ਼ਵਾਸ ਨੇ ਲਈਆਂ ਦੋ ਜਾਨਾਂ! ਜਾਦੂ-ਟੂਣੇ ਦੇ ਸ਼ੱਕ 'ਚ ਮਾਂ-ਧੀ ਦਾ ਕਤਲ
    • son in law  mother in law  marriage  video  social media
      ਜਵਾਈ ਦਾ ਸੱਸ 'ਤੇ ਆਇਆ ਦਿਲ, ਚੁੱਪ-ਚਪੀਤੇ ਕਰਵਾ ਲਿਆ ਵਿਆਹ, ਫਿਰ ਵੀਡੀਓ ਜਾਰੀ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +