Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    3:32:59 PM

  • punjab police arrested akali leader

    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ...

  • punjabis in kasaul

    ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ...

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

  • person provoked people

    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦਿੱਲੀ ਦੇ AI ਸਮਿਟ 'ਚ ਛਾਇਆ 'ਨੰਨ੍ਹਾ ਸਰਦਾਰ', 8 ਸਾਲ ਦੀ ਉਮਰ 'ਚ ਵੱਡੇ-ਵੱਡੇ ਦਿੱਗਜ ਕੀਤੇ ਹੈਰਾਨ

NATIONAL News Punjabi(ਦੇਸ਼)

ਦਿੱਲੀ ਦੇ AI ਸਮਿਟ 'ਚ ਛਾਇਆ 'ਨੰਨ੍ਹਾ ਸਰਦਾਰ', 8 ਸਾਲ ਦੀ ਉਮਰ 'ਚ ਵੱਡੇ-ਵੱਡੇ ਦਿੱਗਜ ਕੀਤੇ ਹੈਰਾਨ

  • Edited By Inder Prajapati,
  • Updated: 21 Feb, 2026 12:01 AM
National
8 year old ranveer makes headlines during ai summit in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦਿੱਲੀ ਦੇ ਭਾਰਤ ਮੰਡਪਮ ਵਿੱਚ ਚੱਲ ਰਹੇ 'AI ਇਮਪੈਕਟ ਸਮਿਟ' (AI Impact Summit) ਵਿੱਚ ਇੱਕ 8 ਸਾਲ ਦੇ ਬੱਚੇ ਨੇ ਆਪਣੀ ਕਾਬਲੀਅਤ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰਣਵੀਰ ਸਿੰਘ ਸਚਦੇਵਾ ਨਾਮ ਦੇ ਇਸ ਬਾਲ ਵਿਗਿਆਨੀ ਨੇ ਵਿਸ਼ਵ ਪੱਧਰੀ ਟੈੱਕ ਦਿੱਗਜਾਂ ਅਤੇ ਗਲੋਬਲ ਲੀਡਰਾਂ ਦੀ ਮੌਜੂਦਗੀ ਵਿੱਚ 'ਕੀਨੋਟ ਸਪੀਕਰ' (Keynote Speaker) ਵਜੋਂ ਮੰਚ ਸੰਭਾਲਿਆ।

2017 ਵਿੱਚ ਜਨਮੇ ਰਣਵੀਰ ਸਿੰਘ ਸਚਦੇਵਾ ਮਹਿਜ਼ 8 ਸਾਲ ਦੀ ਉਮਰ ਵਿੱਚ ਇੱਕ ਚਾਈਲਡ ਪ੍ਰੋਡੀਜੀ, ਟੈਕਨੋਲੋਜਿਸਟ ਅਤੇ ਗਲੋਬਲ ਲੇਖਕ ਵਜੋਂ ਪਛਾਣ ਬਣਾ ਚੁੱਕੇ ਹਨ। ਇਸ ਸੰਮੇਲਨ ਦੌਰਾਨ ਉਨ੍ਹਾਂ ਨੇ ਪ੍ਰਾਚੀਨ ਭਾਰਤੀ ਦਰਸ਼ਨ ਅਤੇ ਆਧੁਨਿਕ ਤਕਨਾਲੋਜੀ ਦੇ ਸੁਮੇਲ, ਇੰਡੀਅਨ AI ਮਾਡਲ ਅਤੇ ਭਾਰਤ ਵਿੱਚ AI ਸਾਖਰਤਾ ਵਰਗੇ ਗੰਭੀਰ ਵਿਸ਼ਿਆਂ 'ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਤਿਆਰ ਕੀਤਾ AI ਮਾਡਲ ਭਾਰਤ ਦੀ ਜੀ.ਡੀ.ਪੀ. (GDP) ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

ਐਪਲ ਦੇ CEO ਨਾਲ ਖ਼ਾਸ ਸਬੰਧ 
ਰਣਵੀਰ ਦੀਆਂ ਪ੍ਰਾਪਤੀਆਂ ਦੀ ਸੂਚੀ ਕਾਫ਼ੀ ਲੰਬੀ ਹੈ। ਉਹ 2023 ਵਿੱਚ ਮਹਿਜ਼ 5 ਸਾਲ ਦੀ ਉਮਰ ਵਿੱਚ ਦੁਨੀਆ ਦੇ ਸਭ ਤੋਂ ਘੱਟ ਉਮਰ ਦੇ 'ਐਪਲ ਸਵਿਫਟ ਪ੍ਰੋਗਰਾਮਰ' (Apple Swift Programmer) ਬਣੇ ਸਨ। ਉਨ੍ਹਾਂ ਦੀ ਇਸ ਪ੍ਰਤਿਭਾ ਨੂੰ ਦੇਖਦੇ ਹੋਏ ਐਪਲ ਦੇ ਸੀ.ਈ.ਓ. ਟਿਮ ਕੁੱਕ ਨੇ ਉਨ੍ਹਾਂ ਨੂੰ ਕੈਲੀਫੋਰਨੀਆ ਸਥਿਤ ਹੈੱਡਕੁਆਰਟਰ ਵਿਖੇ WWDC ਈਵੈਂਟ ਲਈ ਸੱਦਾ ਦਿੱਤਾ ਸੀ। ਇਸ ਤੋਂ ਇਲਾਵਾ, ਰਣਵੀਰ ਸਤੰਬਰ 2024 ਵਿੱਚ ਸੰਯੁਕਤ ਰਾਸ਼ਟਰ (UN) ਦੇ ਜਨਰਲ ਅਸੈਂਬਲੀ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਸਭ ਤੋਂ ਘੱਟ ਉਮਰ ਦੇ ਪ੍ਰਤੀਭਾਗੀਆਂ ਵਿੱਚ ਵੀ ਸ਼ਾਮਲ ਰਹੇ ਹਨ।

ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇੰਡੀਆ ਏਆਈ ਇੰਪੈਕਟ ਸਮਿੱਟ 2026 ਵਿੱਚ ਆਪਣੇ ਵਿਲੱਖਣ ਏਆਈ ਮਾਡਲ ਨਾਲ ਨਵਾਂ ਇਤਿਹਾਸ ਰਚਣ ਵਾਲੇ ਬਾਲ ਪ੍ਰਤਿਭਾ ਰਣਵੀਰ ਸਿੰਘ ਸਚਦੇਵਾ ਨੂੰ ਵੱਡੀ ਉਪਲਬਧੀ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਣਵੀਰ ਸਿੰਘ ਸਚਦੇਵਾ ਨੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਖੇਤਰ ਵਿੱਚ ਨਵੀਂ ਦਿਸ਼ਾ ਦਿਖਾਈ ਹੈ ਅਤੇ ਉਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਰਣਵੀਰ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਤਿਭਾਵਾਂ ਦੇਸ਼ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰ ਰਹੀਆਂ ਹਨ।

A big cheer for our child prodigy Ranvir Singh Sachdeva who has broken new ground in Artificial Intelligence with his unique AI model at the India AI Impact Summit 2026 He is a huge inspiration for our youth. I wish him all success ! pic.twitter.com/Ve67gPJGIJ

— Harsimrat Kaur Badal (@HarsimratBadal_) February 20, 2026

  • Ranveer Singh
  • AI Summit
  • Delhi
  • Harsimrat Kaur Badal

ਕ੍ਰਿਸ਼ਨ ਜਨਮਭੂਮੀ–ਸ਼ਾਹੀ ਈਦਗਾਹ ਮਸਜਿਦ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ

NEXT STORY

Stories You May Like

  • this company launched ai features for iphone and vision pro
    ਇਸ ਦਿੱਗਜ ਕੰਪਨੀ ਨੇ iPhone ਅਤੇ Vision Pro ਲਈ ਲਾਂਚ ਕੀਤੇ ਕਮਾਲ ਦੇ AI ਫੀਚਰਜ਼
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • warm welcome for pm modi on arrival in sweden
    PM ਮੋਦੀ ਦਾ ਸਵੀਡਨ ਪਹੁੰਚਣ 'ਤੇ ਨਿੱਘਾ ਸਵਾਗਤ; AI, ਰੱਖਿਆ ਤੇ ਵਪਾਰ 'ਤੇ ਹੋਣਗੇ ਵੱਡੇ ਸਮਝੌਤੇ
  • acer aspire 5 ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਨਵਾਂ AI ਲੈਪਟਾਪ, ਜਾਣੋ ਕੀਮਤ ਤੇ ਫੀਚਰਜ਼
  • extra over for taking 8 runs and 3 wickets in a 100 meter six
    100 ਮੀਟਰ ਦੇ ਛੱਕੇ 'ਤੇ 8 ਦੌੜਾਂ ਅਤੇ 3 ਵਿਕਟਾਂ ਲੈਣ 'ਤੇ ਵਾਧੂ ਓਵਰ? IPL 'ਚ ਆ ਸਕਦੇ ਹਨ ਇਹ 3 ਵੱਡੇ ਨਿਯਮ
  • using ai in job interviews  indian companies have found a solution
    ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ ਪਵੇਗੀ ਮਹਿੰਗੀ, ਭਾਰਤੀ ਕੰਪਨੀਆਂ ਨੇ ਲੱਭ ਲਿਆ ਤੋੜ
  • delhi ncr six news road projects
    ਦਿੱਲੀ 'ਚ ਜਾਮ ਦਾ ਹੋਵੇਗਾ ਖਾਤਮਾ! 6 ਵੱਡੇ ਐਕਸਪ੍ਰੈਸਵੇਅ ਤੇ ਕੋਰੀਡੋਰਾਂ ਨੂੰ ਮਨਜ਼ੂਰੀ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • himachal pradesh municipal corporation elections
      ਹਿਮਾਚਲ ਨਗਰ ਨਿਗਮ ਚੋਣਾਂ: ਮੰਡੀ ਤੇ ਧਰਮਸ਼ਾਲਾ 'ਚ ਭਾਜਪਾ ਅੱਗੇ, ਪਾਲਮਪੁਰ ਵਿੱਚ...
    • bjp leaders across the country unite for the 134th episode of mann ki baat
      ਪ੍ਰਧਾਨ ਮੰਤਰੀ ਮੋਦੀ ਦੇ 'ਮਨ ਕੀ ਬਾਤ' ਦੇ 134ਵੇਂ ਐਪੀਸੋਡ ਲਈ ਦੇਸ਼ ਭਰ 'ਚ...
    • now tmc mp kalyan banerjee is under attack
      ਹੁਣ TMC ਸੰਸਦ ਮੈਂਬਰ ਕਲਿਆਣ ਬੈਨਰਜੀ 'ਤੇ ਹਮਲਾ ! ਸਿਰ 'ਚ ਲੱਗੀ ਗੰਭੀਰ ਸੱਟ,...
    • pm modi praises country  s fastest runner gurinderveer singh
      'ਮਨ ਕੀ ਬਾਤ' ਪ੍ਰੋਗਰਾਮ 'ਚ PM ਮੋਦੀ ਨੇ ਕੀਤੀ ਦੇਸ਼ ਦੇ ਸਭ ਤੋਂ ਤੇਜ਼ ਦੌੜਾਕ...
    • pm modi praised kerala  s decorated valasheril
      PM ਮੋਦੀ ਨੇ ਕੇਰਲ ਦੇ ਸਜੀ ਵਲਾਸ਼ੇਰਿਲ ਦੀ ਕੀਤੀ ਸ਼ਲਾਘਾ, ਨਦੀ 'ਚ ਚੱਲਦੀ 'ਮੌਤ...
    • tension in west bengal after attack on abhishek banerjee
      ਅਭਿਸ਼ੇਕ ਬਨਰਜੀ 'ਤੇ ਹਮਲੇ ਤੋਂ ਬਾਅਦ ਪੱਛਮੀ ਬੰਗਾਲ 'ਚ ਤਣਾਅ: 5 ਗ੍ਰਿਫ਼ਤਾਰ,...
    • drdo got a big success in panchkula
      ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ...
    • kedarnath yatra  heavy rain  devotees  imd  postponement
      ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਯਾਤਰਾ ਮੁਲਤਵੀ, ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ...
    • mann ki baat
      'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ...
    • kurkure  youth  death  windpipe  piece
      ਕੁਰਕੁਰੇ ਦੇ ਟੁਕੜੇ ਨੇ ਲੈ ਲਈ ਨੌਜਵਾਨ ਦੀ ਜਾਨ ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +