Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:44:38 AM

  • impact of   punjab bandh   call visible in jalandhar  sp issues statement

    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ,...

  • cyberattack claim on bob aadhaar account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ ਅਤੇ...

  • gold silver prices have jumped know how much the prices

    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ...

  • sunsari incident

    2 ਭਾਈਚਾਰਿਆਂ ਦੀ ਲੜਾਈ 'ਚ ਸੱਦਣੀ ਪਈ ਪੁਲਸ ! 1 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੁਨੀਆ ’ਚ ਵਧਦੇ ਹੋਏ ਪ੍ਰਮਾਣੂ ਹਥਿਆਰ ਬਣੇ ਚਿੰਤਾ ਦਾ ਵਿਸ਼ਾ, 9 ਦੇਸ਼ਾਂ ਕੋਲ ਹੈ ਖ਼ਤਰਨਾਕ ਭੰਡਾਰ

NATIONAL News Punjabi(ਦੇਸ਼)

ਦੁਨੀਆ ’ਚ ਵਧਦੇ ਹੋਏ ਪ੍ਰਮਾਣੂ ਹਥਿਆਰ ਬਣੇ ਚਿੰਤਾ ਦਾ ਵਿਸ਼ਾ, 9 ਦੇਸ਼ਾਂ ਕੋਲ ਹੈ ਖ਼ਤਰਨਾਕ ਭੰਡਾਰ

  • Edited By Rakesh,
  • Updated: 13 Apr, 2022 01:24 PM
New Delhi
9 countries in the world that have the most nuclear warheads
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਨਾਰਵੇਜੀਅਨ ਪ੍ਰਮਾਣੂ ਨਿਗਰਾਨੀ ਸੰਸਥਾ ਪ੍ਰਮਾਣੂ ਹਥਿਆਰ ਪਾਬੰਦੀ ਮਾਨੀਟਰ ਨੇ ਦੁਨੀਆ ਦੇ ਵਧਦੇ ਹੋਏ ਪ੍ਰਮਾਣੂ ਹਥਿਆਰਾਂ ਦੇ ਭੰਡਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਸੰਸਥਾ ਦਾ ਦਾਅਵਾ ਹੈ ਕਿ ਦੁਨੀਆ ਦੇ 9 ਪ੍ਰਮਾਣੂ ਹਥਿਆਰਬੰਦ ਦੇਸ਼ਾਂ ਕੋਲ 2022 ਦੀ ਸ਼ੁਰੂਆਤ ਵਿਚ 12,705 ਪ੍ਰਮਾਣੂ ਹਥਿਆਰਾਂ ਦਾ ਸੰਯੁਕਤ ਹਥਿਆਰਾਂ ਦਾ ਭੰਡਾਰ ਸੀ। ਇਨ੍ਹਾਂ ਵਿਚ 9440 ਹਥਿਆਰ ਲਗਭਗ 1 ਲੱਖ 38 ਹਜ਼ਾਰ ਹਿਰੋਸ਼ਿਮਾ ਬੰਬਾਂ ਦੇ ਬਰਾਬਰ ਹਨ ਜਿਨ੍ਹਾਂ ਨੂੰ ਮੌਜੂਦਾ ਸਮੇਂ ਵਿਚ ਹਥਿਆਰਬੰਦ ਦੇਸ਼ਾਂ ਵਲੋਂ ਮਿਜ਼ਾਈਲਾਂ, ਜਹਾਜ਼ਾਂ, ਪਣਡੁੱਬੀਆਂ ਅਤੇ ਜਹਾਜ਼ਾਂ ਰਾਹੀਂ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਲਾ ਅਨੁਮਾਨਿਤ 3,265 ਕੰਡਮ ਹੋਏ ਪੁਰਾਣੇ ਪ੍ਰਮਾਣੂ ਹਥਿਆਰ ਰੂਸ, ਯੂਨਾਈਟਿਡ ਕਿੰਗਡਮ ਅਤੇ ਸੰਯੁਕਤ ਰਾਜ ਅਮਰੀਕਾ ਵਿਚ ਅਕਿਰਿਆਸ਼ੀਲ ਕੀਤੇ ਜਾਣ ਦੀ ਲਾਈਨ ਵਿਚ ਹਨ।

ਇਹ ਵੀ ਪੜ੍ਹੋ– ਅਮਰੀਕਾ ’ਚ ਕਸ਼ਮੀਰੀ ਵਾਇਰੋਲਾਜਿਸਟ ਡਾ. ਸਫਦਰ ਗਨੀ ਦੀ ਪ੍ਰਾਪਤੀ, RVF ਵਾਇਰਸ ’ਤੇ ਕੀਤੀ ਨਵੀਂ ਖੋਜ

ਪ੍ਰਮਾਣੂ ਹਥਿਆਰ ਪਾਬੰਦੀ ਮਾਨੀਟਰ ਦਾ ਕੰਮ
ਪ੍ਰਮਾਣੂ ਹਥਿਆਰ ਪਾਬੰਦੀ ਮਾਨੀਟਰ ਇਹ ਵੀ ਨਤੀਜਾ ਕੱਢਦਾ ਹੈ ਕਿ 2021 ਵਿਚ ਪ੍ਰਮਾਣੂ ਹਥਿਆਰਾਂ ਦੀ ਟੀ. ਪੀ. ਐੱਨ. ਡਬਲਯੂ. ਨਾਲ ਜੁੜਾਅ ਵਧ ਰਿਹਾ ਸੀ, ਜੋ 2021 ਵਿਚ ਲਾਗੂ ਹੋਇਆ ਅਤੇ ਜਿਸਨੂੰ ਦੁਨੀਆ ਵਿਚ ਪ੍ਰਮਾਣੂ ਹਥਿਆਰਾਂ ਦੀ ਸਥਿਰਤਾ ਦੇ ਵਿਰੋਧ ਲਈ ਇਕ ਸਿਆਸੀ ਵਾਹਨ ਦੇ ਰੂਪ ਵਿਚ ਦੇਖਿਆ ਜਾਂਦਾ ਹੈ। ਪ੍ਰਮਾਣੂ ਹਥਿਆਰ ਪਾਬੰਦੀ ਮਾਨੀਟਰ ਬਿਨਾਂ ਪ੍ਰਮਾਣੂ ਹਥਿਆਰਾਂ ਦੀ ਦੁਨੀਆ ਦੀ ਤਰੱਕੀ ਨੂੰ ਟਰੈਕ ਕਰਦਾ ਹੈ ਅਤੇ ਨਿਸ਼ਸਤਰੀਕਰਨ ਦੀਆਂ ਮੁੱਖ ਚੁਣੌਤੀਆਂ ਦਾ ਵਿਸ਼ਲੇਸ਼ਣ ਕਰਦਾ ਹੈ। ਮਾਨੀਟਰ ਇਸ ਗੱਲ ਦਾ ਵੀ ਮੁਲਾਂਕਣ ਕਰਦਾ ਹੈ ਕਿ ਸਾਰੇ ਦੇਸ਼ ਭਾਵੇਂ ਉਹ ਪ੍ਰਮਾਣੂ ਹਥਿਆਰਾਂ ਦੀ ਮਨਾਹੀ ’ਤੇ ਸੰਧੀ (ਟੀ. ਪੀ. ਐੱਨ. ਡਬਲਯੂ.) ਵਲੋਂ ਮਜਬੂਰ ਹੋਣ ਲਈ ਸਹਿਮਤ ਹੋਣ ਪਰ ਸਮਝੌਤੇ ਮੁਤਾਬਕ ਕਾਰਜ ਕਰਨਗੇ। ਇਹ ਪਾਇਆ ਗਿਆ ਕਿ ਕੁਲ 153 ਦੇਸ਼ਾਂ (ਲਗਭਗ 78 ਫੀਸਦੀ) ਦੇ 2021 ਵਿਚ ਆਚਰਣ ਸੰਧੀ ਨਾਲ ਪੂਰੀ ਤਰ੍ਹਾਂ ਤਰਕਸੰਗਤ ਸੀ।

ਇਹ ਵੀ ਪੜ੍ਹੋ– ਭਾਰਤ ਅਤੇ ਅਮਰੀਕਾ ਦਾ ਸਾਂਝਾ ਬਿਆਨ, ਅੱਤਵਾਦ ਖ਼ਿਲਾਫ਼ ਤੁਰੰਤ, ਬਿਨਾਂ ਰੁਕੇ ਅਤੇ ਸਖ਼ਤ ਕਾਰਵਾਈ ਕਰੇ ਪਾਕਿਸਤਾਨ

ਹੋਰਨਾਂ ਦੇਸ਼ਾਂ ’ਤੇ ਪ੍ਰਮਾਣੂ ਹਥਿਆਰਾਂ ਦੀ ਪਾਬੰਦੀ
ਸੰਧੀ ਵਿਚ ਕਿਹਾ ਗਿਆ ਹੈ ਕਿ ਇਹ ਦੇਸ਼ ਹਮੇਸ਼ਾ ਲਈ ਆਪਣੇ ਹਥਿਆਰਾਂ ਦੀ ਖੇਪ ਨਹੀਂ ਰੱਖ ਸਕਦੇ ਭਾਵ ਉਨ੍ਹਾਂ ਨੂੰ ਇਨ੍ਹਾਂ ਨੂੰ ਘੱਟ ਕਰਦੇ ਜਾਣਾ ਹੋਵੇਗਾ। ਨਾਲ ਹੀ ਇਨ੍ਹਾਂ ਦੇਸ਼ਾਂ ਤੋਂ ਇਲਾਵਾ ਜਿੰਨੇ ਵੀ ਦੇਸ਼ ਉਨ੍ਹਾਂ ’ਤੇ ਪ੍ਰਮਾਣੂ ਹਥਿਆਰਾਂ ਦੇ ਬਣਾਉਣ ’ਤੇ ਰੋਕ ਵੀ ਲਗਾ ਦਿੱਤੀ ਗਈ। ਇਸ ਸੰਧੀ ਤੋਂ ਬਾਅਦ ਅਮਰੀਕਾ, ਬ੍ਰਿਟੇਨ ਅਤੇ ਰੂਸ ਨੇ ਆਪਣੇ ਹਥਿਆਰਾਂ ਦੀ ਗਿਣਤੀ ਵਿਚ ਕਟੌਤੀ ਕੀਤੀ। ਪਰ ਦੱਸਿਆ ਜਾਂਦਾ ਹੈ ਕਿ ਫਰਾਂਸ ਅਤੇ ਇਸਰਾਈਲ ਦੇ ਹਥਿਆਰਾਂ ਦੀ ਗਿਣਤੀ ਲਗਭਗ ਜਿਵੇਂ ਦੀ ਤਿਵੇਂ ਰਹੀ। ਉਥੇ ਭਾਰਤ, ਪਾਕਿਸਤਾਨ, ਚੀਨ ਅਤੇ ਉੱਤਰ ਕੋਰੀਆ ਬਾਰੇ ਫੈਡਰੇਸ਼ਨ ਆਫ ਅਮਰੀਕਨ ਸਾਈਂਟਿਸਟ ਨੇ ਕਿਹਾ ਕਿ ਇਹ ਦੇਸ਼ ਆਪਣੇ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਵਧਾਉਂਦੇ ਜਾ ਰਹੇ ਹਨ।

ਇਸ ਕਾਰਨ ਘੱਟ ਹੁੰਦੀ ਹੈ ਹਥਿਆਰਾਂ ਦੀ ਗਿਣਤੀ
ਸੰਯੁਕਤ ਰਾਜ ਅਮਰੀਕਾ ਦੀ ਉਪਯੋਗ ਕਰਨ ਯੋਗ ਪ੍ਰਮਾਣੂ ਹਥਿਆਰਾਂ ਦਾ ਭੰਡਾਰ 2019 ਵਿਚ ਥੋੜ੍ਹਾ ਵਧਿਆ ਹੈ, ਪਰ 2020 ਅਤੇ 2021 ਵਿਚ ਫਿਰ ਤੋਂ ਗਿਰਾਵਟ ਆਈ, ਜਦਕਿ ਫਰਾਂਸ ਅਤੇ ਇਸਰਾਈਲ ਦੇ ਭੰਡਾਰ ਸਥਿਰ ਰਹੇ। ਦੁਨੀਆ ਵਿਚ ਪ੍ਰਮਾਣੂ ਹਥਿਆਰਾਂ ਦੀ ਕੁਲ ਗਿਣਤੀ 2021 ਵਿਚ ਥੋੜ੍ਹੀ ਘੱਟ ਹੁੰਦੀ ਰਹੀ, ਅਮਰੀਕਾ ਅਤੇ ਰੂਸ ਹਰ ਸਾਲ ਆਪਣੇ ਕੰਡਮ ਹੋਏ ਪੁਰਾਣੇ ਪ੍ਰਮਾਣੂ ਹਥਿਆਰਾਂ ਦੀ ਇਕ ਛੋਟੀ ਗਿਣਤੀ ਨੂੰ ਨਸ਼ਟ ਕਰ ਦਿੰਦੇ ਹਨ। ਹਾਲਾਂਕਿ ਉਪਯੋਗ ਲਈ ਮੁਹੱਈਆ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਵਿਚ ਕੋਈ ਸਮਾਨਾਂਤਰ ਅਤੇ ਨਿਰੰਤਰ ਲਗਾਤਾਰ ਕਮੀ ਨਹੀਂ ਹੋਈ ਹੈ। ਫੈਡਰੇਸ਼ਨ ਆਫ ਅਮਰੀਕਨ ਸਾਈਂਟਿਸਟ ਦੇ ਮੈਟ ਕੋਰਡਾ ਨੇ ਕਿਹਾ ਹੈ ਕਿ 2007 ਦੇ ਨੇੜੇ-ਤੇੜੇ ਗਲੋਬਲ ਵਰਤੋਂ ਯੋਗ ਭੰਡਾਰ ਵਿਚ ਕਮੀ ਦੀ ਰਫਤਾਰ ਮੱਠੀ ਹੋ ਗਈ।

ਇਹ ਵੀ ਪੜ੍ਹੋ– ਬਿਨਾਂ ਨੰਬਰ ਸੇਵ ਕੀਤੇ ਭੇਜੋ ਵਟਸਐਪ ਮੈਸੇਜ, ਇਹ ਹੈ ਆਸਾਨ ਤਰੀਕਾ

ਪ੍ਰਮਾਣੂ ਨਿਸ਼ਸਤਰੀਕਰਨ ’ਤੇ ਸਹਿਮਤੀ
ਅਸਲ ਵਿਚ ਗਲੋਬਲ ਤੌਰ ’ਤੇ ਪ੍ਰਯੋਗ ਕਰਨ ਯੋਗ ਭੰਡਾਰ ਵਿਚ ਪ੍ਰਮਾਣੂ ਹਥਿਆਰਾਂ ਦੀ ਗਿਣਤੀ 2017 ਵਿਚ ਆਪਣੇ ਸਭ ਤੋਂ ਹੇਠਲੇ ਬਿੰਦੂ ਦੇ ਬਾਅਦ ਫਿਰ ਤੋਂ ਵਧਣਾ ਸ਼ੁਰੂ ਹੋ ਗਈ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਕੋਲਡ-ਵਾਰ ਦੇ ਸਮੇਂ ਵਿਚ ਕੰਡਮ ਪ੍ਰਮਾਣੂ ਹਥਿਆਰਾਂ ਨੂੰ ਨਸ਼ਟ ਕਰਨਾ ਜਲਦੀ ਹੀ ਗਲੋਬਲ ਪ੍ਰਮਾਣੂ ਸੂਚੀ ਨੂੰ ਘੱਟ ਕਰਨ ਲਈ ਕਾਰਵਾਈ ਦਾ ਓਦੋਂ ਤੱਕ ਬਹੁਤ ਨਹੀਂ ਹੋਵੇਗਾ ਜਦੋਂ ਤੱਕ ਪ੍ਰਮਾਣੂ ਨਿਸ਼ਸਤਰੀਕਰਨ ਵਿਚ ਕੋਈ ਤਰੱਕੀ ਨਹੀਂ ਹੋਵੇਗੀ। ਨਾਰਵੇਜੀਅਨ ਪ੍ਰਮਾਣੂ ਨਿਗਰਾਨੀ ਸੰਸਥਾ ਦੀ ਮੰਨੀਏ ਤਾਂ ਪ੍ਰਮਾਣੂ-ਹਥਿਆਰਬੰਦ ਦੇਸ਼ਾਂ ਨੂੰ ਇਸ ਗੱਲ ’ਤੇ ਸਹਿਮਤੀ ਬਣਾਉਣੀ ਹੋਵੇਗੀ ਕਿ ਉਨ੍ਹਾਂ ਦੇ ਮੌਜੂਦਾ ਵਰਤੋਂ ਯੋਗ ਪ੍ਰਮਾਣੂ ਹਥਿਆਰ ਭੰਡਾਰ ਜ਼ਰੂਰੀ ਨਹੀਂ ਹਨ।

ਇਹ ਵੀ ਪੜ੍ਹੋ– ਹੁਣ ਸਸਤਾ ਮਿਲੇਗਾ iPhone 13! ਭਾਰਤ ’ਚ ਸ਼ੁਰੂ ਹੋਇਆ ਪ੍ਰੋਡਕਸ਼ਨ

9 ਦੇਸ਼ਾਂ ਕੋਲ ਹੀ ਕਿਉਂ ਹਨ ਪ੍ਰਮਾਣੂ ਹਥਿਆਰ
1970 ਵਿਚ 190 ਦੇਸ਼ਾਂ ਵਿਚਾਲੇ ਪ੍ਰਮਾਣੂ ਹਥਿਆਰਾਂ ਦੀ ਗਿਣਤੀ ਸੀਮਤ ਕਰਨ ਲਈ ਇਕ ਸਮਝੌਤਾ ਲਾਗੂ ਹੋਇਆ ਜਿਸਦਾ ਨਾਂ ਪ੍ਰਮਾਣੂ ਅਪ੍ਰਸਾਰ ਸੰਧੀ ਜਾਂ ਐੱਨ. ਪੀ. ਟੀ. ਹੈ। ਅਮਰੀਕਾ, ਰੂਸ, ਬ੍ਰਿਟੇਨ, ਫਰਾਂਸ ਅਤੇ ਚੀਨ ਵੀ ਇਸ ਵਿਚ ਸ਼ਾਮਲ ਹਨ। ਪਰ ਭਾਰਤ, ਪਾਕਿਸਤਾਨ ਅਤੇ ਇਸਰਾਈਲ ਨੇ ਇਸ ’ਤੇ ਅਜੇ ਦਸਤਖਤ ਨਹੀਂ ਕੀਤੇ ਅਤੇ ਉੱਤਰ ਕੋਰੀਆ 2003 ਵਿਚ ਇਸ ਤੋਂ ਵੱਖ ਹੋ ਗਿਆ। ਇਸ ਸਮਝੌਤੇ ਤਹਿਤ ਸਿਰਫ 5 ਦੇਸ਼ਾਂ ਨੂੰ ਪ੍ਰਮਾਣੂ ਹਥਿਆਰ ਸੰਪੰਨ ਦੇਸ਼ ਮੰਨਿਆ ਗਿਆ ਜਿਨ੍ਹਾਂ ਨੇ ਸਮਝੌਤੇ ਦੀ ਹੋਂਦ ਵਿਚ ਆਉਣ ਲਈ ਤੈਅ ਕੀਤੇ ਗਏ ਸਾਲ 1967 ਤੋਂ ਪਹਿਲਾਂ ਹੀ ਪ੍ਰਮਾਣੂ ਹਥਿਆਰਾਂ ਦਾ ਪ੍ਰੀਖਣ ਕਰ ਲਿਆ ਸੀ। ਇਨ੍ਹਾਂ ਵਿਚ ਅਮਰੀਕਾ, ਰੂਸ, ਫਰਾਂਸ, ਬ੍ਰਿਟੇਨ ਅਤੇ ਚੀਨ ਸ਼ਾਮਲ ਸਨ।

ਇਹ ਵੀ ਪੜ੍ਹੋ– ਸਰਕਾਰ ਨੇ 5G ਨੂੰ ਲੈ ਕੇ ਕੀਤਾ ਵੱਡਾ ਐਲਾਨ, ਜਾਣੋ ਕਦੋਂ ਤਕ ਹੋਵੇਗੀ ਲਾਂਚਿੰਗ

  • Norway organization
  • nuclear weapons
  • most dangerous weapons

ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸੁਰੱਖਿਆ ’ਚ ਸੰਨ੍ਹ, ਮੰਚ ਦੇ ਪਿੱਛੇ ਫਟਿਆ ਬੰਬ

NEXT STORY

Stories You May Like

  • 9 countries including ukraine form alliance for european security
    ਯੂਕ੍ਰੇਨ ਸਮੇਤ 9 ਦੇਸ਼ਾਂ ਨੇ ਯੂਰਪ ਦੀ ਸੁਰੱਖਿਆ ਲਈ ਬਣਾਇਆ ਗੱਠਜੋੜ
  • nuclear balance changed in south asia
    ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ ਨੇ ਪਾਕਿਸਤਾਨ ਦੀ ਵਧਾਈ ਚਿੰਤਾ
  • foreign exchange reserves increase
    ਵਿਦੇਸ਼ੀ ਕਰੰਸੀ ਭੰਡਾਰ 1.08 ਅਰਬ ਡਾਲਰ ਵਧਿਆ
  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • maruti targets sales of 9 lakh cng vehicles in current fiscal year
    ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ ਟੀਚਾ
  • china s ev boom is out of control
    ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ
  • over 9 000 pilgrims have set out for baba barfani
    ਬਾਬਾ ਬਰਫ਼ਾਨੀ ਦੇ ਦਰ 'ਤੇ ਸ਼ਰਧਾ ਦਾ ਸੈਲਾਬ, 9 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦਾ ਨਵਾਂ ਜੱਥਾ ਜੰਮੂ ਤੋਂ ਰਵਾਨਾ
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • impact of   punjab bandh   call visible in jalandhar  sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ, ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • missing person  funeral  returned alive
      ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...
    • footpath  sleeping not negligence  delhi high court
      'ਫੁੱਟਪਾਥ ’ਤੇ ਸੌਣਾ ਮਜਬੂਰੀ ਹੈ, ਲਾਪ੍ਰਵਾਹੀ ਨਹੀਂ', ਸੜਕ ਹਾਦਸਿਆਂ ਨੂੰ ਲੈ ਕੇ...
    • heavy rain next 14 hours monsoon
      Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • tragic accident in udaipur
      ਉਦੈਪੁਰ 'ਚ ਦਰਦਨਾਕ ਹਾਦਸਾ: ਹੋਟਲ ਦੀ ਖਿੜਕੀ 'ਚੋਂ ਝੀਲ 'ਚ ਡਿੱਗੀ 2 ਸਾਲ ਦੀ...
    • shocking video of making soy sauce goes viral
      ਸੋਇਆ ਚਾਪ ਬਣਾਉਣ ਦਾ ਹੈਰਾਨ ਕਰਨ ਵਾਲਾ Video ਵਾਇਰਲ, ਸੋਸ਼ਲ ਮੀਡੀਆ 'ਤੇ ਮਚਿਆ...
    • new record created in amarnath yatra
      ਅਮਰਨਾਥ ਯਾਤਰਾ 'ਚ ਬਣਿਆ ਨਵਾਂ ਰਿਕਾਰਡ, 18 ਦਿਨਾਂ 'ਚ 4 ਲੱਖ ਤੋਂ ਵੱਧ ਸ਼ਰਧਾਲੂਆਂ...
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • lata gupta becomes chairperson of delhi commission for women
      ਲਤਾ ਗੁਪਤਾ ਬਣੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਮੁੱਖ ਮੰਤਰੀ ਦਫ਼ਤਰ ਨੇ...
    • pm modis big announcement for reforms in the examination
      ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ ਵੱਡਾ ਐਲਾਨ, ਨੰਦਨ ਨੀਲੇਕਣੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +